Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    12:20:22 PM

  • air travel has become expensive flight prices increased

    ਹਵਾਈ ਸਫ਼ਰ ਵੀ ਹੋ ਗਿਆ ਮਹਿੰਗਾ! ਘਰੇਲੂ ਤੇ...

  • captain amarinder singh  gautam adani

    ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ...

  • golden opportunity for farmers of punjab

    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ...

  • new decision for schools

    ਸਕੂਲਾਂ ਲਈ ਨਵਾਂ ਫ਼ੈਸਲਾ! ਹੁਣ 3rd ਤੋਂ 8th Class...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਵਲਟੋਹਾ
  • ਕਰਨਾਟਕ 'ਚ ਕਾਂਗਰਸ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ: ਸੋਢੀ

LATEST News Punjabi(Latest News)

ਕਰਨਾਟਕ 'ਚ ਕਾਂਗਰਸ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ: ਸੋਢੀ

  • Updated: 21 May, 2018 09:05 AM
ਵਲਟੋਹਾ
karnataka  congress
  • Share
    • Facebook
    • Tumblr
    • Linkedin
    • Twitter
  • Comment

ਵਲਟੋਹਾ  (ਬਲਜੀਤ ਸਿੰਘ)—ਕਰਨਾਟਕਾ 'ਚ ਜਿਸ ਪ੍ਰਕਾਰ ਨਾਲ ਕਾਂਗਰਸ ਦੀ ਸਰਕਾਰ ਬਣੀ ਹੈ ਉਹ ਭਾਰਤ ਦੇ ਲੋਕਤੰਤਰ ਦੀ ਜਿੱਤ ਹੈ। ਭਾਜਪਾ ਦੇ ਲੋਕਤੰਤਰ ਖ਼ਤਮ ਕਰਨ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਵੇਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦਾਊਦਪੁਰ ਸਰਪੰਚੀ ਦੇ ਦਾਅਵੇਦਾਰ ਪ੍ਰਧਾਨ ਗੁਰਵਿੰਦਰ ਸਿੰਘ ਸੋਢੀ ਨੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਸ਼ਾਹਕੋਟ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਲਾਈਆਂ ਡਿਊਟੀਆਂ ਦੌਰਾਨ ਡੋਰ ਟੂ ਡੋਰ ਪ੍ਰਚਾਰ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਜੋ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਵੇਖਿਆ ਸੀ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਕਿਉਂਕਿ ਭਾਜਪਾ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ 'ਚੋਂ ਆਪਣਾ ਵਿਸ਼ਵਾਸ ਪੂਰੀ ਤਰ੍ਹਾਂ ਖੋਹ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰੇ ਨਹੀਂ ਕੀਤੇ, ਜਿਸ ਕਾਰਨ ਕਰਨਾਟਕਾ ਦੇ ਲੋਕਾਂ ਨੇ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸ਼ਾਹਕੋਟ ਜਿਮਨੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਇਸ ਮੌਕੇ ਸੰਦੀਪ ਸਿੰਘ ਕਲੰਜਰ ਗਗਨਦੀਪ ਸਿੰਘ ਡਿੱਬੀਪੁਰਾ ਆਦਿ ਕਾਂਗਰਸੀ ਵਰਕਰ ਹਾਜ਼ਰ ਸੀ।

  • Karnataka
  • Congress
  • Valtoha
  • ਕਰਨਾਟਕ
  • ਕਾਂਗਰਸ
  • ਵਲਟੋਹਾ

ਇਟਲੀ : ਗੁਰਦੁਆਰਾ ਸਾਹਿਬ ਵਿਖੇ ਲੱਗਾ ਪਾਸਪੋਰਟ ਮੇਲਾ, ਭਾਰਤੀਆਂ ਨੇ ਲਿਆ ਲਾਭ

NEXT STORY

Stories You May Like

  • tejaswin shankar starts decathlon season with victory
    ਤੇਜਸਵਿਨ ਸ਼ੰਕਰ ਦੀ ਡੇਕਾਥਲਨ ਸੈਸ਼ਨ ’ਚ ਜਿੱਤ ਨਾਲ ਸ਼ੁਰੂਆਤ
  • rana gurmeet sodhi  union home minister
    ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • pm modi hails jammu and kashmir  s historic ranji trophy win
    PM ਮੋਦੀ ਨੇ 'ਮਨ ਕੀ ਬਾਤ' 'ਚ ਜੰਮੂ-ਕਸ਼ਮੀਰ ਦੀ ਇਤਿਹਾਸਕ ਰਣਜੀ ਟਰਾਫੀ ਜਿੱਤ ਨੂੰ ਸਲਾਹਿਆ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ: ਸੁਸ਼ੀਲ ਰਿੰਕੂ
  • pratap bajwa s big statement on laljit bhullar s arrest
    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਦੀ ਹੋਈ ਜਿੱਤ
  • ipl 2026 mi vs kkr
    IPL 2026, MI vs KKR: ਮੁੰਬਈ ਦੀ ਕੇਕੇਆਰ ਖਿਲਾਫ ਧਮਾਕੇਦਾਰ ਜਿੱਤ, 6 ਵਿਕਟਾਂ ਨਾਲ ਹਰਾਇਆ
  • ipl 2026  ashwin  s big statement on rcb  s victory
    IPL 2026: RCB ਦੀ ਜਿੱਤ 'ਤੇ ਅਸ਼ਵਿਨ ਦਾ ਵੱਡਾ ਬਿਆਨ; ਵਿਰਾਟ ਕੋਹਲੀ ਦੀ ਕੀਤੀ ਰੱਜ ਕੇ ਤਾਰੀਫ਼
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • new twist in murder case of influencer nancy grewal  the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • new decision for schools
      ਸਕੂਲਾਂ ਲਈ ਨਵਾਂ ਫ਼ੈਸਲਾ! ਹੁਣ 3rd ਤੋਂ 8th Class ਤਕ ਦੇ ਵਿਦਿਆਰਥੀਆਂ ਨੂੰ...
    • punjabi driver fined 1 million dollor
      ਪੰਜਾਬੀ ਡਰਾਈਵਰ ਨੂੰ 9 ਕਰੋੜ ਰੁਪਏ ਜ਼ੁਰਮਾਨਾ, ਅਮਰੀਕਾ 'ਚ 200 ਦੀ ਰਫ਼ਤਾਰ ਨਾਲ...
    • theft near police station
      Police Station ਨੇੜਿਓਂ ਲੱਖਾਂ ਰੁਪਏ ਦੀ ਚੋਰੀ! ਪੁਲਸ ਨੇ 3 ਘੰਟੇ 'ਚ ਕੀਤਾ 200...
    • son and mother attack on father with sharp weapons
      ਪੁੱਤ ਨੇ ਮਾਂ ਨਾਲ ਮਿਲ ਵੱਢ 'ਤਾ ਪਿਓ, ਰਾਤ ਭਰ ਵਿਹੜੇ 'ਚ ਪਿਆ ਤੜਫ਼ਦਾ ਰਿਹਾ ਤੇ...
    • one person dies after being hit by a train
      ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
    • tree cutting ban without permission
      ਹਾਈ ਕੋਰਟ ਨੇ ਲਾ 'ਤੀ ਰੋਕ, ਹੁਣ ਬਿਨਾਂ ਇਜਾਜ਼ਤ ਦੇ ਨਹੀਂ ਕੱਟੇ ਜਾਣਗੇ ਦਰੱਖ਼ਤ
    • investigation into singer zubeen garg s death concluded singapore police
      ਸਿੰਗਾਪੁਰ ਪੁਲਸ ਵਲੋਂ ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲੇ 'ਚ ਜਾਂਚ ਮੁਕੰਮਲ, ਕਿਸੇ...
    • chemicals in tourists food on everest
      ਐਵਰੈਸਟ 'ਤੇ ਵੱਡੀ ਸਾਜ਼ਿਸ਼! ਸੈਲਾਨੀਆਂ ਦੇ ਖਾਣੇ 'ਚ ਕੈਮੀਕਲ, ਰੈਸਕਿਊ ਦੇ ਨਾਂ...
    • indian families us citizenship
      ਅਮਰੀਕਾ 'ਚ ਭਾਰਤੀ ਪਰਿਵਾਰਾਂ 'ਤੇ ਲਟਕੀ ਤਲਵਾਰ ! 100 ਸਾਲ ਪੁਰਾਣਾ ਕਾਨੂੰਨ ਬਦਲਣ...
    • you will have to pay to run instagram
      ਹੁਣ Instagram ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਤਿਆਰ ਕੀਤਾ ਨਵਾਂ Plan
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +