ਗੁਰੂ ਕਾ ਬਾਗ, (ਭੱਟੀ)- ਪੁਲਸ ਥਾਣਾ ਝੰਡੇਰ ਨੇ ਅੱਜ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਵਿਆਕਤੀਆਂ ਨੂੰ ਕਾਬੂ ਕੀਤਾ।
ਥਾਣਾ ਝੰਡੇਰ ਦੇ ਐੱਸ. ਐੱਚ. ਓ. ਹਰਪਾਲ ਸਿੰਘ ਅਤੇ ਮੁਨਸ਼ੀ ਹਰਜੀਤ ਸਿੰਘ ਨੇ ਦੱਸਿਆ ਕਿ ਲਾਭ ਸਿੰਘ ਵਾਸੀ ਪਿੰਡ ਸੰਗਤਪੁਰਾ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਮਨਿੰਦਰ ਸਿੰਘ ਅਤੇ ਪਰਮਜੀਤ ਸਿੰਘ ਦੋਵੇਂ ਪੁੱਤਰ ਮੁਖਤਾਰ ਸਿੰਘ ਵਾਸੀ ਫੱਤੇਵਾਲੀ ਥਾਣਾ ਅਜਨਾਲਾ ਜੋ ਕਿ ਵੱਖ-ਵੱਖ ਪਿੰਡਾਂ ਵਿਚ ਸ਼ਰਾਬ ਦਾ ਧੰਦਾ ਕਰਦੇ ਸਨ, ਉਨ੍ਹਾਂ ਕੋਲੋਂ 30 ਬੋਤਲਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਲੁੱਟਣ ਲਈ ਆਏ, ਹੱਤਿਆ ਕਰ ਕੇ ਭੱਜੇ
NEXT STORY