Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:20:47 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਹਿਮਾਚਲ ਪ੍ਰਦੇਸ਼
  • ਸਿਰਮੌਰ 'ਚ ਬੋਲੈਰੋ ਗੱਡੀ ਖੱਡ 'ਚ ਡਿੱਗੀ, 2 ਦੀ ਮੌਤ, 2 ਜ਼ਖਮੀ

LATEST News Punjabi(Latest News)

ਸਿਰਮੌਰ 'ਚ ਬੋਲੈਰੋ ਗੱਡੀ ਖੱਡ 'ਚ ਡਿੱਗੀ, 2 ਦੀ ਮੌਤ, 2 ਜ਼ਖਮੀ

  • Updated: 06 Jun, 2018 01:59 PM
ਹਿਮਾਚਲ ਪ੍ਰਦੇਸ਼
bolero drive  quarry  fall
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਪ੍ਰਦੇਸ਼— ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ 'ਚ ਬੁੱਧਵਾਰ ਨੂੰ ਇਕ ਬੋਲੈਰੋ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ। ਨਾਹਨ 'ਚ ਪੁਲਸ ਥਾਣਾ ਸੰਗੜਾਹ ਦੇ ਨਾਲ ਲੱਗਦੇ ਪਿੰਡ ਬੜਗ ਨੇੜੇ ਬੁੱਧਵਾਰ ਕਰੀਬ 8 ਵਜੇ ਇਹ ਘਟਨਾ ਵਾਪਰੀ। ਦੋ ਲੋਕਾਂ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। 
ਬੋਲੈਰੋ ਗੱਡੀ ਬੜਗ ਦੇ ਪਿੰਡ ਨੇੜੇ ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ। ਐਸ.ਡੀ.ਪੀ.ਓ ਸੰਗੜਾਹ ਡਾਹ ਅਨਿਲ ਧੋਲਟਾ ਅਤੇ ਥਾਣਾ ਇੰਚਾਰਜ਼ ਮੁਤਾਬਕ ਘਟਨਾ ਸਥਾਨ 'ਤੇ ਗਈ ਪੁਲਸ ਟੀਮ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ। ਮ੍ਰਿਤਕਾਂ 'ਚ ਪਿੰਡ ਦਾਨਾ ਦੇ 58 ਸਾਲਾ ਸੁੰਦਰ ਸਿੰਘ ਅਤੇ ਦੇਵਨਾ ਪਿੰਡ ਦੇ 52 ਸਾਲਾ ਬਲਵੀਰ ਸਿੰਘ ਸ਼ਾਮਲ ਹਨ। ਹਾਦਸੇ 'ਚ ਪਿੰਡ ਘਾਟੋਂ ਦੇ ਚਾਲਕ ਸਮੇਤ 2 ਲੋਕ ਜ਼ਖਮੀ ਹੋ ਗਏ। ਪਿੰਡ ਵਾਸੀਆਂ ਮੁਤਾਬਕ ਜ਼ਖਮੀਆਂ ਨੂੰ ਨਿੱਜੀ ਗੱਡੀ ਤੋਂ ਮੈਡੀਕਲ ਕਾਲਜ ਨਾਹਨ ਲਿਜਾਇਆ ਗਿਆ ਹੈ। ਤਹਿਸੀਲਦਾਰ ਰਾਜੇਂਦਰ ਸਿੰਘ ਵੱਲੋਂ ਘਟਨਾ ਸਥਾਨ 'ਤੇ ਜਾ ਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 25-25 ਹਜ਼ਾਰ ਦੀ ਰਾਹਤ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਕ ਜ਼ਖਮੀ ਨੂੰ 2500 ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। 

  • Bolero drive
  • quarry
  • fall
  • ਬੋਲੈਰੋ ਗੱਡੀ
  • ਖੱਡ
  • ਡਿੱਗੀ

ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਪਾਰਦਰਸ਼ਤਾ ਲਿਆਉਣ ਲਈ ਉਪਰਾਲੇ ਜਾਰੀ : ਸਰਕਾਰੀਆਂ

NEXT STORY

Stories You May Like

  • road accident
    ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • 2 killed  including child  in israeli shelling in gaza
    ਗ਼ਾਜ਼ਾ ’ਚ ਇਜ਼ਰਾਈਲੀ ਗੋਲੀਬਾਰੀ ’ਚ ਬੱਚੇ ਸਮੇਤ 2 ਦੀ ਮੌਤ
  • 2 suspects spotted in jammu and kashmir
    ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • accident case
    ਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, 2 ਲੋਕ ਜ਼ਖਮੀ
  • indian air force  2 tejas trainer aircraft
    ਭਾਰਤੀ ਹਵਾਈ ਫੌਜ ਨੂੰ ਮਿਲੇ 2 ਤੇਜਸ ਟ੍ਰੇਨਰ ਏਅਰਕ੍ਰਾਫਟ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • indian cricket team
      ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ ਦੀ ਜਗ੍ਹਾ ਇਸ ਖਿਡਾਰੀ ਨੂੰ...
    • famous bollywood actor arrested at the airport
      ਮਸ਼ਹੂਰ ਬਾਲੀਵੁੱਡ ਅਦਾਕਾਰ Airport ਤੋਂ ਗ੍ਰਿਫ਼ਤਾਰ !
    • vigilance bureau action
      5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ...
    • ludhiana road block
      ਸਿਰ 'ਚ ਇੱਟ ਮਾਰ ਕੇ ਮੁੰਡੇ ਦਾ ਕਤਲ! ਪਰਿਵਾਰ ਨੇ ਲਾਇਆ ਧਰਨਾ
    • firing in ludhiana
      ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!
    • father dies after hearing the news of his son death in a road accident
      ਦਰਦਨਾਕ ! ਸੜਕ ਹਾਦਸੇ ’ਚ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਪਿਓ ਦੀ ਵੀ ਜਾਨ ਗਈ
    • migrant worker becomes a millionaire wins 3 crore prize
      ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3...
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +