Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    5:05:26 PM

  • lpg price surge intensifies hardship for citizens pakistan

    LPG ਦੀਆਂ ਕੀਮਤਾਂ 'ਚ ਭਾਰੀ ਉਛਾਲ! ਜਨਤਾ ਬੇਹਾਲ,...

  • your salary will change from april 1 it rules will affect your pocket

    1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ...

  • ev buyers government makes changes to pm e drive scheme

    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM...

  • cooking gas consumers block nurpur bedi garhshankar main road

    ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਬੁਢਲਾਡਾ
  • ਟੁੱਟੀਆਂ ਸੜਕਾਂ ਕਾਰਨ ਕਾਰੋਬਾਰ ਹੋਇਆ ਤਬਾਹ, ਸ਼ਹਿਰ ਵਾਸੀਆਂ 'ਚ ਸਰਕਾਰ ਪ੍ਰਤੀ ਰੋਸ

LATEST News Punjabi(Latest News)

ਟੁੱਟੀਆਂ ਸੜਕਾਂ ਕਾਰਨ ਕਾਰੋਬਾਰ ਹੋਇਆ ਤਬਾਹ, ਸ਼ਹਿਰ ਵਾਸੀਆਂ 'ਚ ਸਰਕਾਰ ਪ੍ਰਤੀ ਰੋਸ

  • Updated: 20 May, 2018 08:41 PM
ਬੁਢਲਾਡਾ
business collapses due to broken roads
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) ਸਥਾਨਕ ਆਈ.ਟੀ.ਆਈ ਚੋਂਕ ਤੋਂ ਬੱਸ ਸਟੈਂਡ, ਰੇਲਵੇ ਰੋਡ, ਕੁਲਾਣਾ ਰੋਡ, ਅਹਿਮਦਪੁਰ ਰੋਡ, ਭੀਖੀ, ਬੁਢਲਾਡਾ, ਬੋਹਾ ਰੋਡ, ਹਸਪਤਾਲ ਤੋਂ ਕਚਹਿਰੀ ਰੋਡ ਸੜਕ ਥਾਂ-ਥਾਂ ਤੋਂ ਟੁੱਟ ਚੁੱਕੀ ਹੈ, ਉੱਥੇ ਹੀ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ ਜੋ ਕਿ ਦੁਰਘਟਨਾਵਾਂ ਨੂੰ ਸੱਦਾ ਦੇ ਰਹੇ ਹਨ। ਇਨ੍ਹਾਂ ਸੜਕਾਂ ਦੇ ਕਿਨਾਰੇ ਕੱਚੇ ਹੋਣ ਕਾਰਨ ਦੋਵੇਂ ਪਾਸੇ ਵੱਸਦੇ ਘਰਾਂ, ਦੁਕਾਨਦਾਰਾਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ  ਨੂੰ ਧੂੜ ਕਾਰਨ ਬਿਮਾਰੀਆਂ ਦਾ ਡਰ ਬਣਿਆ ਹੋਇਆ ਹੈ ਪਰ ਅਜੇ ਤੱਕ ਕਿਸੇ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਨੇ ਇੱਕ ਸਾਲ ਤੋਂ ਇਨਾਂ ਸੜਕਾਂ ਦੀ ਸਾਰ ਵੀ ਨਹੀਂ ਲਈ। ਇਸ ਸੰਬੰਧੀ ਅੰਤਰ ਰਾਸ਼ਟਰੀ ਮਨੁੱਖੀ ਅਧਿਕਾਰ ਕੌਂਸਲ ਪੰਜਾਬ ਦੇ ਪ੍ਰਧਾਨ ਸਤੀਸ ਕੁਮਾਰ ਸਿੰਗਲਾ, ਉੱਘੇ ਸਮਾਜ ਸੇਵਕ ਰਮੇਸ਼ ਕੁਮਾਰ ਮੇਸ਼ੀ, ਦਲਜੀਤ ਸਿੰਘ ਸਪੇਅਰ ਪਾਰਟਸ ਵਾਲੇ, ਹੰਸ ਰਾਜ ਸਾਬਕਾ ਸਰਪੰਚ, ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਅਤੇ ਦਰਸ਼ਨ ਸਿੰਘ ਮੰਡੇਰ ਅਹਿਮਦਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇਨ੍ਹਾਂ ਸੜਕਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਸ਼ਹਿਰ ਵਾਸੀ ਮਾਨਸਿਕ ਪ੍ਰੇਸ਼ਾਨੀਆਂ ਵਿੱਚ ਗੁਜਰ ਰਹੇ ਹਨ । ਸ਼ਹਿਰ ਵਾਸੀਆਂ ਨੇ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਸੜਕਾਂ ਟੁੱਟੀਆਂ ਹੋਣ ਕਾਰਨ ਸ਼ਹਿਰ ਦਾ ਕਾਰੋਬਾਰ ਤਬਾਹ ਹੋ ਚੁੱਕਾ ਹੈ, ਉੱਥੇ ਰਿਸ਼ਤਿਆਂ ਵਿੱਚ ਵੀ ਖੜੋਤ ਆਉਣੀ ਸ਼ੁਰੂ ਹੋ ਗਈ ਹੈ ਅਤੇ ਸੜਕਾਂ ਦੇ ਵੱਡੇ ਵਾਹਨਾਂ ਦੇ ਟਾਇਰਾਂ ਨਾਲ ਵੱਟੇ ਤਿੜਕ ਕੇ ਉਨਾਂ ਦੇ ਘਰਾਂ ਅਤੇ ਦੁਕਾਨਾਂ 'ਚ ਗੋਲੀਆਂ ਵਾਂਗ ਵੱਜਦੇ ਹਨ ਜੋ ਕਿਸੇ ਵੀ ਸਮੇਂ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਸਿਹਤ ਸਹੂਲਤਾਂ ਲਈ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾਵੇ, ਸਰਕਾਰੀ ਗਰਲਜ ਕਾਲਜ ਖੋਲ੍ਹਿਆ ਜਾਵੇ, ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ ਤੇ ਇਸ ਖੇਤਰ ਵਿੱਚ ਉਦਯੋਗ ਲਾਏ ਜਾਣ ਅਤੇ ਗੋਬਿੰਦਪੁਰਾ ਵਿਖੇ ਸਰਕਾਰ ਵੱਲੋਂ ਐਕਵਾਇਰ ਕੀਤੀ ਜਮੀਨ ਉੱਤੇ ਥਰਮਲ ਪਲਾਂਟ ਦਾ ਨਿਰਮਾਣ ਕੀਤਾ ਜਾਵੇ ਤਾਂ ਕਿ ਇਸ ਇਲਾਕੇ ਦਾ ਪੱਛੜਾਪਨ ਦੂਰ ਹੋ ਸਕੇ।

  • government
  • roads
  • ਸਰਕਾਰ
  • ਸੜਕਾਂ

ਜ਼ਿਮਨੀ ਚੋਣ ਦੌਰਾਨ 4000 ਅਧਿਕਾਰੀ ਤੇ ਕਰਮਚਾਰੀ ਸ਼ਾਹਕੋਟ 'ਚ ਹੋਣਗੇ ਤਾਇਨਾਤ

NEXT STORY

Stories You May Like

  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • aap mla accused of misbehaving with elderly
    'ਆਪ' ਵਿਧਾਇਕ 'ਤੇ ਬਜ਼ੁਰਗ ਨਾਲ ਬਦਸਲੂਕੀ ਦੇ ਇਲਜ਼ਾਮ, ਪਿੰਡ ਵਾਸੀਆਂ 'ਚ ਭਾਰੀ ਰੋਸ
  • heavy snowfall disrupts lahaul spiti  avalanche alert
    Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ ਬੰਦ
  • teachers stage strong protest against punjab government
    ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ, ਪੁਤਲਾ ਫੂਕ ਕੀਤੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ
  • food in dhabas and restaurants has become expensive
    ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ, ਕਈ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ ਦੇਰ ਰਾਤ ਕੀਤਾ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ
  • italy us airbase in kuwait hit by drone
    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ! ਇਤਾਲਵੀ ਜਹਾਜ਼ ਤਬਾਹ
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
Trending
Ek Nazar
another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • ev buyers government makes changes to pm e drive scheme
      EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
    • moga police  thief arrested
      ਮੋਗਾ ਪੁਲਸ ਵਲੋਂ ਚੋਰੀ ਦੇ ਮਾਮਲੇ ’ਚ ਇਕ ਕਾਬੂ, ਨਗਦੀ ਬਰਾਮਦ
    • lava 17th anniversary offer
      17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...
    • cooking gas consumers block nurpur bedi garhshankar main road
      ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ...
    • allu arjun gifts   sita rama kalyanam   painting to geek pictures ceo in japan
      ਅੱਲੂ ਅਰਜੁਨ ਨੇ ਜਾਪਾਨ 'ਚ 'ਗੀਕ ਪਿਕਚਰਜ਼' ਦੇ CEO ਨੂੰ ਤੋਹਫ਼ੇ 'ਚ ਦਿੱਤੀ...
    • tiger woods granted bail after arrest on suspicion of drunk driving
      ਨਸ਼ੇ 'ਚ ਗੱਡੀ ਚਲਾਉਣ ਦੇ ਸ਼ੱਕ 'ਚ ਗ੍ਰਿਫਤਾਰੀ ਤੋਂ ਬਾਅਦ ਟਾਈਗਰ ਵੁੱਡਸ ਜ਼ਮਾਨਤ...
    • unique protest in punjab
      ਪੰਜਾਬ : ਘੋੜੀ 'ਤੇ ਆਇਆ ਡਾਕੂ, ਚੁੱਕ ਲੈ ਗਿਆ ਗੈਸ ਸਿਲੰਡਰ, ਅਨੋਖਾ ਪ੍ਰਦਰਸ਼ਨ
    • police blockade  smuggler arrested
      ਨਾਕਾਬੰਦੀ ਦੌਰਾਨ 2 ਨੌਜਵਾਨ ਮੋਟਰਸਾਈਕਲ ਅਤੇ ਹੈਰੋਇਨ ਸਮੇਤ ਕਾਬੂ
    • drugs took the life of a 26 year old youth
      ਨਸ਼ੇ ਨੇ ਲਈ 26 ਸਾਲਾ ਨੌਜਵਾਨ ਦੀ ਜਾਨ, ਖ਼ਾਲੀ ਪਲਾਟ 'ਚੋਂ ਮਿਲੀ ਲਾਸ਼
    • the expensive car has become expensive
      ਮਹਿੰਗੀ ਹੋ ਗਈ ਧਾਕੜ ਕਾਰ ! ਇਸ ਹੁੰਡਈ ਨੇ ਵਧਾਈ ਕੀਮਤ, ਹੁਣ ਇੰਨੇ ਦੀ ਮਿਲੇਗੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +