ਬਟਾਲਾ (ਬੇਰੀ)- ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਸਤਨਾਮ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਧੀਰ ਨੇ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਪਿਛਲੇ ਦਿਨੀਂ ਉਸਦਾ ਝਗੜਾ ਹੋਇਆ ਸੀ ਅਤੇ ਇਸੇ ਰੰਜਿਸ਼ ਕਾਰਨ ਸੰਬੰਧਤ ਵਿਅਕਤੀਆਂ ਨੇ ਉਸਨੂੰ ਬੀਤੀ ਦੇਰ ਸ਼ਾਮ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਉਪਰੰਤ ਪਰਿਵਾਰਕ ਮੈਂਬਰਾਂ ਨੇ ਮੈਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਇਸ ਸੰਬੰਧ ’ਚ ਥਾਣਾ ਸਦਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
®ਉਕਤ ਮਾਮਲੇ ਸੰਬੰਧੀ ਐੱਸ. ਐੱਚ. ਓ. ਸਦਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾਂ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮਿਤਾਲੀ ਨੂੰ 'ਮੈਨ ਆਫ ਦ ਮੈਚ' ਮਿਲਣ ਤੋਂ ਬਾਅਦ ਫੈਂਸ ਬੋਲੇ- ਸ਼ਰਮ ਕਰੋ BCCI
NEXT STORY