Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:18:58 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਆਰ. ਪੀ. ਸਿੰਘ ਨੇ ਮੁੱਖ ਮੰਤਰੀ ਨੂੰ ਕੀਤਾ ਸੁਚੇਤ, ਘੱਲੂਘਾਰੇ ’ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ

JALANDHAR News Punjabi(ਜਲੰਧਰ)

ਆਰ. ਪੀ. ਸਿੰਘ ਨੇ ਮੁੱਖ ਮੰਤਰੀ ਨੂੰ ਕੀਤਾ ਸੁਚੇਤ, ਘੱਲੂਘਾਰੇ ’ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ

  • Edited By Harinder Kaur,
  • Updated: 22 May, 2022 02:17 PM
Jalandhar
r p singh cautioned the chief minister
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਾਜਪਾ ਦੇ ਬੁਲਾਰੇ ਆਰ. ਪੀ. ਸਿੰਘ ਨੇ ਜੂਨ ਮਹੀਨੇ ਆ ਰਹੇ ਘੱਲੂਘਾਰੇ ਦਿਵਸ ਦੇ ਸਬੰਧ ’ਚ ਸੂਬਾ ਸਰਕਾਰ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਭਗਵੰਤ ਮਾਨ ਜੀ 5 ਜੂਨ ਆਉਣ ’ਚ 15 ਦਿਨ ਬਚੇ ਹਨ। ਇਸ ਬਾਰੇ ਜਦ ਉਨ੍ਹਾਂ ਕੋਲੋਂ ਤਫਸੀਲ ’ਚ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਿਛਲੇ 2 ਮਹੀਨਿਆਂ ਤੋਂ ਪੰਜਾਬ ਦੀ ਸਥਿਤੀ ਬੇਹੱਦ ਖਰਾਬ ਚੱਲ ਰਹੀ ਹੈ, ਕੁਝ ਖਾਲਿਸਤਾਨੀ ਤਾਕਤਾਂ ਜਾਣਬੁੱਝ ਕੇ ਹਾਲਾਤ ਖਰਾਬ ਕਰ ਰਹੀਆਂ ਹਨ। ਲਗਾਤਾਰ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਮੁੱਖ ਮੰਤਰੀ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ।

ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਘਟਨਾ ਨੂੰ ਵਾਪਰਨ ਨਾ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਘਟਨਾ ਬੀਤਣ ਤੋਂ ਬਾਅਦ ਕੰਟਰੋਲ ਕਰਨ ਲਈ ਅੱਖਾਂ ਖੋਲ੍ਹਦੀ ਹੈ। ਉਨ੍ਹਾਂ ਬੀਤੀ ਦਿਨੀਂ ਮੋਹਾਲੀ ਦੇ ਇੰਟੈਲੀਜੈਂਸੀ ਦਫਤਰ ’ਤੇ ਹੋਏ ਹਮਲੇ ਅਤੇ ਪਟਿਆਲਾ ਘਟਨਾ ਦਾ ਹਵਾਲਾ ਦਿੰਦਿਆਂ ਸੂਬਾ ਸਰਕਾਰ ਦੀ ਕਾਬਲੀਅਤ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਨੂੰ ਸੁਚੇਤ ਕੀਤਾ ਕਿ ਹੁਣ ਘੱਲੂਘਾਰਾ ਦਿਵਸ ਆ ਰਿਹਾ ਹੈ, ਇਸ ਲਈ ਤੁਸੀਂ ਪਹਿਲਾਂ ਹੀ ਤਿਆਰੀ ਕਰ ਸਕਦੇ ਹੋ। ਕਿਤੇ ਅਜਿਹਾ ਨਾ ਹੋਵੇ ਕਿ ਇਸ ਦਿਨ ਪੰਜਾਬ ਦਾ ਮਾਹੌਲ ਖਰਾਬ ਹੋਵੇ ਤੇ ਤੁਸੀਂ ਫਿਰ ਲੋਕਾਂ ਸਾਹਮਣੇ ਹੱਥ ਝਾੜਦੇ ਹੋਏ ਨਜ਼ਰ ਆਓ।

ਆਰ. ਪੀ. ਸਿੰਘ ਨੇ ਮਾਨ ਨੂੰ ਸਲਾਹ ਦਿੱਤੀ ਕਿ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਕਾਇਦਾ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸੁਰੱਖਿਆ ਦੇ ਪ੍ਰਬੰਧ ਕਰਕੇ ਕਿਸੇ ਗਲਤ ਅਨਸਰ ਨੂੰ ਅੰਦਰ ਨਾ ਜਾਣ ਦਿੱਤਾ ਜਾਵੇ, ਜੋ ਸਥਿਤੀ ਨੂੰ ਖਰਾਬ ਕਰੇ। ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮੰਗੀਆਂ ਗਈਆਂ ਸੁਰੱਖਿਆ ਏਜੰਸੀਆਂ ’ਤੇ ਉਨ੍ਹਾਂ ਜਵਾਬ ਦਿੱਤਾ ਕਿ ਕੇਂਦਰ ਫੋਰਸ ਦੇ ਸਕਦੀ ਹੈ ਪਰ ਲਾਅ ਐਂਡ ਆਰਡਰ ਨੂੰ ਸੂਬੇ ਦੀ ਸਰਕਾਰ ਨੇ ਹੀ ਕੰਟਰੋਲ ਕਰਨਾ ਹੁੰਦਾ ਹੈ।

 

  • RP Singh
  • Chief Minister alert
  • Ghallughara
  • Situation
  • Government
  • ਆਰ ਪੀ ਸਿੰਘ
  • ਮੁੱਖ ਮੰਤਰੀ ਸੁਚੇਤ
  •  ਘੱਲੂਘਾਰੇ
  • ਸਥਿਤੀ
  • ਸਰਕਾਰ

ਪਾਵਰਕਾਮ ਦੀ ਵੱਡੀ ਕਾਰਵਾਈ: 47 ਕੇਸਾਂ ’ਚ ਸਿੱਧੀ ਕੁੰਡੀ ਦੇ 21 ਮਾਮਲੇ ਫੜੇ, 21.62 ਲੱਖ ਜੁਰਮਾਨਾ

NEXT STORY

Stories You May Like

  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ
  • chheharta grp finds unclaimed consignment of cannabis
    ਛੇਹਰਟਾ ਜੀ. ਆਰ. ਪੀ. ਨੂੰ ਲਾਵਾਰਿਸ ਮਿਲੀ ਗਾਂਜੇ ਦੀ ਖੇਪ
  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • govt committed to keeping sugar prices under control during festival
    ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵਚਨਬੱਧ: ਇਸਮਾ
  • vehicle theft accused arrested
    ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
  • po staff action
    ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • acp aatish bhatia  s statement viral news of child kidnapped from school
      ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +