Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    4:31:28 PM

  • sgpc president harjinder singh dhami statement on mathura boat accident

    ਮਥੁਰਾ ਕਿਸ਼ਤੀ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ...

  • iran ceasefire talks

    ਸ਼ੁਰੂ ਹੋਈ ਜੰਗ ਖ਼ਤਮ ਕਰਨ ਦੀ ਗੱਲਬਾਤ ! ਇਨ੍ਹਾਂ...

  • vrindavan accident  youth missing

    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਦਾ ਪੰਕਜ ਲਾਪਤਾ,...

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਅਦਾਲਤ ਨੇ ਮਾਲਿਆ ਖਿਲਾਫ ਕੁਰਕੀ ਦੇ ਨਵੇਂ ਆਦੇਸ਼ ਕੀਤੇ ਜਾਰੀ

LATEST News Punjabi(Latest News)

ਅਦਾਲਤ ਨੇ ਮਾਲਿਆ ਖਿਲਾਫ ਕੁਰਕੀ ਦੇ ਨਵੇਂ ਆਦੇਸ਼ ਕੀਤੇ ਜਾਰੀ

  • Updated: 08 May, 2018 11:39 PM
Latest News
court issues fresh order to attach vijay mallya s properties
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ 'ਤੇ ਵਿਦੇਸ਼ੀ ਕਰੰਸੀ ਰੈਗੁਲੇਸ਼ਨ ਐਕਟ (ਫੇਰਾ) ਦੇ ਉਲੰਘਣ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਕਾਰੋਬਾਰੀ ਵਿਜੇ ਮਾਲਿਆ ਦੀ ਸੰਪਤੀ ਕੁਰਕ ਕਰਨ ਦੇ ਨਵੇਂ ਆਦੇਸ਼ ਜਾਰੀ ਕੀਤੇ। ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਦੀਪਕ ਸ਼ੇਹਰਾਵਤ ਨੇ ਵਿਸ਼ੇਸ਼ ਲੋਕ ਵਕੀਲ ਐੱਨ.ਕੇ. ਮਾਟਾ ਵੱਲੋਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਮਾਲਿਆ ਖਿਲਾਫ ਸੰਪਤੀ ਕੁਰਕ ਕਰਨ ਦੇ ਨਵੇਂ ਆਦੇਸ਼ ਤੇ ਮਾਮਲੇ ਦੀ ਅਗਲੀ ਸੁਣਵਾਈ 5 ਜੁਲਾਈ ਤਕ ਲਈ ਟਾਲ ਦਿੱਤੀ ਗਈ ਹੈ।
ਈ.ਡੀ. ਨੇ ਮਾਲਿਆ ਖਿਲਾਫ ਲੰਡਨ ਤੇ ਕੁਝ ਯੂਰੋਪੀ ਦੇਸ਼ਾਂ 'ਚ ਸਾਲ 1996, 1997 ਤੇ 1998 'ਚ ਹੋਏ ਫਾਰਮੁਲਾ ਵਨ ਵਰਲਡ ਚੈਂਪੀਅਨਸ਼ਿਪ ਦੌਰਾਨ ਬ੍ਰਿਟੇਨ ਦੀ ਕੰਪਨੀ ਨੂੰ ਕਿੰਗਫਿਸ਼ਰ ਦਾ ਲੋਗੋ ਪ੍ਰਦਰਸ਼ਿਤ ਕਰਨ ਲਈ ਕਥਿਤ ਤੌਰ 'ਤੇ 2 ਲੱਖ ਡਾਲਰ ਭੁਗਤਾਨ ਕਰਨ ਦੇ ਸੰਬੰਧ 'ਚ ਸੰਮਨ ਜਾਰੀ ਕੀਤੇ ਸਨ। ਬਚਾਅ ਪੱਖ ਵੱਲੋਂ ਇਹ ਦਲੀਲ ਦਿੱਤੀ ਗਈ ਕਿ ਫੇਰਾ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਭਾਰਤੀ ਰਿਜ਼ਰਵ ਬੈਂਕ ਦੇ ਪੂਰਵ ਪ੍ਰਵਾਨਗੀ ਦੇ ਬਗੈਰ ਪੈਸੇ ਦਾ ਕਥਿਤ ਤੌਰ 'ਤੇ ਭੂਗਤਾਨ ਕੀਤਾ ਗਿਆ ਸੀ।

  • ਇਨਫੋਰਸਮੈਂਟ ਡਾਇਰੈਕਟੋਰੇਟ
  • ਵਿਜੇ ਮਾਲਿਆ
  • Enforcement directorate
  • Vijay Mallya

ਲਾਈਨ-1 ਸਬਵੇਅ ਦੀ ਭੀੜ 'ਤੇ ਕੰਟਰੋਲ ਕਰਨ ਲਈ ਇਕ ਹੋਰ ਟਰੇਨ ਨੂੰ ਮਿਲ ਸਕਦੀ ਹੈ ਮਨਜ਼ੂਰੀ

NEXT STORY

Stories You May Like

  • delhi court 9 accused acquitted
    ਦਿੱਲੀ ਦੀ ਇਕ ਅਦਾਲਤ ਨੇ ਦੰਗਿਆਂ ਦੇ ਮਾਮਲੇ ’ਚ 9 ਮੁਲਜ਼ਮ ਕੀਤੇ ਬਰੀ
  • restrictions issued in the district
    ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • thieves stole iron gates of crematorium and park
    ਚੋਰਾਂ ਨੇ ਸ਼ਮਸ਼ਾਨਘਾਟ ਤੇ ਪਾਰਕ ਨੂੰ ਵੀ ਨਾ ਬਖ਼ਸ਼ਿਆ, ਲੋਹੇ ਦੇ ਗੇਟ ਕੀਤੇ ਚੋਰੀ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • court issues order to netflix
    'ਵਾਪਸ ਦਿਓ ਲੋਕਾਂ ਨੂੰ 7 ਸਾਲਾ ਦੇ ਪੈਸੇ...!', ਅਦਾਲਤ ਨੇ Netflix ਨੂੰ ਜਾਰੀ ਕਰ'ਤੇ ਹੁਕਮ
  • pakistan issues over 2800 visas for baisakhi celebrations
    ਵਿਸਾਖੀ ਮੌਕੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਵੱਡੀ ਸੌਗਾਤ;  2,800 ਤੋਂ ਵੱਧ ਵੀਜ਼ੇ ਕੀਤੇ ਜਾਰੀ
  • nawanshahr district magistrate gulpreet singh aulakh issues new orders
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
  • a gift of regularization to thousands of employees of himachal
    ਹਿਮਾਚਲ ਦੇ ਹਜ਼ਾਰਾਂ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਤੋਹਫ਼ਾ; ਪ੍ਰਸੋਨਲ ਵਿਭਾਗ ਨੇ ਜਾਰੀ ਕੀਤੇ ਹੁਕਮ
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • collaboration between prabhas and aditya dhar takes the internet by storm
      ਪ੍ਰਭਾਸ ਤੇ ਆਦਿਤਿਆ ਧਰ ਦੇ ਇਕੱਠੇ ਆਉਣ ਦੀ ਚਰਚਾ ਨੇ ਇੰਟਰਨੈੱਟ 'ਤੇ ਮਚਾਈ ਹਲਚਲ
    • big revelation about alleged blackmailer journalist gurdeep singh
      ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
    • monte carlo masters  alcaraz and sinner reach semifinals
      ਮੋਂਟੇ ਕਾਰਲੋ ਮਾਸਟਰਜ਼: ਅਲਕਾਰਾਜ਼ ਅਤੇ ਸਿਨਰ ਸੈਮੀਫਾਈਨਲ 'ਚ ਪਹੁੰਚੇ
    • from stock market foreign investors withdrew rs 1 66 lakh crore
      ਭਾਰਤੀ ਸ਼ੇਅਰ ਬਾਜ਼ਾਰ ਤੋਂ ਵਿਦੇਸ਼ੀ ਨਿਵੇਸ਼ਕਾਂ ਦਾ ਮੋਹ ਭੰਗ! 40 ਦਿਨਾਂ 'ਚ...
    • indian bank  recruitment  candidate  apply  job
      ਇੰਡੀਅਨ ਬੈਂਕ 'ਚ ਨਿਕਲੀ ਭਰਤੀ ! 1 ਲੱਖ ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
    • major action gainst three police officers with sho of shahkot police station
      ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
    • instagram reduces parents tension
      Instagram ਨੇ ਘਟਾਈ ਮਾਪਿਆਂ ਦੀ ਟੈਨਸ਼ਨ ! ਹੁਣ ਰੱਖ ਸਕਣਗੇ ਬੱਚਿਆਂ ਦੇ ਅਕਾਊਂਟ...
    • anil kapoor  s show   24   to release on jiohotstar
      ਅਨਿਲ ਕਪੂਰ ਦੇ ਸੁਪਰਹਿੱਟ ਸ਼ੋਅ '24' ਦੀ OTT 'ਤੇ ਵਾਪਸੀ, ਹੁਣ...
    • youth  agriculture rajnath singh
      ਨੌਜਵਾਨ ਖੇਤੀਬਾੜੀ ਨਾਲ ਜੁੜੇ ਤਾਂ ਕਿਸਾਨਾਂ ਦੀ ਆਮਦਨ ਵਧੇਗੀ, ਦੇਸ਼ ਦੀ ਆਰਥਿਕਤਾ...
    • hoshiarpur student surabhi selected for bcci  s nci camp
      ਹੁਸ਼ਿਆਰਪੁਰ ਦੀ ਵਿਦਿਆਰਥਣ ਸੁਰਭੀ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ! BCCI ਦੇ NCI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +