Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:51:55 PM

  • sgpc buses vandalized in amritsar

    SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ,...

  • farmers union brother state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • major police operation in amritsar

    ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5...

  • jpsc recruitment stay

    ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • Kapurthala-Phagwara
  • ਹੜ੍ਹ ਪ੍ਰਭਾਵਿਤ ਖੇਤਰਾਂ 'ਚ ਹੁਣ ਖੜ੍ਹੀ ਹੋਈ ਨਵੀਂ ਮੁਸੀਬਤ, ਜਾਨਲੇਵਾ ਬਣ ਰਹੇ ਹਾਲਾਤ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਹੁਣ ਖੜ੍ਹੀ ਹੋਈ ਨਵੀਂ ਮੁਸੀਬਤ, ਜਾਨਲੇਵਾ ਬਣ ਰਹੇ ਹਾਲਾਤ

  • Updated: 07 Aug, 2023 05:20 PM
Kapurthala-Phagwara
another big danger in the flood affected areas
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਹੁਣ ਪਾਣੀ ਦੀ ਮਾਰ ਤੋਂ ਬਾਅਦ ਇਕ ਹੋਰ ਵੱਡਾ ਖ਼ਤਰਾ ਮੰਡਰਾਉਂਦਾ ਵਿਖਾਈ ਦੇ ਰਿਹਾ ਹੈ। ਜੋ ਹੜ੍ਹਾਂ ਅਤੇ ਬਰਸਾਤੀ ਪਾਣੀ ਤੋਂ ਪੈਦਾ ਹੋਣ ਵਾਲੇ ਖ਼ਤਰਨਾਕ ਮੱਛਰਾਂ ਨਾਲ ਜੁੜਿਆ ਹੈ। ਦਰਅਸਲ ਸੁਲਤਾਨਪੁਰ ਲੋਧੀ ਇਲਾਕੇ ਦੇ ਮੰਡ ਖੇਤਰ ਤੇ ਹੋਰ ਨਾਲ ਲਗਦੇ ਸੰਬੰਧਿਤ 40 ਪਿੰਡਾਂ ਵਿਚ ਹੁਣ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਦਸਤਕ ਦੇਣ ਮਗਰੋਂ ਡੇਂਗੂ ਦਾ ਖ਼ਤਰਾ ਮੰਡਰਾਉਣ ਲੱਗਾ ਹੈ, ਜਿਸ ਮਗਰੋਂ ਡੇਂਗੂ ਦੇ ਬੁਖਾਰ ਦਾ ਕਹਿਰ ਇੰਨ੍ਹੀ ਦਿਨੀਂ ਤੇਜ਼ੀ ਨਾਲ ਫ਼ੈਲ ਰਿਹਾ ਹੈ। ਇਹ ਬੁਖ਼ਾਰ ਮੱਛਰ ਕੱਟਣ ਨਾਲ ਹੁੰਦਾ ਹੈ, ਜਿਸ ਨੂੰ ਠੀਕ ਹੋਣ ’ਚ ਕਾਫ਼ੀ ਸਮਾਂ ਲੱਗਦਾ ਹੈ।

ਇਹ ਵੀ ਪੜ੍ਹੋ :  ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ

ਮੱਛਰ ਦੇ ਕੱਟਣ ਦੇ ਲਗਪਗ 3-5 ਦਿਨਾਂ ਬਾਅਦ ਡੇਂਗੂ ਬੁਖ਼ਾਰ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਜਿਨ੍ਹਾਂ ਦਾ ਸਮੇਂ ’ਤੇ ਇਲਾਜ ਹੋਣ ਕਾਰਨ ਹਾਲਾਤ ਕਾਬੂ ’ਚ ਰਹਿੰਦੇ ਹਨ ਨਹੀਂ ਤਾਂ ਇਹ ਬੀਮਾਰੀ ਜਾਨਲੇਵਾ ਵੀ ਹੋ ਸਕਦੀ ਹੈ। ਡੇਂਗੂ ਦਾ ਬੁਖਾਰ ਹੋਣ ’ਤੇ ਤੇਜ਼ ਠੰਡ ਲੱਗਦੀ ਹੈ। ਸਿਰਦਰਦ, ਲੱਕ ਦਰਦ ਅਤੇ ਅੱਖਾਂ ‘ਚ ਤੇਜ਼ ਦਰਦ ਹੋਣ ਲੱਗ ਜਾਂਦਾ ਹੈ। ਜੋੜਾਂ ’ਚ ਦਰਦ ਹੋਣ ਤੋਂ ਇਲਾਵਾ, ਉਲਟੀਆਂ, ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ

ਅਜਿਹੇ ਦੇ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੇ ਕਿਹਾ ਹੈ ਕਿ ਹੜ੍ਹਾਂ ਤੇ ਬਰਸਾਤੀ ਪਾਣੀ ਦੀ ਮਾਰ ਦੇ ਚੱਲਦਿਆਂ ਗੰਧਲੇ ਪਾਣੀ ਤੋਂ ਪੈਦਾ ਹੋਏ ਖ਼ਤਰਨਾਕ ਮੱਛਰਾਂ ਨੇ ਉਨ੍ਹਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਤੇ ਉਨ੍ਹਾਂ ਨੂੰ ਭਿਆਨਕ ਬੀਮਾਰੀਆਂ ਫੈਲਣ ਦਾ ਖਦਸ਼ਾ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਕਾਰਨ ਉਨ੍ਹਾਂ ਦਾ ਪਹਿਲਾਂ ਹੀ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਹੋ ਚੁੱਕਾ ਹੈ ਪਰ ਹੁਣ ਖ਼ਤਰਾ ਉਨ੍ਹਾਂ ਦੀ ਜਾਨ ’ਤੇ ਬਣ ਆਇਆ ਹੈ।

ਇਹ ਵੀ ਪੜ੍ਹੋ :  ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ

ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਉਂਦਿਆਂ ਇਨ੍ਹਾਂ ਜਾਨਲੇਵਾ ਬਣਦੇ ਹਾਲਾਤ ਤੋਂ ਨਿਜ਼ਾਤ ਦਿਵਾਉਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਬੀਮਾਰੀਆਂ ਤੋਂ ਨਜਿੱਠਣ ਲਈ ਉਨ੍ਹਾਂ ਵੱਲੋਂ ਪੁਖਤਾ ਤੌਰ ’ਤੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਫਿਰ ਵੀ ਪਹਿਲ ਦੇ ਆਧਾਰ ’ਤੇ ਇਲਾਕੇ ਦੇ ਲੋਕਾਂ ਦੀ ਸਮੱਸਿਆ ਦਾ ਖ਼ਾਸ ਤੌਰ 'ਤੇ ਧਿਆਨ ਰੱਖਦੇ ਹੋਇਆਂ ਅਜਿਹੀਆਂ ਪੈਦਾ ਹੋਣ ਵਾਲੀਆਂ ਖ਼ਤਰਨਾਕ ਬੀਮਾਰੀਆਂ ਤੋਂ ਜਲਦ ਹੀ ਰਾਹਤ ਦਿਵਾਉਣ ਲਈ ਹਰ ਪੱਖੋਂ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ :   ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Floods
  • Affected Areas
  • Mosquitoes
  • Dengue
  • Punjab Govt
  • ਹੜ੍ਹ
  • ਪ੍ਰਭਾਵਿਤ ਖੇਤਰ
  • ਮੱਛਰ
  • ਡੇਂਗੂ
  • ਪੰਜਾਬ ਸਰਕਾਰ

ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ

NEXT STORY

Stories You May Like

  • assam floods
    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • india china new delhi meeting lac
    ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
  • car fire ludhiana
    ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ
  • preeti sapru stands with punjab against drugs
    ਫਿਲਮੀ ਦੁਨੀਆ ਦੀ ਚਮਕ ਛੱਡ ਪੰਜਾਬ ਦੇ ਦਰਦ ਨਾਲ ਖੜ੍ਹੀ ਹੋਈ ਪ੍ਰੀਤੀ ਸਪਰੂ
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • ruckus at phagwara bus stand  bus conductor and tt argue over rs  5
      ਫਗਵਾੜਾ ਦੇ ਬੱਸ ਸਟੈਂਡ 'ਤੇ ਹੰਗਾਮਾ! 5 ਰੁਪਏ ਦੇ ਪਿੱਛੇ ਬੱਸ ਕੰਡਕਟਰ ਤੇ ਟੀਟੀ...
    • fire at satluj hospital in phagwara
      ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ
    • attackers in a scorpio shot the young man
      ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ...
    • major accident in rice mill sultanpur lodhi 3 workers fall 25 feet deep well
      ਪੰਜਾਬ: ਰਾਈਸ ਮਿੱਲ 'ਚ ਵੱਡਾ ਹਾਦਸਾ! 25 ਫੁੱਟ ਡੂੰਘੀ ਖੂਹੀ 'ਚ ਡਿੱਗੇ 3 ਮਜ਼ਦੂਰ,...
    • nine prisoners released from kapurthala central jail
      ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
    • big blow in kapurthala mahila congress
      ਕਪੂਰਥਲਾ ਮਹਿਲਾ ਕਾਂਗਰਸ ’ਚ ਵੱਡਾ ਧਮਾਕਾ, ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਪਾਰਟੀ...
    • the tricolor is not just the flag of country also symbol of unity
      ਤਿਰੰਗਾ ਸਿਰਫ਼ ਦੇਸ਼ ਦਾ ਝੰਡਾ ਹੀ ਨਹੀਂ ਬਲਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਗੌਰਵ...
    • two accused arrested
      ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ...
    • robbery case solved two robbers arrested
      12 ਘੰਟਿਆਂ ’ਚ ਸੁਲਝੀ ਲੁੱਟ ਦੀ ਵਾਰਦਾਤ, 2 ਲੁਟੇਰੇ ਕਾਬੂ, ਕਿਸਾਨ ਤੋਂ ਲੁੱਟੇ ਸਨ...
    • thieves target nia  s closed house in nadala
      ਨਡਾਲਾ ਵਿਚ NIA ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +