Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    7:48:41 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ

JALANDHAR News Punjabi(ਜਲੰਧਰ)

ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ

  • Edited By Anmol Tagra,
  • Updated: 02 Sep, 2026 07:09 PM
Jalandhar
kewal dhillon pc
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: 'ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿਚ ਵੀ ਖੁੱਲ੍ਹ ਚੁੱਕੀ ਹੈ।' ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਖ਼ਲ ਕੀਤੀ ਵਿਸਥਾਰਤ ਰਿਪੋਰਟ 'ਤੇ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕੀਤਾ।

ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਲਾਂ ਤੱਕ "ਕੱਟੜ ਇਮਾਨਦਾਰ" ਹੋਣ ਦਾ ਢੋਲ ਵਜਾਇਆ, ਪਰ ਦਿੱਲੀ ਸ਼ਰਾਬ ਘੁਟਾਲੇ ਵਿਚ ਖ਼ੁਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਪੁੱਜੇ। ਹੁਣ ਉਹੀ ਨਕਲੀ ਇਮਾਨਦਾਰੀ ਮਾਡਲ ਪੰਜਾਬ ਵਿਚ ਦੁਹਰਾਇਆ ਜਾ ਰਿਹਾ ਹੈ। ਈਡੀ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਦੇ ਖ਼ਾਸ ਓ.ਐੱਸ.ਡੀ. IAS ਅਤੇ IPS ਅਧਿਕਾਰੀਆਂ ਦੀਆਂ ਬਦਲੀਆਂ-ਪੋਸਟਿੰਗਾਂ ਦੇ ਪੂਰੇ ਰੈਕੇਟ ਦੀ ਅਗਵਾਈ ਕਰ ਰਹੇ ਸਨ। ਦਿੱਲੀ 'ਚ ਸ਼ਰਾਬ ਅਤੇ ਪੰਜਾਬ 'ਚ ਬਦਲੀਆਂ ਦਾ ਧੰਦਾ-ਖੇਡ ਉਹੀ ਪੁਰਾਣੀ ਹੈ।

ਉਨ੍ਹਾਂ ਖ਼ੁਲਾਸਾ ਕੀਤਾ ਕਿ ED ਦੀ ਰਿਪੋਰਟ ਵਿੱਚ ਗੁਪਤ ਸਰਕਾਰੀ ਦਸਤਾਵੇਜ਼ ਲੀਕ ਕਰਨ, ਪੈਸੇ ਲੈ ਕੇ ਅਸਲਾ ਲਾਇਸੈਂਸ ਦਿਵਾਉਣ, ਸਰਕਾਰੀ ਟੈਂਡਰਾਂ ਵਿੱਚ ਹੇਰਾਫੇਰੀ ਅਤੇ ਜ਼ਮੀਨੀ ਸੌਦਿਆਂ ਵਿੱਚ ਧਾਂਦਲੀ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਇਹ ਪੂਰਾ ਧੰਦਾ ਮੁੱਖ ਮੰਤਰੀ ਦਫ਼ਤਰ ਦੀ ਸਿੱਧੀ ਸਰਪ੍ਰਸਤੀ ਹੇਠ ਚੱਲ ਰਿਹਾ ਸੀ, ਜੋ ਬਿਨਾਂ ਉੱਚ ਸਿਆਸੀ ਛਤਰ-ਛਾਇਆ ਦੇ ਸੰਭਵ ਹੀ ਨਹੀਂ ਸੀ।

ਸੂਬਾ ਪ੍ਰਧਾਨ ਨੇ ਦੱਸਿਆ ਕਿ ED ਨੇ ਪੰਜਾਬ ਪੁਲਸ ਨੂੰ 7 ਵਾਰ ਪੱਤਰ ਲਿਖ ਕੇ FIR ਦਰਜ ਕਰਨ ਦੀ ਮੰਗ ਕੀਤੀ, ਪਰ ਅੱਜ ਤੱਕ ਇੱਕ ਵੀ FIR ਦਰਜ ਨਹੀਂ ਹੋਈ। "ਜੇਕਰ ਮੁੱਖ ਮੰਤਰੀ ਦਾ ਦਫ਼ਤਰ ਸੱਚਮੁੱਚ ਪਾਕ-ਸਾਫ਼ ਹੁੰਦਾ, ਤਾਂ 7 ਪੱਤਰਾਂ ਬਾਅਦ ਵੀ ਪੰਜਾਬ ਪੁਲਿਸ ਕਾਰਵਾਈ ਕਰਨ ਤੋਂ ਕਿਉਂ ਕੰਬਦੀ? ਇਹ ਚੁੱਪੀ ਹੀ ਭਗਵੰਤ ਮਾਨ ਦੀ ਮਿਲੀਭੁਗਤ ਦਾ ਸਭ ਤੋਂ ਵੱਡਾ ਸਬੂਤ ਹੈ।"

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸੇ ਚੀਜ਼ ਦੇ ਵਿਕਣ ਦੀ ਮੰਡੀ ਲੱਗਦੀ ਹੈ, ਪੰਜਾਬ ਦੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਪੋਸਟਿੰਗਾਂ ਦੀ ਵੀ ਮੰਡੀ ਲੱਗਣ ਦਾ ਦਿੱਤੀ ਹੈ। ਇੱਥੇ ਦਲਾਲ ਤੇ ਵਿਚੋਲੀਏ ਸਿਸਟਮ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਪੂਰੇ ਪੰਜਾਬ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਦਿੱਤਾ ਹੈ।

ਢਿੱਲੋਂ ਨੇ ਇਹ ਵੀ ਦੋਸ਼ ਲਾਇਆ ਕਿ ਸੱਚਾਈ ਸਾਹਮਣੇ ਆਉਣ ਤੋਂ ਰੋਕਣ ਲਈ ਮੁੱਖ ਮੰਤਰੀ ਦੇ OSD ਵੱਲੋਂ ਵੱਡੇ ਮੀਡੀਆ ਅਦਾਰਿਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਖ਼ਬਰਾਂ ਹਟਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਆਵਾਜ਼ ਘੁੱਟਣ ਦੀ ਕੋਸ਼ਿਸ਼ ਹੀ ਦੱਸਦੀ ਹੈ ਕਿ ਸਰਕਾਰ ਕੋਲ ਲੁਕਾਉਣ ਲਈ ਬਹੁਤ ਕੁਝ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਵੀ 'ਆਪ' ਦੀ ਸੱਤਾ ਹੈ, ਉੱਥੇ ਹੀ ਭ੍ਰਿਸ਼ਟਾਚਾਰ ਹੈ, ਜੋ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਭਾਜਪਾ ਨੇ ਸਪੱਸ਼ਟ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣ। ਭਗਵੰਤ ਮਾਨ ਨੂੰ ਹੁਣ ਨੈਤਿਕਤਾ ਦੇ ਆਧਾਰ 'ਤੇ ਇਸ ਅਹੁਦੇ ਉਪਰ ਰਹਿਣ ਦਾ ਕੋਈ ਵੀ ਅਧਿਕਾਰ ਨਹੀਂ ਹੈ।‌ ਉਹਨਾਂ ਇਸ ਪੂਰੇ ਬਦਲੀ-ਰੈਕੇਟ ਦੀ CBI ਜਾਂਚ ਕਰਵਾਏ ਜਾਣ ਦੇ ਨਾਲ ਨਾਲ  ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ FIR ਦਰਜ ਕਰਨ ਦੀ ਵੀ ਮੰਗ ਕੀਤੀ।

  • Punjab
  • Punjab Politics
  • Kewal Singh Dhillon
  • ED

ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ

NEXT STORY

Stories You May Like

  • babasaheb ambedkar  kewal singh dhillon  statue
    ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ ਸਿੰਘ ਢਿੱਲੋਂ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • gulzar singh case
    ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਾਜਪਾਲ ਨੂੰ ਮਿਲਿਆ ਵਫ਼ਦ
  • aap workers attack punjab bjp president kewal singh dhillon  s convoy
    ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ 'ਤੇ 'ਆਪ' ਵਰਕਰਾਂ ਵਲੋਂ ਹਮਲਾ
  • big action by ed 7 properties worth rs 1 50 crore attached
    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
  • trinamool congress  mp ed raid
    ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
  • kewal singh dhillon
    ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
  • ed writes to dg
    'Ex CM ਵਿਜਯਨ ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR..!', ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • pedrino restaurant
      ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
    • fire breaks out at pizza restaurant in kartarpur
      ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
    • bank employees protested in jalandhar for their demands
      ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
    • jalandhar commissionerate police orders issues women s safety
      ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
    • drone show in village randhawa masanda
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
    • gurdwara granthi turns out to be a smuggler
      ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
    • drugs department raids noorpur colony
      ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
    • funeral of former cabinet minister bhagat chunni lal
      ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
    • after the death of former minister bhagat chunni lal his son in law also died
      ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +