Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:16:34 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • Kapurthala
  • ਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੀ ਸਿਆਸੀ ਜੰਗ 'ਚ ਸਿੱਧੂ ਦੀ ਐਂਟਰੀ, ਦਿੱਤਾ ਵੱਡਾ ਬਿਆਨ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੀ ਸਿਆਸੀ ਜੰਗ 'ਚ ਸਿੱਧੂ ਦੀ ਐਂਟਰੀ, ਦਿੱਤਾ ਵੱਡਾ ਬਿਆਨ

  • Updated: 12 Dec, 2021 02:00 PM
Kapurthala
sidhu s entry between rana gurjeet and navtej cheema
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ: ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਇਸ ਵਾਰ ਚੋਣ ਲੜਨ ਨੂੰ ਲੈ ਕੇ ਕਾਂਗਰਸ ਦੇ ਦੋ ਵਿਧਾਇਕ ਨਵਤੇਜ ਚੀਮਾ ਤੇ ਰਾਣਾ ਗੁਰਜੀਤ ਆਹਮੋ-ਸਾਹਮਣੇ ਹੋ ਸਕਦੇ ਹਨ। ਦਰਅਸਲ ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ ਕਾਂਗਰਸ ਦੇ ਮੌਜੂਦਾ ਵਿਧਾਇਕ ਹਨ ਪਰ ਕਪੂਰਥਲਾ ਹਲਕੇ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਹਲਕੇ ਤੋਂ ਚੋਣ ਲੜਨ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਹਨ। ਇੰਦਰ ਪ੍ਰਤਾਪ ਵੱਲੋਂ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਜਿਸਦਾ ਨਵਤੇਜ ਚੀਮਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਿਆਸੀ ਜੰਗ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਧਾਇਕ ਨਵਤੇਜ ਚੀਮਾ ਦੇ ਪੱਖ ਵਿੱਚ ਖੜ੍ਹਦੇ ਨਜ਼ਰ ਆਏ। ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਈ ਲੋਕ ਚੀਮਾ ਨੂੰ ਸੁੱਟਣ ਲਈ ਲੱਗੇ ਹਨ ਪਰ ਮੈਂ ਇਸਨੂੰ ਜ਼ਮੀਨ ਨਾਲ ਇਹੋ ਜਿਹਾ  ਜੋੜ ਦਿਆਂਗਾ ਕਿ ਕੋਈ ਹਿਲਾ ਨਹੀਂ ਸਕਦਾ। ਸਿੱਧੂ ਨੇ ਕਿਹਾ ਕਿ ਨਵਤੇਜ ਚੀਮਾ ਨੂੰ ਜੜ੍ਹ ਤੋਂ ਉਖਾੜਨ ਵਾਲੇ ਖ਼ੁਦ ਉੱਖੜ ਜਾਣਗੇ ਪਰ ਉਹ ਚੀਮਾ ਨੂੰ ਕੁਝ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ

ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਉਪਰੰਤ ਉਸ ਸਮੇਂ ਨਵੀਂ ਕੈਬਨਿਟ ਵਿੱਚ ਸ਼ਾਮਲ ਹੋਣ ਜਾ ਰਹੇ ਰਾਣਾ ਗੁਰਜੀਤ ਦਾ ਵਿਰੋਧ ਕਰਨ ਵਾਲਿਆਂ ਵਿੱਚ ਵਿਧਾਇਕ ਨਵਤੇਜ ਚੀਮਾ ਵੀ ਸ਼ਾਮਲ ਸਨ ਪਰ ਵਿਧਾਇਕਾਂ ਵੱਲੋਂ ਨਵਜੋਤ ਸਿੱਧੂ ਨੂੰ ਭੇਜੀ ਚਿੱਠੀ ਦਾ ਕੋਈ ਖ਼ਾਸ ਅਸਰ ਨਾ ਹੋਇਆ ਤੇ ਰਾਣਾ ਗੁਰਜੀਤ ਨੂੰ ਮੰਤਰੀ ਬਣਾਇਆ ਗਿਆ। ਹੁਣ ਫਿਰ ਸੁਲਤਾਨਪੁਰ ਹਲਕੇ ਤੋਂ ਦੋਵਾਂ ਵਿਧਾਇਕਾਂ ਦਰਮਿਆਨ ਤਕਰਾਰ ਵੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਬੀਤੇ ਦਿਨੀਂ ਰਾਣਾ ਗੁਰਜੀਤ ਨੇ ਇਹ ਗੱਲ ਕਹੀ ਸੀ ਕਿ ਉਹ ਉਦੋਂ ਤੱਕ ਸੁਲਤਾਨਪੁਰ ਲੋਧੀ ਹਲਕੇ 'ਚ ਨਹੀਂ ਜਾਣਗੇ ਜਦੋਂ ਤੱਕ ਰਾਣਾ ਇੰਦਰ ਪ੍ਰਤਾਪ ਆਪਣੇ ਦਮ 'ਤੇ ਟਿਕਟ ਨਹੀਂ ਲੈ ਲੈਂਦਾ। ਰਾਣਾ ਗੁਰਜੀਤ ਨੇ ਕਿਹਾ ਸੀ ਕਿ ਇਹ ਗੱਲ ਪਾਰਟੀ ਤੈਅ ਕਰੇਗੀ ਕਿ ਟਿਕਟ ਕਿਸ ਨੂੰ ਦੇਣੀ ਹੈ ਤੇ ਕਿਸ ਨੂੰ ਨਹੀਂ। 

ਇਹ ਵੀ ਪੜ੍ਹੋ: ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਪ੍ਰੇਸ਼ਾਨ ਕਰ ਦੇਣਗੇ ਏਡਜ਼ ਦੇ ਮਰੀਜ਼ਾਂ ਦੇ ਅੰਕੜੇ

ਬੀਤੇ ਦਿਨੀਂ 'ਜਗ ਬਾਣੀ' ਨਾਲ ਗੱਲਬਾਤ ਦਰਮਿਆਨ ਜਦੋਂ ਰਾਣਾ ਗੁਰਜੀਤ ਨੂੰ ਇਹ ਪੁੱਛਿਆ ਗਿਆ ਕਿ ਨਵਤੇਜ ਚੀਮਾ ਕਹਿੰਦੇ ਹਨ ਕਿ ਰਾਣਾ ਆਪਣੀ ਸੀਟ ਦੀ ਚਿੰਤਾ ਕਰਨ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਬੱਚੇ ਅੱਜ-ਕੱਲ੍ਹ ਸਭ ਕੁਝ ਭੁੱਲ ਜਾਂਦੇ ਹਨ ਪਰ ਕੋਈ ਗੱਲ ਨਹੀਂ। ਮੈਂ ਕਹਿਣਾ ਚਾਹੁੰਦਾ ਹਾਂ ਕਿ ਉਹ ਮੇਰੀ ਸੀਟ ’ਤੇ ਆ ਕੇ ਟਿਕਟ ਮੰਗ ਕੇ ਦਿਖਾਵੇ ਪਰ ਮੈਂ ਫਿਰ ਕਹਾਂਗਾ ਕਿ ਚੀਮਾ ਸਾਹਿਬ ਬਹੁਤ ਤਕੜੇ ਹਨ। ਉਸ ਨੇ ਬਹੁਤ ਸਾਰੇ ਕੰਮ ਕੀਤੇ ਹਨ, ਖ਼ਾਸ ਕਰ ਕੇ 550ਵੇਂ ਗੁਰਪੁਰਬ ’ਤੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਬਹੁਤ ਕੁਝ ਦਿੱਤਾ ਹੈ, ਇਸ ਲਈ ਉਨ੍ਹਾਂ ਦੀ ਜਿੱਤ ਨੂੰ ਕੌਣ ਚੁਣੌਤੀ ਦੇ ਸਕਦਾ ਹੈ ਪਰ ਮੈਂ ਹੈਰਾਨ ਹਾਂ ਕਿ ਮੇਰੇ ਪੁੱਤਰ ਨੇ ਆਪਣੇ ਤੌਰ ’ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਘਬਰਾਉਣ ਲੱਗੇ ਹਨ। ਮੇਰਾ ਪੁੱਤਰ ਆਪਣੇ ਦਮ ’ਤੇ ਟਿਕਟ ਦਾ ਦਾਅਵਾ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • navjot sidhu
  • Rana Gurjeet
  • Navtej Cheema
  • ਰਾਣਾ ਗੁਰਜੀਤ
  • ਨਵਤੇਜ ਚੀਮਾ
  • ਨਵਜੋਤ ਸਿੱਧੂ

ਸਰਕਾਰ ਬਣਨ 'ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ 4 ਮੰਤਰੀਆਂ 'ਚ ਹੋਵੇਗਾ: ਸੁਖਬੀਰ ਬਾਦਲ

NEXT STORY

Stories You May Like

  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • famous 40 year old actress to become a mother without getting married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • another party in punjab
    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ ਨੇ ਕੀਤਾ ਵੱਡਾ ਐਲਾਨ
  • satinder satti  s latest interview
    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ ਸਿਆਸਤ 'ਚ ਆਉਣ ਬਾਰੇ ਦਿੱਤਾ ਵੱਡਾ...
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • clashed two families
      ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +