Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    8:13:17 PM

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • ind vs afg india won the toss and elected to bowl in the second t20

    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ...

  • akali dal sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

  • shocking incident in punjab

    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਲਾਲ ਪਰੀ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ : ਸਸਤੀ ਸ਼ਰਾਬ ਦੀ ਉਮੀਦ ਜਾਗੀ, 255 ਕਰੋੜ ਦੇ ਨਿਲਾਮ ਹੋਏ ਗਰੁੱਪ

JALANDHAR News Punjabi(ਜਲੰਧਰ)

ਲਾਲ ਪਰੀ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ : ਸਸਤੀ ਸ਼ਰਾਬ ਦੀ ਉਮੀਦ ਜਾਗੀ, 255 ਕਰੋੜ ਦੇ ਨਿਲਾਮ ਹੋਏ ਗਰੁੱਪ

  • Updated: 23 Mar, 2023 01:45 AM
Jalandhar
good news for drunker
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਸ਼ਰਾਬ ਠੇਕਿਆਂ ਦੇ ਗਰੁੱਪਾਂ ਦੀ ਰਿਜ਼ਰਵ ਪ੍ਰਾਈਸ 'ਚ ਹੋਈ 2.50 ਫੀਸਦੀ ਦੀ ਕਟੌਤੀ ਦੇ ਨਾਲ ਮੰਗੇ ਗਏ ਈ-ਟੈਡਰ ਪ੍ਰਕਿਰਿਆ ਦੇ ਅੰਤਿਮ ਦਿਨ ਜਲੰਧਰ ਜ਼ੋਨ ਦੇ 17 ਵਿਚੋਂ 7 ਗਰੁੱਪਾਂ ਦਾ ਟੈਂਡਰ ਸਫਲ ਕਰਾਰ ਦਿੱਤਾ ਗਿਆ ਹੈ। ਲੰਮੇ ਅਰਸੇ ਤੋਂ ਬਾਅਦ ਮਹਾਨਗਰ ਵਿਚ ਨਵੇਂ ਸ਼ਰਾਬ ਠੇਕੇਦਾਰਾਂ ਦੀ ਐਂਟਰੀ ਹੋਈ ਹੈ, ਜਿਸ ਨਾਲ ਸ਼ਰਾਬ ਸਸਤੀ ਹੋਣ ਦੀਆਂ ਉਮੀਦਾਂ ਜਾਗ ਪਈਆਂ ਹਨ। ਇਸ ਤੋਂ ਪਹਿਲਾਂ ਮਹਾਨਗਰ ਵਿਚ ਪੁਰਾਣੇ ਠੇਕੇਦਾਰ ਆਪਸ ਵਿਚ ਪੂਲ ਕਰ ਲੈਂਦੇ ਸਨ ਅਤੇ ਮਨਮਾਨੇ ਰੇਟ ’ਤੇ ਸ਼ਰਾਬ ਦੀ ਵਿਕਰੀ ਹੁੰਦੀ ਸੀ। ਹੁਣ ਨਵੇਂ ਚਿਹਰੇ ਆਉਣ ਨਾਲ ਵਿਕਰੀ ਵਧਾਉਣ ਲਈ ਪ੍ਰਾਈਸ ਵਾਰ ਦੇਖਣ ਨੂੰ ਮਿਲੇਗੀ, ਇਸ ਨਾਲ ਸ਼ਰਾਬ ਸਸਤੀ ਉਪਲੱਬਧ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੀਆਂ ਹਦਾਇਤਾਂ ਜਾਰੀ

ਜਲੰਧਰ ਜ਼ੋਨ ਦੇ ਸਫ਼ਲ ਹੋਏ 7 ਗਰੁੱਪਾਂ ਦੇ ਟੈਂਡਰ ਤੋਂ ਵਿਭਾਗ ਨੂੰ 255.13 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ, ਇਨ੍ਹਾਂ ਵਿੱਚ ਜਲੰਧਰ ਵੈਸਟ 'ਚ ਆਉਂਦਾ ਬੱਸ ਸਟੈਂਡ ਗਰੁੱਪ ਐੱਨ. ਆਈ. ਆਰ. ਪਾਰਟੀ, ਦਿ ਲਿਕਰ ਗ੍ਰੈਂਡਜ਼ ਟਰੇਡਰਜ਼ ਨੇ 35.35 ਕਰੋੜ ਵਿਚ ਖਰੀਦਿਆ ਹੈ। ਉਥੇ ਹੀ ਪਟਿਆਲਾ ਦੀ ਪ੍ਰਸਿੱਧ ਫਰਮ ਗੁਰਫ਼ਤਿਹ ਇੰਟਰਪ੍ਰਾਈਜ਼ਿਜ਼ ਨੇ ਮਾਡਲ ਟਾਊਨ ਗਰੁੱਪ ਨੂੰ 37.21 ਕਰੋੜ ਰੁਪਏ ਦੀ ਸਫ਼ਲ ਬੋਲੀ ਦੇ ਕੇ ਹਾਸਲ ਕੀਤਾ ਹੈ। ਜਲੰਧਰ ਈਸਟ ਦੀ ਗੱਲ ਕਰੀਏ ਤਾਂ ਇਸ ਜ਼ੋਨ ਵਿਚ ਆਉਂਦੇ ਮਹੱਤਵਪੂਰਨ ਲੰਮਾ ਪਿੰਡ ਗਰੁੱਪ ਨੂੰ ਨਿਹਾਲ ਵਾਈਨ ਨੇ 40.67 ਕਰੋੜ ਰੁਪਏ ਵਿਚ ਹਾਸਲ ਕੀਤਾ ਹੈ, ਜਦਕਿ ਗੁਰਾਇਆ ਗਰੁੱਪ ’ਤੇ ਕ੍ਰਿਸ਼ਨ ਦੇਵ ਐਂਡ ਗਰੁੱਪ ਨੇ 35.32 ਕਰੋੜ ਵਿਚ ਕਬਜ਼ਾ ਜਮਾਇਆ ਹੈ।

ਇਹ ਵੀ ਪੜ੍ਹੋ : ਬਾਈਕ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਮੈਂਬਰ ਚੜ੍ਹੇ ਪੁਲਸ ਅੜਿੱਕੇ

ਨਵੀਂ ਐਕਸਾਈਜ਼ ਪਾਲਿਸੀ ਅਨੁਸਾਰ ਵਿਭਾਗ ਵੱਲੋਂ 12 ਫੀਸਦੀ ਵਾਧੇ ਨਾਲ ਮੌਜੂਦਾ ਗਰੁੱਪ ਰੀਨਿਊ ਕਰਵਾਉਣ ਦਾ ਆਫਰ ਦਿੱਤਾ ਗਿਆ ਹੈ, ਜਿਸ ਤਹਿਤ ਸ਼ੁਰੂਆਤ ਵਿਚ ਪੰਜਾਬ ਦੇ 171 ਗਰੁੱਪਾਂ ਵਿਚੋਂ 119 ਗਰੁੱਪ ਤੁਰੰਤ ਪ੍ਰਭਾਵ ਨਾਲ ਰੀਨਿਊ ਹੋ ਗਏ ਹਨ ਅਤੇ 52 ਗਰੁੱਪ ਪੈਂਡਿੰਗ ਹਨ। ਬਾਕੀ ਬਚੇ 49 ਗਰੁੱਪਾਂ ਲਈ ਵਿਭਾਗ ਵੱਲੋਂ ਸੋਮਵਾਰ ਨੂੰ 2.50 ਫੀਸਦੀ ਕਟੌਤੀ ਨਾਲ ਟੈਂਡਰ ਸੱਦੇ ਗਏ ਸਨ, ਜਿਸ ਤਹਿਤ ਜਲੰਧਰ ਜ਼ੋਨ ਦੇ 17 ਵਿਚੋਂ 7 ਗਰੁੱਪ ਵਿਕ ਗਏ ਹਨ। ਜ਼ੋਨ ਦੇ 17 ਗਰੁੱਪਾਂ ਦੀ ਕੀਮਤ 726 ਕਰੋੜ ਦੇ ਲਗਭਗ ਬਣਦੀ ਹੈ ਅਤੇ ਇਨ੍ਹਾਂ ਵਿਚੋਂ 255 ਕਰੋੜ ਦੇ ਗਰੁੱਪ ਵਿਕਣ ਤੋਂ ਬਾਅਦ ਬਾਕੀ 471 ਕਰੋੜ ਦੇ ਗਰੁੱਪ ਬਚੇ ਹਨ। ਪੰਜਾਬ ਭਰ ਦੇ ਬਾਕੀ ਬਚੇ ਗਰੁੱਪਾਂ ਲਈ ਵਿਭਾਗ ਵੱਲੋਂ ਕੀਮਤਾਂ ਵਿਚ 2 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਪਹਿਲਾਂ ਕੀਤੀ ਗਈ 2.50 ਫੀਸਦੀ ਅਤੇ ਹੁਣ 2 ਫੀਸਦੀ ਕੀਮਤ ਹੋਰ ਘੱਟ ਕੀਤੇ ਜਾਣ ਨਾਲ ਮਹਾਨਗਰ ਦੇ ਬਾਕੀ ਬਚੇ ਜੋਤੀ ਚੌਕ, ਰੇਲਵੇ ਸਟੇਸ਼ਨ ਦੇ ਗਰੁੱਪਾਂ ਵਿਚ ਕੁੱਲ 4.50 ਫੀਸਦੀ ਦੀ ਕਟੌਤੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਐਂਟੀ ਨਾਰਕੋਟਿਕਸ ਸੈੱਲ ਦੀ ਕਾਰਵਾਈ : ਹੈਰੋਇਨ, ਅਫੀਮ ਤੇ ਡਰੱਗ ਮਨੀ ਸਮੇਤ 2 ਕੀਤੇ ਕਾਬੂ

ਟੈਂਡਰ ਕਰਨ ਲਈ ਹਾਲੇ ਕਾਫੀ ਸਮਾਂ ਬਾਕੀ ਰਹਿੰਦਾ ਹੈ, ਜਿਸ ਕਾਰਨ ਠੇਕੇਦਾਰ ਆਪਣੇ ਗਰੁੱਪ ਅੱਗੇ ਚਲਾਉਣ ’ਤੇ ਵਿਚਾਰ ਕਰ ਰਹੇ ਹਨ। ਇਸ ਕਾਰਨ ਅਜੇ ਤੱਕ ਮਹਾਨਗਰ ਦੇ ਕਿਸੇ ਵੀ ਗਰੁੱਪ ਵੱਲੋਂ ਸ਼ਰਾਬ ਦੀਆਂ ਕੀਮਤਾਂ ਵਿਚ ਗਿਰਾਵਟ ਨਹੀਂ ਕੀਤੀ ਗਈ। ਕੀਮਤ ਨਾ ਘਟਣ ਕਾਰਨ ਠੇਕਿਆਂ ਤੋਂ ਰੌਣਕ ਗਾਇਬ ਹੈ।

  • Jalandhar
  • Liquar shop
  • Auction
  • ਜਲੰਧਰ
  • ਸ਼ਰਾਬ ਦੇ ਠੇਕੇ
  • ਨਿਲਾਮ

ਅੰਮ੍ਰਿਤਪਾਲ ਸਿੰਘ ਨੂੰ ਮੋਟਰਸਾਈਕਲ ਮੁਹੱਈਆ ਕਰਨ ਵਾਲੇ ਨੌਜਵਾਨ 5 ਦਿਨ ਦੇ ਰਿਮਾਂਡ 'ਤੇ

NEXT STORY

Stories You May Like

  • sachin pilot s arrival will give new hope to punjab congress charanjit channi
    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • dera beas dera sangat
    ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • police officers honored
      ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
    • sensation in jalandhar
      ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
    • punjab roadways government bus bus stand
      ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
    • gangsters aman and fateh jumped roof jalandhar court complex then arrest
      ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
    • robber arrested
      ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
    • clash between two groups over drinking alcohol at maqsudan sabji mandi
      ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
    • gunshots fired at midnight in chak bandala one injured
      ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
    • former cabinet minister bhagat chunni lal  s ashes immersed in ganga
      ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
    • punjab police have deployed new drone detection platforms at the border
      ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +