Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:24:56 PM

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jammu-Kashmir News
  • Pakistan
  • 9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ, PoK 'ਚ ਭੱਖ਼ਿਆ ਮਾਹੌਲ

JAMMU-KASHMIR News Punjabi(ਜੰਮੂ-ਕਸ਼ਮੀਰ)

9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ, PoK 'ਚ ਭੱਖ਼ਿਆ ਮਾਹੌਲ

  • Edited By Harpreet Singh,
  • Updated: 07 Jul, 2026 01:23 PM
Pakistan
pok protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਗ਼ੈਰ-ਕਾਨੂੰਨੀ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoK) 'ਚ ਹਾਲਾਤ ਲਗਾਤਾਰ ਬੇਕਾਬੂ ਹੁੰਦੇ ਜਾ ਰਹੇ ਹਨ। ਇੱਥੇ ਪਾਕਿਸਤਾਨੀ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਬਹੁਤ ਜ਼ਿਆਦਾ ਹਿੰਸਕ ਅਤੇ ਤੇਜ਼ ਹੋ ਗਏ ਹਨ। ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ 'ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਨੇ ਪਾਕਿਸਤਾਨੀ ਸਰਕਾਰ ਨੂੰ 48 ਘੰਟਿਆਂ ਦਾ ਸਖ਼ਤ ਅਲਟੀਮੇਟਮ ਜਾਰੀ ਕੀਤਾ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ, ਤਾਂ 9 ਜੁਲਾਈ ਨੂੰ ਪੂਰੇ ਇਲਾਕੇ 'ਚ ਵੱਡੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਰਿਪੋਰਟਾਂ ਮੁਤਾਬਕ, ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਦਰਸ਼ਨਾਂ 'ਚ ਨਾਗਰਿਕ ਅਧਿਕਾਰਾਂ ਲਈ ਲੜ ਰਹੇ 600 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਵਿੱਚ ਮੁੱਖ ਆਗੂ ਸ਼ੌਕਤ ਨਵਾਜ਼ ਮੀਰ ਵੀ ਸ਼ਾਮਲ ਹਨ। ਇਸ ਕਾਰਵਾਈ ਦੇ ਵਿਰੋਧ ਵਿੱਚ ਪੂਰੇ ਮੁਜ਼ੱਫਰਾਬਾਦ ਅਤੇ ਹੋਰ ਹਿੱਸਿਆਂ ਵਿੱਚ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ ਹਨ। ਕਈ ਥਾਵਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਸ਼ੈੱਲਿੰਗ ਅਤੇ ਫਾਇਰਿੰਗ ਵੀ ਕੀਤੀ ਗਈ ਹੈ, ਜਿਸ ਨਾਲ ਹਾਲਾਤ ਹੱਥੋਂ ਬਾਹਰ ਹੁੰਦੇ ਜਾ ਰਹੇ ਹਨ।

ਇਹ ਵੀ ਪੜ੍ਹੋ- ਭੱਖ਼ਦੀ ਗਰਮੀ 'ਚ ਰਜਾਈਆਂ-ਕੰਬਲ ਲੈ ਕੇ ਫ਼ਿਰਦੈ ਇਹ ਬੰਦਾ ! ਹੱਡ ਚੀਰਵੀਂ ਠੰਡ 'ਚ ਖਾਂਦੈ ਬਰਫ਼

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ। ਇੱਥੇ ਖਾਣ-ਪੀਣ ਦੀਆਂ ਚੀਜ਼ਾਂ, ਆਟੇ ਅਤੇ ਜ਼ਰੂਰੀ ਦਵਾਈਆਂ ਦੀ ਸਪਲਾਈ ਰੋਕ ਦਿੱਤੀ ਗਈ ਹੈ ਅਤੇ ਇੰਟਰਨੈੱਟ-ਮੋਬਾਈਲ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। 

JAAC ਨੇ ਪ੍ਰਸ਼ਾਸਨ ਅੱਗੇ ਕਈ ਮੰਗਾਂ ਰੱਖੀਆਂ ਹਨ, ਜਿਨ੍ਹਾਂ 'ਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਆਗੂਆਂ ਅਤੇ ਵਰਕਰਾਂ ਦੀ ਤੁਰੰਤ ਰਿਹਾਈ, ਅਨਾਜ, ਰਾਸ਼ਨ ਅਤੇ ਦਵਾਈਆਂ ਦੀ ਸਪਲਾਈ ਬਹਾਲ ਕਰਨਾ, ਪਹਿਲਾਂ ਹੋਏ 38-ਨੁਕਾਤੀ ਸਮਝੌਤੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ, ਮੀਡੀਆ ਅਤੇ 'ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪ੍ਰੇਸ਼ਨ' (OIC) ਨੂੰ ਜ਼ਮੀਨੀ ਹਾਲਾਤ ਦੇਖਣ ਲਈ ਇੱਥੇ ਆਉਣ ਦੀ ਇਜਾਜ਼ਤ ਦੇਣਾ ਸ਼ਾਮਲ ਹਨ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। 

ਇਸੇ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਜੁਆਇੰਟ ਅਵਾਮੀ ਐਕਸ਼ਨ ਕਮੇਟੀ (JAAC) ਨੂੰ 'ਐਂਟੀ-ਟੈਰਰਿਜ਼ਮ ਐਕਟ' ਤਹਿਤ ਬੈਨ ਕਰਨ ਤੋਂ ਬਾਅਦ ਇਹ ਪ੍ਰਦਰਸ਼ਨ ਹੋਰ ਜ਼ਿਆਦਾ ਭੜਕ ਗਿਆ ਹੈ। JAAC ਦੇ ਆਗੂਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ 9 ਜੁਲਾਈ ਦੇ ਵੱਡੇ ਵਿਰੋਧ ਪ੍ਰਦਰਸ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ, ਜਿਸ 'ਚ ਜੰਮੂ-ਕਸ਼ਮੀਰ ਦੇ ਪ੍ਰਵਾਸੀ ਵੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ- ਰਿਸ਼ਵਤ ਲੈ-ਲੈ ਜੋੜ ਲਿਆ 2700 ਕਰੋੜ ! ਹੁਣ ਅਦਾਲਤ ਨੇ ਨਾਨਜਿੰਗ ਦੇ ਅਫ਼ਸਰ ਨੂੰ ਸੁਣਾਈ 'ਸਜ਼ਾ-ਏ-ਮੌਤ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • PoK
  • Protests
  • Pakistan Government
  • Ultimatum to Government

ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • no entry issue on kahanpur khuhi bhangal road flares up
    ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ ਵੱਲੋਂ 24 ਘੰਟੇ ਦਾ ਅਲਟੀਮੇਟਮ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜੰਮੂ-ਕਸ਼ਮੀਰ ਦੀਆਂ ਖਬਰਾਂ
    • heavy rain in the plains and snowfall in the mountains of jammu and kashmir
      ਜੰਮੂ-ਕਸ਼ਮੀਰ ’ਚ ਮੈਦਾਨੀ ਇਲਾਕਿਆਂ ’ਚ ਭਾਰੀ ਮੀਂਹ ਅਤੇ ਪਹਾੜਾਂ ’ਤੇ ਬਰਫ਼ਬਾਰੀ,...
    • jammu deputy chief minister dismisses reports of ministers   resignations
      ਜੰਮੂ-ਕਸ਼ਮੀਰ ਦੇ ਉਪ-ਮੁੱਖ ਮੰਤਰੀ ਨੇ ਮੰਤਰੀਆਂ ਦੇ ਅਸਤੀਫੇ ਦੀ ਖਬਰ ਨੂੰ ਕੀਤਾ ਖਾਰਜ
    • navratri  mata vaishno devi temple  pilgrims
      ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ...
    • mata vaishno devi temple flowers lights decorations
      ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
    • mata vaishno devi  s shrine decked up like heaven
      'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • burhan wani  martyr  pdp leader  arrested
      ਅੱਤਵਾਦੀ ਬੁਰਹਾਨ ਵਾਨੀ ਨੂੰ ‘ਸ਼ਹੀਦ’ ਦੱਸਣ ਵਾਲਾ PDP ਨੇਤਾ ਗ੍ਰਿਫ਼ਤਾਰ
    • riasi cisf jawan
      ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +