Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    7:03:36 PM

  • missile strikes in sharjah

    ਈਰਾਨ ਦਾ ਸ਼ਾਰਜਾਹ 'ਚ ਵੱਡਾ ਮਿਜ਼ਾਈਲ ਹਮਲਾ!...

  • mother lost 5 sons

    ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ...

  • trump claim on iran

    'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ;...

  • volleyball player national player

    ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਦੋਰਾਹਾ
  • ਜ਼ਰਾ ਬਚ ਕੇ ! ਘੱਟ ਵਜ਼ਨੀ ਵੱਟਿਆਂ ਨਾਲ ਵੇਚੀਆਂ ਜਾ ਰਹੀਆਂ ਨੇ ਫਲ-ਸਬਜ਼ੀਆਂ

LATEST News Punjabi(Latest News)

ਜ਼ਰਾ ਬਚ ਕੇ ! ਘੱਟ ਵਜ਼ਨੀ ਵੱਟਿਆਂ ਨਾਲ ਵੇਚੀਆਂ ਜਾ ਰਹੀਆਂ ਨੇ ਫਲ-ਸਬਜ਼ੀਆਂ

  • Updated: 31 May, 2018 05:03 AM
ਦੋਰਾਹਾ
fraud
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ(ਗੁਰਮੀਤ ਕੌਰ)-ਜ਼ਰਾ ਬੱਚ ਕੇ! ਦੋਰਾਹਾ ਇਲਾਕੇ 'ਚ ਕੁਝ ਕੁ ਰੇਹੜੀਆਂ-ਫੜ੍ਹੀਆਂ ਵਾਲੇ ਜੋ ਕਿ ਫਲ-ਸਬਜ਼ੀਆਂ ਵਗੈਰਾ ਵੇਚਦੇ ਹਨ, ਵੱਲੋਂ ਘੱਟ ਵਜ਼ਨੀ ਵੱਟੇ ਰੱਖ ਕੇ ਗਾਹਕਾਂ ਨੂੰ ਘੱਟ ਫਲ-ਸਬਜ਼ੀਆਂ ਤੋਲ ਕੇ ਬੇਵਕੂਫ ਬਣਾਇਆ ਜਾ ਰਿਹਾ ਹੈ ਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਤੋਂ ਫਲ-ਸਬਜ਼ੀਆਂ ਖਰੀਦਣ ਵਾਲੇ ਲੋਕ  ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਅਜਿਹਾ ਕੁਝ ਦੋਰਾਹਾ 'ਚ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ  ਫਰੂਟ ਵੇਚ ਰਹੇ ਇਕ ਰੇਹੜੀ-ਫੜ੍ਹੀ ਵਾਲੇ 'ਤੇ ਸ਼ੱਕ ਪੈਣ 'ਤੇ ਇਕ ਕਿਲੋਗ੍ਰਾਮ ਵਾਲਾ ਵੱਟਾ ਚੈੱਕ ਕੀਤਾ ਗਿਆ ਤਾਂ ਵੱਟੇ ਦਾ ਵਜ਼ਨ 100 ਗ੍ਰਾਮ ਘੱਟ ਪਾਇਆ ਗਿਆ ਤੇ ਵੱਟੇ 'ਚੋਂ 100 ਗ੍ਰਾਮ ਦੇ ਸਿੱਕੇ ਕੱਢੇ ਹੋਏ ਸਨ  ਜਦੋਂ ਫਰੂਟ ਵਿਕਰੇਤਾ ਨੂੰ ਪੁੱਛਿਆ ਗਿਆ ਕਿ ਵੱਟਾ ਘੱਟ ਭਾਰ ਦਾ ਕਿਉਂ ਰੱਖਿਆ ਹੋਇਆ ਹੈ ਤਾਂ ਉਸ ਨੇ ਜਵਾਬ ਦਿੱਤਾ ਕਿ ਮੇਰਾ ਵੱਟਾ ਕੋਈ ਚੋਰੀ ਕਰ ਕੇ ਲੈ ਗਿਆ ਤੇ ਘੱਟ ਭਾਰ ਵਾਲਾ ਵੱਟਾ ਮੇਰੀ ਰੇਹੜੀ 'ਤੇ ਰੱਖ ਗਿਆ। ਰੇਹੜੀ ਵਾਲੇ ਦਾ ਅਜਿਹਾ ਜਵਾਬ ਸੁਣ ਕੇ ਹੈਰਾਨੀ ਦੀ ਹੱਦ ਨਾ ਰਹੀ। ਭਾਵੇਂ ਹਰ ਵਿਅਕਤੀ ਰੇਹੜੀ-ਫੜ੍ਹੀ ਵਾਲੇ ਤੋਂ ਫਲ-ਸਬਜ਼ੀ ਉਸ ਨੂੰ ਗਰੀਬ ਸਮਝ ਕੇ ਖਰੀਦਦਾ ਹੈ, ਪਰ ਉਹ ਇਸ ਗੱਲ ਤੋਂ ਸ਼ਾਇਦ ਅਣਜਾਣ ਹੁੰਦੇ ਹਨ ਕਿ ਅਜਿਹੇ ਕੁਝ ਗਰੀਬ ਦਿਖਣ ਵਾਲੇ ਰੇਹੜੀਆਂ-ਫੜ੍ਹੀਆਂ ਵਾਲਿਆਂ ਵੱਲੋਂ ਲੋਕਾਂ ਨੂੰ ਘੱਟ ਭਾਰ ਦੇ ਵੱਟਿਆਂ ਰਾਹੀਂ ਘੱਟ ਫਲ-ਸਬਜ਼ੀਆਂ ਵੇਚ ਕੇ ਪੂਰੇ ਪੈਸੇ ਲੈ ਕੇ ਚੂਨਾ ਲਾਇਆ ਜਾ ਰਿਹਾ ਹੈ। ਰੋਜ਼ਾਨਾ ਫਲ-ਸਬਜ਼ੀਆਂ ਖਰੀਦਣ ਵਾਲੇ ਲੋਕਾਂ ਨੂੰ ਅਜਿਹੇ ਫਲ-ਸਬਜ਼ੀ ਵਿਕਰੇਤਾਵਾਂ ਤੋਂ ਸੁਚੇਤ ਹੋ ਕੇ ਵੱਟੇ ਵਗੈਰਾ ਚੈੱਕ ਕਰ ਕੇ ਹੀ ਸਬਜ਼ੀ ਖਰੀਦਣੀ ਚਾਹੀਦੀ ਹੈ ਤਾਂ ਜੋ ਰੇਹੜੀਆਂ-ਫੜ੍ਹੀਆਂ ਵਾਲਿਆਂ ਦੀ ਇਸ ਚਲਾਕੀ ਨੂੰ ਫੜ ਕੇ ਫੂਡ ਸਪਲਾਈ ਵਿਭਾਗ ਨੂੰ ਸੂਚਿਤ ਕਰ ਕੇ ਕਾਰਵਾਈ ਕੀਤੀ ਜਾ ਸਕੇ। 

  • ਠੱਗੀ
  • ਗਾਹਕਾਂ
  • fraud

ਅੱਤਵਾਦ ਤੋਂ ਨਜਿੱਠਣ ਲਈ ਚੀਨ ਨੇ ਬਣਾਇਆ ਐਂਟੀ ਡਰੋਨ ਲੇਜ਼ਰ ਹਥਿਆਰ

NEXT STORY

Stories You May Like

  • mangoes  chemical fruit  police  health
    ਅੰਬਾਂ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ ! ਕੈਮੀਕਲ ਲਾ ਕੇ ਪਕਾਏ ਜਾ ਰਹੇ ਫਲ, ਸਿਹਤ ਨਾਲ ਵੱਡਾ ਖਿਲਵਾੜ
  • farmers  railways  kashmiri fresh fruits
    ਕਿਸਾਨਾਂ ਲਈ ਖ਼ੁਸ਼ਖ਼ਬਰੀ: ਰੇਲਵੇ ਦੀ ਮਦਦ ਨਾਲ ਹੁਣ ਦੇਸ਼ ਭਰ 'ਚ ਪਹੁੰਚਣਗੇ ਕਸ਼ਮੀਰੀ ਤਾਜ਼ਾ ਫਲ
  • husband s attitude changed after going to canada after getting a love marriage
    ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
  • increase in prices of fruits and vegetables
    ਫਲਾਂ ਤੇ ਸਬਜ਼ੀਆਂ ਦੀਆਂ ਕੀਮਤਾਂ ’ਚ ਵਾਧਾ, ਲੋਕਾਂ ਦੀਆਂ ਜੇਬਾਂ ’ਤੇ ਪੈਣ ਲੱਗਿਆ ਬੋਝ
  • maruti suzuki sales fy26 march 2026 growth
    ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ ਨਵਾਂ ਰਿਕਾਰਡ
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • major action taken against indian origin doctor in usa
      USA 'ਚ ਭਾਰਤੀ ਮੂਲ ਦੇ ਡਾਕਟਰ 'ਤੇ ਵੱਡੀ ਕਾਰਵਾਈ! 117 ਕਰੋੜ ਰੁਪਏ ਦਾ ਲੱਗਾ...
    • trump claim on iran
      'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ; ਟਰੰਪ ਦਾ ਸਨਸਨੀਖੇਜ਼ ਦਾਅਵਾ
    • private banks beat public sector banks in increasing deposit capital
      ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ...
    • billie jean king cup  indian team  s morale boosted
      ਬਿਲੀ ਜੀਨ ਕਿੰਗ ਕੱਪ : ਭਾਰਤੀ ਟੀਮ ਦੇ ਹੌਸਲੇ ਬੁਲੰਦ; ਕਪਤਾਨ ਉੱਪਲ ਨੂੰ 'ਟੀਮ ਦੀ...
    • special 26 style robbery in kanpur
      ਕਾਨਪੁਰ 'ਚ 'Special 26' ਸਟਾਈਲ 'ਚ ਲੁੱਟ! ਪੈਟਰੋਲੀਅਮ ਅਧਿਕਾਰੀ ਬਣ ਕੇ ਆਏ...
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • volleyball player national player
      ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ ਹਾਦਸੇ 'ਚ ਮੌਤ
    • veteran cricketer arrested by police
      ਧਾਕੜ ਕ੍ਰਿਕਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! 9 ਅਪ੍ਰੈਲ ਦੇ ਮੈਚ ਤੋਂ ਪਹਿਲਾਂ...
    • one accused arrested with english liquor kept at home
      ਘਰ ’ਚ ਰੱਖੀ ਦੇਸੀ ਤੇ ਅੰਗਰੇਜ਼ੀ ਸ਼ਰਾਬ ਸਮੇਤ ਇਕ ਦੋਸ਼ੀ ਕਾਬੂ
    • share market in the month of march  investors loss
      ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +