Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    3:03:15 AM

  • oil could breach  200 a barrel

    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ!...

  • boat carrying refugees sinks off djibouti coast

    ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ...

  • iran says nuclear facilities have been targeted

    ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ...

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਐਪਲ ਨੇ ਸ਼ੁਰੂ ਕੀਤੀ ਨਵੀਂ ਸਿੱਖਿਆ ਪ੍ਰਣਾਲੀ, ਨੇਤਰਹ੍ਹੀਨ ਤੇ ਬੋਲੇ ਵਿਦਿਆਰਥੀਆਂ ਨੂੰ ਮਿਲੇਗੀ ਮਦਦ

LATEST News Punjabi(Latest News)

ਐਪਲ ਨੇ ਸ਼ੁਰੂ ਕੀਤੀ ਨਵੀਂ ਸਿੱਖਿਆ ਪ੍ਰਣਾਲੀ, ਨੇਤਰਹ੍ਹੀਨ ਤੇ ਬੋਲੇ ਵਿਦਿਆਰਥੀਆਂ ਨੂੰ ਮਿਲੇਗੀ ਮਦਦ

  • Updated: 19 May, 2018 05:40 PM
Latest News
apple brings everyone can code to schools serving blind and deaf students
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਮਰੀਕੀ ਮਲਟੀਨੇਸ਼ਨ ਕੰਪਨੀ ਐਪਲ ਦਾ ਨਾਂ ਦੁਨੀਆਭਰ 'ਚ ਆਪਣੇ ਹਾਈ ਪਰਫਾਰਮੇਨਸ ਪ੍ਰੋਡਕਟਸ ਲਈ ਜਾਣੀ ਜਾਂਦੀ ਹੈ। ਉਥੇ ਹੀ ਹੁਣ ਕੰਪਨੀ ਇਕ ਅਜਿਹੀ ਤਕਨੀਕ ਲਿਆ ਰਹੀ ਹੈ ਜਿਸ ਦੇ ਨਾਲ ਅੰਨੇ ਅਤੇ ਬੋਲੇ ਲੋਕਾਂ ਲਈ ਤਕਨੀਕ ਦੀ ਭਾਸ਼ਾ ਸਿੱਖਣ-ਸੱਮਝਣ 'ਚ ਅਸਾਨੀ ਹੋਵੇਗੀ। ਐਪਲ ਨੇ ਇਕ ਬਿਆਨ 'ਚ ਕਿਹਾ ਕਿ ਇਸ ਸਦੀ 'ਚ ਅਮਰੀਕਾ ਦੇ ਉਨ੍ਹਾਂ ਸਕੂਲਾਂ 'ਚ ਜਿੱਥੇ ਅੰਨੇ, ਬੋਲੇ ਅਤੇ ਹੋਰ ਵਿਕਲਾਂਗ ਵਿਦਿਆਰਥੀ ਪੜ੍ਹਦੇ ਹਨ, ਉਥੇ ਐਵਰੀਵਨ ਕੈਨ ਕੋਡ ਸਿੱਖਿਆ ਪ੍ਰਣਾਲੀ ਪੇਸ਼ ਕੀਤੀ ਜਾਵੇਗੀ। ਕੰਪਨੀ ਆਪਣੀ ਇਸ ਨਵੀਂ ਤਕਨੀਕ ਨੂੰ ਫਿਲਹਾਲ ਅਮਰੀਕਾ ਦੇ ਸਕੂਲਾਂ 'ਚ ਸ਼ੁਰੂ ਕਰ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ 'ਚ ਇਸ ਨੂੰ ਦੁਨੀਆ ਦੇ ਹੋਰ ਸਕੂਲਾਂ 'ਚ ਵੀ ਸ਼ੁਰੂ ਕੀਤਾ ਜਾਵੇਗਾ। 

ਐਪਲ ਦੇ ਸੀ. ਈ. ਓ. ਟਿਮ ਕੁਕ ਨੇ ਕਿਹਾ ਕਿ ਇਸ ਕੋਡਿੰਗ ਤਕਨੀਕ ਤੋਂ ਐਪਲ ਦਾ ਉਦੇਸ਼ ਸਿੱਖਿਆ ਨੂੰ ਸੁਗਮ ਬਣਾਉਣਾ ਹੈ। ਉਨ੍ਹਾਂ ਨੇ ਕਿਹਾ, ਅਸੀਂ ਐਵਰੀਵਨ ਕੈਨ ਕੋਡ ਦਾ ਵਿਕਾਸ ਕੀਤਾ ਹੈ, ਕਿਊਂਕਿ ਸਾਡਾ ਮੰਨਣਾ ਹੈ ਕਿ ਟੈਕਨਾਲੌਜੀ ਦੀ ਭਾਸ਼ਾ ਸੱਮਝਣ ਦੇ ਮਾਮਲੇ 'ਚ ਸਾਰੇ ਵਿਦਿਆਰਥੀਆਂ ਨੂੰ ਸਮਾਨ ਮੌਕੇ ਮਿਲਣੇ ਚਾਹੀਦੇ ਹਨ।PunjabKesari

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਐਪਲ ਨੇ ਇਹ ਤਕਨੀਕ ਕੋਰਸ ਕਿੰਡਰਗਾਰਟਨ ਤੋਂ ਲੈ ਕੇ ਕਾਲਜ ਵਿਦਿਆਰਥੀਆਂ ਲਈ ਬਣਾਇਆ ਗਿਆ ਹੈ। ਇਸ ਤੋਂ ਰਾਹੀਂ ਵਿਦਿਆਰਥੀ ਨਹੀਂ ਕੇਵਲ ਪਹੇਲੀ ਸੁਲਝਾ ਸਕਦੇ ਹਨ, ਸਗੋਂ ਇਕ ਟੈਪ 'ਤੇ ਕੈਰੇਕਟਰ ਨੂੰ ਕੰਟਰੋਲ ਕਰ ਸਕਦੇ ਹਨ। ਹੁਣ ਇਹ ਵੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ 'ਚ ਇਸ ਤਕਨੀਕ ਨੂੰ ਲੋਕਾਂ ਵਲੋਂ ਕਿਵੇਂ ਦੀ ਪ੍ਰਤੀਕਿਰੀਆ ਮਿਲਦੀ ਹੈ ਅਤੇ ਇਸ ਦਾ ਕਿੰਨਾ ਵਿਕਾਸ ਹੋ ਪਾਉਂਦਾ ਹੈ।

  • apple
  • brings
  • everyone
  • code
  • schools
  • serving
  • blind
  • deaf
  • students
  • ਐਪਲ
  • ਐਵਰੀਵਨ ਕੈਨ ਕੋਡ
  • ਸਿੱਖਿਆ

ਬਾਕਸ ਆਫਿਸ 'ਤੇ ਛਾਈ 'ਰਾਜ਼ੀ', ਕਮਾਈ 60 ਕਰੋੜ ਤੋਂ ਪਾਰ

NEXT STORY

Stories You May Like

  • doctors from government medical college create history
    ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ ਬਖ਼ਸ਼ੀ ਨਵੀਂ ਜ਼ਿੰਦਗੀ
  • uae air defense  intercepts 13 missiles  27 drones
    ਯੂਏਈ ਹਵਾਈ ਰੱਖਿਆ ਪ੍ਰਣਾਲੀ ਨੇ 13 ਮਿਜ਼ਾਈਲਾਂ ਤੇ 27 ਡਰੋਨ ਕੀਤੇ ਤਬਾਹ
  • now alcohol will be available at petrol pumps and malls too
    ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
  • transplant center to be established in pgi
    ਮਰੀਜ਼ਾਂ ਨੂੰ ਮਿਲੇਗੀ ਨਵੀਂ ਜ਼ਿੰਦਗੀ, PGI ’ਚ ਸਥਾਪਿਤ ਹੋਵੇਗਾ ਟਰਾਂਸਪਲਾਂਟ ਸੈਂਟਰ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • collusion between congress and aap raja warring helped mann harsimrat badal
    ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ : ਹਰਸਿਮਰਤ ਬਾਦਲ
  • these 4 things you should do with your elderly parents about health
    ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ ਮਿਲੇਗੀ ਵੱਡੀ ਮਦਦ
  • yogi adityanath  90 helipads
    90 ਹੈਲੀਪੈਡਾਂ ਦਾ ਜਾਲ ਵਿਛਾਏਗੀ ਯੋਗੀ ਸਰਕਾਰ, ਮੁਸੀਬਤ ਵੇਲੇ ਮਿੰਟਾਂ 'ਚ ਮਿਲੇਗੀ ਇਮਰਜੈਂਸੀ ਮਦਦ!
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • world s tallest building hit by lightning as dubai suffers flooding
      ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...
    • new whatsapp features on iphone
      ਹਾਈ ਕੋਰਟ ਦਾ ਵੱਡਾ ਫੈਸਲਾ, ਵਿਆਹੇ ਮਰਦ ਦਾ ਬਾਲਗ ਔਰਤ ਨਾਲ ਲਿਵ-ਇਨ ਸਬੰਧ ਅਪਰਾਧ...
    • biogas becomes a refuge amidst the middle east crisis
      ਗੋਬਰ ਤੋਂ ਮਿਲੇਗੀ ਰੋਸ਼ਨੀ ਤੇ ਰਸੋਈ ਗੈਸ, ਮੱਧ ਪੂਰਬ ਸੰਕਟ ਦਰਮਿਆਨ ਬਾਇਓਗੈਸ ਬਣਿਆ...
    • a tale of two cases
      ਆਫ ਦ ਰਿਕਾਰਡ : ਦੋ ਮਾਮਲਿਆਂ ਦੀ ਕਹਾਣੀ
    • ashok kharat hiv test report
      ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...
    • saragarhi saran canteen dispute
      ਸਾਰਾਗੜ੍ਹੀ ਸਰਾਂ ਕੰਟੀਨ ਵਿਵਾਦ: ਭਾਈਵਾਲ ਹਰਭਜਨ ਸਿੰਘ ਨੇ ਲਾਏ ਬਿਨਾਂ ਦੱਸੇ ਬੋਲੀ...
    • boat carrying refugees sinks off djibouti coast
      ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ ਡੁੱਬੀ: 9 ਦੀ ਮੌਤ, 45 ਲਾਪਤਾ
    • 4 children drown while bathing in ganga river
      ਗੰਗਾ ਨਦੀ 'ਚ ਨਹਾਉਂਦੇ ਸਮੇਂ 4 ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ 'ਚ ਪਸਰਿਆ...
    • ram navami clash west bengal murshidabad purulia
      ਰਾਮ ਨੌਮੀ ਮੌਕੇ ਪੱਛਮੀ ਬੰਗਾਲ 'ਚ ਹਿੰਸਾ, ਮੁਰਸ਼ਿਦਾਬਾਦ ਤੇ ਪੁਰੂਲੀਆ 'ਚ ਸ਼ੋਭਾ...
    • india supplies 5 000 tons of diesel to bangladesh
      ਊਰਜਾ ਸੰਕਟ ਦਰਮਿਆਨ ਭਾਰਤ ਨੇ ਬੰਗਲਾਦੇਸ਼ ਨੂੰ ਭੇਜਿਆ 5,000 ਟਨ Diesel
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +