Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    2:56:46 PM

  • newborn baby gold ring cm vijay

    ਨਵਜੰਮੇ ਬੱਚਿਆਂ ਨੂੰ ਇਸ ਦਿਨ ਮਿਲੇਗੀ ਸੋਨੇ ਦੀ...

  • terrible road accident in jalandhar delivery boy dies tragically

    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ...

  • girl raped in nangal

    ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਕੈਪਟਨ ਨੇ ਸੂਬੇ 'ਚ ਪ੍ਰਦੂਸ਼ਣ ਫੈਲਾਅ ਰਹੇ ਉਦਯੋਗਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਦਿੱਤੇ ਹੁਕਮ

LATEST News Punjabi(Latest News)

ਕੈਪਟਨ ਨੇ ਸੂਬੇ 'ਚ ਪ੍ਰਦੂਸ਼ਣ ਫੈਲਾਅ ਰਹੇ ਉਦਯੋਗਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਦਿੱਤੇ ਹੁਕਮ

  • Updated: 31 May, 2018 10:39 PM
Latest News
captain ordered to take strict action against industries spreading pollution
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਪ੍ਰਦੂਸ਼ਣ ਫੈਲਾਅ ਰਹੇ ਉਦਯੋਗਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਦਰਿਆਵਾਂ 'ਚ ਉਦਯੋਗਿਕ ਰਹਿੰਦ-ਖੁੰਹਦ ਦੇ ਵਹਾਅ ਵਿਰੁੱਧ ਕਾਨੂੰਨਾਂ ਅਤੇ ਨਿਯਮਾਂ ਨੂੰ ਸਖ਼ਤੀ ਨਾਲ ਅਮਲ 'ਚ ਲਿਆਉਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਲੋਕਾਂ ਦੀ ਪ੍ਰਦੂਸ਼ਣ ਨਾਲ ਸਿਹਤ ਨੂੰ ਖਰਾਬ ਕਰਨ ਦੀ ਕਿਸੇ ਵੀ ਕੀਮਤ 'ਤੇ ਆਗਿਆ ਨਹੀਂ ਦੇਵੇਗੀ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਏਜੰਸੀਆਂ/ਵਿਭਾਗਾਂ ਨੂੰ ਇਸ ਸੰਬੰਧ 'ਚ ਕਾਨੂੰਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਦੂਸ਼ਣ ਫੈਲਾਅ ਰਹੀਆਂ ਸਾਰੀਆਂ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਵਿਧਾਨ ਸਭਾ 'ਚ ਵਾਅਦਾ ਕੀਤਾ ਸੀ, ਜਿਸ ਦੇ ਮੁਤਾਬਕ ਕਿਸੇ ਵੀ ਉਦਯੋਗ ਅਤੇ ਮਿਉਂਸੀਪਲਟੀ ਨੂੰ ਗੰਦੇ ਪਾਣੀ ਦੀ ਸੁਧਾਈ ਤੋਂ ਬਿਨਾ ਇਸ ਨੂੰ ਨਦੀਆਂ ਵਿੱਚ ਵਹਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਬਿਆਸ ਦਰਿਆ 'ਚ ਹਾਲ ਹੀ 'ਚ ਸੀਰੇ ਦੇ ਵਹਾਅ ਕਾਰਨ ਪੈਦਾ ਹੋਈ ਸਥਿਤੀ ਬਾਰੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਰਿਆਵਾਂ ਵਿੱਚ ਵਹਾਈ ਜਾ ਰਹੀ ਉਦਯੋਗਿਕ ਰਹਿੰਦ-ਖੁੰਹਦ ਦੀ ਸ਼ਨਾਖਤ ਕਰਨ ਅਤੇ ਅਜਿਹਾ ਕਰਨ ਵਾਲੇ ਹਰੇਕ ਉਦਯੋਗ ਵਿਰੁੱਧ ਤਿੱਖੀ ਕਾਰਵਾਈ ਕਰਨ ਵਾਸਤੇ ਹਦਾਇਤ ਜਾਰੀ ਕੀਤੀ ਹੈ ਕਿਉਂਕਿ ਪ੍ਰਦੂਸ਼ਣ ਨਾਲ ਲੋਕਾਂ ਦੀ ਸਿਹਤ ਨੂੰ ਗੰਭੀਰ ਖਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਨੇ ਨਦੀਆਂ ਖਾਸਕਰ ਬੁੱਢਾ ਨਾਲਾ ਲੁਧਿਆਣਾ, ਕਾਲਾਸੰਘਿਆਂ ਡਰੇਨ ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ 'ਚ ਵਹਾਈ ਜਾ ਰਹੀ ਅਣਸੋਧੀ ਰਹਿੰਦ-ਖੁੰਹਦ ਨੂੰ ਸਖਤੀ ਨਾਲ ਰੋਕਣ ਲਈ ਬੋਰਡ ਨੂੰ ਆਖਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਦਰਿਆਵਾਂ ਦੀ ਸਫਾਈ ਬਾਰੇ ਇਕ ਵਿਆਪਕ ਯੋਜਨਾ ਤਿਆਰ ਕਰਨ ਲਈ ਆਖਿਆ ਹੈ ਜਿਸ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ।

  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
  • ਪ੍ਰਦੂਸ਼ਣ
  • ਉਦਯੋਗਾਂ
  • ਕਾਰਵਾਈ
  • Chief Minister Capt. Amarinder Singh
  • pollution
  • industry
  • action

ਟਰੰਪ ਇਸ ਭਾਰਤੀ-ਅਮਰੀਕੀ ਟਿੱਪਣੀਕਾਰ ਨੂੰ ਕਰਨਗੇ ਮੁਆਫ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • 21 year old patient dies after oxygen runs out in ambulance
    ਐਂਬੂਲੈਂਸ ’ਚ ਆਕਸੀਜਨ ਖ਼ਤਮ ਹੋਣ ਨਾਲ 21 ਸਾਲਾ ਮਰੀਜ਼ ਦੀ ਮੌਤ, ਸਿਹਤ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • migrants in uk
    ਪ੍ਰਵਾਸੀਆਂ ਵਿਰੁੱਧ ਹੋਵੋਗੀ ਸਖ਼ਤ ਕਾਰਵਾਈ ! ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਰ'ਤਾ ਐਲਾਨ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • sidhi vinayak offering case
    ਸਿੱਧੀ ਵਿਨਾਇਕ ਮੰਦਰ 'ਚ ਦਾਨ ਵਿਵਾਦ ਮਾਮਲੇ 'ਚ ਵੱਡੀ ਅਪਡੇਟ ; CM ਨੇ ਰਿਕਾਰਡ ਜਾਂਚ ਦੇ ਦਿੱਤੇ ਹੁਕਮ
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • jalandhar gymkhana elections  progressives stalwarts try to form a group
      ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
    • jharkhand student leader
      14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਦੇਵੇਂਦਰ ਮਹਿਤੋ ਨਾਲ ਪੁਲਸ ਦੀ ਝੜਪ ! ਲਾਏ...
    • pakistan suffers setback ahead of test series against england
      ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਤੋਂ ਪਹਿਲਾਂ ਪਾਕਿ ਨੂੰ ਝਟਕਾ, ਕਪਤਾਨ ਬਾਬਰ ਆਜ਼ਮ...
    • raids on 3 factories manufacturing fake cheese
      ਨਕਲੀ ਪਨੀਰ ਬਣਾਉਣ ਵਾਲੀਆਂ 3 ਫੈਕਟਰੀਆਂ 'ਤੇ ਛਾਪੇਮਾਰੀ; 800 ਕਿਲੋ ਤੋਂ ਵੱਧ...
    • the green india mission has come to an end
      'ਗ੍ਰੀਨ ਇੰਡੀਆ ਮਿਸ਼ਨ' ਦੀ ਨਿਕਲੀ ਹਵਾ, ਟੀਚੇ 'ਚ 98% ਦੀ ਭਾਰੀ ਕਮੀ : CAG...
    • student burned alive while hoisting the tricolour on school roof
      ਆਜ਼ਾਦੀ ਦਿਹਾੜੇ 'ਤੇ ਨਿਕਲੀ ਵਿਦਿਆਰਥੀ ਦੀ ਜਾਨ ! ਸਕੂਲ ਦੀ ਛੱਤ 'ਤੇ ਤਿਰੰਗਾ...
    • venus williams   losing streak extends to 13 matches
      ਵੀਨਸ ਵਿਲੀਅਮਜ਼ ਦੀ ਹਾਰ ਦਾ ਸਿਲਸਿਲਾ 13 ਮੈਚਾਂ ਤੱਕ ਪਹੁੰਚਿਆ
    • bank fraud worth lakhs of rupees  case registered against manager and cashier
      ਬੈਂਕ ’ਚੋਂ ਲੱਖਾਂ ਰੁਪਏ ਦੀ ਧੋਖਾਦੇਹੀ ਦਾ ਮਾਮਲਾ; ਮੈਨੇਜਰ ਤੇ ਕੈਸ਼ੀਅਰ ਖ਼ਿਲਾਫ਼ ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +