Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:48:25 PM

  • indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • 20 ਕਿਲੋ ਚੂਰਾ-ਪੋਸਤ ਸਮੇਤ ਭਗੌੜਾ ਕਾਬੂ

LATEST News Punjabi(Latest News)

20 ਕਿਲੋ ਚੂਰਾ-ਪੋਸਤ ਸਮੇਤ ਭਗੌੜਾ ਕਾਬੂ

  • Updated: 21 May, 2018 03:09 AM
Latest News
fifty kg of grocers including runaway control
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ,   (ਸੁਖਵਿੰਦਰ)-  ਸੀ. ਆਈ. ਏ. ਸਟਾਫ਼ ਵੱਲੋਂ ਇਕ ਭਗੌੜੇ ਨੂੰ 20 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਹਿਰਾਜ ਨਜ਼ਦੀਕ ਇਕ ਵਿਅਕਤੀ ਵੱਲੋਂ ਬਾਹਰੀ ਸੂਬੇ ਤੋਂ ਪੋਸਤ ਲਿਆ ਕੇ ਜ਼ਿਲੇ 'ਚ ਸਪਲਾਈ ਕੀਤਾ ਜਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਦੇ ਇੰਚਾਰਜ ਰਜਿੰਦਰ ਕੁਮਾਰ ਅਤੇ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਦੀ ਅਗਵਾਈ ਹੇਠ ਰਾਮਪੁਰਾ ਨਹਿਰੀ ਕੋਠੇ ਤੋਂ ਕੋਠੇ ਮਹਾਸਿੰਘ ਲਿੰਕ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਗੁਰਚਰਨ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ ਰੋਕਿਆ। ਉਕਤ ਮੁਲਜ਼ਮ ਸਿਰ 'ਤੇ ਪਲਾਸਟਿਕ ਦਾ ਗੱਟਾ ਲੈ ਕੇ ਜਾ ਰਿਹਾ ਸੀ। ਪੁਲਸ ਵੱਲੋਂ ਜਦੋਂ ਗੱਟੇ ਨੂੰ ਖੋਲ੍ਹਿਆ ਤਾਂ ਉਸ ਵਿਚ ਚੁਰਾ-ਪੋਸਤ ਭਰਿਆ ਹੋਇਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾ ਵੀ ਐੱਨ. ਡੀ. ਪੀ. ਐਕਸ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। ਮੁਲਜ਼ਮ ਕੁਝ ਸਮਾਂ ਪਹਿਲਾਂ ਇਕ ਮਹੀਨੇ ਦੀ ਛੁੱਟੀ 'ਤੇ ਘਰ ਆਇਆ ਸੀ ਪਰ ਵਾਪਸ ਜੇਲ ਨਹੀਂ ਗਿਆ। ਅਦਾਲਤ ਵੱਲੋਂ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਹੋਇਆ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਸਿਟੀ ਰਾਮਪੁਰਾ 'ਚ ਮਾਮਲਾ ਦਰਜ ਕਰ ਕੇ ਉਸ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ।
 

  • ਚੂਰਾ-ਪੋਸਤ
  • ਭਗੌੜਾ ਕਾਬੂ
  • Scrappy
  • Runaway control

96 ਬੋਤਲਾਂ ਸ਼ਰਾਬ ਤੇ ਲਾਹਣ ਬਰਾਮਦ, 1 ਕਾਬੂ 2 ਫਰਾਰ

NEXT STORY

Stories You May Like

  • one person arrested with poppy husk
    3.70 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • two accused arrested with 2 kg opium in ajnala
    ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • police station sho arrested with 2 kg heroin
    ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • jitesh sharma explained why he said this about vaibhav
      'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ...
    • buy jail sentence for rs 500
      500 ਰੁਪਏ 'ਚ ਖਰੀਦੋ 'ਜੇਲ੍ਹ ਦੀ ਸਜ਼ਾ'! ਹੈਰਾਨ ਕਰੇਗਾ ਪੂਰਾ ਮਾਮਲਾ
    • himachal pradesh  bus driver  heart attack  passenger  injured
      ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ...
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ...
    • indian passport rankings
      Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ...
    • nitin gadkari expresses surprise over chinese imports
      'ਕੀ ਦੇਸ਼ 'ਚ ਚਮਚਿਆਂ ਦੀ ਵੀ ਕਮੀ ਹੋ ਗਈ ਹੈ?", ਨਿਤਿਨ ਗਡਕਰੀ ਨੇ ਚੀਨੀ ਦਰਾਮਦ...
    • a kitchen built in the wrong direction can become a cause of poverty
      ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
    • accident happened due to slipping while taking a selfie
      ਗੰਗਾ 'ਚ ਸੈਲਫੀ ਲੈਂਦੇ ਸਮੇਂ ਪੈਰ ਫਿਸਲਣ ਨਾਲ ਵਾਪਰਿਆ ਭਾਣਾ, 4 ਨੌਜਵਾਨਾਂ ਦੀ...
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +