Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    2:05:35 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਜ਼ਮੀਨੀ ਝਗਡ਼ੇ ’ਚ 2 ਅੌਰਤਾਂ ਸਣੇ ਚਾਰ ਫੱਟਡ਼

LATEST News Punjabi(Latest News)

ਜ਼ਮੀਨੀ ਝਗਡ਼ੇ ’ਚ 2 ਅੌਰਤਾਂ ਸਣੇ ਚਾਰ ਫੱਟਡ਼

  • Updated: 13 May, 2018 06:07 AM
Latest News
four wounded  including two women in the land dispute
  • Share
    • Facebook
    • Tumblr
    • Linkedin
    • Twitter
  • Comment

ਅਬੋਹਰ,   (ਸੁਨੀਲ)–  ਢਾਣੀ ਕਮਾਈਆਂ ਵਾਲੀ ਵਿਚ ਅੱਜ ਜ਼ਮੀਨੀ ਝਗਡ਼ੇ  ਕਾਰਨ 2 ਗੁਟਾਂ ’ਚ ਹੋਏ ਆਪਸੀ ਝਗਡ਼ੇ ਵਿਚ 2 ਅੌਰਤਾਂ ਸਮੇਤ 4 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਲਾਜ ਅਧੀਨ ਵਰਿਆਮ ਨਗਰ ਵਾਸੀ ਇੰਦੂ ਪਤਨੀ ਆਨੰਦ  ਪ੍ਰਕਾਸ਼ ਵਿਜ ਨੇ ਦੱਸਿਆ ਕਿ ਉਨ੍ਹਾਂ ਦੀ 4 ਏਕਡ਼ ਜ਼ਮੀਨ ਕਮਾਈਆਂ ਵਾਲੀ ਢਾਣੀ ਵਿਚ ਹੈ ਅਤੇ ਉਸ ਦਾ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜ਼ਮੀਨੀ ਝਗਡ਼ਾ ਚੱਲ ਰਿਹਾ ਹੈ। ਇਸ  ਕਾਰਨ ਉਕਤ ਰਿਸ਼ਤੇਦਾਰਾਂ ਨੇ ਅੱਜ ਆਪਣੇ ਸਾਥੀਆਂ ਸਣੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਜਦ ਉਸ ਦੀ ਧੀ ਮਨੀ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਕਤ ਲੋਕਾਂ ਨੇ ਮਨੀ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ, ਜਦ ਉਸ ਨੇ ਆਪਣੀ ਧੀ ਦਾ ਬਚਾਅ ਕੀਤਾ ਤਾਂ ਉਨ੍ਹਾਂ ਉਸ ਨੂੰ ਵੀ ਕੁੱਟ-ਮਾਰ ਕੇ ਜ਼ਖਮੀ ਕਰ ਦਿੱਤਾ। ਉਨ੍ਹਾਂ ਇਸ ਗੱਲ ਦੀ ਸੂਚਨਾ ਪੁਲਸ ਨੂੰ ਦਿੱਤੀ। ਇੰਦੂ ਨੇ ਦੱਸਿਆ ਕਿ ਪੁਲਸ ਨੇ ਉਕਤ ਹਮਲਾਵਰਾਂ ਨੂੰ ਹਿਰਾਸਤ ’ਚ ਲਿਆ ਹੈ। ਪਿਛਲੇ ਦਿਨੀਂ ਵੀ ਉਕਤ ਹਮਲਾਵਰਾਂ ਨੇ ਉਸ ਦੇ ਪਤੀ ’ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ ਪਰ ਪੁਲਸ ਨੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਇਸ ਮਾਮਲੇ ਵਿਚ ਜ਼ਖਮੀ ਦੂਜੀ ਧਿਰ ਦੇ ਅਸ਼ਵਿਨੀ ਪੁੱਤਰ ਚਾਂਦ ਕ੍ਰਿਸ਼ਨ ਵਾਸੀ ਪਟੇਲ ਪਾਰਕ ਅਤੇ ਉਸ ਦੇ ਚਾਚਾ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਜਦ ਉਹ ਢਾਣੀ ਕਮਾਈਆਂ ਵਾਲੀ ਵਿਚ ਆਪਣੇ ਖੇਤ ’ਚ ਗਏ ਤਾਂ ਪਹਿਲੀ ਧਿਰ ਦੇ ਲੋਕਾਂ ਨੇ ਹੁੱਲਡ਼ਬਾਜ਼ੀ ਕਰਦੇ ਹੋਏ ਉਨ੍ਹਾਂ ’ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਮਾਮਲਿਆਂ ਦੀ ਸੂਚਨਾ ਪੁਲਸ ਨੂੰ  ਦੇ ਦਿੱਤੀ ਗਈ ਹੈ।

  • ਜ਼ਮੀਨੀ ਝਗਡ਼ੇ
  • ਚਾਰ ਫੱਟਡ਼
  • Land disputes
  • four wounded

ਹਨੇਰੀ ਕਾਰਨ ਡਿੱਗੇ ਦਰੱਖਤ

NEXT STORY

Stories You May Like

  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • 2 drug smugglers arrested with heroin worth rs 150 crore in fazilka
    ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • youth akali dal akali president
      ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
    • harsimrat badal gets emotional at the rally
      ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ,...
    • cash and jewellery recovered at railway officer  s residence
      ਰੇਲਵੇ ਅਧਿਕਾਰੀ ਦੇ ਟਿਕਾਣਿਆਂ 'ਤੇ ਮਿਲਿਆ 'ਕੁਬੇਰ ਦਾ ਖਜ਼ਾਨਾ', 77 ਲੱਖ ਕੈਸ਼...
    • zodiac signs
      ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਦੀ ਚਮਕੇਗੀ...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • hockey world cup india beats wales 3 1
      ਹਾਕੀ ਵਿਸ਼ਵ ਕੱਪ: ਭਾਰਤ ਨੇ ਵੇਲਜ਼ ਨੂੰ 3-1 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ...
    • people are crazy about this maruti vehicle
      ਮਾਰੂਤੀ ਦੀ ਇਸ ਗੱਡੀ ਨੂੰ ਟੱਟ ਕੇ ਪੈ ਗਏ ਲੋਕ, ਇਕ ਮਹੀਨੇ 'ਚ ਵਿਕੀਆਂ 13,896...
    • big news complete ban on sale of fertilizers  farmers worried
      ਵੱਡੀ ਖਬਰ : ਖਾਦਾਂ ਦੀ ਵਿਕਰੀ 'ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ ! ਚਿੰਤਾ 'ਚ ਪਏ...
    • eclipse on raksha bandhan
      ਰੱਖੜੀ ਦੇ ਤਿਉਹਾਰ 'ਤੇ ਗ੍ਰਹਿਣ ਦਾ ਸਾਇਆ ! ਇਨ੍ਹਾਂ 5 ਰਾਸ਼ੀਆਂ ਲਈ ਖ਼ਤਰੇ ਦੀ...
    • bumper interest is being given on this scheme of post office
      Post Office ਦੀ ਇਸ ਸਕੀਮ 'ਤੇ ਮਿਲ ਰਿਹਾ ਬੰਪਰ ਵਿਆਜ ! 5 ਲੱਖ ਜਮ੍ਹਾ ਕਰਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +