Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:55:56 AM

  • heavy to very heavy rain and storm threat in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ...

  • warning to president pezeshkian

    'ਤਲਵਾਰ ਸਾਡੀ ਅਤੇ ਗਲਾ ਤੁਹਾਡਾ' ; ਕੱਟੜਪੰਥੀਆਂ ਨੇ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • punbus conductor arrested for working on daily wages

    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਚੋਰੀ ਦੇ ਦੋਸ਼ 'ਚ 3 ਨੌਜਵਾਨਾਂ ਖਿਲਾਫ਼ ਮਾਮਲਾ ਦਰਜ, 2 ਗ੍ਰਿਫਤਾਰ

LATEST News Punjabi(Latest News)

ਚੋਰੀ ਦੇ ਦੋਸ਼ 'ਚ 3 ਨੌਜਵਾਨਾਂ ਖਿਲਾਫ਼ ਮਾਮਲਾ ਦਰਜ, 2 ਗ੍ਰਿਫਤਾਰ

  • Updated: 15 May, 2018 12:44 AM
Latest News
a case against 3 youths for theft  2 arrested
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ, (ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਅਹੀਆਪੁਰ ਦੇ ਰਿਫਿਊਜੀ ਮੁਹੱਲੇ ਦੇ ਇਕ ਘਰ ਵਿਚ ਚੋਰੀ ਕਰਨ ਦੇ ਦੋਸ਼ ਵਿਚ ਤਿੰਨ ਨੌਜਵਾਨਾਂ  ਖਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਦੋ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਹੈ।  ਪੁਲਸ ਨੇ ਇਹ ਮਾਮਲਾ ਰਿਫਿਊਜੀ ਮੁਹੱਲਾ ਵਾਸੀ ਅੱਛਰ ਲਾਲ ਪੁੱਤਰ ਕੇਵਲ ਚੰਦ ਨਿਵਾਸੀ ਈਸਪੁਰ (ਊਨਾ) ਹਿਮਾਚਲ ਪ੍ਰਦੇਸ਼ ਦੇ ਬਿਆਨ ਦੇ ਆਧਾਰ 'ਤੇ ਰਾਜੂ ਪੁੱਤਰ ਰਣਜੀਤ ਸਿੰਘ ਨਿਵਾਸੀ ਰਸੂਲਪੁਰ (ਛਪਰਾ) ਬਿਹਾਰ, ਗੌਰੀ ਪੁੱਤਰ ਧਰਮਿੰਦਰ ਅਤੇ ਕਾਕਾ ਪੁੱਤਰ ਮਿੰਦੀ ਦੋਨੋਂ ਨਿਵਾਸੀ ਅਹੀਆਪੁਰ ਖਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਹਲਵਾਈ ਅੱਛਰ ਕੁਮਾਰ ਨੇ ਦੱਸਿਆ ਕਿ ਉਹ ਕਾਰੀਗਰਾਂ ਨਾਲ ਆਪਣੇ ਪਿੰਡ ਗਿਆ ਹੋਇਆ ਸੀ। ਜਦੋਂ ਉਹ 12 ਅਪ੍ਰੈਲ ਦੀ ਸ਼ਾਮ ਨੂੰ ਉਥੋਂ ਪਰਤਿਆ ਤਾਂ ਘਰ ਦੇ ਜਿੰਦਰੇ ਟੁੱਟੇ ਹੋਏ ਸਨ ਅਤੇ ਅੰਦਰੋਂ ਇਕ ਟਰੰਕ, ਜਿਸ ਵਿਚ ਲਗਭਗ 1500 ਰੁਪਏ ਅਤੇ ਹੋਰ ਸਾਮਾਨ ਸੀ, ਚੋਰੀ ਹੋ ਚੁੱਕਿਆ ਸੀ। ਉਸ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਸ ਦੇ ਘਰ ਵਿਚ ਚੋਰੀ ਉਕਤ ਦੋਸ਼ੀਆਂ ਨੇ ਕੀਤੀ ਹੈ। ਟਾਂਡਾ ਪੁਲਸ ਨੇ ਉਕਤ ਤਿੰਨਾਂ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਰਾਜੂ ਅਤੇ ਗੌਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤੀਜੇ ਦੋਸ਼ੀ ਦੀ ਭਾਲ ਜਾਰੀ ਹੈ।

  • ਦੋਸ਼
  • ਗ੍ਰਿਫਤਾਰ
  • arrested
  • theft

ਫਗਵਾੜਾ ਦੇ ਮੁੰਡਿਆਂ ਨੇ ICSE ਦੀ ਬੋਰਡ ਪ੍ਰੀਖਿਆ 'ਚ ਮਾਰੀ ਬਾਜੀ

NEXT STORY

Stories You May Like

  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • police caught 2 youths in a drunken state
    ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ
  • tarn taran 2 smugglers arrested with big weapons
    ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • theft case
    ਘਰ 'ਚੋਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ 'ਚ 2 ਗ੍ਰਿਫ਼ਤਾਰ
  • 3 youths on a motorcycle opened fire at a house
    ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਘਰ ’ਤੇ ਚਲਾਈ ਗੋਲੀ, CCTV ਕੈਮਰੇ ’ਚ ਕੈਦ ਹੋਈ ਵਾਰਦਾਤ
  • fraud of rs 2 92 lakh on the pretext of sending to italy
    ਇਟਲੀ ਭੇਜਣ ਦਾ ਝਾਂਸਾ ਦੇ ਕੇ ਕੀਤੀ 2.92 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 3 publishers arrested in jammu and kashmir for books
    ਜੰਮੂ-ਕਸ਼ਮੀਰ ’ਚ ‘ਬੇਲੋੜੀ ਸਮੱਗਰੀ’ ਵਾਲੀਆਂ ਕਿਤਾਬਾਂ ਨੂੰ ਲੈ ਕੇ 3 ਪ੍ਰਕਾਸ਼ਕ ਗ੍ਰਿਫਤਾਰ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • what is the correct way to peel garlic
      ਲਸਣ ਛਿਲਕਣ ਦਾ ਕੀ ਹੈ ਸਹੀ ਤਰੀਕਾ
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • delhi cm rekha gupta birthday
      ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • fashion  puffy balloon sleeve tops  craze
      ਗਰਮੀਆਂ ’ਚ ਪਫ਼ੀ ਤੇ ਬੈਲੂਨ ਸਲੀਵਜ਼ ਟਾਪਸ ਦਾ ਵਧਿਆ ਕ੍ਰੇਜ਼
    • us iran conflict
      ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ...
    • vikram digwa mother jail
      ਬ੍ਰਿਟਿਸ਼ ਮੁੰਡੇ ਦਾ ਕਤਲ ਕਰਨ ਵਾਲੇ ਵਿਕਰਮ ਦਿਗਵਾ ਦੀ ਮਾਂ ਨੂੰ ਵੀ ਹੋਈ ਜੇਲ੍ਹ !...
    • famous actress  s mother admitted to hospital
      ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
    • norway fire
      ਨਾਰਵੇ 'ਚ ਅੱਗ ਨੇ ਮਚਾਇਆ ਤਾਂਡਵ ! 100 ਘਰ ਸੜ ਕੇ ਹੋਏ ਸੁਆਹ
    • bjp in bankipur
      ਭਾਜਪਾ ਬਾਂਕੀਪੁਰ ’ਚ ‘ਜੈ ਸ਼੍ਰੀ ਰਾਮ’ ਦੇ ਨਾਅਰੇ ਤੋਂ ਕਿਉਂ ਬਚ ਰਹੀ ਹੈ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +