Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    4:50:47 AM

  • navroop of saskaur school class 8 secured first position in rupnagar

    ਸਸਕੌਰ ਸਕੂਲ ਦੀ 8ਵੀਂ ਜਮਾਤ ਦੀ ਨਵਰੂਪ ਨੇ ਰੂਪਨਗਰ...

  • vrindavan boat accident helpline numbers issued

    ਵਰਿੰਦਾਵਨ ਕਿਸ਼ਤੀ ਹਾਦਸਾ: ਜਗਰਾਉਂ ਤੇ ਲੁਧਿਆਣਾ 'ਚ...

  • rr vs rcb ipl 2026

    ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨ 'ਚ ਉੱਡੀ RCB!...

  • war with iran can be heavy for america

    ਈਰਾਨ-ਅਮਰੀਕਾ ਜੰਗ ਨੂੰ ਲੈ ਕੇ ਚੀਨ ਦੇ ਨਾਸਤ੍ਰੇਦਮਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਈ-ਰਿਕਸ਼ਾ ਚਾਲਕਾਂ ਨੇ ਕੱਢਿਆ ਰੋਡ ਸ਼ੋਅ

LATEST News Punjabi(Latest News)

ਈ-ਰਿਕਸ਼ਾ ਚਾਲਕਾਂ ਨੇ ਕੱਢਿਆ ਰੋਡ ਸ਼ੋਅ

  • Updated: 20 May, 2018 02:08 AM
Latest News
e rickshaw pulls out road shows
  • Share
    • Facebook
    • Tumblr
    • Linkedin
    • Twitter
  • Comment

 ਮੋਗਾ,   (ਗੋਪੀ ਰਾਊਕੇ)-  ਇੰਟਕ ਲਾਲ ਸਬੰਧਤ ਰਿਕਸ਼ਾ ਮਜ਼ਦੂਰ ਸੰਘ ਦੀ ਈ-ਰਿਕਸ਼ਾ ਵਿੰਗ ਦੇ ਈ-ਰਿਕਸ਼ਾ ਚਾਲਕਾਂ ਨੇ ਅੱਜ ਇਥੇ ਈ-ਰਿਕਸ਼ਾ ਸਮੇਤ ਪ੍ਰਧਾਨ ਜਸਵੰਤ ਸਿੰਘ ਜੱਸਾ ਦੀ ਪ੍ਰਧਾਨਗੀ ਹੇਠ ਇਕ ਵਿਸ਼ਾਲ ਈ-ਰਿਕਸ਼ਾ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਨੂੰ ਡੀ. ਐੱਮ. ਕਾਲਜ ਦੀ ਬਾਹਰਲੀ ਗਰਾਂਉਡ ਨੇਡ਼ਿਉ  ਜ਼ਿਲਾ ਇੰਟਕ ਪ੍ਰਧਾਨ ਵਿਜੈ ਧੀਰ ਐਡਵੋਕੇਟ ਨੇ ਰਸਮੀ ਤੌਰ ’ਤੇ ਝੰਡੀ ਵਿਖਾਕੇ ਰਵਾਨਾ ਕੀਤਾ। ਇਹ ਰੋਡ ਸ਼ੋਅ ਗੀਤਾ ਭਵਨ ਅੱਗੋਂ ਹੁੰਦਾ ਹੋਇਆ, ਸਟੇਡੀਅਮ ਰੋਡ ਤੋਂ ਆਰੀਆ ਸਕੂਲ ਰੋਡ, ਪੁਰਾਣੀ ਸਿਟੀ ਪੁਲਸ ਰੋਡ ਤੋਂ ਮੇਨ ਬਾਜ਼ਾਰ  ’ਚੋਂ ਦੀ ਹੁੰਦਾ ਹੋਇਆ ਰਿਕਸ਼ਾ ਮਜ਼ਦੂਰ ਸੰਘ ਦੇ ਦਫਤਰ ਨੇਡ਼ੇ ਥਾਣਾ ਸਿਟੀ ਵਨ ’ਤੇ ਸਮਾਪਤ ਹੋ ਗਿਆ।
 ਰੋਡ ਸ਼ੋਅ ਨੂੰ ਰਵਾਨਾ ਕਰਨ ਮੌਕੇ  ਜ਼ਿਲਾ ਇੰਟਕ ਪ੍ਰਧਾਨ ਵਿਜੈ ਧੀਰ ਅੈਡਵੋਕੇਟ ਨੇ ਕਿਹਾ ਕਿ ਮੋਗਾ  ’ਚ ਈ-ਰਿਕਸ਼ਾ ਦਾ ਪ੍ਰਚਲਣ  ਜ਼ਿਲਾ ਪ੍ਰਸ਼ਾਸਨ ਦੀ ਪ੍ਰੇਰਣਾ ਨਾਲ ਹੋਇਆ ਹੈ। ਇਹ ਈ-ਰਿਕਸ਼ਾ ਧੂੰਆਂ, ਪ੍ਰਦੂਸ਼ਣ ਅਤੇ ਅਾਵਾਜ਼ (ਸ਼ੋਰ) ਰਹਿਤ ਹਨ ਅਤੇ ਸਵਾਰੀਆਂ ਲਈ ਅਰਾਮਦਾਇਕ ਹਨ। ਧੀਰ ਨੇ ਦੱਸਿਆ ਕਿ ਈ-ਰਿਕਸ਼ਾ ਦਾ ਇਹ ਰੋਡ ਸ਼ੋਅ ਸ਼ਹਿਰ ਵਾਸੀਆਂ ਲਈ ਆਕਰਸ਼ਨ ਦਾ ਕੇਂਦਰ ਬਣਿਆ ਰਿਹਾ। 
ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋਡ਼ਾ, ਪ੍ਰਦੇਸ਼ ਕਾਂਗਰਸ ਸਕੱਤਰ ਅਸ਼ੋਕ ਕਾਲੀਆ ਪ੍ਰਾਈਵੇਟ ਸਕੂਲਜ ਕਾਲਜ ਇੰਪਲਾਇਜ਼ ਯੂਨੀਅਨ ਪ੍ਰਧਾਨ ਪ੍ਰਵੀਨ ਸ਼ਰਮਾ, ਨੈਸਲੇ ਠੇਕੇਦਾਰ ਲੇਬਰ ਯੂਨੀਅਨ ਪ੍ਰਧਾਨ ਨਰਿੰਦਰ ਸਿੰਘ ਬਲਖੰਡੀ, ਗੁਰਮੀਤ ਸਿੰਘ ਘੱਲਕਲਾਂ, ਅਰੁਣ ਬੋਹਤ ਰਿੰਕੂ, ਰੁਪਿੰਦਰ ਸਿੰਘ ਕਾਲਾ, ਕੁਲਵੀਰ ਸਿੰਘ, ਸੋਨੂੰ, ਰਾਜਵਿੰਦਰ ਸਿੰਘ ਲਵਲੀ, ਮਾਲਵਾ ਰੇਹਡ਼ੀ ਵਰਕਰਜ਼ ਯੂਨੀਅਨ ਪ੍ਰਧਾਨ ਰਾਜੀਵ ਭੋਲਾ, ਟਰੱਕ ਡਰਾਇਵਰ ਕੰਡਕਟਰ ਯੂਨੀਅਨ ਪ੍ਰਧਾਨ ਪ੍ਰੀਤਮ ਸਿੰਘ ਬਿੱਲੂ, ਜਨਤਾ ਆਟੋ ਯੂਨੀਅਨ ਪ੍ਰਧਾਨ ਨਗਿੰਦਰ ਸਿੰਘ ਰਾਜਪੂਤ, ਖੱਤਰੀ ਸਭਾ ਸੀਨੀਅਰ ਮੀਤ ਪ੍ਰਧਾਨ ਰਮੇਸ਼ ਵੋਹਰਾ, ਮੁੱਖ ਬੁਲਾਰਾ ਐੱਮ. ਐੱਲ. ਮੇਲਡ਼ੀ, ਵਿੱਤ ਸਕੱਤਰ ਭਜਨ ਪ੍ਰਕਾਸ਼ ਵਰਮਾ, ਸਲਾਹਕਾਰ ਰਾਜਿੰਦਰ ਗਾਂਧੀ, ਰਿਕਸ਼ਾ ਮਜ਼ਦੂਰ ਸੰਘ ਮੀਤ ਪ੍ਰਧਾਨ ਚਮਕੌਰ ਸਿੰਘ, ਜਲਰਲ ਸਕੱਤਰ ਰਮੇਸ਼ ਸਿੰਘ, ਸਕੱਤਰ ਮੇਜਰ ਸਿੰਘ ਲੰਡੇਕੇ, ਜਸਵਿੰਦਰ ਸਿੰਘ ਡੱਡ ਅਤੇ ਗੁਰਚਰਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
 19 ਮੋਗਾ 
 

  • ਈ-ਰਿਕਸ਼ਾ ਚਾਲਕਾਂ
  • ਰੋਡ ਸ਼ੋਅ
  • E-Rickshaw Drivers
  • Road Shows

ਪੰਜਾਬ ਨੂੰ ਵੱਡੀ ਜਿੱਤ ਤੇ ਚੰਗੀ ਰਨ ਰੇਟ ਦੀ ਲੋੜ

NEXT STORY

Stories You May Like

  • accident on sultanpur lodhi kapurthala road
    ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਵਾਪਰਿਆ ਹਾਦਸਾ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ
  • kerala public rally road show pm modi
    ਕੇਰਲ 'ਚ ਅੱਜ ਜਨਤਕ ਰੈਲੀ ਤੇ ਰੋਡ ਸ਼ੋਅ 'ਚ ਸ਼ਾਮਲ ਹੋਣਗੇ PM ਨਰਿੰਦਰ ਮੋਦੀ
  • wto  talks end  no agreement on extending duty related
    WTO. ਵਾਰਤਾ ਖ਼ਤਮ, ਈ-ਕਾਮਰਸ ’ਤੇ ਡਿਊਟੀ ਨਾਲ ਜੁੜੀ ਰੋਕ ਵਧਾਉਣ ’ਤੇ ਕੋਈ ਸਹਿਮਤੀ ਨਹੀਂ
  • big news for punjab motorists
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ
  • victim  s family blocks jakhal patiala road to arrest baljinder singh killers
    ਬਲਜਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਜਾਖਲ-ਪਟਿਆਲਾ ਰੋਡ ਕੀਤਾ ਜਾਮ
  • big step by rbi  now   e cheques   will replace paper checks
    RBI ਵੱਲੋਂ ਵੱਡਾ ਕਦਮ: ਹੁਣ ਕਾਗਜ਼ੀ ਚੈੱਕਾਂ ਦੀ ਥਾਂ ਲੈਣਗੇ 'ਈ-ਚੈੱਕ', ਬਦਲ ਜਾਵੇਗਾ ਭੁਗਤਾਨ ਦਾ ਤਰੀਕਾ
  • man dies after being shot on ajit road
    ਅਜੀਤ ਰੋਡ ’ਤੇ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
  • indian oil  petrol shortage  vehicles  west asia
    Indian Oil ਪੰਪ 'ਤੇ ਪੈਟਰੋਲ ਖ਼ਤਮ, ਵਾਹਨ ਚਾਲਕਾਂ ਦੀਆਂ ਵਧੀਆਂ ਮੁਸ਼ਕਲਾਂ
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
  • pseb declares class 8 result
    PSEB : 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੇਖੋ ਕੌਣ ਰਿਹਾ ਅਵੱਲ
  • private recovery going on in the marketing department
    ਤਹਿਬਾਜ਼ਾਰੀ ਵਿਭਾਗ 'ਚ ਚੱਲ ਰਹੀ ਪ੍ਰਾਈਵੇਟ ਵਸੂਲੀ, ਆਉਣੇ ਚਾਹੀਦੇ ਹਨ 24 ਕਰੋੜ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
Trending
Ek Nazar
vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • rr vs rcb ipl 2026
      ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨ 'ਚ ਉੱਡੀ RCB! ਰਾਜਸਥਾਨ ਨੇ ਬੈਂਗਲੁਰੂ ਨੂੰ 6...
    • war with iran can be heavy for america
      ਈਰਾਨ-ਅਮਰੀਕਾ ਜੰਗ ਨੂੰ ਲੈ ਕੇ ਚੀਨ ਦੇ ਨਾਸਤ੍ਰੇਦਮਸ ਨੇ ਕਰ 'ਤੀ ਵੱਡੀ ਭਵਿੱਖਬਾਣੀ
    • finally a big change is near
      ਆਖਿਰਕਾਰ ਇਕ ਵੱਡਾ ਬਦਲਾਅ ਨੇੜੇ
    •   beyond reforms   signals a new debate
      ਇਕ ਨਵੀਂ ਬਹਿਸ ਦਾ ਸੰਕੇਤ ਦੇ ਰਿਹਾ ‘ਬਿਓਂਡ ਰਿਫਾਰਮਸ’
    • collision between a canter and a bus on national highway
      ਨੈਸ਼ਨਲ ਹਾਈਵੇਅ 'ਤੇ ਕੈਂਟਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਹੋਈ ਭਿਆਨਕ...
    • randhir jaiswal says india reaching out
      ਐਨਰਜੀ ਸਪਲਾਈ ਲਈ ਭਾਰਤ ਨੇ ਖਾੜੀ ਦੇਸ਼ਾਂ ਨਾਲ ਵਧਾਇਆ ਸੰਪਰਕ
    • iran has no choice but to talk
      ਇਰਾਨ ਕੋਲ ਗੱਲਬਾਤ ਤੋਂ ਇਲਾਵਾ ਕੋਈ ਚਾਰਾ ਨਹੀਂ, ਉਹ ਸਿਰਫ਼ 'PR' 'ਚ ਮਾਹਿਰ:...
    • major operation in dinanagar
      ਦੀਨਾਨਗਰ 'ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ...
    • astronauts will orbit the moon and land on earth in a few hours
      'Artemis II' ਮਿਸ਼ਨ: ਚੰਦ ਦਾ ਚੱਕਰ ਲਗਾ ਕੇ ਕੁਝ ਘੰਟਿਆਂ 'ਚ ਧਰਤੀ 'ਤੇ ਉਤਰਨਗੇ...
    • pathankot creates history in class 8 results
      ਅੱਠਵੀਂ ਜਮਾਤ ਦੇ ਨਤੀਜਿਆਂ 'ਚ ਪਠਾਨਕੋਟ ਨੇ ਬਣਾਇਆ ਇਤਿਹਾਸ, ਪੰਜਾਬ ਭਰ 'ਚ ਹਾਸਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +