Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:59:28 PM

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ

JALANDHAR News Punjabi(ਜਲੰਧਰ)

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ

  • Updated: 02 Aug, 2023 10:38 AM
Jalandhar
new revelation in the murder case of sidhu moosewala
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਦਿੱਲੀ ਪੁਲਸ ਦੀ ਪੁੱਛਗਿੱਛ ਵਿੱਚ ਗੈਂਗਸਟਰ ਸਚਿਨ ਬਿਸ਼ਨੋਈ ਨੇ ਖ਼ੁਲਾਸਾ ਕੀਤਾ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੁਬਈ ਵਿੱਚ ਰਚੀ ਗਈ ਸੀ। ਇੱਥੋਂ ਹੀ ਉਹ ਲਾਰੈਂਸ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੂਸੇਵਾਲਾ ਦਾ ਕਤਲ ਲਾਰੈਂਸ ਦੇ ਕਹਿਣ 'ਤੇ ਹੀ ਹੋਇਆ ਸੀ। ਸਚਿਨ ਨੇ ਹੀ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਅਤੇ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਅਪ੍ਰੈਲ 'ਚ ਦੁਬਈ ਭੱਜ ਗਿਆ ਸੀ।

ਇਹ ਵੀ ਪੜ੍ਹੋ :  ਵੱਡੀ ਖ਼ਬਰ: ਪਟਵਾਰੀਆਂ ਦੇ ਕਾਰਜਕਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਸੂਤਰਾਂ ਮੁਤਾਬਕ ਪੁਲਸ ਵੱਲੋਂ ਪੁੱਛਗਿੱਛ ਦੌਰਾਨ ਸਚਿਨ ਨੇ ਇਹ ਗੱਲ ਵੀ ਦੱਸੀ ਕਿ ਲਾਰੈਂਸ ਬਿਸ਼ਨੋਈ ਨੇ ਗੋਲਡੀ ਨਾਲ ਰਲ ਕੇ ਮੂਸੇਵਾਲਾ ਕਤਲ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਸਚਿਨ ਦੇ ਦੱਸਿਆ ਕਿ ਦੁਬਈ ਵਿੱਚ ਹੀ ਉਸ ਦੀ ਮੁਲਾਕਾਤ ਗੈਂਗਸਟਰ ਵਿਕਰਮ ਬਰਾੜ ਨਾਲ ਹੋਈ ਸੀ, ਜਿਸ ਨੂੰ ਕੁਝ ਦਿਨ ਪਹਿਲਾਂ ਭਾਰਤ ਲਿਆਂਦਾ ਗਿਆ ਹੈ। ਮੂਸੇਵਾਲਾ ਕਤਲਕਾਂਡ ਮਗਰੋਂ ਗੋਲਡੀ ਨੇ ਸਚਿਨ ਨੂੰ ਦੱਸਿਆ ਕਿ ਉਸ ਦਾ ਪਾਸਪੋਰਟ ਬਲੈਕ ਲਿਸਟ ਹੋ ਚੁੱਕਾ ਹੈ ਇਸ ਕਰਕੇ ਉਹ ਡੁਬਈ ਤੋਂ ਅਜ਼ਰਬੈਜਾਨ ਚਲਾ ਜਾਵੇ। ਮੂਸੇਵਾਲਾ ਕਤਲ ਕਾਂਡ ਦੇ ਕੁਝ ਦਿਨਾਂ ਮਗਰੋਂ ਸਚਿਨ ਅਜ਼ਰਬੈਜਾਨ ਪਹੁੰਚ ਗਿਆ। ਜਿੱਥੇ ਉਹ ਕਿਰਾਏ ਦੇ ਮਕਾਨ 'ਚ ਰਿਹਾ। ਦੱਸ ਦਈਏ ਕਿ ਫ਼ਿਲਹਾਲ ਦਿੱਲੀ ਪੁਲਸ ਵੱਲੋਂ ਅਧਿਕਾਰਕ ਤੌਰ 'ਤੇ ਸਚਿਨ ਕੋਲੋਂ ਕੀਤੀ ਪੁੱਛਗਿੱਛ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ :   ਪੰਜਾਬ ਸਰਕਾਰ ਤੇ ਪਟਵਾਰੀਆਂ 'ਚ ਬਣੀ ਸਹਿਮਤੀ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਦੱਸਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਬੀਤੇ ਦਿਨ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਡਿਪੋਰਟ ਕਰ ਕੇ ਭਾਰਤ ਲਿਆਈ ਹੈ। ਸਚਿਨ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਾਣਜਾ ਹੈ। ਉਧਰ ਦਿੱਲੀ ਪੁਲਸ ਨੇ ਸਚਿਨ ਨੂੰ ਬੀਤੇ ਦਿਨ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ 10 ਦਿਨਾਂ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਪੁਲਸ ਵੀ ਸਚਿਨ ਬਿਸ਼ਨੋਈ ਦਾ ਰਿਮਾਂਡ ਮੰਗੇਗੀ ਤਾਂ ਜੋ ਹੋਰ ਵੱਡੇ ਖ਼ੁਲਾਸੇ ਹੋ ਸਕਣ।

ਇਹ ਵੀ ਪੜ੍ਹੋ : ਹੁਣ ਟ੍ਰੈਫਿਕ ਚਲਾਨ ਹੋਣ 'ਤੇ ਜੁਰਮਾਨਾ ਭਰਨ ਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ

ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੂਟਰਾਂ ਨੇ ਉਸ ਦੀ ਜੀਪ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ 'ਤੇ ਗੋਲੀਆਂ ਦੇ 24 ਨਿਸ਼ਾਨ ਮਿਲੇ ਸਨ। ਯਾਨੀ ਕਿ ਕਾਤਲ ਮੂਸੇਵਾਲਾ ਨੂੰ ਕਿਸੇ ਵੀ ਕੀਮਤ 'ਤੇ ਜਿਊਂਦਾ ਨਹੀਂ ਛੱਡਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ 'ਚ ਇਸ ਬੀਮਾਰੀ ਕਾਰਨ ਦਹਿਸ਼ਤ 'ਚ ਲੋਕ, ਤੁਸੀਂ ਵੀ ਜਾਣ ਲਓ ਲੱਛਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Sidhu Moosewala
  • Murder
  • Sachin Bishnoi
  • Lawrence Bishnoi
  • Dubai
  • ਸਿੱਧੂ ਮੂਸੇਵਾਲਾ
  • ਕਤਲ
  • ਸਚਿਨ ਬਿਸ਼ਨੋਈ
  • ਲਾਰੈਂਸ ਬਿਸ਼ਨੋਈ
  • ਡੁਬਈ

ਜਲੰਧਰ ਦੇ ਥਾਣਾ 8 ਵਿਚ ਰਾਤ ਢਾਈ ਵਜੇ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

NEXT STORY

Stories You May Like

  • love marriage  young girl
    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ
  • leader balwinder murder case revealed former sho nagara mobile reveals secrets
    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ ਨੇ ਖੋਲ੍ਹੇ ਰਾਜ਼
  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • allu arjun to sport a distinctive new look in   aa23
    AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • security increased in punjab high tech checkpoints dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
    • overgrown grass on rto track jalandhar parking point not visible
      ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
    • sir in punjab
      ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
    • assaulted a young man in jalandhar
      ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
    • approval of election commission  71 booths were added in jalandhar district
      ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
    • gymkhana club elections jalandhar
      ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
    • thousands of liters of drinking water wasted
      ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
    • thunderstorm and heavy rain alert in 10 districts in punjab weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
    • cash stolen during birthday party at jalandhar restaurant
      ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +