Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    6:21:21 PM

  • fixed match going on between raja warring and bhagwant mann majithia

    ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ...

  • sukhpal singh khaira statement

    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ...

  • collusion between congress and aap raja warring helped mann harsimrat badal

    ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ...

  • centre s all party meeting

    ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਦੁੱਧ ਉਤਪਦਾਕ ਸਭਾ ਲਾਹਦਡ਼ਾ ਵੱਲੋਂ 34ਵੇਂ ਬੋਨਸ ਵੰਡ ਸਮਾਗਮ ਦਾ ਆਯੋਜਨ

JALANDHAR News Punjabi(ਜਲੰਧਰ)

ਦੁੱਧ ਉਤਪਦਾਕ ਸਭਾ ਲਾਹਦਡ਼ਾ ਵੱਲੋਂ 34ਵੇਂ ਬੋਨਸ ਵੰਡ ਸਮਾਗਮ ਦਾ ਆਯੋਜਨ

  • Updated: 09 Nov, 2018 06:39 PM
Jalandhar
jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੂਰੀ)-ਸਹਿਕਾਰਤਾ ਵਿਭਾਗ ਦੀ ਦੁੱਧ ਉਤਪਾਤਦਕ ਇਕਾਈ ‘ਗੁਰੂ ਨਾਨਕ ਸਹਿਕਾਰੀ ਦੁੱਧ ਉਤਪਾਦਕ ਸਭਾ’ ਲਾਹਦਡ਼ਾ ਵੱਲੋਂ ਸਭਾ ਵੱਲੋਂ ਕਮਾਏ ਗਏ ਮੁਨਾਫੇ ਵਿਚੋਂ ਮੈਂਬਰਾਂ ਨੂੰ ਲਾਭ ਵੰਡਣ ਲਈ 34ਵਾਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵੇਰਕਾ ਮਿਲਕ ਪਲਾਂਟ ਜਲੰਧਰ ਵੱਲੋਂ ਐੱਮ. ਪੀ. ਐੱਸ. ਕੁਲਵੀਰ ਸਿੰਘ ਅਤੇ ਐੱਮ. ਪੀ. ਏ. ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਰਦਿਆਂ ਐੱਮ. ਪੀ. ਐੱਸ. ਕੁਲਵੀਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਸਹਿਕਾਰੀ ਦੁੱਧ ਉਤਪਾਦਕ ਸਭਾ ਲਾਹਦਡ਼ਾ ਦੀ ਸ਼ੁਰੂਆਤ 1972 ਵਿਚ ਕੀਤੀ ਗਈ ਸੀ। ਸ਼ੁਰੂਆਤ ਵਿਚ ਸਭਾ ਦੇ ਸਿਰਫ 20 ਦੁੱਧ ਉਤਪਾਦਕ ਮੈਂਬਰ ਸਨ। ਉਸ ਸਮੇਂ ਸਭਾ ਵਿਚ ਸਿਰਫ 20 ਕਿਲੋ ਦੁੱਧ ਪ੍ਰਤੀ ਦਿਨ ਆਉਂਦਾ ਸੀ। ਸਭਾ ਵੱਲੋਂ ਕੀਤੀ ਗਈ ਮਿਹਨਤ ਸਦਕਾ ਅੱਜ ਸਭਾ ਦੇ 90 ਦੁੱਧ ਉਤਪਾਦਕ ਮੈਂਬਰ ਹਨ ਅਤੇ ਸਭਾ ਵਿਚ ਹਰ ਰੋਜ਼ 7 ਕੁਇੰਟਲ ਦੁੱਧ ਇਕੱਠਾ ਹੁੰਦਾ ਹੈ। ਉਨ੍ਹਾਂ ਸਮਾਗਮ ਵਿਚ ਹਾਜ਼ਰ ਹੋਰਨਾਂ ਕਿਸਾਨਾਂ ਨੂੰ ਵੀ ਸਫੇਦ ਕ੍ਰਾਂਤੀ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਦੁੱਧ ਉਤਪਾਦਨ ਕਰਨ ਅਤੇ ਗੁਰੂ ਨਾਨਕ ਸਹਿਕਾਰੀ ਦੁੱਧ ਉਤਪਾਦਕ ਸਭਾ ਲਾਹਦਡ਼ਾ ਦੇ ਮੈਂਬਰ ਬਣ ਕੇ ਲਾਭ ਕਮਾਉਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਸਭਾ ਦੇ ਕਾਰਜ਼ਾਂ ਅਤੇ ਸਭਾ ਵੱਲੋਂ ਪਿਛਲੇ ਸਾਲਾਂ ਦੌਰਾਨ ਕਮਾਏ ਗਏ ਮੁਨਾਫੇ ਅਤੇ ਸਭਾ ਦੇ ਮੈਂਬਰਾਂ ਨੂੰ 33 ਵਾਰ ਵੰਡੇ ਗਏ ਮੁਨਾਫਿਆਂ ਸਬੰਧੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸਭਾ ਪ੍ਰਬੰਧਕਾਂ ਵੱਲੋਂ ਸਭਾ ਦੇ ਕੁੱਲ ਲਾਭ 1218482 ਰੁਪਏ ਵਿਚੋਂ 578833 ਰੁਪਏ ਦਾ ਲਾਭ ਬੋਨਸ ਦੇ ਰੂਪ ਵਿਚ ਸਭਾ ਦੇ 90 ਮੈਂਬਰਾਂ ਵਿਚ ਵੰਡਿਆ ਗਿਆ। ਸਭ ਤੋਂ ਵੱਧ ਬੋਨਸ ਪ੍ਰਾਪਤ ਕਰਨ ਵਾਲੇ ਦੁੱਧ ਉਤਪਾਦਕਾਂ ਵਿਚ ਗੁਲਜ਼ਾਰ ਸਿੰਘ ਨੇ ਪਹਿਲਾ, ਗੁਰਜੀਤ ਸਿੰਘ ਨੇ ਦੂਸਰਾ ਅਤੇ ਗੁਰਦਿਆਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਗੁਲਜ਼ਾਰ ਸਿੰਘ, ਮੀਤ ਪ੍ਰਧਾਨ ਨੰਬਰਦਾਰ ਗੁਲਵੰਤ ਸਿੰਘ ਮੱਲ੍ਹੀ, ਗੁਰਜੀਤ ਸਿੰਘ, ਕਰਨੈਲ ਸਿੰਘ, ਮੱਖਣ ਸਿੰਘ, ਜਸਵੀਰ ਸਿੰਘ (ਸਾਰੇ ਕਮੇਟੀ ਮੈਂਬਰ), ਨੰਬਰਦਾਰ ਗਰਦਿਆਲ ਸਿੰਘ, ਸੁਖ਼ਜੀਤ ਸਿੰਘ, ਸਭਾ ਦੇ ਸਕੱਤਰ ਸੁਖਦੇਵ ਸਿੰਘ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਕਰਨੈਲ ਸਿੰਘ, ਪ੍ਰੀਤਮ ਸਿੰਘ, ਅਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

  • Jalandhar

ਸੁਰਜੀਤ ਹਾਕੀ ਟੂਰਨਾਮੈਂਟ ’ਚ ਜੇਤੂ ਰਾਜਪਾਲ ਨੂੰ ਦੀਵਾਲੀ ਮੌਕੇ ਕਾਰ ਦੀ ਦਿੱਤੀ ਚਾਬੀ

NEXT STORY

Stories You May Like

  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • sikh sangat organizes three day religious celebrations
    ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ
  • gangaur festival celebrated in brampton
    ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ (ਤਸਵੀਰਾਂ)
  • dedicated to the martyrdom centenaries
    ਸ਼ਹੀਦੀ ਸ਼ਤਾਬਦੀਆਂ ਨੂੰ ਸਮਰਪਿਤ ਗੁ. ਬੁਰਜ ਅਕਾਲੀ ਫੂਲਾ ਸਿੰਘ 'ਚ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
  • sant baba nidhan singh sewa society italy organize gurmat samagam
    ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਵੱਲੋਂ ਸੁਜਾਰਾ 'ਚ ਗੁਰਮਤਿ ਸਮਾਗਮ 14 ਤੇ 15 ਨੂੰ
  • license will be required even to sell milk
    ਹੁਣ ਦੁੱਧ ਵੇਚਣ ਲਈ ਵੀ ਲੈਣਾ ਪਵੇਗਾ License ! FSSAI ਨੇ ਜਾਰੀ ਕੀਤੇ ਸਖ਼ਤ ਨਿਯਮ
  • gurmat event organized at sujara  mantova
    ਗੁਰਦੁਆਰਾ ਸੁਖਮਨੀ ਸਾਹਿਬ, ਸੁਜਾਰਾ (ਮਾਨਤੋਵਾ) ਵਿਖੇ ਗੁਰਮਤਿ ਸਮਾਗਮ ਆਯੋਜਿਤ (ਤਸਵੀਰਾਂ)
  • milk price hiked by 10 rupees
    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?: ਸੁਖਪਾਲ...
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
Trending
Ek Nazar
big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਲੰਧਰ ਦੀਆਂ ਖਬਰਾਂ
    • partap singh bajwa big statement
      DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
    • australia work visa
      ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
    • jalandhar  fight between councilor and the agent at the convenience center
      ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
    • booking rules changed after 25 days know who will get the cylinder
      ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ...
    • fire broke out in bsnl exchange communication services stopped
      ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
    • mizoram moving forward as state
      ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ...
    • bjp delegation to meet governor demanding cbi probe into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ...
    • cag report exposes kejriwal  s honesty  pargat singh
      ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
    • long power cut to be imposed in punjab tomorrow
      ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • punjab to receive rain with thunderstorms for next 4 days
      ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +