Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    4:45:16 PM

  • schools and colleges remain closed for 3 days in uae

    ਈਰਾਨ-ਇਜ਼ਰਾਈਲ ਜੰਗ ਦਾ ਅਸਰ : ਸਕੂਲ-ਕਾਲਜ 3 ਦਿਨ...

  • new supreme leader of iran

    ਵੱਡੀ ਖ਼ਬਰ ; ਖਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਦੇ...

  • ashwani sharma praised cm nayab singh saini

    ਅਸ਼ਵਨੀ ਸ਼ਰਮਾ ਨੇ CM ਨਾਇਬ ਸਿੰਘ ਸੈਣੀ ਦੀ ਕੀਤੀ ਰੱਜ...

  • bjp government needed to bring about reforms naib saini

    ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਲੰਬੇ ਸਮੇਂ ਤੋਂ ਸਰਹਿੰਦ ਨਹਿਰ ’ਚ ਸੁੱਟਿਆ ਜਾ ਰਿਹੈ ਸ਼ਹਿਰ ਦਾ ਗੰਦਾ ਪਾਣੀ

LATEST News Punjabi(Latest News)

ਲੰਬੇ ਸਮੇਂ ਤੋਂ ਸਰਹਿੰਦ ਨਹਿਰ ’ਚ ਸੁੱਟਿਆ ਜਾ ਰਿਹੈ ਸ਼ਹਿਰ ਦਾ ਗੰਦਾ ਪਾਣੀ

  • Updated: 20 May, 2018 12:30 AM
Latest News
for a long time the water was being thrown in the sirhind canal
  • Share
    • Facebook
    • Tumblr
    • Linkedin
    • Twitter
  • Comment

 ਰੂਪਨਗਰ,  (ਵਿਜੇ)-  ਸ਼ਹਿਰ ’ਚ ਮੁੱਖ ਤੌਰ ’ਤੇ  ਸਤਲੁਜ ਦਰਿਆ, ਭਾਖਡ਼ਾ ਨਹਿਰ ਤੇ ਸਰਹਿੰਦ ਨਹਿਰ ਹੈ, ਜਿਸ ’ਚ ਭਾਖਡ਼ਾ ਨਹਿਰ ਨੂੰ ਛੱਡ ਕੇ  ਸਤਲੁਜ ਦਰਿਆ ਅਤੇ ਸਰਹਿੰਦ ਨਹਿਰ ’ਚ ਸ਼ਹਿਰ ਦਾ ਗੰਦਾ ਪਾਣੀ ਧਡ਼ੱਲੇ ਨਾਲ ਡਿੱਗ ਰਿਹਾ ਹੈ। 
 ਜਾਣਕਾਰੀ ਅਨੁਸਾਰ  ਕਾਫੀ ਸਮੇਂ ਤੋਂ ਰਾਧਾ ਸੁਆਮੀ ਸਤਿਸੰਗ ਖੇਤਰ ਦੇ ਨੇਡ਼ੇ, ਗਊਸ਼ਾਲਾ ਖੇਤਰ, ਨੰਗਲ ਚੌਕ ਖੇਤਰ ਆਦਿ ਦੇ ਘਰਾਂ ਦਾ ਗੰਦਾ ਪਾਣੀ ਸਰਹਿੰਦ ਨਹਿਰ ’ਚ ਲਗਾਤਾਰ ਡਿੱਗ ਰਿਹਾ ਹੈ, ਜਿਸ ਨਾਲ ਨਹਿਰ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ। ਇਸ ਸਬੰਧ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਕਈ ਸਾਲ ਪਹਿਲਾਂ ਨਿਰਦੇਸ਼ ਜਾਰੀ ਕੀਤੇ ਸੀ ਕਿ ਕੋਈ ਵੀ ਗੰਦਾ ਪਾਣੀ ਕਿਸੇ ਵੀ ਦਰਿਆ ਜਾਂ ਨਦੀ ’ਚ ਨਾ ਸੁੱਟਿਆ  ਜਾਵੇ ਪਰ ਇਸ ਪਾਸੇ ਨਗਰ ਕੌਂਸਲ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਸਮੇਂ-ਸਮੇਂ ’ਤੇ ਵਾਤਾਵਰਣ ਨੂੰ ਸਾਫ ਕਰਨ ਦੀ ਗੱਲਬਾਤ ਕਾਗਜ਼ਾਂ ’ਚ ਹੁੰਦੀ ਹੈ ਪਰ ਗਰਾਊਂਡ ਲੈਵਲ ’ਤੇ ਗੰਦਾ ਪਾਣੀ ਡਿੱਗਦਾ ਰਹਿੰਦਾ ਹੈ। 
ਇਸ ਦੇ ਲਈ ਨਾ ਤਾਂ ਨਗਰ ਕੌਂਸਲ ਅਤੇ ਨਾ ਹੀ ਸਰਕਾਰ ਗੰਭੀਰ ਹੈ।  ਆਸਰੋਂ ਇੰਡਸਟਰੀਜ਼ ਬੈਲਟ ਵੱਲੋਂ ਕੁਝ ਪਾਣੀ ਸਤਲੁਜ ਦਰਿਆ ਅਤੇ  ਬਿਸਤ ਦੁਆਬ ਨਹਿਰ ’ਚ ਕਥਿਤ ਪਾਇਆ ਜਾਂਦਾ ਹੈ, ਜਿਸ ਦੇ ਲਈ ਕੋਈ ਖਾਸ ਪ੍ਰਬੰਧ ਨਹੀਂ ਕੀਤੇ ਗਏ। ਨਦੀਆਂ ਅਤੇ ਦਰਿਆਵਾਂ ’ਚ ਗੰਦਾ ਪਾਣੀ ਪਾਉਣਾ ਆਮ ਗੱਲ ਹੈ ਕਿਉਂਕਿ ਇਸ ਦੇ ਲਈ ਸਰਕਾਰ ਵੱਲੋਂ ਕੋਈ ਸਖਤ ਕਾਨੂੰਨ ਨਹੀਂ ਬਣਾਏ ਗਏ ਅਤੇ ਨਾ ਹੀ ਸਬੰਧਤ ਅਧਿਕਾਰੀ ਇਨ੍ਹਾਂ ਗੱਲਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਰਾਧਾ ਸੁਆਮੀ ਸਤਿਸੰਗ ਭਵਨ ਦੇ ਨੇਡ਼ੇ ਜੋ ਪਾਣੀ ਸਰਹਿੰਦ ਨਹਿਰ ’ਚ ਡਿੱਗਦਾ ਹੈ, ਉਹ ਮੁਹੱਲਾ ਉੱਚਾ ਖੇਡ਼ਾ, ਛੋਟਾ ਖੇਡ਼ਾ, ਮੀਰਾਂਬਾਈ ਚੌਕ, ਵਾਲਮੀਕਿ ਮੁਹੱਲਾ ਆਦਿ ਦਾ  ਹੈ।
 

  • ਸਰਹਿੰਦ ਨਹਿਰ
  • ਗੰਦਾ ਪਾਣੀ
  • Sirhind canal
  • scorching water

ਸਿੱਖ ਸੰਗਤਾਂ ਵੱਲੋਂ ਨਰਾਇਣ ਦਾਸ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ

NEXT STORY

Stories You May Like

  • sidharth malhotra s father passes away
    ਸਿਧਾਰਥ ਮਲਹੋਤਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ: ਪਿਤਾ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
  • missing young  body recovered
    13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼
  • busaccident  schoolbuscrash studentsafety
    ਨਹਿਰ 'ਚ ਜਾ ਡਿੱਗੀ ਵਿਦਿਆਰਥੀਆਂ ਨਾਲ ਭਰੀ ਬੱਸ ! Thiruvananthapuram 'ਚ ਮਚ ਗਿਆ ਚੀਕ-ਚਿਹਾੜਾ
  • former railway minister and veteran tmc leader mukul roy passes away
    ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ
  • unhappy with marriage  girl jumps into canal
    ਵਿਆਹ ਤੋਂ ਨਾਖੁਸ਼ ਜਨਾਨੀ ਨੇ ਪਤੀ ਤੇ ਸਹੁਰੇ ਦੇ ਸਾਹਮਣੇ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • obesity
    ਮੋਟਾਪਾ ਇਕ ਲੰਬੇ ਸਮੇਂ ਦੀ ਬੀਮਾਰੀ ਹੈ, ਨਾ ਕਿ ਸਿਰਫ ਜੀਵਨਸ਼ੈਲੀ ਨਾਲ ਜੁੜੀ ਸਮੱਸਿਆ
  • sir in punjab
    ਆ ਗਈ ਚਿੱਠੀ...! ਪੰਜਾਬ 'ਚ ਵੀ ਹੋਣ ਜਾ ਰਿਹੈ SIR, ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ
  • suspicious pieces of meat found in fatehgarh sahib  punjab
    ਸਰਹਿੰਦ ਵਿਖੇ ਨਾਲੇ 'ਚੋਂ ਮਿਲੇ ਮਾਸ ਦੇ ਟੁਕੜੇ! ਫ਼ੈਲੀ ਸਨਸਨੀ, ਪੁਲਸ ਨੇ ਜਨਤਾ ਨੂੰ ਕੀਤੀ ਅਪੀਲ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
Trending
Ek Nazar
oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • hockey player harmanpreet singh becomes father for the second time
      ਖੁਸ਼ਖਬਰੀ ! 'ਸਰਪੰਚ ਸਾਬ੍ਹ' ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਪਿਤਾ
    • akali leader daljit cheema s warning to the punjab government
      ਅਕਾਲੀ ਆਗੂ ਦਲਜੀਤ ਚੀਮਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਸਟੇਜ 'ਤੇ ਆਖ ਦਿੱਤੀਆਂ...
    • farmer leader and sarpanch attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • tensions rise in gulf countries  pakistan england match in abu dhabi cancelled
      ਖਾੜੀ ਦੇਸ਼ਾਂ 'ਚ ਵਧਿਆ ਤਣਾਅ: ਅਬੂ ਧਾਬੀ 'ਚ ਪਾਕਿ-ਇੰਗਲੈਂਡ ਮੈਚ ਰੱਦ; ਖਿਡਾਰੀ...
    • lunar eclipse  india  red moon  march  time sutak
      ਇਸ ਦਿਨ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ ! ਭਾਰਤ ਸਣੇ ਦੁਨੀਆ ਭਰ 'ਚ...
    • new twist in sidhu moosewala murder case
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ ਲਿਆਂਦਾ ਜਾ ਸਕਦੈ ਤਿਹਾੜ ਜੇਲ੍ਹ...
    • akali dal announces candidate from samrala constituency for assembly elections
      ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
    • pak drone enters indian side along loc in j k s poonch army opens fire
      ਭਾਰਤੀ ਸਰਹੱਦ ਅੰਦਰ ਮੁੜ ਦਾਖਲ ਹੋਏ ਪਾਕਿਸਤਾਨੀ ਡਰੋਨ! ਭਾਰਤੀ ਫੌਜ ਵੱਲੋਂ ਜ਼ੋਰਦਾਰ...
    • three killed in bihar bus truck collision
      ਬਿਹਾਰ 'ਚ ਬੱਸ ਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ, ਇਕ ਬੱਚੀ ਸਮੇਤ 3 ਦੀ ਮੌਤ
    • government holiday declared in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +