Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    6:33:52 PM

  • threat of storms in delhi  imd issues red and orange alerts

    ਖੜਕਨ ਲੱਗੇ ਫੋਨ! 90Km ਦੀ ਰਫਤਾਰ ਨਾਲ ਤੂਫਾਨ ਤੇ...

  • confiscation of sikh weapons and registration of cases at sri hazur sahib

    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ...

  • heavy rains for 3 days in punjab thunderstorm alert

    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ...

  • skills will get you a job abroad

    ਸਿਰਫ਼ ਡਿਗਰੀ ਨਹੀਂ, ‘ਹੁਨਰ’ ਦਿਵਾਏਗਾ ਵਿਦੇਸ਼ਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸ਼੍ਰੀਨਗਰ
  • ਕਸ਼ਮੀਰ 'ਚ ਹੜਤਾਲ, ਜਨਜੀਵਨ ਪ੍ਰਭਾਵਿਤ

LATEST News Punjabi(Latest News)

ਕਸ਼ਮੀਰ 'ਚ ਹੜਤਾਲ, ਜਨਜੀਵਨ ਪ੍ਰਭਾਵਿਤ

  • Updated: 03 Jun, 2018 12:00 PM
ਸ਼੍ਰੀਨਗਰ
kashmir strikes
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ— ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਇਜ਼ ਮੌਲਵੀ ਉਮਰ ਫਾਰੂਕ ਅਤੇ ਮੁਹੰਮਦ ਯਾਸੀਨ ਮਲਿਕ ਦੇ ਸਾਂਝੀ ਵਿਰੋਧੀ ਲੀਡਰਸ਼ਿਪ  (ਜੇ. ਆਰ. ਐੱਲ.) ਵਲੋਂ ਘਾਟੀ 'ਚ ਕਥਿਤ ਰੂਪ 'ਚ ਵਧ ਰਹੀਆਂ ਆਮ ਨਾਗਰਿਕਾਂ ਦੀਆਂ ਮੌਤਾਂ, ਧਾਰਮਿਕ ਸਥਾਨਾਂ ਅਤੇ ਸ਼ਹੀਦਾਂ ਦੀਆਂ ਕਬਰਾਂ ਨਾਲ ਛੇੜਛਾੜ, ਜਾਮੀਆ ਮਸਜਿਦ ਖੇਤਰ 'ਚ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੀ ਤਾਇਨਾਤੀ, ਤਿਹਾੜ ਸਣੇ ਵੱਖ-ਵੱਖ ਜੇਲਾਂ 'ਚ ਕਸ਼ਮੀਰੀ ਕੈਦੀਆਂ ਨਾਲ ਹੋ ਰਹੇ ਗਲਤ ਵਤੀਰੇ ਦੇ ਖਿਲਾਫ ਸ਼ਨੀਵਾਰ ਨੂੰ ਹੜਤਾਲ ਦੇ ਐਲਾਨ ਅਤੇ ਪ੍ਰਸ਼ਾਸਨ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਸ਼੍ਰੀਨਗਰ ਸਣੇ ਸਮੁੱਚੀ ਘਾਟੀ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ।
ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਸੁਰੱਖਿਆ ਕਾਰਨਾਂ ਕਰ ਕੇ ਅੱਜ ਸਾਰੇ ਸਿੱਖਿਆ ਸੰਸਥਾਨਾਂ ਨੂੰ ਬੰਦ ਕਰਨ ਦੇ ਇਲਾਵਾ ਘਾਟੀ 'ਚ ਰੇਲ ਸੇਵਾ ਫਿਲਹਾਲ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਸਈਦ ਅਲੀ ਸ਼ਾਹ ਗਿਲਾਨੀ ਅਤੇ ਮੀਰਵਾਇਜ਼ ਨੂੰ ਨਜ਼ਰਬੰਦ ਰੱਖਿਆ ਗਿਆ, ਜਦਕਿ ਯਾਸੀਨ ਮਲਿਕ ਨੂੰ ਅੱਜ ਸਵੇਰੇ ਪੁਲਸ ਨੇ ਹਿਰਾਸਤ 'ਚ ਲੈ ਲਿਆ। ਸ਼੍ਰੀਨਗਰ ਦੇ ਬਾਹਰੀ ਇਲਾਕਿਆਂ, ਸਿਵਲ ਲਾਈਨਜ਼ ਅਤੇ ਨਵੇਂ ਇਲਾਕਿਆਂ 'ਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਸ਼ਹਿਰ ਦੇ ਨਵੇਂ ਇਲਾਕਿਆਂ ਅਤੇ ਡੱਲ ਝੀਲ ਦੀਆਂ ਕੁਝ ਸੜਕਾਂ 'ਤੇ ਵਾਹਨ ਨਹੀਂ ਦਿਸੇ। ਹਾਲਾਂਕਿ ਕੁਝ ਨਿੱਜੀ ਵਾਹਨਾਂ  ਨੂੰ ਚਲਦੇ ਦੇਖਿਆ ਗਿਆ। ਹੜਤਾਲ ਦੇ ਕਾਰਨ ਸਰਕਾਰੀ ਦਫਤਰ ਅਤੇ ਬੈਂਕਾਂ 'ਚ ਵੀ ਕੰਮਕਾਜ ਪ੍ਰਭਾਵਿਤ ਰਿਹਾ।

  • Kashmir strikes
  • Population affected

CBSE 10ਵੀਂ 'ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਲੜਕੀ ਨੂੰ ਕੀਤਾ ਸਨਮਾਨਿਤ

NEXT STORY

Stories You May Like

  • sandstorm in rajasthan darkness during the day
    ਰਾਜਸਥਾਨ 'ਚ ਰੇਤਲਾ ਤੂਫ਼ਾਨ! ਦਿਨ ਵੇਲੇ ਪਸਰਿਆ ਹਨੇਰਾ, ਜਨਜੀਵਨ ਹੋਇਆ ਪ੍ਰਭਾਵਿਤ (Video)
  • traffic affected by severe storm and snowfall in saskatchewan
    ਸਸਕਾਚਵਨ ‘ਚ ਭਿਆਨਕ ਤੂਫ਼ਾਨ ਤੇ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ
  • samsung faces historic strike signs of price hike in mobile and laptop
    ਸੈਮਸੰਗ ’ਚ ਇਤਿਹਾਸਕ ਹੜਤਾਲ ਦਾ ਖਤਰਾ : ਮੋਬਾਈਲ ਅਤੇ ਲੈਪਟਾਪ ਦੀਆਂ ਕੀਮਤਾਂ ਵਧਣ ਦੇ ਸੰਕੇਤ
  • sewa kendra employees begin indefinite strike
    ਸੇਵਾ ਕੇਂਦਰ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਆਰੰਭੀ
  • gig workers strike saturday fuel price hike
    ਨਹੀਂ ਮਿਲੇਗਾ Online ਖਾਣਾ! Swiggy-Zomato ਸਣੇ ਗਿੱਗ ਵਰਕਰਾਂ ਵੱਲੋਂ ਹੜਤਾਲ ਦਾ ਐਲਾਨ
  • kharar sewa kendra employees to go on indefinite strike
    ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
  • green card rules changed
    ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ ਗਿਣਤੀ 'ਚ ਭਾਰਤੀ ਹੋਣਗੇ ਪ੍ਰਭਾਵਿਤ
  • bad weather  jammu air services affected
    ਖ਼ਰਾਬ ਮੌਸਮ ਕਾਰਨ ਜੰਮੂ 'ਚ ਹਵਾਈ ਸੇਵਾਵਾਂ ਪ੍ਰਭਾਵਿਤ, SpiceJet ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • high court grants bail to mla pathan majra in rape case
      MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • vinesh says after exiting asian games trials    i didn  t fail
      ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ...
    • rabri devi challenges government orders
      "ਮੈਂ ਬੰਗਲਾ ਖਾਲੀ ਨਹੀਂ ਕਰਾਂਗੀ, ਚਾਹੇ ਫੋਰਸ ਬੁਲਾ ਲਓ", ਰਾਬੜੀ ਦੇਵੀ ਨੇ ਸਰਕਾਰੀ...
    • spicejet  s growing problems   receiving a gst notice of 124 65 crore
      Spicejet ਦੀਆਂ ਵਧੀਆਂ ਮੁਸ਼ਕਲਾਂ: 124.65 ਕਰੋੜ ਦਾ ਨੋਟਿਸ ਮਿਲਣ ਤੋਂ ਬਾਅਦ ਵਧਿਆ...
    • zaheer khan convinced by vaibhav suryavanshi
      ਵੈਭਵ ਸੂਰਿਆਵੰਸ਼ੀ ਦੇ ਕਾਇਲ ਹੋਏ ਜ਼ਹੀਰ ਖਾਨ; ਕਿਹਾ - ਇਸ ਖਿਡਾਰੀ ਵਿੱਚ ਹੈ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • anil kumble was delighted with shubman gill  s century
      ਸ਼ੁਭਮਨ ਗਿੱਲ ਦੇ ਸੈਂਕੜੇ 'ਤੇ ਅਨਿਲ ਕੁੰਬਲੇ ਫਿਦਾ, ਬੋਲੇ-'ਉਹ ਸੱਚਮੁੱਚ ਕਪਤਾਨੀ...
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • big fall in crude oil prices    black gold   falls 11 percent  impact on india
      ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: 11 ਫੀਸਦੀ ਡਿੱਗਾ 'ਕਾਲਾ ਸੋਨਾ',...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +