Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    5:36:22 PM

  • america israel attack throughout iran

    ਰੇਲਵੇ ਲਾਈਨ ਤੋਂ ਪੁਲ ਤੱਕ....ਪੂਰੇ ਈਰਾਨ 'ਚ...

  • elections in punjab  election code of conduct

    ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ,...

  • turkey israeli consulate incident

    ਇਜ਼ਰਾਈਲੀ ਦੂਤਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ !...

  • heartbreaking incident in crowded markets in mohali

    ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਲੁਧਿਆਣਾ
  • ਸਰਕਾਰੀ ਬੈਂਕਾਂ ਦੀ 2 ਦਿਨਾ ਹੜਤਾਲ ਨਾਲ ਉਦਯੋਗਾਂ ਦੀ 3000 ਕਰੋੜ ਦੀ ਅਟਕੇਗੀ ਚੈੱਕ ਕਲੀਅਰਿੰਗ

LATEST News Punjabi(Latest News)

ਸਰਕਾਰੀ ਬੈਂਕਾਂ ਦੀ 2 ਦਿਨਾ ਹੜਤਾਲ ਨਾਲ ਉਦਯੋਗਾਂ ਦੀ 3000 ਕਰੋੜ ਦੀ ਅਟਕੇਗੀ ਚੈੱਕ ਕਲੀਅਰਿੰਗ

  • Updated: 31 May, 2018 05:05 AM
ਲੁਧਿਆਣਾ
government banks
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਬਹਿਲ)-ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ. ਬੀ. ਏ.) ਵੱਲੋਂ ਬੈਂਕ ਮੁਲਾਜ਼ਮਾਂ ਦੀ ਤਨਖਾਹ ਵਿਚ ਸਿਰਫ 2 ਫੀਸਦੀ ਦੇ ਮਾਮੂਲੀ ਵਾਧੇ ਦੇ ਪ੍ਰਸਤਾਵ ਤੋਂ ਨਾਰਾਜ਼ ਹੋ ਕੇ ਜਨਤਕ ਖੇਤਰ ਦੇ 21 ਬੈਂਕਾਂ ਦੀ 2 ਦਿਨਾ ਦੇਸ਼ ਪੱਧਰੀ ਹੜਤਾਲ ਅੱਜ ਸ਼ੁਰੂ ਹੋ ਗਈ। ਜਿਸ ਨੇ ਉਦਯੋਗਾਂ ਦੀ 3000 ਕਰੋੜ ਦੀ ਚੈੱਕ ਕਲੀਅਰਿੰਗ ਅਟਕ ਜਾਣ ਦਾ ਖਦਸ਼ਾ ਹੈ।  ਲੁਧਿਆਣਾ ਦੇ ਸਰਕਾਰੀ ਬੈਂਕਾਂ ਦੀਆਂ ਕਰੀਬ 350 ਤੋਂ ਜ਼ਿਆਦਾ ਸ਼ਾਖਾਵਾਂ ਦੇ ਸੈਂਕੜੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਭਾਰਤ ਨਗਰ ਚੌਕ ਸਥਿਤ ਕੇਨਰਾ ਬੈਂਕ ਦੇ ਬਾਹਰ ਸਰਕਾਰ ਦੇ ਬੈਂਕਾਂ ਪ੍ਰਤੀ ਢਿੱਲੇ ਰਵੱਈਏ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਸਖਤ ਗਰਮੀ ਦੇ ਬਾਵਜੂਦ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਕਨਵੀਨਰ ਨਰੇਸ਼ ਗੌੜ, ਐੱਸ. ਬੀ. ਆਈ. ਬੈਂਕ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜੇ. ਪੀ. ਕਾਲੜਾ, ਕਾ. ਹਰਵਿੰਦਰ ਸਿੰਘ, ਕਾ. ਅਸ਼ੋਕ ਅਰੋੜਾ, ਕਾ. ਇਕਬਾਲ ਸਿੰਘ ਮੱਲ੍ਹੀ, ਕਾ. ਡੀ. ਪੀ. ਮੌੜ, ਕਾ. ਅਮਰਜੀਤ ਸਿੰਘ, ਕਾ. ਕੇ. ਕੇ. ਖੁੱਲਰ, ਕਾ. ਗੁਰਮੀਤ ਸਿੰਘ, ਕਾ. ਚਿਰੰਜੀਵ ਜੋਸ਼ੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਤਨਖਾਹ ਵਿਚ 2 ਫੀਸਦੀ ਦੇ ਮਾਮੂਲੀ ਵਾਧੇ ਦਾ ਪ੍ਰਸਤਾਵ ਮਨਜ਼ੂਰ ਨਹੀਂ ਹੈ ਅਤੇ ਇਹ ਕਿਸੇ ਵੀ ਸੂਰਤ ਵਿਚ ਪਹਿਲਾਂ 15 ਫੀਸਦੀ ਚੱਲ ਰਹੀ ਤਨਖਾਹ ਵਾਧੇ ਤੋਂ ਘੱਟ ਨਹੀਂ ਹੋਣਾ ਚਾਹੀਦਾ। ਕਾ. ਨਰੇਸ਼ ਗੌੜ ਅਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਾਰੇ ਬੈਂਕ ਮੁਲਾਜ਼ਮ ਅਤੇ ਅਧਿਕਾਰੀ ਆਈ. ਬੀ. ਏ. ਵੱਲੋਂ ਤਨਖਾਹ ਮੁੜ ਨਿਰੀਖਣ ਵਿਚ ਦੇਰ, ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਤਨਖਾਹ ਪੁਨਰ ਨਿਰੀਖਣ ਵਿਚ ਸਰਕਾਰ ਦੇ ਢਿੱਲੇ ਰਵੱਈਏ ਅਤੇ ਕੁੱਝ ਬੈਂਕਾਂ ਵੱਲੋਂ ਸਿਰਫ ਸਕੇਲ 3 ਅਧਿਕਾਰੀਆਂ ਤਕ ਦੀ ਤਨਖਾਹ ਮੁੜ ਨਿਰੀਖਣ ਲਈ ਦਿੱਤੇ ਗਏ ਅੰਸ਼ਕ ਜਨਾਦੇਸ਼ ਦਾ ਸਖਤ ਵਿਰੋਧ ਕਰਦੇ ਹਨ ਅਤੇ ਇਸੇ ਮੁੱਦੇ 'ਤੇ ਦੇਸ਼ ਭਰ ਦੇ 10 ਲੱਖ ਬੈਂਕ ਕਰਮਚਾਰੀ ਅਤੇ ਅਧਿਕਾਰੀ 2 ਦਿਨ ਦੀ ਹੜਤਾਲ 'ਤੇ ਹਨ। ਉਨ੍ਹਾਂ ਕਿਹਾ ਕਿ ਬੈਂਕਾਂ ਦੇ ਸਾਲ ਦਰ ਸਾਲ ਪ੍ਰਾਫਿਟ ਕਮਾਉਣ ਦੇ ਬਾਵਜੂਦ ਖਰਾਬ ਕਰਜ਼ਿਆਂ ਹਿੱਤ ਸਰਕਾਰ ਵੱਲੋਂ 70 ਫੀਸਦੀ ਲਾਭ ਕੱਢ ਦਿੱਤਾ ਜਾਂਦਾ ਹੈ। 
ਯੂਨੀਅਨ ਲੀਡਰਾਂ ਨੇ ਮੰਗ ਕੀਤੀ ਕਿ 1979 ਤੋਂ ਚਲਦੇ ਰਹੇ ਸਮਝੌਤੇ ਵਾਂਗ ਸਾਰੇ ਵਰਗਾਂ ਦੇ ਅਫਸਰਾਂ ਨੂੰ ਵੀ ਤਨਖਾਹ ਸੋਧ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਆਈ. ਬੀ. ਏ. ਨੂੰ ਬਿਨਾਂ ਦੇਰ ਕੀਤੇ ਇਸ ਪ੍ਰਕਿਰਿਆ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ 'ਤੇ ਗੈਰ ਬੈਂਕਿੰਗ ਕਾਰੋਬਾਰ ਅਤੇ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਦਾ ਬੋਝ ਵੀ ਪਾਇਆ ਜਾ ਰਿਹਾ ਹੈ। ਇਸ ਕਾਰਨ ਬੈਂਕ ਮੁਲਾਜ਼ਮ ਬੇਹੱਦ ਤਣਾਅਗ੍ਰਸਤ ਹੋ ਗਏ ਹਨ ਅਤੇ ਉੱਪਰੋਂ ਸਿਰਫ 2 ਫੀਸਦੀ ਤਨਖਾਹ ਵਾਧੇ ਦਾ ਪ੍ਰਸਤਾਵ ਬੇਹੱਦ ਗਲਤ ਅਤੇ ਪੂਰੀ ਤਰ੍ਹਾਂ ਨਾਮਨਜ਼ੂਰ ਹੈ।

  • ਸਰਕਾਰੀ ਬੈਂਕਾਂ
  • ਹੜਤਾਲ
  • Government banks

ਜ਼ਰਾ ਬਚ ਕੇ ! ਘੱਟ ਵਜ਼ਨੀ ਵੱਟਿਆਂ ਨਾਲ ਵੇਚੀਆਂ ਜਾ ਰਹੀਆਂ ਨੇ ਫਲ-ਸਬਜ਼ੀਆਂ

NEXT STORY

Stories You May Like

  • meta fined rs 3000 crore
    Meta 'ਤੇ ਲੱਗਿਆ 3000 ਕਰੋੜ ਰੁਪਏ ਦਾ ਜੁਰਮਾਨਾ ! ਮਾਰਕ ਜ਼ੁਕਰਬਰਗ ਦੀ ਵਧੀ ਟੈਨਸ਼ਨ
  • gurdwara fined 3000 euros
    ਗੁਰਦੁਆਰਾ ਸਾਧ ਸੰਗਤ ਰੋਮ 'ਚ ਸਫਾਈ ਦੀ  ਘਾਟ, ਪ੍ਰਸ਼ਾਸ਼ਨ ਨੇ ਕਰ ਦਿੱਤਾ 3000 ਯੂਰੋ ਦਾ ਜੁਰਮਾਨਾ
  • drug money including heroin worth rs 2 crore recovered  6 people named
    2 ਕਰੋੜ ਦੀ ਹੈਰੋਇਨ ਸਮੇਤ ਡਰੱਗ ਮਨੀ ਬਰਾਮਦ; 6 ਵਿਅਕਤੀ ਨਾਮਜ਼ਦ
  • new twist in gold smuggling case  actress rania was cheated of rs 2 crore
    ਸੋਨਾ ਸਮੱਗਲਿੰਗ ਮਾਮਲੇ ’ਚ ਨਵਾਂ ਮੋੜ; ਅਦਾਕਾਰਾ ਰਾਨਿਆ ਨਾਲ ਹੋਈ ਸੀ 2 ਕਰੋੜ ਦੀ ਧੋਖਾਦੇਹੀ
  • 2 killed  8 injured as vehicle overturns in jaisalmer
    ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ
  • 2 drug smugglers arrested with heroin worth crores of rupees
    ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 2 trucks collision fire
    UP 'ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
  • gas shortage  government schools
    ਗੈਸ ਦੀ ਕਿੱਲਤ ਦਾ ਅਸਰ : ਸਰਕਾਰੀ ਸਕੂਲਾਂ 'ਚ ਲੱਕੜ ਦੇ ਚੁੱਲ੍ਹਿਆਂ 'ਤੇ ਬਣ ਰਿਹਾ ਮਿਡ-ਡੇ-ਮੀਲ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • ipl 2026  will suryakumar yadav  s form continue against rajasthan
      IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ...
    • ferozepur police arrest drug smuggler with heroin worth crores
      ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
    • jammu and kashmir police lashkar terrorist module arrested
      ਜੰਮੂ 'ਚ ਫੜ੍ਹੇ ਗਏ 2 ਪਾਕਿਸਤਾਨੀ ਅੱਤਵਾਦੀ! 16 ਸਾਲਾਂ ਤੋਂ ਫਰਾਰ ਅਬੂ ਹਰੇਰਾ ਵੀ...
    • heartbreaking incident in crowded markets in mohali
      ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ 'ਤੇ ਚਾਕੂਆਂ ਨਾਲ ਹਮਲਾ, CCTV...
    • war
      ਬੰਦ ਕਰੋ ਇਹ ਲੜਾਈ, ਜਿਸ ’ਚ ਸਾਰੀ ਮਨੁੱਖਤਾ ਕੁਰਲਾ ਰਹੀ ਹੈ
    • bcci ban
      BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ
    • medical tourism
      ਭਾਰਤ ਦੀ ਅਗਲੀ ਵੱਡੀ ਬਰਾਮਦ : ਮੈਡੀਕਲ ਸੈਰ-ਸਪਾਟਾ
    • wonderful furniture can be made from notes rbi plan
      100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ
    • caretaker  farmhouse owner  murder  accused arrested  gurugram police
      'ਕੇਅਰਟੇਕਰ' ਨੇ ਫਾਰਮ ਹਾਊਸ ਮਾਲਕ ਦਾ ਕੀਤਾ ਕਤਲ, ਪੁਲਸ ਨੇ ਦਿੱਲੀ ਤੋਂ ਕੀਤਾ...
    • poor road condition claims the life of a young man
      ਸੜਕ ਦੀ ਮਾੜੀ ਹਾਲਤ ਨੇ ਨੌਜਵਾਨ ਦੀ ਲਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +