Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    10:10:34 AM

  • residential building  fire  people  death  police

    ਦਿੱਲੀ 'ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ 'ਚ...

  • trump on european countries

    ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ...

  • trump new warning to iran

    '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ...

  • i have no fear of death  diljit  s big revelation

    ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸੰਬੰਧਾਂ 'ਚ ਪ੍ਰਗਤੀ ਤਕ ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਨਾਲ ਵਾਰਤਾ ਤੋਂ ਕੀਤਾ ਇਨਕਾਰ

LATEST News Punjabi(Latest News)

ਸੰਬੰਧਾਂ 'ਚ ਪ੍ਰਗਤੀ ਤਕ ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਨਾਲ ਵਾਰਤਾ ਤੋਂ ਕੀਤਾ ਇਨਕਾਰ

  • Updated: 18 May, 2018 01:48 AM
Latest News
if north korea wants to meet    we  ll be there    w house
  • Share
    • Facebook
    • Tumblr
    • Linkedin
    • Twitter
  • Comment

ਸੋਲ— ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਦੇ ਅਧਿਕਾਰੀਆਂ ਨੂੰ 'ਬੇਸਮਝ ਤੇ ਨਿਕੰਮਾ' ਦੱਸਦੇ ਹੋਏ ਕਿਹਾ ਕਿ ਮੌਜੂਦਾ ਸਥਿਤੀ 'ਚ ਉਹ ਸੋਲ ਨਾਲ ਵਾਰਤਾ ਨਹੀਂ ਕਰੇਗਾ। ਇਕ ਦਿਨ ਪਹਿਲਾਂ ਹੀ ਦੋਹਾਂ ਕੋਰੀਆਈ ਦੇਸ਼ਾਂ ਵਿਚਾਲੇ ਵਾਰਤਾ ਰੱਦ ਕਰ ਦਿੱਤੀ ਗਈ ਸੀ। ਦੋਹਾਂ ਦੇਸ਼ਾਂ ਵਿਚਾਲੇ ਬੁੱਧਵਾਰ ਨੂੰ ਉੱਚ ਪੱਧਰੀ ਬੈਠਕ ਹੋਣ ਵਾਲੀ ਸੀ ਪਰ ਅਮਰੀਕਾ ਤੇ ਦੱਖਣੀ ਕੋਰੀਆ ਵਿਚਾਲੇ ਸੰਯੁਕਤ ਫੌਜੀ ਅਭਿਆਸ ਕਾਰਨ ਉੱਤਰੀ ਕੋਰੀਆ ਵਾਰਤਾ ਤੋਂ ਪਿੱਛੇ ਹਟ ਗਿਆ। ਕੇ.ਸੀ.ਐੱਨ.ਏ. ਸਮਾਚਾਰ ਏਜੰਸੀ ਨੇ ਚੋਟੀ ਦੇ ਵਾਰਤਾਕਾਰੀ ਸੋਨ ਗਵਾਨ ਦੇ ਹਵਾਲੇ ਤੋਂ ਕਿਹਾ, 'ਜਦ ਤਕ ਉੱਤਰੀ ਕੋਰੀਆ-ਦੱਖਣੀ ਕੋਰੀਆ ਵਿਚਾਲੇ ਉੱਚ ਪੱਧਰੀ ਵਾਰਤਾ ਰੋਕਣ ਲਈ ਬਣੀ ਗੰਭੀਰ ਸਥਿਤੀ ਦਾ ਹੱਲ ਨਹੀਂ ਹੁੰਦਾ ਉਦੋਂ ਤਕ ਦੱਖਣੀ ਕੋਰੀਆ ਦੇ ਮੌਜੂਦਾ ਸ਼ਾਸਨ ਨਾਲ ਆਹਮੋ-ਸਾਹਮਣੇ ਬੈਠਣਾ ਆਸਾਨ ਨਹੀਂ ਹੋਵੇਗਾ।'
ਦੂਜੇ ਪਾਸੇ ਅਮਰੀਕਾ ਨੇ ਕਿਹਾ ਕਿ ਅਗਲੇ ਮਹੀਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਹੋਣ ਵਾਲੀ ਗੱਲਬਾਤ ਲਈ ਉਹ ਅੱਗੇ ਵਧਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੇ ਵਾਰਤਾ ਤੋਂ ਹਟਣ ਦੀ ਧਮਕੀ ਦਿੱਤੀ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ, 'ਜੇਕਰ ਉੱਤਰੀ ਕੋਰੀਆ ਵਾਰਤਾ ਕਰਨਾ ਚਾਹੁੰਦਾ ਹੈ ਤਾਂ ਅਸੀਂ ਉਥੇ ਹੋਵਾਂਗੇ।' ਨਾਲ ਹੀ ਉਨ੍ਹਾਂ ਕਿਹਾ ਕਿ ਵ੍ਹਾਈਟ ਹਾਊਸ ਨੇ ਪ੍ਰੋਗਰਾਮ 'ਚ ਬਦਲਾਅ ਨਹੀਂ ਕੀਤਾ ਹੈ।

  • ਉੱਤਰੀ ਕੋਰੀਆ
  • ਦੱਖਣੀ ਕੋਰੀਆ
  • ਵਾਰਤਾ
  • North Korea
  • South Korea
  • talks

ਆਵਾਰਾ ਪਸ਼ੂ ਸਡ਼ਕਾਂ ’ਤੇ ਖਡ਼੍ਹਾ ਗੰਦਾ ਪਾਣੀ ਪੀਣ ਲਈ ਮਜਬੂਰ

NEXT STORY

Stories You May Like

  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • wife of ousted south korean president convicted of corruption
    ਦੱਖਣੀ ਕੋਰੀਆ ਦੇ ਬਰਖ਼ਾਸਤ ਰਾਸ਼ਟਰਪਤੀ ਦੀ ਪਤਨੀ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ
  • iranian foreign minister arrives in islamabad
    ਈਰਾਨੀ ਵਿਦੇਸ਼ ਮੰਤਰੀ ਇਸਲਾਮਾਬਾਦ ਪਹੁੰਚੇ, ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਸਾਫ਼ ਇਨਕਾਰ
  • important talks between pm modi and president lee jae myung
    PM ਮੋਦੀ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਵਿਚਾਲੇ ਅਹਿਮ ਗੱਲਬਾਤ, ਵੱਡੇ ਸਮਝੌਤਿਆਂ 'ਤੇ ਲੱਗੀ ਮੋਹਰ
  • pope leo gives a shock to trump
    ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼ ਇਨਕਾਰ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • love affairs destroyed the house father brutally murdered
    ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ 'ਲਾਭ...
    • know how much gold and silver have become cheaper in a week
      ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...
    • the immense grace of shani dev will shower on these 4 zodiac signs
      ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ...
    • 58 ill after eating dahi bara from roadside vendor in jajpur
      ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਜਾਜਪੁਰ 'ਚ ਦਹੀਂ ਬੜਾ ਖਾਣ ਨਾਲ...
    • 9 months have passed since amritsar youth harmandeep
      ਇਟਲੀ 'ਚ ਅੰਮ੍ਰਿਤਸਰ ਦੇ ਨੌਜਵਾਨ ਹਰਮਨਦੀਪ ਦੇ ਲਾਪਤਾ ਹੋਣ ਨੂੰ ਬੀਤੇ 9 ਮਹੀਨੇ,...
    • situation in iran worsens again  threat of war looms
      ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
    • israel  s fury on south lebanon
      ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +