Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    1:52:50 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਲਾਰੈਂਸ ਬਿਸ਼ਨੋਈ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਪੰਜਾਬ ਪੁਲਸ ਖੰਘਾਲਣ ਲੱਗੀ ਪੁਰਾਣਾ ਰਿਕਾਰਡ

JALANDHAR News Punjabi(ਜਲੰਧਰ)

ਲਾਰੈਂਸ ਬਿਸ਼ਨੋਈ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਪੰਜਾਬ ਪੁਲਸ ਖੰਘਾਲਣ ਲੱਗੀ ਪੁਰਾਣਾ ਰਿਕਾਰਡ

  • Updated: 21 Jun, 2022 06:04 PM
Jalandhar
punjab police old record of lawrence bishnoi started digging
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਨਰਿੰਦਰ ) :  ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਰੌਂਅ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਖ਼ਿਲਾਫ਼ ਤਿੰਨ ਹੋਰ ਮਾਮਲਿਆਂ 'ਚ ਮੁਕੱਦਮਾ ਦਰਜ ਹੋ ਸਕਦਾ ਹੈ। ਪੰਜਾਬ ਪੁਲਸ ਲਾਰੈਂਸ ਦਾ ਪੁਰਾਣਾ ਰਿਕਾਰਡ ਖੰਘਾਲ ਰਹੀ ਹੈ ਅਤੇ ਜਲਦ ਹੀ ਉਸਦੇ ਖ਼ਿਲਾਫ਼ ਨਵਾਂ ਮਾਮਲਾ ਦਰਜ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਲਾਰੈਂਸ ਨੂੰ ਲੰਮੇ ਸਮੇਂ ਲਈ ਪੰਜਾਬ ਪੁਲਸ ਦੀ ਗ੍ਰਿਫ਼ਤਾਰੀ ਵਿੱਚ ਰਹਿਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ

ਸੂਤਰਾਂ ਅਨੁਸਾਰ ਪੰਜਾਬ ਪੁਲਸ ਫਰਵਰੀ 2021 ਵਿੱਚ ਫਰੀਦਕੋਟ 'ਚ ਹੋਏ ਗੁਰਲਾਲ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਵੀ ਲਾਰੈਂਸ ਨੂੰ ਨਾਮਜ਼ਦ ਕਰ ਸਕਦੀ ਹੈ। ਗੁਰਲਾਲ ਪਹਿਲਵਾਨ ਫਰੀਦਕੋਟ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਸੀ  ਜਿਸ ਨੂੰ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਤੋਂ ਇਲਾਵਾ ਦੋ ਹੋਰ ਕਤਲ ਦੇ ਮਾਮਲਿਆਂ ਜਿਨ੍ਹਾਂ ਦੀ ਪੁਖਤਾ ਜਾਣਕਾਰੀ ਫ਼ਿਲਹਾਲ ਸਾਹਮਣੇ ਨਹੀਂ ਆਈ, ਵਿੱਚ ਵੀ ਲਾਰੈਂਸ ਬਿਸ਼ਨੋਈ ਨੂੰ ਨਾਮਜ਼ਦ ਕੀਤਾ ਜਾ ਸਕਦਾ ਹੈ। ਉਧਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਵੀ ਅੱਜ ਖ਼ਤਮ ਹੋ ਰਿਹਾ ਹੈ ਜਿਸ ਦੇ ਚਲਦਿਆਂ ਉਸ ਨੂੰ ਸਖ਼ਤ ਸੁਰੱਖਿਆ ਹੇਠ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਉੱਧਰ ਦਿੱਲੀ ਪੁਲਸ ਵਲੋਂ ਗੁਜਰਾਤ ਦੇ ਮੁੰਦਰਾ ਤੋਂ ਉਪਰੋਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਪੁਲਸ ਨੇ ਆਪਣੀਆਂ ਟੀਮਾਂ ਨੂੰ ਸੂਚਿਤ ਕੀਤਾ ਹੈ ਕਿ ਉਹ ਮਨੂੰ ਕੁੱਸਾ ਅਤੇ ਰੂਪਾ ਨੂੰ ਟਰੇਸ ਕਰਨ ’ਤੇ ਧਿਆਨ ਕੇਂਦਰਿਤ ਕਰਨ ਅਤੇ ਪੰਜਾਬ ਪੁਲਸ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕੇਸ ਨੂੰ ਸੁਲਝਾਉਣ ਵੱਲ ਇੱਕ ਹੋਰ ਵੱਡਾ ਕਦਮ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਦਿੱਲੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਨੂੰ ਵੀ ਜਲਦੀ ਹੀ ਪੰਜਾਬ ਪੁਲਸ ਪੁੱਛਗਿੱਛ ਲਈ ਪੰਜਾਬ ਲੈ ਕੇ ਆ ਸਕਦੀ ਹੈ। ਸੋਮਵਾਰ ਨੂੰ ਦਿੱਲੀ ਪੁਲਸ ਨੇ ਸ਼ਾਰਪ ਸ਼ੂਟਰ ਪ੍ਰਿਯਵਰਤ ਉਰਫ ਫੌਜੀ (26), ਕਸ਼ਿਸ਼ (24) ਅਤੇ ਕੇਸ਼ਵ (29) ਨੂੰ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਸ ਜਲਦ ਹੀ ਇਨ੍ਹਾਂ ਨੂੰ ਪੰਜਾਬ ਪੁੱਛਗਿੱਛ ਲਈ ਲੈ ਕੇ ਆ ਸਕਦੀ ਹੈ। ਜਾਣਕਾਰੀ ਅਨੁਸਾਰ ਤਿੰਨੇ ਮੁਲਜ਼ਮ ਸਿੱਧੂ ਕਤਲ ਕਾਂਡ ’ਚ ਸ਼ਾਮਲ ਹਨ, ਇਸੇ ਕਰਕੇ ਵਿਸ਼ੇਸ਼ ਟੀਮ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੀ ਮਾਨਸਾ ਪੁਲਸ ਇਨ੍ਹਾਂ ਨੂੰ ਪੰਜਾਬ ਲੈ ਕੇ ਆਵੇਗੀ।

ਇਹ ਵੀ ਪੜ੍ਹੋ- CM ਮਾਨ ਕੋਲ ਪੁੱਜਾ ਆਯੂਸ਼ਮਾਨ ਯੋਜਨਾ ਦਾ ਮੁੱਦਾ, ਚੰਨੀ ਸਰਕਾਰ ਵੱਲੋਂ ਲਿਆ ਇਹ ਫ਼ੈਸਲਾ ਬਣਿਆ 'ਵੱਡਾ ਸਵਾਲ'

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • Punjab Police
  • Lawrence Bishnoi
  • old record
  • ਪੰਜਾਬ ਪੁਲਸ
  • ਲਾਰੈਂਸ ਬਿਸ਼ਨੋਈ
  • ਪੁਰਾਣਾ ਰਿਕਾਰਡ

ਕੰਮ ਮੰਗਣ ਦੇ ਬਹਾਨੇ ਆਈਆਂ ਦੋ ਔਰਤਾਂ ਨੇ ਘਰ ’ਚੋਂ ਲੱਖਾਂ ਦਾ ਸੋਨਾ ਕੀਤਾ ਚੋਰੀ

NEXT STORY

Stories You May Like

  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • punjab police asi dies on duty
    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ
  • fire in barnala
    ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ
  • encounter in punjab  punjab police
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ ਗੋਲ਼ੀਆਂ
  • iran on hormuz
    ਹੋਰਮੁਜ਼ 'ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ ਨੂੰ ਕੀਤਾ ਤਾਇਨਾਤ
  • punjab police employee bathinda
    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ ਪੂਰਾ ਮਾਮਲਾ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • ravneet bittu arrives to review preparations cantt railway station
      ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
    • horrific collision between two school buses in jalandhar
      ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
    • free health camp in jalandhar
      ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
    • after 12 years  37 colonies transferred from puda to the corporation
      12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • jalandhar police news
      ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +