Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:06:18 AM

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • boat stuck in sea

    ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ...

  • big news related to post matric scholarship in punjab

    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ...

  • trump renames strait of hormuz

    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • ਫਗਵਾੜਾ ’ਚ ਚਿੱਟੇ ਦਿਨ ਨਨਾਣ-ਭਰਜਾਈ ਕੋਲੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ ਸੋਨੇ ਦੇ ਗਹਿਣੇ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਫਗਵਾੜਾ ’ਚ ਚਿੱਟੇ ਦਿਨ ਨਨਾਣ-ਭਰਜਾਈ ਕੋਲੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ ਸੋਨੇ ਦੇ ਗਹਿਣੇ

  • Edited By Rakesh,
  • Updated: 10 Apr, 2026 12:38 AM
Kapurthala-Phagwara
robbers loot gold ornaments
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ, (ਜਲੋਟਾ)- ਫਗਵਾੜਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਿੰਨੀ ਚੰਗੀ ਹੈ ਇਸ ਦੀ ਤਾਜ਼ਾ ਮਿਸਾਲ ਅੱਜ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਐਕਟਿਵਾ ਸਵਾਰ ਨਨਾਣ-ਭਰਜਾਈ ਕੋਲੋਂ ਚਿੱਟੇ ਦਿਨ ਦੋ ਨਕਾਬਪੋਸ਼ ਤੇਜ਼ਧਾਰ ਹਥਿਆਰਬੰਦ ਲੁਟੇਰਿਆਂ ਨੇ ਵੱਡੀ ਗਿਣਤੀ ਚ ਸੋਨੇ ਦੇ ਗਹਿਣੇ, 2 ਮੋਬਾਇਲ ਫ਼ੋਨ ਅਤੇ ਬੈਗ ਲੁੱਟ ਲਿਆ।

ਜਾਣਕਾਰੀ ਅਨੁਸਾਰ ਇਸ ਲੁੱਟ ਦਾ ਸ਼ਿਕਾਰ ਹੋਈ ਕਮਲਜੀਤ ਕੌਰ ਪਤਨੀ ਸੋਨੂੰ ਵਾਸੀ ਪਿੰਡ ਰੁੜਕੀ, ਗੁਰਾਇਆ ਨੇ ਥਾਣਾ ਸਤਨਾਮਪੁਰਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਅਤੇ ਦਰਜ ਕਰਵਾਈ ਆਪਣੀ ਸ਼ਿਕਾਇਤ ਵਿੱਚ ਖੁਲਾਸਾ ਕੀਤਾ ਕਿ ਜਦੋਂ ਉਹ ਆਪਣੀ ਨਨਾਣ ਸੁਮਨ ਦੇ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਫਗਵਾੜਾ ਵੱਲ ਆ ਰਹੀ ਸੀ। ਪਿੰਡ ਪੰਡਵਾ ਦੇ ਨੇੜੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ 2 ਅਣਪਛਾਤੇ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ। ਲੁਟੇਰਿਆਂ ਨੇ ਸੜਕ ਦੇ ਵਿਚਕਾਰ ਹੀ ਐਕਟਿਵਾ ਦੀ ਚਾਬੀ ਕੱਢ ਲਈ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕਮਲਜੀਤ ਗਲੇ ਦੀ ਸੋਨੇ ਦੀ ਚੇਨੀ, ਲਾਕੇਟ, ਹੱਥ ਚ ਪਾਈ ਸੋਨੇ ਦੀ ਮੁੰਦਰੀ ਸਮੇਤ ਕੰਨਾਂ 'ਚ ਪਾਈਆ ਹੋਈਆ ਸੋਣੇ ਦੀ ਵਾਲੀਆਂ ਖੋਹ ਲਈਆਂ। ਇਸ ਤੋਂ ਬਾਅਦ ਲੁਟੇਰਿਆਂ ਨੇ ਉਸ ਦੀ ਨਨਾਣ ਸੁਮਨ ਦੀਆਂ ਸੋਨੇ ਦੀਆ ਵਾਲੀਆਂ ਅਤੇ ਉਸ ਪਾਸ ਮੌਜੂਦ ਇੱਕ ਬੈਗ, ਜਿਸ ਵਿੱਚ 2 ਮੋਬਾਇਲ ਫ਼ੋਨ, ਕੈਸ਼ ਸਮੇਤ ਹੋਰ ਜ਼ਰੂਰੀ ਕਾਗਜ਼ਾਤ ਸਨ ਫਿਲਮੀ ਅੰਦਾਜ਼ ਵਿੱਚ ਲੁੱਟ ਕੇ ਫ਼ਰਾਰ ਹੋ ਗਏ।

ਪੁਲਸ ਨੇ ਕਮਲਜੀਤ ਕੌਰ ਦੀ ਸ਼ਿਕਾਇਤ ''ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 304(2), 126(2) ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣੀਆ ਹੋਈਆ ਹੈ, ਜਦਕਿ ਪੁਲਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

  • robbers
  • loot
  • gold ornaments
  • Phagwara

ਫਗਵਾੜਾ ’ਚ ਨਾਬਾਲਗ ਭੇਦਭਰੇ ਹਾਲਾਤਾਂ 'ਚ ਹੋਈ ਲਾਪਤਾ, ਪੁਲਸ ਨੇ ਅਣਪਛਾਤੇ ਖ਼ਿਲਾਫ਼ ਦਰਜ ਕੀਤਾ ਮਾਮਲਾ

NEXT STORY

Stories You May Like

  • brother  s friend stole gold jewelry from the closet
    ਭਰਾ ਦੇ ਦੋਸਤ ਨੇ ਅਲਮਾਰੀ ’ਚੋਂ ਚੋਰੀ ਕੀਤੇ ਸੋਨੇ ਦੇ ਗਹਿਣੇ
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ ਨਕਦੀ ਲੁੱਟ ਹੋਏ ਫਰਾਰ
  • prince albert athlete wins gold medals
    ਪ੍ਰਿੰਸ ਅਲਬਰਟ ਦੇ ਖਿਡਾਰੀ ਨੇ ਜਿੱਤੇ ਸੋਨੇ ਦੇ ਤਗਮੇ
  • big conspiracy foiled in phagwara
    ਫਗਵਾੜਾ ’ਚ ਵੱਡੀ ਸਾਜ਼ਿਸ਼ ਨਾਕਾਮ? ਪੁਲਸ ਦੇ ਸਟਿੱਕਰ ਵਾਲੀ ‘ਕਾਲੀ ਵਰਨਾ’ ਨੇ ਪਾਈਆਂ ਭਾਜੜਾਂ, ਪਿਸਤੌਲ ਬਰਾਮਦ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • youth dies in horrific road accident in phagwara
    ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • shweta from phagwara and dilroz from mehjitpur lost 26 82 lakhs
    ਵ੍ਹਟਸਐਪ ਦੇ ਇੱਕ ਮੈਸੇਜ ਨੇ ਕਰ 'ਤਾ ਕੰਗਾਲ! ਫਗਵਾੜਾ ਦੀ ਸ਼ਵੇਤਾ ਤੇ ਮਹਿਜੀਤਪੁਰ ਦੇ ਦਿਲਰੋਜ਼ ਨੇ ਗੁਆਏ 26.82 ਲੱਖ
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ, 1.09 ਲੱਖ ਰੁਪਏ ਲੁੱਟੇ
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • girl rape case in sultanpur lodhi
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
    • fire breaks out near oxygen plant of sultanpur lodhi civil hospital
      ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਨੇੜੇ ਲੱਗੀ ਅੱਗ, ਜਨਰੇਟਰ...
    • clash over parking of trolley in sultanpur lodhi  sharp weapons
      ਸੁਲਤਾਨਪੁਰ ਲੋਧੀ 'ਚ ਟਰਾਲੀ ਖੜ੍ਹੀ ਕਰਨ ਨੂੰ ਲੈ ਕੇ ਝੜਪ, ਚੱਲੇ ਤੇਜ਼ਧਾਰ ਹਥਿਆਰ,...
    • punjab youth kidnapped and murdered outside gas agency
      ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ...
    • university students collide with prtc bus girl dies
      PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ
    • attempted theft in 3 houses in one night
      ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
    • fire breaks out due to short circuit in a transformer on karamjitpur road
      ਸੁਲਤਾਨਪੁਰ ਲੋਧੀ: ਕਰਮਜੀਤਪੁਰ ਰੋਡ 'ਤੇ ਇੱਕ ਟਰਾਂਸਫਾਰਮਰ 'ਚ ਸ਼ਾਰਟ ਸਰਕਟ ਹੋਣ...
    • clash between two parties in kapurthala  dispute over betting money
      ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
    • fire breaks out in hotel kitchen in kapurthala
      ਪੰਜਾਬ: ਨਿੱਜੀ ਹੋਟਲ 'ਚ ਮਚੇ ਅੱਗ ਦੇ ਭਾਂਬੜ, ਪਈਆਂ ਭਾਜੜਾਂ, ਸਹਿਮੇ ਲੋਕ
    • thieves target agriculture sector
      ਚੋਰਾਂ ਨੇ ਖੇਤੀਬਾੜੀ ਸੈਕਟਰ ਨੂੰ ਬਣਾਇਆ ਨਿਸ਼ਾਨਾ, ਪਾਣੀ ਵਾਲੀਆਂ ਮੋਟਰਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +