Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    5:18:06 PM

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

  • astrolabe

    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਵੈੱਬਸਾਈਟ ਹੈਕਿੰਗ ਦਾ ਉਦਯੋਗ ਵੀ ਤੇਜ਼ੀ ਨਾਲ ਫੈਲ ਰਿਹੈ, ਕਰੋੜਾਂ ਦੀ ਹੈ ਆਮਦਨ

JALANDHAR News Punjabi(ਜਲੰਧਰ)

ਵੈੱਬਸਾਈਟ ਹੈਕਿੰਗ ਦਾ ਉਦਯੋਗ ਵੀ ਤੇਜ਼ੀ ਨਾਲ ਫੈਲ ਰਿਹੈ, ਕਰੋੜਾਂ ਦੀ ਹੈ ਆਮਦਨ

  • Updated: 15 May, 2023 06:57 PM
Jalandhar
industry of website hacking expanding rapidly the income is in crores
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰਿੰਦਰ ਮੋਹਨ) : ਉੱਤਰੀ ਭਾਰਤ ਵਿਚ ਹੈਕਿੰਗ ਦਾ ਉਦਯੋਗ ਤੇਜ਼ੀ ਨਾਲ ਵਧ ਰਿਹਾ ਹੈ। ਗ਼ੈਰ-ਕਾਨੂੰਨੀ ਹੈਕਿੰਗ ਨੂੰ ਇਕ ਪਾਸੇ ਰੱਖ ਦਿੱਤਾ ਜਾਵੇ ਤਾਂ ਐਥੀਕਲ ਹੈਕਿੰਗ ਨਾਲ ਨੌਜਵਾਨ ਹਰ ਮਹੀਨੇ ਕਰੋੜਾਂ ਰੁਪਏ ਕਮਾ ਰਹੇ ਹਨ। ਅਜਿਹੇ ਨੌਜਵਾਨਾਂ ਦੀ ਗਿਣਤੀ ਹਜ਼ਾਰਾਂ ਵਿਚ ਹੈ, ਜੋ ਜ਼ਿਆਦਾਤਰ 18 ਤੋਂ 30 ਸਾਲ ਦੀ ਉਮਰ ਦੇ ਹਨ। ਹੈਕਿੰਗ ਜ਼ਰੀਏ ਸਿੰਗਾਪੁਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਉੱਚ ਸਨਮਾਨ ਨਾਲ ਸਨਮਾਨਿਤ ਚੰਡੀਗੜ੍ਹ ਦੇ ਨੌਜਵਾਨ ਹਰਿੰਦਰ ਸਿੰਘ ਨੇ ਦੱਸਿਆ ਕਿ ਵੱਡੀਆਂ ਕੰਪਨੀਆਂ ਆਪਣੀ ਵੈੱਬਸਾਈਟ ’ਚ ਬਗ ਯਾਨੀ ਕਿ ਖਾਮੀ ਲੱਭਣ ਵਾਲੇ ਨੂੰ ਬਹੁਤ ਜ਼ਿਆਦਾ ਰਕਮ ਦੇ ਰਹੀਆਂ ਹਨ। ਇਕ ਗੱਲਬਾਤ ਦੌਰਾਨ ਹਰਿੰਦਰ ਨੇ ਦੱਸਿਆ ਕਿ ਉਹ ਕਿਸੇ ਵੀ ਸਾਈਬਰ ਅਪਰਾਧੀ ਤੋਂ ਪਹਿਲਾਂ ਵੈੱਬ ਕੋਡ ਦੀ ਕਮੀ ਦਾ ਪਤਾ ਲਗਾਉਂਦੇ ਹਨ।

 ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਪਨਸਪ ਦੇ ਮੁਲਾਜ਼ਮ, ਦਿੱਤਾ ਵੱਡਾ ਤੋਹਫ਼ਾ

ਜਿਨ੍ਹਾਂ ਬੱਗ (ਖਾਮੀ) ਦਾ ਪਹਿਲਾਂ ਪਤਾ ਨਹੀਂ ਲੱਗ ਸਕਿਆ, ਉਨ੍ਹਾਂ ਨੂੰ ਲੱਭਣਾ ਬਹੁਤ ਮੁਸ਼ਕਿਲ ਕੰਮ ਹੁੰਦਾ ਹੈ, ਲਿਹਾਜ਼ਾ ਇਸ ਕੰਮ ਲਈ ਉਨ੍ਹਾਂ ਨੂੰ ਹਜ਼ਾਰਾਂ ਡਾਲਰ ਮਿਲਦੇ ਹਨ। ਇਹ ਇਕ ਤਰ੍ਹਾਂ ਨਾਲ ਐਥੀਕਲ ਹੈਕਰਾਂ ਲਈ ਵੱਡਾ ਇਨਸੈਂਟਿਵ ਹੁੰਦਾ ਹੈ। ਹਰਿੰਦਰ ਨੇ ਹਾਲ ਹੀ ਵਿਚ ਸਿੰਗਾਪੁਰ ਸਰਕਾਰ ਦੀ ਵੈੱਬਸਾਈਟ ਤੋਂ ਇਕ ਨਾਜ਼ੁਕ ਬੱਗ ਯਾਨੀ ਖਾਮੀ ਦੱਸੀ, ਜਿਸ ਦੇ ਬਦਲੇ ਵਿਚ ਸਿੰਗਾਪੁਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ C01N ਬੈਜ ਨਾਲ ਸਨਮਾਨਿਤ ਕੀਤਾ।

 ਹੁਣ ਵਧਣ ਲੱਗੀ ਹੈ ਡਿਜੀਟਲ ਜੇਬਤਰਾਸ਼ੀ, ਚੱਲਦੇ-ਚੱਲਦੇ ਦੂਰੀ ਤੋਂ ਹੀ ਉਡਾ ਰਹੇ ਨੇ ਰਕਮ

ਦੇਸ਼ ਦੇ ਉੱਤਰੀ ਖੇਤਰ ਵਿਚ ਡਿਜੀਟਲ ਜੇਬਤਰਾਸ਼ੀ ਲਗਾਤਾਰ ਵਧ ਰਹੀ ਹੈ। 'ਟੈਪ ਟੂ ਪੇਅ' ਮਤਲਬ ਸੰਪਰਕ ਰਹਿਤ ਵਾਇਰਲੈੱਸ ਤਕਨੀਕ ਨਾਲ ਚੱਲ ਰਹੀਆਂ ਮਸ਼ੀਨਾਂ ਨਾਲ  ਲੋਕਾਂ ਦੀਆਂ ਜੇਬਾਂ ਕੱਟਣ ਦੀ ਕੋਝੀ ਖੇਡ ਹੁਣ ਚੱਲਣ ਲੱਗੀ ਹੈ। ਇਸ ਦੇ ਨਾਲ ਹੀ ਕਿਸੇ ਨੂੰ ਹਮਦਰਦੀ ਜਤਾਉਣ ਲਈ ਕਿਸੇ ਨੂੰ ਇਕ ਕਾਲ ਕਰਨ ਲਈ ਇਕ ਮਿੰਟ ਮੋਬਾਈਲ ਫ਼ੋਨ ਦੇਣਾ ਵੀ ਮਾਲਕ ਨੂੰ ਮਹਿੰਗਾ ਪੈ ਸਕਦਾ ਹੈ। ਅਜਿਹੇ ਗਿਰੋਹ ਸਰਗਰਮ ਹੋਣ ਲੱਗੇ ਹਨ, ਜੋ ਕਾਲ ਫਾਰਵਰਡਿੰਗ ਜ਼ਰੀਏ ਡਾਟਾ ਚੋਰੀ ਅਤੇ ਆਨਲਾਈਨ ਜ਼ਰੀਏ ਰਕਮ ਚੋਰੀ ਕਰ ਰਹੇ ਹਨ ਪਰ ਦੇਸ਼ ਵਿਚ ਅਜੇ ਸਾਈਬਰ ਸੁਰੱਖਿਆ ਦੀ ਵੱਡੀ ਘਾਟ ਹੈ, ਜਿਸ ਕਾਰਨ ਸਿਰਫ਼ ਪੰਜ ਤੋਂ ਦਸ ਫ਼ੀਸਦੀ ਲੋਕ ਹੀ ਇਸ ਬਾਰੇ ਸ਼ਿਕਾਇਤ ਕਰ ਪਾਉਂਦੇ ਹਨ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ’ਚ ਜਾਣੋ ‘ਆਮ ਆਦਮੀ ਪਾਰਟੀ’ ਦੀ ਜਿੱਤ ਦੇ 10 ਵੱਡੇ ਕਾਰਨ 

ਸਾਈਬਰ ਸੁਰੱਖਿਆ ਦੇ ਮਾਮਲੇ ’ਚ ਮਾਹਿਰ ਹਰਿੰਦਰ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਸ ਗੱਲ ਦਾ ਡਾਟਾ ਨਹੀਂ ਬਣ ਪਾ ਰਿਹਾ ਪਰ ਅਜਿਹੇ ਗਿਰੋਹ ਸਰਗਰਮ ਹਨ, ਜੋ 'ਟੈਪ ਟੂ ਪੇਅ' ਭਾਵ ਸੰਪਰਕ ਰਹਿਤ ਵਾਇਰਲੈੱਸ ਤਕਨੀਕ ਨਾਲ ਚੱਲ ਰਹੀ ਮਸ਼ੀਨ ਆਪਣੇ ਕੋਲ ਰੱਖਦੇ ਹਨ ਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਚ ਉਸ ਵਾਇਰਲੈੱਸ ਤਕਨੀਕ ਨਾਲ ਚੱਲ ਰਹੀ ਮਸ਼ੀਨ ਦਾ ਸੰਪਰਕ GPay, PhonePe ਨਾਲ ਪੈਸੇ ਦਾ ਲੈਣ-ਦੇਣ ਕਰਨ ਵਾਲੇ ਲੋਕਾਂ ਦੇ ਮੋਬਾਈਲ ਦੇ ਸੰਪਰਕ ਵਿਚ ਆ ਕੇ ਥੋੜ੍ਹੀ ਥੋੜ੍ਹੀ ਰਕਮ ਉਡਾ ਰਹੇ ਹਨ। ਧਿਆਨ ਦੇਣਯੋਗ ਹੈ ਕਿ GPay, PhonePe ਆਦਿ ਰਾਹੀਂ ਪੈਸੇ ਦਾ ਲੈਣ-ਦੇਣ ਕਰਨ ’ਚ 'ਟੈਪ ਟੂ ਪੇਅ' ਰਾਹੀਂ  ਸਿਰਫ ਸੰਪਰਕ ਕਰਨਾ ਹੀ ਕਾਫੀ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮੋਟਰਸਾਈਕਲ ਤੇ ਕਾਰ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

ਇਸ ਸੰਦਰਭ ਵਿਚ ਲੋਕ ਥੋੜ੍ਹੀ ਥੋੜ੍ਹੀ ਰਕਮ ਦੇ ਚਲੇ ਜਾਣ ਕਾਰਨ ਸਾਈਬਰ ਸੈੱਲ ਵਿਚ ਕੋਈ ਕੇਸ ਵੀ ਦਰਜ ਨਹੀਂ ਕਰਵਾਉਂਦੇ ਹਨ, ਫਿਰ ਵੀ ਇਸ ਖੇਤਰ ਵਿਚ ਸਾਈਬਰ ਅਪਰਾਧਾਂ ’ਚ ਵਾਧਾ ਹੋਣ ਲੱਗਾ ਹੈ। ਪੰਜਾਬ ਵਿਚ ਇਸ ਤਰ੍ਹਾਂ ਦੇ ਸਾਲ 2020-21 ਵਿਚ 24 ਮਾਮਲੇ ਸਾਹਮਣੇ ਆਏ ਸਨ, ਜੋ ਸਾਲ 2021-22 ਵਿਚ ਵਧ ਕੇ 98 ਹੋ ਗਏ ਹਨ। ਅਜਿਹੇ ਮਾਮਲੇ ਹਰਿਆਣਾ ਵਿਚ 33 ਤੋਂ ਵਧ ਕੇ 150, ਹਿਮਾਚਲ ਵਿਚ 10 ਤੋਂ ਵਧ ਕੇ 35 ਹੋ ਗਏ ਹਨ। ਚੰਡੀਗੜ੍ਹ ਵਿਚ ਸਾਲ 2020 ਵਿਚ ਆਨਲਾਈਨ ਧੋਖਾਧੜੀ ਦੇ 5429 ਮਾਮਲੇ ਸਾਹਮਣੇ ਆਏ ਸਨ, ਜੋ ਸਾਲ 2021 ਵਿਚ ਵਧ ਕੇ 5922 ਹੋ ਗਏ ਹਨ। ਇਸ ਵਿਚ ਇਕ ਮਿੰਟ ਵਿਚ ਮੋਬਾਈਲ ਤੋਂ ਕਾਲ ਕਰਕੇ ਠੱਗੀ ਮਾਰਨ ਵਾਲੇ ਲੋਕਾਂ ਦੀ ਗਿਣਤੀ ਵੀ ਸ਼ਾਮਲ ਹੈ।

  • Website Hacking
  • Industry
  • Millions of Income
  • Hacking
  • Bugs
  • ਵੈੱਬਸਾਈਟ ਹੈਕਿੰਗ
  • ਉਦਯੋਗ
  • ਕਰੋੜਾਂ ਦੀ ਆਮਦਨ
  • ਹੈਕਿੰਗ
  • ਬਗ

ਮੁੱਖ ਮੰਤਰੀ ਭਗਵੰਤ ਮਾਨ ‘ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕਰਨਗੇ ਮੁਲਾਕਾਤ

NEXT STORY

Stories You May Like

  • united nations union admits that india will see rapid economic growth
    ਹੁਣ ਯੂਨਾਈਟਿਡ ਨੇਸ਼ਨ ਯੂਨੀਅਨ ਨੇ ਵੀ ਮੰਨਿਆ ਭਾਰਤ ਦਾ ਲੋਹਾ, ਇੰਨੀ ਤੇਜ਼ੀ ਨਾਲ ਹੋਵੇਗੀ ਇਕਾਨਮੀ ਦੀ ਗ੍ਰੋਥ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • irctc website crashed passengers no ticket received
    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ ਕੱਟੇ ਗਏ ਪੈਸੇ ਪਰ ਨਹੀਂ ਮਿਲੀ ਟਿਕਟ
  • central gst takes major action against tax evasion worth crores
    ਕੋਹਾਰਾ ਦੀ ਸਟੀਲ ਮਿੱਲ 'ਤੇ GST ਦੀ ਵੱਡੀ ਰੇਡ: ਕਰੋੜਾਂ ਦੀ ਟੈਕਸ ਚੋਰੀ ਦਾ ਖੁਲਾਸਾ, ਫੈਕਟਰੀ ਸੀਲ
  • bank manager cheats nri woman of rs 2 5 crore
    ਬੈਂਕ ਮੈਨੇਜਰ ਵਲੋਂ NRI ਔਰਤ ਨਾਲ ਢਾਈ ਕਰੋੜ ਦੀ ਠੱਗੀ, ਨਗਰ ਨਿਗਮ ਦੇ ਕਰੋੜਾਂ ਦੇ ਘਪਲੇ 'ਚ ਵੀ...
  • renu dhariwal famously played shurpanakha in ramanand sagar ramayan
    ਰਾਮਾਇਣ ਦੀ ‘ਸ਼ਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ ਹੈ ਕਰੋੜਾਂ ਦਾ ਕਾਰੋਬਾਰ !
  • indian automobile industry creates history  vehicle sales break all records
    ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ ਤੋੜੇ ਸਾਰੇ ਰਿਕਾਰਡ
  • illegal weapons module busted in hoshiarpur four accused arrested
    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਲੰਧਰ ਦੀਆਂ ਖਬਰਾਂ
    • robbers roaming around with weapons at night in jalandhar
      ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
    • weather warning for entire punjab on april 28
      28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
    • power shortage becomes a problem in 40 degree temperature in jalandhar
      40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • harbhajan singh central government security
      ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
    • big stir in punjab politics before elections bjp preparing to play hindu card
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
    • 5 day forecast in punjab
      ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
    • gas cylinders supply slow and black marketing at its peak
      ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
    • boy dies of drug overdose in jalandhar
      ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
    • firefighting  rescue operations rehearsed during blackout in jalandhar
      ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +