Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:38:33 AM

  • fifa world cup 2026

    FIFA World Cup 2026: ਸਾਕਾ ਦੀ ਹੈਟ੍ਰਿਕ ਨੇ...

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • Big Breaking : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਦੋ ਮਾਲਗੱਡੀਆਂ ਦੀ ਆਹਮੋ-ਸਾਹਮਣੇ ਟੱਕਰ

JALANDHAR News Punjabi(ਜਲੰਧਰ)

Big Breaking : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਦੋ ਮਾਲਗੱਡੀਆਂ ਦੀ ਆਹਮੋ-ਸਾਹਮਣੇ ਟੱਕਰ

  • Edited By Vandana,
  • Updated: 02 Jun, 2024 09:31 AM
Jalandhar
two freight trains collided early hours of morning in punjab
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਡੈਸਕ- ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਨਿਊ ਸਰਹੰਦ ਨੇੜੇ ਤੜਕਸਾਰ ਵੱਡਾ ਅਤੇ ਭਿਆਨਕ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਮਗਰੋਂ ਪੂਰੀਆਂ ਬੋਗੀਆਂ ਪਲਟੀਆਂ ਖਾ ਗਈਆਂ ਅਤੇ ਪਟੜੀ ਤੋਂ ਲੱਥ ਗਈਆਂ। ਇਸ ਭਿਆਨਕ ਘਟਨਾ ਵਿਚ ਦੋਵੇਂ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਇਕ ਡਰਾਈਵਰ ਦੇ ਸਿਰ ਵਿਚ ਸੱਟ ਲੱਗੀ ਹੈ ਅਤੇ ਦੂਜੇ ਦੇ ਬੈਕ ਇੰਜਰੀ ਹੋਈ ਹੈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਰਵਾਇਆ ਗਿਆ ਅਤੇ ਫਿਰ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

 

ਪੜ੍ਹੋ ਇਹ ਅਹਿਮ ਖ਼ਬਰ- ਪੰਜਾਬ ’ਚ ਭਿਆਨਕ ਗਰਮੀ ਦਾ ਕਹਿਰ, 3 ਦੀ ਮੌਤ

ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਹਾਦਸਾ ਕਿੰਨਾ ਭਿਆਨਕ ਹੈ। ਟੱਕਰ ਤੋਂ ਬਾਅਦ ਇਕ ਮਾਲ ਗੱਡੀ ਤੀਜੀ ਯਾਤਰੀ ਟਰੇਨ ਨਾਲ ਟਕਰਾ ਗਈ। ਮਾਲ ਗੱਡੀ ਦਾ ਇੰਜਣ ਦੂਜੀ ਰੇਲ ਦੀਆਂ ਬੋਗੀਆਂ 'ਤੇ ਚੜ੍ਹ ਗਿਆ। ਟੱਕਰ ਮਗਰੋਂ ਮਾਲ ਗੱਡੀਆਂ ਇਕ ਪਟੜੀ ਤੋਂ ਦੂਜੀ ਤੇ ਫਿਰ ਤੀਜੀ ਪਟੜੀ ਤੱਕ ਪਹੁੰਚ ਗਈਆਂ। ਚੰਗੀ ਗੱਲ ਇਹ ਰਹੀ ਕਿ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸਾਰੇ ਡੱਬੇ ਪੱਟੜੀ ਤੋਂ ਉੱਤਰ ਗਏ ਇਕ-ਦੂਜੇ 'ਤੇ ਚੜ੍ਹ ਗਏ। ਇਸ ਹਾਦਸੇ ਵਿਚ ਤਿੰਨ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਗੱਡੀਆਂ ਦੇ ਕੱਚ ਟੁੱਟ ਗਏ ਅਤੇ ਇੰਜਣ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਟਾਇਰ ਵੀ ਵੱਖ ਹੋ ਗਏ।  ਜਾਣਕਾਰੀ ਮੁਤਾਬਕ ਹਾਦਸਾ ਸਵੇਰੇ 4 ਵਜੇ ਤੇ ਕਰੀਬ ਵਾਪਰਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Fatehgarh Sahib
  • freight trains
  • collision
  • ਫਤਿਹਗੜ੍ਹ ਸਾਹਿਬ
  • ਮਾਲਗੱਡੀਆਂ
  • ਟੱਕਰ

ਪੰਜਾਬ ’ਚ ਭਿਆਨਕ ਗਰਮੀ ਦਾ ਕਹਿਰ, 3 ਦੀ ਮੌਤ

NEXT STORY

Stories You May Like

  • terrible road accident near gahaldi
    ਗਾਹਲੜੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • truck trailer collision fire
    NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ ਡਰਾਈਵਰਾਂ ਦੀ ਦਰਦਨਾਕ ਮੌਤ
  • two trucks collide head on on hajipur talwara road
    ਹਾਜੀਪੁਰ-ਤਲਵਾੜਾ ਸੜਕ 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
  • head on collision between motorcycles
    ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • terrible car accident in new jersey
    ਨਿਊਜਰਸੀ 'ਚ ਵਾਪਰਿਆ ਭਿਆਨਕ ਕਾਰ ਸੜਕ ਹਾਦਸਾ ! ਆਂਧਰਾ ਪ੍ਰਦੇਸ਼ ਦੀ ਵਿਦਿਆਰਥਣ ਦੀ ਮੌਤ
  • school bus  student  car learning  woman
    ਸਕੂਲ ਬੱਸ ਉਡੀਕਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਸਿੱਖ ਰਹੀ ਔਰਤ ਨੇ 5 ਨੂੰ ਦਰੜਿਆ
  • terrible accident involving a school bus
    ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • pm narendra modi visit jalandhar
      ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
    • 15 pps officers posted as officiating sp
      ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
    • satnam singh sandhu statement
      ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
    • punjab schools sir
      ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
    • dispute over vacating shop in adampur claims tenant  s life
      ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • two people arrested with stolen vehicles
      ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +