Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:20:06 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • 2 ਕਾਰਾਂ ਦਰੱਖ਼ਤ ਨਾਲ ਟਕਰਾਈਆਂ, 3 ਜ਼ਖਮੀ

LATEST News Punjabi(Latest News)

2 ਕਾਰਾਂ ਦਰੱਖ਼ਤ ਨਾਲ ਟਕਰਾਈਆਂ, 3 ਜ਼ਖਮੀ

  • Updated: 21 May, 2018 03:19 AM
Latest News
2 cars collide with tree  3 injured
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ,  (ਸੁਖਵਿੰਦਰ)-  ਬਠਿੰਡਾ-ਮਲੋਟ ਰੋਡ 'ਤੇ ਦੋ ਕਾਰਾਂ ਅਸੰਤੁਲਿਤ ਹੋ ਕੇ ਦਰੱਖਤ ਨਾਲ ਟਕਰਾਅ ਗਈਆਂ। ਹਾਦਸੇ ਦੌਰਾਨ ਇਕ ਕਾਰ 'ਚ ਸਵਾਰ 3 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਅਤੇ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜਾਣਕਾਰੀ ਅਨੁਸਾਰ ਮਲੋਟ ਰੋਡ 'ਤੇ ਅਸੰਤੁਲਿਤ ਹੋ ਕੇ ਦੋ ਕਾਰਾਂ ਆਹਮੋ-ਸਾਹਮਣੇ ਇਕ ਹੀ ਦਰੱਖ਼ਤ ਨਾਲ ਟਕਰਾਅ ਗਈਆਂ। ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਸਵਾਰ ਕਾਰ 'ਚੋਂ ਉਛਲ ਕੇ ਬਾਹਰ ਡਿੱਗ ਗਏ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ, ਗੌਤਮ ਗੋਇਲ ਮੌਕੇ 'ਤੇ ਪਹੁੰਚੇ ਤਾਂ 3 ਵਿਅਕਤੀ ਕਾਰ 'ਚੋਂ ਬਾਹਰ ਡਿੱਗੇ ਹੋਏ ਸਨ। ਸੰਸਥਾ ਵਰਕਰਾਂ ਵੱਲੋਂ ਤੁਰੰਤ ਉਕਤ ਵਿਅਕਤੀਆਂ ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਗੁਰਜੰਟ ਸਿੰਘ (50), ਬਾਘ ਸਿੰਘ (70) ਅਤੇ ਔਂਕਾਰ ਸਿੰਘ (54) ਵਾਸੀ ਦੌਲਾ ਵਜੋਂ ਹੋਈ। ਇਸ ਦੌਰਾਨ ਗੰਭੀਰ ਹਾਲਤ ਵੇਖਦਿਆਂ ਇਕ ਵਿਅਕਤੀ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਉਕਤ ਵਿਅਕਤੀ ਗਿੱਦੜਬਾਹਾ 'ਚ ਭੋਗ ਸਮਾਗਮ 'ਤੇ ਜਾ ਰਹੇ ਸਨ।
ਹੋਰ ਹਾਦਸਿਆਂ 'ਚ 5 ਜ਼ਖਮੀ : ਇਧਰ, ਬੀਤੀ ਰਾਤ ਬਰਨਾਲਾ ਰੋਡ 'ਤੇ 1 ਮੋਟਰਸਾਈਕਲ ਚਾਲਕ ਡਿਵਾਈਡਰ ਨਾਲ ਟਕਰਾਅ ਕਿ ਜ਼ਖਮੀ ਹੋ ਗਿਆ, ਜਿਸ ਨੂੰ ਸੰਸਥਾ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਜਸਵਿੰਦਰ ਸਿੰਘ (40) ਵਾਸੀ ਗੀ੍ਰਨ ਐਵੇਨਿਊ ਵਜੋਂ ਹੋਈ।
ਉਧਰ, ਗੋਨਿਆਣਾ ਰੋਡ 'ਤੇ ਮੋਟਰਸਾਈਕਲ ਸਲਿੱਪ ਹੋਣ ਕਾਰਨ ਪਿੱਛੇ ਬੈਠੀ ਔਰਤ ਜ਼ਖਮੀ ਹੋ ਗਈ, ਜਿਸ ਦੀ ਪਛਾਣ ਨਹੀਂ ਹੋ ਸਕੀ। ਇਸੇ ਤਰ੍ਹਾਂ ਬਰਨਾਲਾ ਰੋਡ 'ਤੇ ਲੜਾਈ-ਝਗੜੇ ਦੌਰਾਨ 3 ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੰਸਥਾ ਵਰਕਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਮੁਕੇਸ਼ ਕੁਮਾਰ (12), ਬਿੱਟੂ (16) ਫਰੀਦਾਬਾਦ ਅਤੇ ਲਛਮਣ ਸਿੰਘ ਵਜੋਂ ਹੋਈ।

  • ਦਰੱਖ਼ਤ ਨਾਲ ਟਕਰਾਈਆਂ
  • ਜ਼ਖਮੀ
  • Clashes with trees
  • injured

20 ਕਿਲੋ ਚੂਰਾ-ਪੋਸਤ ਸਮੇਤ ਭਗੌੜਾ ਕਾਬੂ

NEXT STORY

Stories You May Like

  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 2 trains collide in denmark
    ਵੱਡੀ ਖ਼ਬਰ : ਆਪਸ 'ਚ ਟਕਰਾਈਆਂ 2 ਰੇਲਗੱਡੀਆਂ, ਡੈਨਮਾਰਕ 'ਚ ਬਚਾਅ ਮੁਹਿੰਮ ਸ਼ੁਰੂ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • lionel messi scores twice as inter miami beats rapids 3 2
    ਲਿਓਨਲ ਮੈਸੀ ਦੇ ਦੋ ਗੋਲ ਨਾਲ ਇੰਟਰ ਮਿਆਮੀ ਨੇ ਰੈਪਿਡਸ ਨੂੰ 3-2 ਨਾਲ ਹਰਾਇਆ
  • 2 cars catch fire after truck collision
    ਟਰੱਕ ਦੀ ਟੱਕਰ ਤੋਂ ਬਾਅਦ 2 ਕਾਰਾਂ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ
  • rain storm alert weather next 3 days
    Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • bus full of devotees overturns in gujarat  2 dead
    ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • milk price   4 rupee  hikes
      ਮਹਿੰਗਾ ਹੋ ਗਿਆ ਦੁੱਧ ! 4 ਰੁਪਏ ਤੱਕ ਵਧ ਗਈਆਂ ਕੀਮਤਾਂ, ਓਡੀਸ਼ਾ 'ਚ Omfed ਨੇ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • two people stuck in water tank for 15 hours
      ਪਾਣੀ ਦੀ ਟੰਕੀ 'ਤੇ 15 ਘੰਟੇ ਫਸੇ ਰਹੇ ਦੋ ਜਵਾਕ, ਭਾਰਤੀ ਵਾਯੂ ਸੈਨਾ ਨੇ...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • three including mother and daughter die two injured while digging soil
      ਕੌਸ਼ਾਂਬੀ 'ਚ ਦਰਦਨਾਕ ਹਾਦਸਾ: ਮਿੱਟੀ ਪੁੱਟਣ ਗਈਆਂ ਮਾਂ-ਧੀ ਸਣੇ ਤਿੰਨ ਦੀ ਮੌਤ,...
    • 4 arrested for supplying arms in punjab
      ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ...
    • punjab  brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • lemon kept in the kitchen will save thousands of rupees for the parlor
      ਪਾਰਲਰ ਦੇ ਹਜ਼ਾਰਾਂ ਰੁਪਏ ਬਚਾਏਗਾ ਰਸੋਈ 'ਚ ਰੱਖਿਆ ਨਿੰਬੂ! ਜਾਣੋ ਲਾਉਣ ਦਾ ਤਰੀਕਾ
    • parminder dhindsa in fresno
      ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +