Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:57:08 PM

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਸਿੱਧੂ-ਪਰਗਟ ਵਿਚਕਾਰ ਵਧੀਆਂ ਦੂਰੀਆਂ, ਪੰਜਾਬ ਮਾਡਲ ਦੀ ਹਿਮਾਇਤ 'ਚ ਵੀ ਨਹੀਂ ਆਏ ਸਿੱਖਿਆ ਮੰਤਰੀ

JALANDHAR News Punjabi(ਜਲੰਧਰ)

ਸਿੱਧੂ-ਪਰਗਟ ਵਿਚਕਾਰ ਵਧੀਆਂ ਦੂਰੀਆਂ, ਪੰਜਾਬ ਮਾਡਲ ਦੀ ਹਿਮਾਇਤ 'ਚ ਵੀ ਨਹੀਂ ਆਏ ਸਿੱਖਿਆ ਮੰਤਰੀ

  • Updated: 15 Jan, 2022 12:55 PM
Jalandhar
pargat singh does not seem to agree with sidhu s punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ :  ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਮਾਡਲ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਹਨ। ਸਿੱਧੂ ਦਾ ਦਾਅਵਾ ਹੈ ਕਿ ਇਹ ਮਾਡਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਇੱਕੋ-ਇਕ ਮਾਡਲ ਹੈ ਅਤੇ ਜੇਕਰ ਉਨ੍ਹਾਂ ਨੂੰ ਇਹ ਮਾਡਲ ਲਾਗੂ ਕਰਨ ਦਾ ਮੌਕਾ ਮਿਲੇ ਤਾਂ ਉਹ 6 ਮਹੀਨਿਆਂ 'ਚ ਹੀ ਪੰਜਾਬ ਦੀ ਤਸਵੀਰ ਬਦਲ ਦੇਣਗੇ ਪਰ ਇਸ ਸਭ ਦੇ ਬਾਵਜੂਦ ਸਿੱਧੂ ਇਸ ਮਾਮਲੇ 'ਚ ਇਕੱਲੇ ਹੀ ਨਜ਼ਰ ਆ ਰਹੇ ਹਨ। ਇਸ ਮਾਮਲੇ ਵਿੱਚ ਸਿੱਧੂ ਦੇ ਖ਼ਾਸਮਖ਼ਾਸ ਜਾਣੇ ਜਾਂਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੀ ਕਦੇ ਖੁੱਲ੍ਹ ਕੇ ਹਿਮਾਇਤ ਨਹੀਂ ਕੀਤੀ।ਬੇਸ਼ੱਕ ਇਹ ਦੋਵੇਂ ਨੇਤਾ ਇੱਕਜੁਟ ਨਜ਼ਰ ਆਉਂਦੇ ਰਹੇ ਹਨ ਪਰ ਪਿਛਲੇ ਦਿਨਾਂ ਵਿੱਚ ਤੇਜ਼ੀ ਨਾਲ ਵਾਪਰੀਆਂ ਘਟਨਾਵਾਂ ਦੌਰਾਨ ਸਿੱਧੂ ਤੇ ਪਰਗਟ ਸਿੰਘ ਵਿਚਕਾਰ ਦੂਰੀਆਂ ਵਧੀਆਂ ਹਨ। ਸਿੱਧੂ 'ਪੰਜਾਬ ਮਾਡਲ' ਪੇਸ਼ ਕਰਨ ਸਮੇਂ ਹਮੇਸ਼ਾ ਇਕੱਲੇ ਨਜ਼ਰ ਆਉਂਦੇ ਰਹੇ ਹਨ। ਇਥੋਂ ਤੱਕ ਕਿ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਨਾਲ ਲਾਏ 4 ਕਾਰਜਕਾਰੀ ਪ੍ਰਧਾਨ ਵੀ ਨਜ਼ਰ ਨਹੀਂ ਆਉਂਦੇ। 

ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਤੇ ਪਰਗਟ ਸਿੰਘ ਵਿਚਕਾਰ ਦੂਰੀਆਂ ਉਦੋਂ ਵਧਣੀਆਂ ਸ਼ੁਰੂ ਹੋਈਆਂ ਜਦੋਂ ਪਰਗਟ ਸਿੰਘ ਦੇ ਵਿਧਾਨ ਸਭਾ ਹਲਕੇ ਵਿੱਚ ਰੱਖੀ ਇੱਕ ਚੋਣ ਰੈਲੀ 'ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ ਸਨ, ਜਦਕਿ ਪਰਗਟ ਸਿੰਘ ਨੇ ਸਿੱਧੂ ਦੇ ਆਉਣ ਦੀ ਪੁਸ਼ਟੀ ਵੀ ਕੀਤੀ ਸੀ। ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਜੇ ਉਸ ਦਿਨ ਸਿੱਧੂ ਰੈਲੀ ਵਿੱਚ ਆ ਜਾਂਦੇ ਤਾਂ ਲੋਕਾਂ 'ਚ ਕਾਂਗਰਸ ਦੀ ਏਕਤਾ ਦਾ ਸੁਨੇਹਾ ਜਾਣਾ ਸੀ ਕਿਉਂਕਿ ਇਸ ਰੈਲੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਤੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮਗਰੋਂ ਤਾਂ ਮਾਮਲਾ ਹੋਰ ਉਲਝਦਾ ਨਜ਼ਰ ਆ ਰਿਹਾ ਹੈ ਕਿਉਂਕਿ ਸਿੱਧੂ ਵੱਲੋਂ ਪੇਸ਼ ਕੀਤੇ ਜਾ ਰਹੇ ਪੰਜਾਬ ਮਾਡਲ ਦੀ ਪਰਗਟ ਸਿੰਘ ਨੇ ਕਦੇ ਵੀ ਡਟ ਕੇ ਹਮਾਇਤ ਨਹੀਂ ਕੀਤੀ।ਪਰਗਟ ਸਿੰਘ ਤਾਂ ਇਥੋਂ ਤੱਕ ਕਹਿੰਦੇ ਹਨ ਕਿ ਕੋਈ ਵੀ ਸਿਆਸੀ ਆਗੂ ਅਜਿਹਾ ਨਹੀਂ ਹੈ, ਜੋ ਰਾਤੋ-ਰਾਤ ਪੰਜਾਬ ਦੀ ਸਥਿਤੀ ਬਦਲ ਸਕਦਾ ਹੈ।

ਇਹ ਵੀ ਪੜ੍ਹੋ : ਵੱਡਾ ਦਾਅ ਖੇਡਣ ਦੀ ਰੌਂਅ 'ਚ ਕਾਂਗਰਸ, ਇਨ੍ਹਾਂ ਸੰਸਦ ਮੈਂਬਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ

ਇਸ ਤੋਂ ਇਲਾਵਾ ਕਾਂਗਰਸੀ ਹਲਕਿਆਂ 'ਚ ਚਰਚਾ ਹੈ ਕਿ ਪਰਗਟ ਸਿੰਘ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ’ਚ ਜੇਕਰ ਕਾਂਗਰਸ ਨੂੰ ਮੁੜ ਸੱਤਾ ’ਚ ਲਿਆਉਣਾ ਹੈ ਤਾਂ ਉਸ ਦੇ ਲਈ ਪੰਜਾਬ ’ਚ ਅਨੁਸ਼ਾਸਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਹੋਵੇਗਾ। ਕਾਂਗਰਸ ਸੂਤਰਾਂ ਨੇ ਕਿਹਾ ਕਿ ਇਸ ਦਾ ਸਪੱਸ਼ਟ ਇਸ਼ਾਰਾ ਸਿੱਧੂ ਵੱਲ ਸੀ, ਜੋ ਲਗਾਤਾਰ ਬਿਆਨਬਾਜ਼ੀ ਕਰਕੇ ਕਾਂਗਰਸ ਸਰਕਾਰ ਦੇ ਸਾਹਮਣੇ ਮੁਸ਼ਕਿਲਾਂ ਪੈਦਾ ਕਰ ਰਹੇ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਖ਼ੁਲਾਸਾ, ਦੱਸਿਆ ਕਿਉਂ ਨਹੀਂ ਹੋਇਆ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Navjot Sidhu
  • Punjab Model
  • Pargat Singh
  • ਨਵਜੋਤ ਸਿੱਧੂ
  • ਪੰਜਾਬ ਮਾਡਲ
  • ਪਰਗਟ ਸਿੰਘ

ਸੁਖਬੀਰ ਬਾਦਲ ਦਾ ਐਲਾਨ, ਸਰਕਾਰ ਬਣਨ 'ਤੇ ਕਣਕ ਤੇ ਮੱਕੀ ਤੋਂ ਈਥਨੌਲ ਬਣਾਉਣ ਦੇ ਲਾਵਾਂਗੇ ਕਾਰਖ਼ਾਨੇ

NEXT STORY

Stories You May Like

  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • budhlada leaders meet with bjp punjab organization minister srinivaslu
    ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਬੁਢਲਾਡਾ ਦੇ ਆਗੂਆਂ ਦੀ ਮੁਲਾਕਾਤ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • suspense still lingers over the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +