Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:20:41 PM

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • Kabul, Afghanistan, Ashraf Gani
  • ਅਸ਼ਰਫ ਗਨੀ ਨੇ ਆਤਮਘਾਤੀ ਹਮਲੇ ਵਿਰੁੱਧ ਜਾਰੀ ਫਤਵੇ ਦੀ ਕੀਤੀ ਹਮਾਇਤ

LATEST News Punjabi(Latest News)

ਅਸ਼ਰਫ ਗਨੀ ਨੇ ਆਤਮਘਾਤੀ ਹਮਲੇ ਵਿਰੁੱਧ ਜਾਰੀ ਫਤਵੇ ਦੀ ਕੀਤੀ ਹਮਾਇਤ

  • Updated: 05 Jun, 2018 02:34 PM
Kabul, Afghanistan, Ashraf Gani
ashraf gani supported the fatwa issued against the suicide attack
  • Share
    • Facebook
    • Tumblr
    • Linkedin
    • Twitter
  • Comment

ਕਾਬੁਲ (ਰਾਇਟਰ)- ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਸੋਮਵਾਰ ਨੂੰ ਕਾਬੁਲ ਵਿਚ ਮੌਲਵੀਆਂ ਦੇ ਸ਼ਾਂਤੀ ਕੈਂਪ 'ਤੇ ਹੋਏ ਆਤਮਘਾਤੀ ਹਮਲੇ ਦੀ ਸਖ਼ਤ ਨਿੰਦਿਆ ਕੀਤੀ ਅਤੇ ਉਨ੍ਹਾਂ ਵਲੋਂ (ਮੌਲਵੀਆਂ ਵਲੋਂ) ਅਜਿਹੇ ਹਮਲਿਆਂ ਦੇ ਜਾਰੀ ਫਤਵੇ ਦੀ ਹਮਾਇਤ ਕੀਤੀ ਹੈ। ਗਨੀ ਨੇ ਮੰਗਲਵਾਰ ਨੂੰ ਕਿਹਾ ਕਿ ਹਮਲਾਵਰਾਂ ਨੇ ਇਸਲਾਮ ਦੇ ਸਿਧਾਂਤਾਂ ਦੀ ਵੀ ਉਲੰਘਣਾ ਕੀਤੀ ਹੈ। ਉਨ੍ਹਾਂ ਨੇ ਵੀਡੀਓ 'ਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੂਰੇ ਦੇਸ਼ ਤੋਂ ਧਰਮ ਗੁਰੂਆਂ ਅਤੇ ਧਾਰਮਿਕ ਵਿਦਵਾਨਾਂ ਦੀ ਵੱਡੀ ਸਭਾ ਨੂੰ ਨਿਸ਼ਾਨਾ ਬਣਾਉਣ ਵਾਲਾ ਇਹ ਹਮਲਾ ਅਸਲ ਵਿਚ ਇਸਲਾਮ ਦੇ ਭਵਿੱਖ ਅਤੇ ਇਸਲਾਮ ਦੀਆਂ ਕਦਰਾਂ-ਕੀਮਤਾਂ ਖਿਲਾਫ ਹਮਲਾ ਸੀ।

ਉਨ੍ਹਾਂ ਨੇ ਆਖਿਆ ਬਦਕਿਸਮਤੀ ਨਾਲ ਹਰ ਦਿਨ ਅਫਗਾਨਿਸਤਾਨ ਵਿਚ ਥੋਪੀ ਗਈ ਜੰਗ ਵਿਚ ਸਾਡੇ ਨਿਰਦੋਸ਼ ਬੱਚਿਆਂ ਦੀ ਜਾਨ ਲੈਂਦਾ ਹੈ। ਜ਼ਿਕਰਯੋਗ ਹੈ ਕਿ ਇਸ ਆਤਮਘਾਤੀ ਹਮਲੇ ਵਿਚ 7 ਮੌਲਵੀਆਂ ਸਣੇ 14 ਲੋਕ ਮਾਰੇ ਗਏ ਸਨ। ਇਹ ਘਟਨਾ ਆਉਣ ਵਾਲੀ 20 ਅਕਤੂਬਰ ਨੂੰ ਪ੍ਰਸਤਾਵਿਤ ਸੰਸਦੀ ਅਤੇ ਜ਼ਿਲਾ ਕੌਂਸਲ ਦੀਆਂ ਚੋਣਾਂ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਵਿਚ ਗਿਰਾਵਟ ਨੂੰ ਵੀ ਦਰਸ਼ਾਉਂਦੀ ਹੈ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ.) ਨੇ ਲਈ ਹੈ ਪਰ ਉਸ ਨੇ ਕੋਈ ਸਬੂਤ ਨਹੀਂ ਦਿੱਤਾ। ਪੂਰੇ ਦੇਸ਼ ਦੇ 2000 ਤੋਂ ਜ਼ਿਆਦਾ ਧਾਰਮਿਕ ਵਿਦਵਾਨ ਸਾਲਾਂ ਤੋਂ ਜਾਰੀ ਸੰਘਰਸ਼ ਦੀ ਨਿੰਦਿਆ ਕਰਨ ਲਈ ਐਤਵਾਰ ਅਤੇ ਸੋਮਵਾਰ ਨੂੰ ਲੋਇਆ ਜਿਰਗਾ (ਵਿਰਾਸ਼ ਕੌਂਸਲ) ਕੈਂਪ ਵਿਚ ਇਕੱਠੇ ਹੋਏ ਸਨ।

ਇਨ੍ਹਾਂ ਵਿਦਵਾਨਾਂ ਨੇ ਸ਼ਾਂਤੀ ਬਹਾਲ ਕਰਨ ਨੂੰ ਲੈ ਕੇ ਤਾਲੀਬਾਨ ਅੱਤਵਾਦੀਆਂ ਅਤੇ ਵਿਦੇਸ਼ੀ ਜਵਾਨਾਂ ਨੂੰ ਜਾਣ ਦੀ ਇਜਾਜ਼ਤ ਦੇਣ ਨੂੰ ਲੈ ਕੇ ਇਕ ਫਤਵਾ ਜਾਰੀ ਕੀਤਾ ਅਤੇ ਆਤਮਘਾਤੀ ਹਮਲਿਆਂ ਦੀ ਨਿੰਦਿਆ ਕੀਤੀ। ਅਮਰੀਕਾ ਹਮਾਇਤੀ ਜਵਾਨਾਂ ਵਲੋਂ 2001 ਵਿਚ ਤਾਲੀਬਾਨ ਨੂੰ ਸੱਤਾ ਤੋਂ ਲਾਂਬੇ ਕੀਤੇ ਜਾਣ ਤੋਂ ਬਾਅਦ ਇਹ ਸੰਗਠਨ ਫਿਰ ਤੋਂ ਦੇਸ਼ ਵਿਚ ਇਸਲਾਮਿਕ ਸ਼ਾਸਨ ਸਥਾਪਿਤ ਕਰਨ ਦੀ ਕੋਸ਼ਿਸ਼ ਵਿਚ ਹੈ। ਕਾਬੁਲ ਵਿਚ ਹਾਲ ਦੇ ਮਹੀਨਿਆਂ ਵਿਚ ਬੰਬ ਧਮਾਕਿਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਵਿਚ ਕਈ ਲੋਕ ਮਾਰੇ ਜਾ ਚੁੱਕੇ ਹਨ ਅਤੇ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਦੌਰਾਨ ਵੀ ਅਜਿਹੀਆਂ ਘਟਨਾਵਾਂ ਤੋਂ ਮੁਕਤੀ ਦੇ ਆਸਾਰ ਨਜ਼ਰ ਨਹੀਂ ਆ ਰਹੇ ਹਨ।

  • ਕਾਬੁਲ
  • ਅਫਗਾਨਿਸਤਾਨ
  • ਅਸ਼ਰਫ ਗਨੀ
  • Kabul
  • Afghanistan
  • Ashraf Gani

ਬਾਰਿਸ਼ ਦੇ ਮੌਸਮ 'ਚ ਆਪਣੇ ਹੀਰੋ ਈਸ਼ਾਨ ਨੂੰ ਮਿਲਣ ਪਹੁੰਚੀ ਜਾਨਹਵੀ ਕਪੂਰ

NEXT STORY

Stories You May Like

  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • us iran conflict
    ਤੀਜੇ ਮਹਾਂਯੁਧ ਦੀ ਤਿਆਰੀ! ਅਮਰੀਕਾ ਅਤੇ ਈਰਾਨ ਦੇ ਇਕ-ਦੂਜੇ 'ਤੇ ਤਾਬੜਤੋੜ ਹਮਲੇ ਜਾਰੀ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • usa intensified airstrikes against iran
    USA ਨੇ ਈਰਾਨ ਵਿਰੁੱਧ ਹਵਾਈ ਹਮਲੇ ਕੀਤੇ ਤੇਜ਼; ਜਵਾਬ 'ਚ ਤਹਿਰਾਨ ਨੇ UAE ਦੇ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ
  • a strange method of cyber fraud mule accounts being opened
    ਸਾਈਬਰ ਧੋਖਾਧੜੀ ਦੇ ਅਜੀਬ ਤਰੀਕੇ ਨੇ ਉਡਾਏ ਹੋਸ਼, ਬੈਂਕ ਮੈਨੇਜਰ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • hafiz saeed  non bailable warrant  pahalgam attack  nia
    ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਪਹਿਲਗਾਮ ਹਮਲੇ ਦੀ ਰਚੀ ਸੀ ਸਾਜਿਸ਼
  • hafiz saeed  pakistan  pahalgam attack  nia  supplementary chargesheet
    ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਸਪਲੀਮੈਂਟ੍ਰੀ ਚਾਰਜਸ਼ੀਟ ਕੀਤੀ ਦਾਖ਼ਲ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • jewelry and cash worth looted from a bullion trader in sonbhadra
      ਰਸਤੇ 'ਚ ਘੇਰ ਕੇ ਸੁਨਿਆਰੇ ਕੋਲੋਂ 60 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ, ਵਿਰੋਧ...
    • uranium enrichment
      ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
    • eng vs ind  players wore black armbands in the third odi match
      ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ...
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • family blocks road in front of police station in adampur murder case
      ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • us deployed fighter jets
      ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ...
    • all party meeting
      All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ...
    • toll plaza  security contractor  killed nephew
      ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +