Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    2:46:18 PM

  • moga rally amit shah s rally

    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ...

  • ravneet singh bittu

    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ...

  • sunil jakhar makes serious allegations against aap government

    ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ...

  • bjp rally in moga

    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਬਰੇਟਾ
  • ਗਰੀਨਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਮੁੜ ਝੰਡਾ ਕੀਤਾ ਬੁਲੰਦ

LATEST News Punjabi(Latest News)

ਗਰੀਨਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਮੁੜ ਝੰਡਾ ਕੀਤਾ ਬੁਲੰਦ

  • Updated: 30 May, 2018 10:54 AM
ਬਰੇਟਾ
greenland school
  • Share
    • Facebook
    • Tumblr
    • Linkedin
    • Twitter
  • Comment

ਬਰੇਟਾ (ਬਾਂਸਲ) - ਸੀ. ਬੀ. ਐੱਸ. ਸੀ. ਵੱਲੋਂ ਐਲਾਨ ਕੀਤੇ ਗਏ ਦਸਵੀਂ ਦੇ ਨਤੀਜੇ 'ਚ ਗਰੀਨਲੈਂਡ ਪਬਲਿਕ ਸਕੂਲ, ਬਰੇਟਾ ਦੇ ਵਿਦਿਆਰਥੀਆਂ ਨੇ ਦੂਜੀ ਵਾਰ ਜ਼ਿਲੇ ਪੱਧਰ 'ਤੇ ਬਾਜ਼ੀ ਮਾਰ ਕੇ ਸਿੱਖਿਆ ਦੇ ਖੇਤਰ 'ਚ ਤਹਿਲਕਾ ਮਚਾ ਦਿੱਤਾ ਹੈ। ਸਕੂਲ ਦੇ ਨਤੀਜੇ ਅਨੁਸਾਰ ਤਨੀਸ਼ਾ ਨੇ 96.8 ਫੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲੇ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਨਮੋਲ 96.2 ਫੀਸਦੀ ਅੰਕ ਅਤੇ ਸਾਹਿਲ ਜਿੰਦਲ 96 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹੇ। ਇਸ ਤੋਂ ਇਲਾਵਾ ਇਸ ਸਕੂਲ ਦੇ 5 ਬੱਚਿਆਂ ਦੇ 95 ਫੀਸਦੀ ਤੋਂ ਅਤੇ 14 ਬੱਚਿਆਂ ਨੇ 90 ਫੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ।
ਇਸ ਸਕੂਲ ਦੇ ਕੁੱਲ 103 ਬੱਚੇ ਪ੍ਰੀਖਿਆ 'ਚ ਬੈਠੇ ਸਨ ਅਤੇ ਸਾਰੇ ਹੀ ਪਾਸ ਹਨ। ਸਕੂਲ ਦੇ ਚੇਅਰਪਰਸਨ ਡਾ. ਮੰਜੂ ਬਾਂਸਲ ਨੇ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਰ 'ਚ ਨਾਮਣਾ ਖੱਟਿਆ ਹੈ, ਉਥੇ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਧਰੁਵ ਤੇ ਰਿਸ਼ਵ ਨੇ 'ਭਾਰਤ ਕੋ ਜਾਣੋ' ਮੁਕਾਬਲੇ 'ਚ ਮੁੰਬਈ ਵਿਖੇ ਹੋਈ ਰਾਸ਼ਟਰ ਪੱਧਰੀ ਪ੍ਰਤਿਯੋਗਤਾ 'ਚ ਪਹਿਲਾ ਸਥਾਨ ਹਾਸਲ ਕੀਤਾ ਜੋ ਕਿ ਸਕੂਲ ਅਤੇ ਖੇਤਰ ਲਈ ਮਾਣ ਵਾਲੀ ਗੱਲ ਹੈ। ਪ੍ਰਿੰਸੀਪਲ ਸ਼੍ਰੀਮਤੀ ਉਰਮਿਲ ਜੈਨ ਨੇ ਦੱਸਿਆ ਕਿ ਚਿਰਾਗ 95.6 ਫੀਸਦੀ, ਸੋਨਮ 95.4 ਫੀਸਦੀ, ਕਸ਼ਿਸ਼ 94.6 ਫੀਸਦੀ, ਲਵਿਸ਼ 94.2 ਫੀਸਦੀ, ਜਸਮੀਤ 93.4 ਫੀਸਦੀ, ਅਨੀਸ਼ 92.4 ਫੀਸਦੀ, ਐਸ਼ਲੀ 92.4 ਫੀਸਦੀ, ਡੈਫੀ 92 ਫੀਸਦੀ, ਅਭਿਨਵ 92 ਫੀਸਦੀ, ਆਰਿਅਨ 91.4 ਫੀਸਦੀ ਅਤੇ ਈਸ਼ਾ ਦੇਵੀ ਨੇ 90.4 ਫੀਸਦੀ ਅੰਕ ਪ੍ਰਾਪਤ ਕੀਤੇ।
ਉਨ੍ਹਾਂ ਦੱਸਿਆ ਕਿ ਸਕੂਲ ਦੀ ਚੇਅਰਪਰਸਨ ਜੋ ਇਸ ਖੇਤਰ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਧਰਮਪਤਨੀ ਡਾ. ਮਨੋਜ ਬਾਲਾ ਜੋ ਜ਼ਿਲੇ ਦੇ ਵਿਧਾਨ ਸਭਾ ਖੇਤਰ ਮਾਨਸਾ ਤੋਂ ਕਾਂਗਰਸ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਿਆਸੀ ਰੁਝੇਵਿਆਂ ਦੇ ਬਾਵਜੂਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੁਸ਼ਾਸਨ ਅਤੇ ਸਿੱਖਿਆ ਦੀ ਗੁਣਵਤਾ ਨਾਲ ਕਦੇ ਸਮਝੌਤਾ ਨਹੀਂ ਕੀਤਾ। ਇਸ ਮੌਕੇ 'ਤੇ ਚੇਅਰਪਰਸਨ ਡਾ. ਮਨੋਜ ਬਾਲਾ, ਪ੍ਰਿੰਸੀਪਲ ਸ਼੍ਰੀਮਤੀ ਉਰਮਿਲ ਜੈਨ, ਵਾਈਸ ਪ੍ਰਿੰਸੀਪਲ ਯਾਦਵਿੰਦਰ ਸਿੰਘ, ਹੈੱਡ ਮਾਸਟਰ ਵਿਕਾਸ ਸ਼ਰਮਾ ਨੇ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾ ਸੀ. ਬੀ. ਐੱਸ. ਸੀ. ਦੇ ਬਾਰ੍ਹਵੀਂ ਦੇ ਨਤੀਜਿਆ 'ਚੋਂ ਇਸੇ ਸਕੂਲ ਦੇ ਕਾਮਰਸ ਅਤੇ ਨਾਨ-ਮੈਡੀਕਲ 'ਚ ਜ਼ਿਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਸਮਾਜ 'ਚ ਬਰਾਬਰੀ ਦਾ ਦਰਜਾ ਦੇਣਾ ਚਾਹੀਦਾ ਹੈ ਅਤੇ ਉਚੇਰੀ ਸਿੱਖਿਆ ਅਤੇ ਚੰਗੀ ਪਰਵਰਿਸ਼ ਦੇਣੀ ਚਾਹੀਦੀ ਹੈ।

  • ਬਰੇਟਾ
  • ਗਰੀਨਲੈਂਡ ਸਕੂਲ
  • ਵਿਦਿਆਰਥੀ
  • Bretta
  • Greenland School
  • Student

ਏ. ਟੀ. ਐੱਮ. ਬਦਲ ਕੇ 78 ਹਜ਼ਾਰ ਰੁਪਏ ਕੱਢਵਾਏ, ਕੇਸ ਦਰਜ

NEXT STORY

Stories You May Like

  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • school  students  dance  principal suspended
    ਸਕੂਲ 'ਚ ਵਿਦਿਆਰਥੀਆਂ ਨਾਲ 'ਅਸ਼ਲੀਲ' ਗਾਣੇ 'ਤੇ ਨੱਚਣਾ ਪਿਆ ਮਹਿੰਗਾ; ਪ੍ਰਿੰਸੀਪਲ ਸਸਪੈਂਡ
  • israel iran war  ayatollah khamenei  india  iranian embassy flag
    ਖਾਮੇਨੇਈ ਦੀ ਮੌਤ ਦਾ ਸੋਗ ! ਭਾਰਤ 'ਚ ਈਰਾਨੀ ਦੂਤਘਰ ਨੇ ਝੁਕਾ ਦਿੱਤਾ ਰਾਸ਼ਟਰੀ ਝੰਡਾ
  • roobbery in teacher home
    ਚੋਰਾਂ ਦੇ ਹੌਂਸਲੇ ਬੁਲੰਦ! ਅਧਿਆਪਕਾ ਦੇ ਘਰ 'ਚੋਂ ਦੋ ਲੈਪਟਾਪ, ਦੋ ਮੋਬਾਇਲ ਫੋਨ ਤੇ ਘੜੀ ਚੋਰੀ
  • haji ali dargah world tallest national flag
    ਹਾਜੀ ਅਲੀ ਦਰਗਾਹ ’ਚ ਦੁਨੀਆ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਾਉਣ ਦੀ ਤਜਵੀਜ਼
  • school girl teacher body massage video viral
    'ਮੈਡਮ ਜੀ' ਦਾ ਸ਼ਰਮਨਾਕ ਕਾਰਾ! ਸਕੂਲ 'ਚ ਪੜ੍ਹਾਈ ਦੀ ਜਗ੍ਹਾ ਵਿਦਿਆਰਥੀਆਂ ਤੋਂ ਕਰਵਾਈ ਮਸਾਜ, ਹੋਈ ਵੱਡੀ ਕਾਰਵਾਈ
  • iran attacks dubai buildings
    ਧਮਾਕੇ ਦੀ ਆਵਾਜ਼, ਧੂੰਏਂ ਦੇ ਗੁਬਾਰ..., ਈਰਾਨ ਨੇ ਦੁਬਈ 'ਤੇ ਮੁੜ ਕੀਤਾ ਹਮਲਾ, ਕੰਬੀਆਂ ਇਮਾਰਤਾਂ
  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
Trending
Ek Nazar
youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • bjp rally in moga
      ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
    • airtel  s amazing plan
      Airtel ਦਾ ਧਮਾਕੇਦਾਰ ਪਲਾਨ ! ਅਨਲਿਮਿਟਿਡ ਕਾਲਿੰਗ, ਡਾਟਾ ਤੇ ਫ੍ਰੀ...
    • sebi issues guidelines on intraday borrowing for mutual funds
      SEBI ਨੇ ਮਿਊਚੁਅਲ ਫੰਡ ਲਈ ਇਕ ਦਿਨ ਦੀ ਉਧਾਰੀ ਨੂੰ ਲੈ ਕੇ ਜਾਰੀ ਕੀਤੇ...
    • good news from iran
      ਹੁਣ ਖ਼ਤਮ ਹੋਵੇਗੀ ਗੈਸ ਦੀ ਕਿੱਲਤ ! ਇਰਾਨ ਤੋਂ ਆਈ Good News ਸੁਣ ਬਾਗੋ-ਬਾਗ ਹੋਏ...
    • bhagwant mann pledged the pride of punjabis to kejriwal ashwani sharma
      ਭਗਵੰਤ ਮਾਨ ਨੇ ਪੰਜਾਬੀਆਂ ਦਾ ਮਾਣ ਕੇਜਰੀਵਾਲ ਅੱਗੇ ਗਿਰਵੀ ਰੱਖਿਆ : ਅਸ਼ਵਨੀ ਸ਼ਰਮਾ
    • the country  s foreign exchange reserves fell
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 11.68 ਅਰਬ ਡਾਲਰ ਘਟ ਕੇ 716.81 ਅਰਬ ਡਾਲਰ ’ਤੇ...
    • w w w w w    five wickets in one over and a hat trick in all three formats
      W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ ਫਾਰਮੈਟ 'ਚ ਹੈਟ੍ਰਿਕ,...
    • amazon mgm studios   film   raftaar   to release on july 24
      ਐਮਾਜ਼ਾਨ MGM ਸਟੂਡੀਓਜ਼ ਦੀ ਫਿਲਮ "ਰਫਤਾਰ" 24 ਜੁਲਾਈ ਨੂੰ ਹੋਵੇਗੀ ਰਿਲੀਜ਼
    • shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਭਾਜਪਾ ਦਾ ਮੁੱਖ ਮੰਤਰੀ ਬਣੇਗਾ : ਸ਼ਵੇਤ...
    • railway track  railway minister  ashwini vaishnaw  rajya sabha
      ਰੇਲ ਪਟੜੀਆਂ ਨੂੰ ਉੱਨਤ ਬਣਾਉਣ ਦਾ 80 ਫੀਸਦੀ ਕੰਮ ਹੋਇਆ ਪੂਰਾ : ਰੇਲ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +