Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:14:40 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • 1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ ਕਤਾਰਾਂ: ਸੁਖਮਿੰਦਰ ਸਿੰਘ

JALANDHAR News Punjabi(ਜਲੰਧਰ)

1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ ਕਤਾਰਾਂ: ਸੁਖਮਿੰਦਰ ਸਿੰਘ

  • Edited By Shubam Kumar,
  • Updated: 30 Jul, 2026 08:39 PM
Jalandhar
long queues of people at jalandhar sewa kendra
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਕੌਮੀ ਸਪੋਕਸਪਰਸਨ ਸੁਖਮਿੰਦਰ ਸਿੰਘ ਰਾਜਪਾਲ ਨੇ ਅੱਜ ਜਲੰਧਰ ਸ਼ਹਿਰ ਦੇ ਤਹਿਸੀਲ ਕੰਪਲੈਕਸ ਸਥਿਤ ਸੇਵਾ ਕੇਂਦਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਕਾਜ ਦਾ ਰਿਐਲਿਟੀ ਚੈੱਕ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬੋਰਡਾਂ ਰਾਹੀਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਬੰਧੀ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਸੇਵਾ ਕੇਂਦਰ ਦੇ ਅੰਦਰ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬੋਰਡਾਂ ’ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕ 1076 ਨੰਬਰ ’ਤੇ ਫੋਨ ਕਰਕੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਜਦਕਿ ਦੂਜੇ ਪਾਸੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਆ ਕੇ ਲੰਮੀਆਂ ਲਾਈਨਾਂ ਵਿੱਚ ਖੜ੍ਹਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕਾਊਂਟਰ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਵਾਲੇ ਬੋਰਡ ਲਗਾਏ ਗਏ ਹਨ। ਰਾਜਪਾਲ ਨੇ ਤੰਜ ਕੱਸਦਿਆਂ ਕਿਹਾ ਕਿ ਜਿਹੜੇ ਮੁੱਖ ਮੰਤਰੀ ਕਦੇ ਕਹਿੰਦੇ ਸਨ ਕਿ ਉਨ੍ਹਾਂ ਨੂੰ ਫੋਟੋ ਖਿਚਵਾਉਣ ਜਾਂ ਲਗਵਾਉਣ ਦਾ ਸ਼ੌਕ ਨਹੀਂ, ਅੱਜ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਹਰ ਪਾਸੇ ਨਜ਼ਰ ਆ ਰਹੀਆਂ ਹਨ। ਰਾਜਪਾਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਵਧੇਰੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਅਖ਼ਬਾਰਾਂ ਵਿੱਚ ਵੱਡੇ-ਵੱਡੇ ਇਸ਼ਤਿਹਾਰਾਂ ਅਤੇ ਬੋਰਡਾਂ ’ਤੇ ਪੈਸਾ ਖਰਚ ਕਰਨ ਨਾਲ ਪੰਜਾਬ ਦਾ ਭਲਾ ਨਹੀਂ ਹੋ ਸਕਦਾ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਹੀ ਵਾਅਦੇ ਕਰਨੇ ਚਾਹੀਦੇ ਹਨ, ਜਿਨ੍ਹਾਂ ਨੂੰ ਉਹ ਪੂਰਾ ਕਰਨ ਦੀ ਸਮਰੱਥਾ ਰੱਖਦੀ ਹੋਵੇ। ਰਾਜਪਾਲ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਮਝ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸੇਵਾ ਕੇਂਦਰਾਂ ਦੀ ਸ਼ੁਰੂਆਤ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੀ ਗਈ ਸੀ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਕਈ ਸੇਵਾ ਕੇਂਦਰ ਬੰਦ ਕਰਕੇ ਲੋਕਾਂ ਨੂੰ ਮੁੜ ਦੂਰ-ਦੁਰਾਡੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਲਈ ਮਜਬੂਰ ਕੀਤਾ ਹੈ। ਰਾਜਪਾਲ ਨੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਕਈ ਥਾਵਾਂ ’ਤੇ ਇਹ ਕਲੀਨਿਕ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਬਜਾਏ ਸਿਹਤ, ਸਿੱਖਿਆ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਅੰਤ ਵਿੱਚ ਰਾਜਪਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਰਫ਼ ਇਸ਼ਤਿਹਾਰਾਂ ਅਤੇ ਬੋਰਡਾਂ ਨੂੰ ਦੇਖ ਕੇ ਸਰਕਾਰ ਦੇ ਕੰਮਕਾਜ ਦਾ ਮੁਲਾਂਕਣ ਨਾ ਕਰਨ, ਸਗੋਂ ਜ਼ਮੀਨੀ ਪੱਧਰ ’ਤੇ ਸਰਕਾਰੀ ਸੇਵਾਵਾਂ ਦੀ ਅਸਲ ਸਥਿਤੀ ਨੂੰ ਵੀ ਦੇਖਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਰਕਾਰ ਦੇ ਦਾਅਵਿਆਂ ਅਤੇ ਕੰਮਕਾਜ ਦਾ ਖੁਦ ਹਿਸਾਬ ਲੈਣਗੇ।

 

  • Open poll
  • 1076 claims
  • long queues
  • people
  • Jalandhar Sewa Kendra
  • Sukhminder Singh

ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ

NEXT STORY

Stories You May Like

  • service centers remain open despite holidays
    ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਸੇਵਾ ਕੇਂਦਰ, ਲੋਕਾਂ ’ਚ ਬਣਿਆ ਰਿਹਾ ਭੰਬਲ-ਭੂਸਾ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • protest on national highway
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਮੁਹਿੰਮ ਤੇਜ਼
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • acp aatish bhatia  s statement viral news of child kidnapped from school
      ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +