Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    2:23:50 AM

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

  • pm balendra shah sacks labour minister

    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ...

  • kkr vs lsg  ipl 2026

    ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ...

  • petrol and diesel will be cheaper

    ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸੰਗਤ ਮੰਡੀ
  • ਬਠਿੰਡਾ 'ਚ ਸੀਵਰੇਜ ਦਾ ਗੰਦਾ ਪਾਣੀ ਨਹਿਰੀ ਰਜਬਾਹੇ 'ਚ ਹੋ ਰਿਹਾ ਮਿਕਸ

LATEST News Punjabi(Latest News)

ਬਠਿੰਡਾ 'ਚ ਸੀਵਰੇਜ ਦਾ ਗੰਦਾ ਪਾਣੀ ਨਹਿਰੀ ਰਜਬਾਹੇ 'ਚ ਹੋ ਰਿਹਾ ਮਿਕਸ

  • Updated: 31 May, 2018 02:48 AM
ਸੰਗਤ ਮੰਡੀ
development
  • Share
    • Facebook
    • Tumblr
    • Linkedin
    • Twitter
  • Comment

ਸੰਗਤ ਮੰਡੀ(ਮਨਜੀਤ)-ਬਠਿੰਡਾ ਸੀਵਰੇਜ ਰਜਵਾਹੇ ਦਾ ਗੰਦਾ ਪਾਣੀ ਜੱਸੀ ਪੌ ਵਾਲੀ ਨਜ਼ਦੀਕ ਰਿਸ-ਰਿਸ ਕੇ ਬਠਿੰਡਾ ਨਹਿਰੀ ਰਜਬਾਹੇ 'ਚ ਪੈ ਰਿਹਾ ਹੈ, ਅੱਗੇ ਇਹ ਪਾਣੀ ਦਰਜਨ ਦੇ ਕਰੀਬ ਵਾਟਰ ਵਰਕਸਾਂ ਦੇ ਟੈਂਕਾਂ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਤੇ ਗਿਆਨ ਜੈਲ ਸਿੰਘ ਇੰਜੀ. ਕਾਲਜ 'ਚ ਵੀ ਜਾਂਦਾ ਹੈ, ਜਿਥੇ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀ ਪੜ੍ਹਦੇ ਹਨ। ਵਿਭਾਗ ਦੇ ਢਿੱਲੇ ਰਵੱਈਏ ਤੋਂ ਅੱਕੇ ਲੋਕਾਂ ਨੇ ਅੱਜ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪਿੰਡ ਜੋਧਪੁਰ ਵਾਸੀ ਸੁਖਜਿੰਦਰ ਰੁਮਾਣਾ, ਅੰਗਰੇਜ਼ ਸਿੰਘ, ਪਿਪਲ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ, ਸੁੱਖਾ ਫੌਜੀ, ਗੁਰਦੀਪ ਸਿੰਘ, ਡਾ. ਮਹਿਲਾ ਰਾਮ ਤੇ ਵਿਸਾਖਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਜੱਸੀ ਪੌ ਵਾਲੀ ਨਜ਼ਦੀਕ ਬਠਿੰਡਾ ਨਹਿਰੀ ਰਜਬਾਹੇ ਦੀ ਪੱਕੀ ਲਾਈਨਿੰਗ ਬਿਲਕੁੱਲ ਟੁੱਟ ਚੁੱਕੀ ਹੈ, ਇਸੇ ਕਾਰਨ ਨਾਲ ਜਾਂਦੇ ਬਠਿੰਡਾ ਸੀਵਰੇਜ ਦਾ ਗੰਦਾ ਪਾਣੀ ਰਿਸ-ਰਿਸ ਕੇ ਨਹਿਰੀ ਪਾਣੀ ਵਾਲੇ ਰਜਬਾਹੇ 'ਚ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਤਾ ਵਾਲੇ ਹੈੱਡ ਨਜ਼ਦੀਕ ਰਜਬਾਹੇ ਦਾ ਸਫਾਈ ਪੱਖੋਂ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਨਜ਼ਦੀਕ ਜਦ ਕੋਈ ਪਸ਼ੂ ਗੱਡੀ ਦੀ ਫੇਟ ਵੱਜਣ ਕਾਰਨ ਰਜਬਾਹੇ 'ਚ ਡਿੱਗ ਪੈਂਦਾ ਹੈ ਤਾਂ ਮਰੇ ਪਸ਼ੂ ਨੂੰ ਕਿਸੇ ਵੀ ਨਹਿਰੀ ਕਰਮਚਾਰੀ ਵੱਲੋਂ ਬਾਹਰ ਨਹੀਂ ਕੱਢਿਆ ਜਾਂਦਾ ਸਗੋਂ ਗਲਿਆ-ਸੜਿਆ ਮਾਸ ਹੀ ਵਾਟਰ ਵਰਕਸ ਦੇ ਟੈਂਕਾਂ 'ਚ  ਹੁੰਚਦਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਵਿਭਾਗ ਵੱਲੋਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਉਹ ਦੂਸਰੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਬਠਿੰਡਾ ਤੇ ਸੀਵਰੇਜ ਰਜਬਾਹਾ ਦੀ ਪਟੜੀ ਹੈ ਸਾਂਝੀ ਨਹਿਰੀ ਵਿਭਾਗ ਦੀ ਇਸ ਨੂੰ ਵੱਡੀ ਗਲਤੀ ਹੀ ਮੰਨਿਆ ਜਾ ਸਕਦਾ ਹੈ ਕਿ ਬਠਿੰਡਾ ਨਹਿਰੀ ਰਜਬਾਹਾ ਤੇ ਬਠਿੰਡਾ ਸੀਵਰੇਜ ਰਜਬਾਹੇ ਦੀ ਪਟੜੀ ਬਿਲਕੁੱਲ ਸਾਂਝੀ ਹੈ। ਬਠਿੰਡਾ ਨਹਿਰੀ ਰਜਬਾਹੇ ਦੀ ਲਾਈਨਿੰਗ ਟੁੱਟੀ ਹੋਣ ਕਾਰਨ ਖਸਤਾ ਹਾਲਤ ਪਟੜੀ 'ਚੋਂ ਸੀਵਰੇਜ ਰਜਬਾਹੇ ਦਾ ਗੰਦਾ ਪਾਣੀ ਰਿਸ-ਰਿਸ ਕੇ ਬਠਿੰਡਾ ਰਜਬਾਹੇ 'ਚ ਦਾਖਲ ਹੁੰਦਾ ਰਹਿੰਦਾ ਹੈ ਪਰ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੂੰ ਸਾਰਾ ਕੁੱਝ ਪਤਾ ਹੋਣ ਦੇ ਬਾਵਜੂਦ ਵੀ ਆਪਣੀਆਂ ਅੱਖਾਂ ਮੀਟੀਆਂ ਹੋਈਆਂ ਹਨ। ਰਜਬਾਹੇ ਦਾ ਕਿਹੜੇ-ਕਿਹੜੇ ਵਾਟਰ ਵਰਕਸਾਂ ਨੂੰ ਹੁੰਦਾ ਹੈ ਪਾਣੀ ਸਪਲਾਈ ਗਿਆਨੀ ਜੈਲ ਸਿੰਘ ਇੰਜੀ. ਕਾਲਜ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ, ਨਰੂਆਣਾ, ਗੁਰੂਸਰ ਸੈਣੇਵਾਲਾ, ਜੋਧਪੁਰ ਰੁਮਾਣਾ, ਜੈ ਸਿੰਘ ਵਾਲਾ, ਫੁੱਲੋਂ ਮਿੱਠੀ, ਜੱਸੀ ਪੌ ਵਾਲੀ, ਗਹਿਰੀ ਭਾਗੀ, ਮਹਿਤਾ, ਗਹਿਰੀ ਬੁੱਟਰ, ਸੰਗਤ ਮੰਡੀ, ਸੰਗਤ ਕਲਾਂ, ਜੱਸੀ ਬਾਗਵਾਲੀ
ਕੀ ਕਹਿਣਾ ਹੈ ਨਹਿਰੀ ਵਿਭਾਗ ਦੇ ਐਕਸੀਅਨ ਦਾ
ਜਦ ਇਸ ਸਬੰਧੀ ਨਹਿਰੀ ਵਿਭਾਗ ਦੇ ਐਕਸੀਅਨ ਗੁਰਜਿੰਦਰ ਬਾਹੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਹੈ, ਉਹ ਅੱਜ ਹੀ ਆਪਣੇ 
ਬੰਦੇ ਲਾ ਕੇ ਇਸ ਨੂੰ ਠੀਕ ਕਰਵਾ ਦਿੰਦੇ ਹਨ। ਜਦ ਉਨ੍ਹਾਂ ਤੋਂ ਰਜਬਾਹੇ 'ਚ ਡਿੱਗੇ ਮਰੇ ਪਸ਼ੂਆਂ ਨੂੰ ਬਾਹਰ ਕੱਢਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਕੋਲ ਇੰਨੇ ਬੰਦੇ ਹੀ ਨਹੀਂ ਹਨ ਕਿ ਉਹ ਮਰੇ ਪਸ਼ੂਆਂ ਨੂੰ ਬਾਹਰ ਕੱਢ ਸਕਣ।

  • ਗੰਦਾ ਪਾਣੀ
  • ਸੀਵਰੇਜ
  • development

ਮਨਰੇਗਾ ਦੇ ਰਿਹੈ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ

NEXT STORY

Stories You May Like

  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ ਤਾਂ...
  • rewari civil hospital  s gross negligence
    ਰੇਵਾੜੀ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ, ਮਰੀਜ਼ਾਂ ਨੂੰ ਪਿਲਾਇਆ ਜਾ ਰਿਹਾ ਕੀੜਿਆਂ ਵਾਲਾ ਗੰਦਾ ਪਾਣੀ
  • like property tax  the municipal corporation has also failed in collecting
    ਪ੍ਰਾਪਰਟੀ ਟੈਕਸ ਵਾਂਗ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ 'ਚ ਵੀ ਫੇਲ੍ਹ ਸਾਬਤ ਹੋਇਆ ਨਗਰ ਨਿਗਮ
  • pollution board  s connivance
    ਪ੍ਰਦੂਸ਼ਣ ਬੋਰਡ ਦੀ ਮਿਲੀਭੁਗਤ: ਡਾਈਂਗ ਯੂਨਿਟਾਂ ਵਲੋਂ ਨਿਯਮਾਂ ਵਿਰੁੱਧ ਸੀਵਰੇਜ ’ਚ ਸੁੱਟਿਆ ਜਾ ਰਿਹੈ ਜ਼ਹਿਰੀਲਾ ਪਾਣੀ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • dirty business was going on under the guise of a spa center
    Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ ਤਾਂ...
  • woman seriously injured after bullet hits ac  s dirty water
    AC ਦੇ ਗੰਦੇ ਪਾਣੀ ਨੂੰ ਲੈ ਕੇ ਚੱਲੀਆਂ ਇੱਟਾਂ ਤੇ ਗੋਲੀ, ਔਰਤ ਗੰਭੀਰ ਰੂਪ 'ਚ ਜ਼ਖ਼ਮੀ
  • central government  ganga river  water bathing  pollution
    ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • amritpal singh mehron being deported from uae to punjab
      ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ 'ਭਾਬੀ' ਕਤਲ...
    • free house and permanent job available in this village in spain
      ਸਪੇਨ ਦੇ ਇਸ ਪਿੰਡ 'ਚ ਮਿਲ ਰਿਹਾ ਮੁਫ਼ਤ ਘਰ ਤੇ ਪੱਕੀ ਨੌਕਰੀ, ਸਿਰਫ ਪੂਰੀ ਕਰਨੀ...
    • doctor loses 12 crores he fell for double money
      ਸ਼ੇਅਰ ਬਾਜ਼ਾਰ ’ਚ ਨਿਵੇਸ਼ ਦੇ ਨਾਂ ’ਤੇ ਡਾਕਟਰ ਤੋਂ 12.31 ਕਰੋੜ ਰੁਪਏ ਠੱਗੇ
    • robbers loot gold ornaments
      ਫਗਵਾੜਾ ’ਚ ਚਿੱਟੇ ਦਿਨ ਨਨਾਣ-ਭਰਜਾਈ ਕੋਲੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ ਸੋਨੇ...
    • more than 100 children die in a month
      ਇਕ ਮਹੀਨੇ 'ਚ 100 ਤੋਂ ਵੱਧ ਜਵਾਕਾਂ ਦੀ ਮੌਤ, ਬੰਗਲਾਦੇਸ਼ 'ਚ ਖਸਰੇ ਦਾ ਕਹਿਰ
    • minor goes missing under mysterious circumstances in phagwara
      ਫਗਵਾੜਾ ’ਚ ਨਾਬਾਲਗ ਭੇਦਭਰੇ ਹਾਲਾਤਾਂ 'ਚ ਹੋਈ ਲਾਪਤਾ, ਪੁਲਸ ਨੇ ਅਣਪਛਾਤੇ...
    • pm balendra shah sacks labour minister
      Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ PM ਬਾਲੇਨ ਸ਼ਾਹ ਦੀ ਵੱਡੀ...
    • phagwara police arrest youth with 3 grams of heroin
      ਫਗਵਾੜਾ ਪੁਲਸ ਨੇ 3 ਗ੍ਰਾਮ ਹੈਰੋਇਨ ਸਣੇ ਨੌਜਵਾਨ ਨੂੰ ਕੀਤਾ ਕਾਬੂ
    • kkr vs lsg  ipl 2026
      ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ 'ਤੇ ਕੋਲਕਾਤਾ ਨੂੰ ਹਰਾਇਆ
    • child falls into 60 feet deep borewell
      60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਜਵਾਕ, ਪਿੰਡ 'ਚ ਮਚੀ ਹਾਹਾਕਾਰ, ਰੈਸਕਿਊ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +