Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:02:39 PM

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

  • mann ki baat

    ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Chandigarh
  • ਅਲਵਿਦਾ 2022 : ਪੰਜਾਬ ਦੇ ਦਿੱਗਜ ਸਿਆਸਤਦਾਨਾਂ ਲਈ ਕੰਡਿਆਲੀ ਸੇਜ ਰਿਹਾ ਪੂਰਾ ਸਾਲ, ਕਦੇ ਨਹੀਂ ਭੁੱਲੇਗਾ

JALANDHAR News Punjabi(ਜਲੰਧਰ)

ਅਲਵਿਦਾ 2022 : ਪੰਜਾਬ ਦੇ ਦਿੱਗਜ ਸਿਆਸਤਦਾਨਾਂ ਲਈ ਕੰਡਿਆਲੀ ਸੇਜ ਰਿਹਾ ਪੂਰਾ ਸਾਲ, ਕਦੇ ਨਹੀਂ ਭੁੱਲੇਗਾ

  • Edited By Babita,
  • Updated: 28 Dec, 2022 02:46 PM
Chandigarh
punjab political leaders
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ/ਪਠਾਨਕੋਟ (ਨੈਸ਼ਨਲ ਡੈਸਕ, ਰਮਨਜੀਤ, ਸ਼ਾਰਦਾ) : ਪੰਜਾਬ ਲਈ 2022 ਇਤਿਹਾਸਕ ਚੋਣ ਸਾਲ ਸੀ। ਇਹ ਸਾਲ ਹੁਣ ਅਲਵਿਦਾ ਕਹਿਣ ਲਈ ਦਰਵਾਜ਼ੇ ’ਤੇ ਖੜ੍ਹਾ ਹੈ ਅਤੇ ਪਿੱਛੇ ਛੱਡ ਜਾਵੇਗਾ ਸਿਆਸਤਦਾਨਾਂ ਲਈ ਕੁੱਝ ਕੌੜੀਆਂ ਤੇ ਮਿੱਠੀਆਂ ਯਾਦਾਂ। ਸੱਤਾ ਤਬਦੀਲੀ ਦੇ ਨਾਲ ਜਿੱਥੇ 2022 ਆਮ ਆਦਮੀ ਪਾਰਟੀ ਲਈ ਖੁਸ਼ੀਆਂ ਭਰਿਆ ਰਿਹਾ, ਉੱਥੇ ਇਸੇ ਸਾਲ ਸੂਬੇ ਦੇ 3 ਸਾਬਕਾ ਮੁੱਖ ਮੰਤਰੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਹ 2022 ਹੀ ਸੀ, ਜਿਸ 'ਚ ਲੰਬੇ ਸੰਘਰਸ਼ ਤੇ ਕਈ ਸੰਗੀਨ ਦੋਸ਼ਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਤਾ ਦਾ ਤਾਜ ਪਹਿਨਾਇਆ ਗਿਆ। ਕਾਂਗਰਸ ਦੀ ਹਾਲਤ ਤਾਂ ਇਹ ਹੋਈ ਕਿ ਇਹ ਸਾਲ ਉਸ ਦੇ ਕਈ ਸਾਬਕਾ ਮੰਤਰੀਆਂ ਲਈ ਕੰਡਿਆਂ ਦੀ ਸੇਜ ਲੈ ਕੇ ਆਇਆ। ਹਾਰ ਦਾ ਗਮ ਝੱਲ ਰਹੇ ਕਈ ਸਾਬਕਾ ਮੰਤਰੀਆਂ ਨੂੰ ਜਿੱਥੇ ਮਾਨ ਸਰਕਾਰ ਦੇ ਸਖ਼ਤ ਰਵੱਈਏ ਕਾਰਨ ਜੇਲ੍ਹ ਦੀ ਹਵਾ ਖਾਣੀ ਪਈ, ਉੱਥੇ ਹੀ ਕਈ ਲੋਕ ਤੇ ਪੁਰਾਣੇ ਅਧਿਕਾਰੀ ਅਜੇ ਵੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਕੁੱਲ ਮਿਲਾ ਕੇ ਸਾਲ 2022 ਪੰਜਾਬ ਦੇ ਦਿੱਗਜ ਸਿਆਸਤਦਾਨਾਂ ਨੂੰ ਸਿਆਸੀ ਸਬਕ ਸਿਖਾ ਗਿਆ ਹੈ ਅਤੇ ਇਹ ਸਾਲ ਕੁੱਝ ਸਿਆਸਤਦਾਨਾਂ ਨੂੰ ਜ਼ਿੰਦਗੀ ਭਰ ਨਹੀਂ ਭੁੱਲੇਗਾ।

ਇਹ ਵੀ ਪੜ੍ਹੋ : Year Ender 2022 : ਪੰਜਾਬ ਦੇ ਵੱਡੇ ਕਤਲਕਾਂਡਾਂ ਨੇ ਕੰਬਾ ਛੱਡੀ ਲੋਕਾਂ ਦੀ ਰੂਹ, ਧੁਰ ਅੰਦਰ ਤੱਕ ਟੁੱਟੇ ਪਰਿਵਾਰ (ਤਸਵੀਰਾਂ)
ਜਿਹੜੇ ਸਾਬਕਾ ਮੁੱਖ ਮੰਤਰੀ ਹਾਰ ਗਏ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਪੰਜਾਬ ਚੋਣਾਂ ’ਚ 2 ਸੀਟਾਂ ਤੋਂ ਮੈਦਾਨ ’ਚ ਉਤਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋਹਾਂ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਦੌੜ ਸੀਟ ਤੋਂ ਚੰਨੀ ਨੂੰ ‘ਆਪ’ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਦੇ ਹੱਥੋਂ ਹਾਰ ਮਿਲੀ ਸੀ ਤਾਂ ਚਮਕੌਰ ਸਾਹਿਬ ਸੀਟ ਤੋਂ ਚੰਨੀ ਨੂੰ ‘ਆਪ’ ਦੇ ਹੀ ਚਰਨਜੀਤ ਸਿੰਘ ਨੇ ਮਾਤ ਦਿੱਤੀ ਸੀ। ਇਸ ਹਾਰ ਤੋਂ ਬਾਅਦ ਚੰਨੀ ਮਾਯੂਸ ਹੋ ਕੇ ਸਿਆਸੀ ਪਰਦੇ ਤੋਂ ਕਈ ਮਹੀਨੇ ਗਾਇਬ ਰਹੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : ਕੁੜੀ ਨਾਲ 4 ਦਿਨਾਂ ਤੱਕ ਵਾਰੀ-ਵਾਰੀ ਗੈਂਗਰੇਪ ਕਰਦੇ ਰਹੇ ਦਰਿੰਦੇ, ਅਖ਼ੀਰ ਪੀੜਤਾ ਨੇ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ 2 ਵਾਰ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਵਾਰ ਆਪਣੇ ਹੀ ਗੜ੍ਹ ਪਟਿਆਲਾ ਨਗਰ ਸੀਟ ’ਤੇ ਹਾਰ ਦਾ ਮੂੰਹ ਵੇਖਣਾ ਪਿਆ ਸੀ। 'ਆਪ' ਦੇ ਅਜੀਤ ਪਾਲ ਸਿੰਘ ਕੋਹਲੀ ਨੇ ਉਨ੍ਹਾਂ ਨੂੰ ਮਾਤ ਦਿੱਤੀ ਸੀ। ਇਸ ਤੋਂ ਬਾਅਦ ਸਿਆਸੀ ਜ਼ਮੀਨ ਦੀ ਭਾਲ ਕਰ ਰਹੇ ਕੈਪਟਨ ਨੂੰ ਭਾਜਪਾ ਦਾ ਪੱਲਾ ਫੜ੍ਹਨਾ ਪਿਆ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਜ਼ਿਲ੍ਹੇ ’ਚ ਆਪਣੀ ਰਵਾਇਤੀ ਲੰਬੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਤੋਂ ਚੋਣ ਹਾਰ ਗਏ। ਚੋਣਾਂ 'ਚ ਸਭ ਤੋਂ ਬਜ਼ੁਰਗ ਉਮੀਦਵਾਰ ਰਹੇ ਬਾਦਲ (94) ਹੁਣ ਸਿਆਸਤ 'ਚ ਜ਼ਿਆਦਾ ਸਰਗਰਮ ਨਹੀਂ। ਇਹ ਉਨ੍ਹਾਂ ਦੀ ਆਖ਼ਰੀ ਚੋਣ ਸੀ।
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ
ਰਾਜਿੰਦਰ ਕੌਰ ਭੱਠਲ ਜੋ ਕਿ 1996 ਤੋਂ 1997 ਤੱਕ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਰਹੀ ਅਤੇ 2004 ’ਚ ਉਪ-ਮੁੱਖ ਮੰਤਰੀ ਰਹੀ। ਉਨ੍ਹਾਂ 2022 ’ਚ ਲਹਿਰਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ ਆਮ ਆਦਮੀ ਪਾਰਟੀ ਦੇ ਬਰਿੰਦਰ ਕੁਮਾਰ ਗੋਇਲ ਦੇ ਹੱਥੋਂ ਚੋਣ ਹਾਰ ਗਈ। ਗੋਇਲ ਨੇ 1992 ’ਚ ਭੱਠਲ ਦੇ ਮੁਕਾਬਲੇ ’ਚ ਚੋਣ ਲੜੀ ਸੀ ਪਰ ਉਸ ਵੇਲੇ ਹਾਰ ਗਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
ਉਪ-ਮੁੱਖ ਮੰਤਰੀ ਸੁਖਬੀਰ ਬਾਦਲ
ਪੰਜਾਬ ਵਿਧਾਨ ਸਭਾ ਚੋਣਾਂ ’ਚ ਜਲਾਲਾਬਾਦ ਦੀ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਮੁਕਾਬਲੇਬਾਜ਼ ਜਗਦੀਪ ਕੰਬੋਜ ਤੋਂ 30,000 ਤੋਂ ਵੱਧ ਵੋਟਾਂ ਨਾਲ ਹਾਰ ਗਏ ਸਨ। ਸੁਖਬੀਰ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਅਜੇ ਵੀ ਉਨ੍ਹਾਂ ਦੇ ਹੱਥਾਂ ’ਚ ਹੈ ਅਤੇ ਪਾਰਟੀ 2024 ਦੀਆਂ ਚੋਣਾਂ ਲਈ ਆਪਣੇ ਵਜੂਦ ਨੂੰ ਮਜ਼ਬੂਤ ਕਰਨ ’ਚ ਲੱਗੀ ਹੋਈ ਹੈ।
ਜਿਹੜੇ ਸਾਬਕਾ ਮੰਤਰੀ ਜੇਲ੍ਹ ਗਏ
ਸਾਬਕਾ ਮੰਤਰੀ ਬਿਕਰਮ ਮਜੀਠੀਆ
ਅੰਮ੍ਰਿਤਸਰ ਈਸਟ ’ਤੇ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਡਰੱਗ ਰੈਕੇਟ ਮਾਮਲੇ ’ਚ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ’ਚ ਬਿਤਾਉਣੇ ਪਏ ਸਨ।
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ ਈਸਟ ’ਚ ਆਪ ਦੀ ਜੀਵਨਜੋਤ ਕੌਰ ਨੇ ਕਾਂਗਰਸ ਦੇ ਵੱਡੇ ਚਿਹਰੇ ਨਵਜੋਤ ਸਿੰਘ ਸਿੱਧੂ ਨੂੰ ਵੱਡੇ ਮਾਰਜਨ ਨਾਲ ਹਰਾਇਆ ਸੀ। ਚੋਣ ਹਾਰਨ ਤੋਂ ਬਾਅਦ ਉਹ ਰੋਡਰੇਜ ਕੇਸ ’ਚ ਪਟਿਆਲਾ ਦੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਉਹ ਚੋਣ ਜਿੱਤ ਕੇ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਮੰਨਿਆ ਜਾ ਰਿਹਾ ਹੈ ਕਿ ਨਵੇਂ ਸਾਲ ਭਾਵ 2023 ’ਚ ਉਹ ਜੇਲ੍ਹ ’ਚੋਂ ਰਿਹਾਅ ਹੋ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Punjab
  • Political Leaders
  • Year 2022
  • Politics
  • ਪੰਜਾਬ
  • ਸਿਆਸਤਦਾਨ
  • ਸਾਲ 2022
  • ਸਿਆਸਤ

‘ਵੀਰ ਬਾਲ ਦਿਵਸ’ ਸਮਾਗਮ ’ਚ ਸ਼ਾਮਲ ਹੋਣ 'ਤੇ ਸਰਨਾ ਨੇ ਕਾਲਕਾ ਤੇ ਸਿਰਸਾ 'ਤੇ ਚੁੱਕੇ ਸਵਾਲ

NEXT STORY

Stories You May Like

  • mansa was once known for white gold
    ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ : ਬਾਂਸੁਰੀ ਸਵਰਾਜ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • a major challenge for china in the digital world
    ਡਿਜੀਟਲ ਦੁਨੀਆ 'ਚ ਚੀਨ ਲਈ ਵੱਡੀ ਚੁਣੌਤੀ ! ਤਕਨੀਕ ਬਾਰੇ ਨਿਯਮ ਨਹੀਂ ਬਣਾ ਪਾ ਰਿਹਾ ਬੀਜਿੰਗ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • motorists traffic police punjab vehicles
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • collision between car and bike  2 accused arrested
      ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • video of youth doing drugs at dussehra ground in jalandhar goes viral
      ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • activa stolen in broad daylight during the sodal mela
      ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
    • robbers snatched cash
      ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
    • youtuber mani shoker sent to jail
      ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
    • vigilance bureau arrests private passport agent hardeep kaur
      ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • security stepped up in punjab s border areas
      ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +