Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    8:01:46 PM

  • punjab kabaddi player

    ਪੰਜਾਬ ਦੇ ਇਕ ਹੋਰ ਕਬੱਡੀ ਖਿਡਾਰੀ ਦੀ ਹੋਈ ਮੌਤ!...

  • big trouble electricity consumers meter boxes are giving out electricity

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

  • sukhbir singh badal rally

    ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ...

  • suspicious bag found outside dig patiala range office and residence

    DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਅੱਗ ਨਾਲ ਕਿਸਾਨ ਦਾ ਘਰ ਸੜ ਕੇ ਸੁਆਹ

LATEST News Punjabi(Latest News)

ਅੱਗ ਨਾਲ ਕਿਸਾਨ ਦਾ ਘਰ ਸੜ ਕੇ ਸੁਆਹ

  • Updated: 20 May, 2018 06:07 AM
Latest News
house of the farmer  fire
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ, (ਧੀਰ, ਸੋਢੀ, ਤਿਲਕਰਾਜ)- ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ 'ਚ ਪੈਂਦੇ ਸਾਗਰਾਂ ਵਿਖੇ ਅੱਜ ਕੁਦਰਤੀ ਆਫਤ ਦੇ ਕਾਰਨ ਅੱਗ ਲੱਗਣ ਨਾਲ ਇਕ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਭੀਮ ਕਦੀਆਂ ਦਾ ਡੇਰਾ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਉਸ ਨੂੰ ਕਾਫੀ ਆਰਥਿਕ ਨੁਕਸਾਨ ਹੋਇਆ। ਪ੍ਰਾਪਤ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਪ੍ਰਸ਼ਾਸਨਿਕ ਅਧਿਕਾਰੀ ਤੇ ਵਿਧਾਇਕ ਨਵਤੇਜ ਚੀਮਾ ਨੇ ਵੀ ਖੁਦ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਦੁਪਹਿਰ ਕਰੀਬ 2 ਵਜੇ ਦਰਿਆ ਪਾਰ ਆਈ ਇਕ ਚਿੰਗਾਰੀ ਨੇ ਉਸਦੇ ਡੇਰੇ ਨੂੰ ਆਪਣੀ ਅੱਗ 'ਚ ਲਪੇਟ ਲਿਆ, ਜਿਸ ਤੋਂ ਭੜਕੀ ਅੱਗ ਨੇ ਘਰ ਦੇ ਕੀਮਤੀ ਸਾਮਾਨ ਨੂੰ ਨਸ਼ਟ ਕਰ ਦਿੱਤਾ। 
ਅੱਗ ਨਾਲ ਘਰ ਦੀਆਂ ਛੱਤਾਂ ਵੀ ਢਹਿਢੇਰੀ ਹੋ ਗਈਆਂ ਤੇ ਪਸ਼ੂਆਂ ਦੇ ਚਾਰੇ ਵਾਸਤੇ ਰੱਖੀ ਤੂੜੀ ਵੀ ਅਗਨੀ ਦੀ ਭੇਟ ਚੜ੍ਹ ਗਈ। ਪਿੰਡ ਵਾਸੀਆਂ ਨੇ ਮਿਲ ਕੇ ਮੁਸ਼ਕਲ ਨਾਲ ਅੱਗ 'ਤੇ ਜਦੋਂ ਕਾਬੂ ਪਾਇਆ ਤਾਂ ਸਾਰਾ ਸਾਮਾਨ ਸੜ ਚੁੱਕਾ ਸੀ। ਵਿਧਾਇਕ ਚੀਮਾ ਨੇ ਕਿਸਾਨ ਨਾਲ ਉਸਦੇ ਹੋਏ ਨੁਕਸਾਨ ਤੇ ਦੁੱਖ ਦਰਦ ਸਾਂਝਾ ਕੀਤਾ ਤੇ ਤੁਰੰਤ ਆਪਣੀ ਜੇਬ ਵਿਚੋਂ ਉਸ ਨੂੰ ਨਕਦ ਆਰਥਿਕ ਮਦਦ ਵੀ ਦਿੱਤੀ। ਉਨ੍ਹਾਂ ਤੁਰੰਤ ਪ੍ਰਸ਼ਾਸਨ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪੀੜਤ ਪਰਿਵਾਰ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਵੀ ਦਿੱਤੀ ਜਾਵੇ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਵਿਧਾਇਕ ਚੀਮਾ ਨੂੰ ਕਿਹਾ ਕਿ ਪਹਿਲਾਂ ਕਿਸਾਨ ਨੂੰ ਜਲਦ ਤੋਂ ਜਲਦ ਸਹਾਇਤਾ ਦਿੱਤੀ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਕਾਂਗਰਸ ਮੁਖਤਿਆਰ ਸਿੰਘ ਭਗਤਪੁਰ, ਜੌਨ ਇੰਚਾਰਜ ਜਗਜੀਤ ਸਿੰਘ ਚੰਦੀ, ਐੱਮ. ਐੱਚ. ਓ. ਕਬੀਰਪੁਰ ਜਸਮੇਲ ਕੌਰ, ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ, ਹਰਚਰਨ ਸਿੰਘ ਬੱਗਾ, ਸੀ ਕਾਂਗਰਸ ਆਗੂ, ਅਮਰਜੀਤ ਸਿੰਘ ਸਾਂਗਰਾ, ਸਰਪੰਚ ਮਲਵਿੰਦਰ ਸਿੰਘ, ਕੁਲਦੀਪ ਸਿੰਘ ਸਾਂਘੜਾ ਆਦਿ ਵੀ ਹਾਜ਼ਰ ਸਨ।

  • ਕਿਸਾਨ ਦਾ ਘਰ
  • ਸੜ ਕੇ ਸੁਆਹ
  • house of the farmer
  • fire

ਖੂਹ 'ਚ ਦੱਬੇ ਜਾਣ ਨਾਲ 3 ਮਜ਼ਦੂਰ ਮਰੇ (ਵੀਡੀਓ)

NEXT STORY

Stories You May Like

    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    • hungama during a party at hotel meriton  jalandhar
      ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • Latest News ਦੀਆਂ ਖਬਰਾਂ
      • major crime incident in jalandhar
        ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
      • boy dead on road accident
        ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, 1 ਨੌਜਵਾਨ ਦੀ ਮੌਤ, 3 ਜ਼ਖ਼ਮੀ
      • pakistan ied blast in balochistan 3 brothers killed
        ਪਾਕਿਸਤਾਨ: ਬਲੋਚਿਸਤਾਨ ਵਿੱਚ IED ਧਮਾਕਾ, 3 ਭਰਾਵਾਂ ਦੀ ਮੌਤ
      • punjab weather big forecast till september 3
        Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
      • dhaaka player ruled out of entire odi series against australia
        ਆਸਟ੍ਰੇਲੀਆ ਖ਼ਿਲਾਫ਼ ਪੂਰੀ ODI ਸੀਰੀਜ਼ ਤੋਂ ਬਾਹਰ ਧਾਕੜ ਖਿਡਾਰੀ !
      • mandal incharge of hindu yuva vahini
        ਹਿੰਦੂ ਯੁਵਾ ਵਾਹਿਨੀ ਦੇ ਮੰਡਲ ਇੰਚਾਰਜ ਦਾ ਕਤਲ, ਲਖਨਊ 'ਚ ਮਿਲੀ ਲਾਸ਼
      • imphal woman  s head found in suitcase on train
        ਇੰਫਾਲ : ਰੇਲਗੱਡੀ ’ਚ ਸੂਟਕੇਸ ’ਚੋਂ ਮਿਲਿਆ ਔਰਤ ਦਾ ਸਿਰ, ਜੋੜਾ ਗ੍ਰਿਫ਼ਤਾਰ
      • hungama during a party at hotel meriton  jalandhar
        ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
      • kewal singh dhillon mann ki baat
        ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ 'ਮਨ ਕੀ ਬਾਤ'...
      • major operation by dhariwal police
        ਧਾਰੀਵਾਲ ਪੁਲਸ ਦੀ ਵੱਡੀ ਕਾਰਵਾਈ: ਹੈਰੋਇਨ, ਰਿਵਾਲਵਰ ਤੇ ਡਰੱਗ ਮਨੀ ਸਮੇਤ ਦੋ ਕਾਬੂ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +