Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    8:31:17 PM

  • sukhjinder singh randhawa becomes new state president

    ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ...

  • punjab weather change strong winds and rain alert issued

    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ...

  • gangster network exposed in punjab

    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼!...

  • danger of power crisis in punjab amid scorching heat

    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਰਿਆਦ
  • ਵਿਦੇਸ਼ੀ ਕੁੜੀ ਨੂੰ ਹੋਇਆ ਭਾਰਤੀ ਮੁੰਡੇ ਨਾਲ ਪਿਆਰ, ਰਚਾਇਆ ਵਿਆਹ

LATEST News Punjabi(Latest News)

ਵਿਦੇਸ਼ੀ ਕੁੜੀ ਨੂੰ ਹੋਇਆ ਭਾਰਤੀ ਮੁੰਡੇ ਨਾਲ ਪਿਆਰ, ਰਚਾਇਆ ਵਿਆਹ

  • Updated: 03 Jun, 2018 12:48 PM
ਰਿਆਦ
love  marriage
  • Share
    • Facebook
    • Tumblr
    • Linkedin
    • Twitter
  • Comment

ਰਿਆਦ (ਬਿਊਰੋ)— ਕਿਸੇ ਨੇ ਸੱਚ ਹੀ ਕਿਹਾ ਹੈ ਕਿ ਪਿਆਰ ਧਰਮ, ਜਾਤ ਜਾਂ ਰੰਗ ਨਹੀਂ ਦੇਖਦਾ। ਪਿਆਰ ਦਾ ਇਕ ਅਜਿਹਾ ਹੀ ਮਾਮਲਾ ਸਾਊਦੀ ਅਰਬ ਵਿਚ ਰਹਿੰਦੀ ਲੜਕੀ ਦਾ ਸਾਹਮਣੇ ਆਇਆ ਹੈ, ਜਿਸ ਨੂੰ ਇਕ ਭਾਰਤੀ ਮੁੰਡੇ ਨਾਲ ਪਿਆਰ ਹੋ ਗਿਆ ਸੀ। ਸਾਊਦੀ ਅਰਬ ਦੀ 26 ਸਾਲਾ ਲੜਕੀ ਨੂੰ 30 ਸਾਲਾ ਭਾਰਤੀ ਡਰਾਈਵਰ ਨਾਲ ਪਿਆਰ ਹੋ ਗਿਆ। ਫਿਰ ਉਹ ਸਾਊਦੀ ਅਰਬ ਤੋਂ ਭੱਜ ਕੇ ਨੇਪਾਲ ਦੇ ਰਸਤੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਪਹੁੰਚ ਗਈ। ਭਾਰਤ ਆ ਕੇ ਉਸ ਨੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ। ਹੁਣ ਲੜਕੀ ਨੇ ਭਾਰਤ ਸਰਕਾਰ ਤੋਂ ਦੇਸ਼ ਵਿਚ ਰਹਿਣ ਦੀ ਇਜਾਜ਼ਤ ਮੰਗੀ ਹੈ ਕਿਉਂਕਿ ਉਹ ਗੈਰ ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਦਾਖਲ ਹੋਈ ਸੀ।
ਜਾਣਕਾਰੀ ਮੁਤਾਬਕ ਲੜਕੀ ਦਾ 30 ਸਾਲਾ ਪ੍ਰੇਮੀ ਤੇਲਗਾਂਨਾ ਦੇ ਨਿਜ਼ਾਮਾਬਾਦ ਦਾ ਰਹਿਣਾ ਵਾਲਾ ਹੈ। ਉਹ ਸਾਊਦੀ ਅਰਬ ਵਿਚ ਲੜਕੀ ਦੇ ਪਿਤਾ ਦੀ ਗੱਡੀ ਚਲਾਉਂਦਾ ਸੀ। ਲੜਕਾ ਫਰਵਰੀ ਵਿਚ ਸਾਊਦੀ ਅਰਬ ਤੋਂ ਭਾਰਤ ਵਾਪਸ ਆ ਗਿਆ ਸੀ। ਪੂਰੀ ਘਟਨਾ ਬਾਰੇ ਜਾਣਕਾਰੀ ਮਿਲਣ 'ਤੇ ਸਾਊਦੀ ਅਰਬ ਨਿਵਾਸੀ ਲੜਕੀ ਦੇ ਪਿਤਾ ਹੈਦਰਾਬਾਦ ਆਏ ਅਤੇ ਉਨ੍ਹਾਂ ਨੇ ਲੜਕੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਇਸ ਮਗਰੋਂ ਲੜਕੀ ਨੇ ਹੈਦਰਾਬਾਦ ਸੈਂਟਰਲ ਕ੍ਰਾਈਮ ਸਟੇਸ਼ਨ ਵਿਚ ਜਾ ਕੇ ਬਿਆਨ ਦਿੱਤਾ ਕਿ ਉਹ ਭਾਰਤ ਵਿਚ ਆਪਣੇ ਪਤੀ ਨਾਲ ਰਹਿਣਾ ਚਾਹੁੰਦੀ ਹੈ। ਦੱਸਣਯੋਗ ਹੈ ਕਿ ਲੜਕੇ ਦੇ ਭਾਰਤ ਪਰਤਣ ਮਗਰੋਂ ਲੜਕੀ ਨੇ ਫੋਨ ਕਰ ਕੇ ਉਸ ਨੂੰ ਕਿਹਾ ਸੀ ਕਿ ਉਹ ਜ਼ਿਆਦਾ ਦਿਨਾਂ ਤੱਕ ਉਸ ਤੋਂ ਵੱਖ ਨਹੀਂ ਰਹਿ ਸਕਦੀ। ਉਹ ਉਸ ਨੂੰ ਮਿਲਣ ਲਈ ਜਲਦੀ ਭਾਰਤ ਆਵੇਗੀ। ਮਈ ਵਿਚ ਲੜਕੀ ਸਾਊਦੀ ਅਰਬ ਤੋਂ ਭੱਜ ਕੇ ਨੇਪਾਲ ਦੀ ਸੀਮਾ ਜ਼ਰੀਏ ਗੈਰ ਕਾਨੂੰਨੀ ਤਰੀਕੇ ਨਾਲ ਭਾਰਤ ਦਾਖਲ ਹੋਈ ਅਤੇ ਬਾਅਦ ਵਿਚ ਨਵੀਂ ਦਿੱਲੀ ਪਹੁੰਚ ਗਈ। ਇੱਥੋਂ ਲੜਕਾ ਉਸ ਨੂੰ ਲੈ ਕੇ ਹੈਦਰਾਬਾਦ ਆ ਗਿਆ। ਨਿਜ਼ਾਮਾਬਾਦ ਪਹੁੰਚਣ 'ਤੇ ਲੜਕੇ ਨਾਲ ਉਸ ਨਾਲ ਵਿਆਹ ਕਰ ਲਿਆ। ਕੁਝ ਦਿਨਾਂ ਬਾਅਦ ਲੜਕੀ ਦੇ ਪਿਤਾ ਸਾਊਦੀ ਅਰਬ ਦੂਤਘਰ ਦੇ ਅਧਿਕਾਰੀਆਂ ਨਾਲ ਹੈਦਰਾਬਾਦ ਪਹੁੰਚੇ। ਇੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਬੇਟੀ ਨੇ ਇੱਥੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੇ ਆਪਣੇ ਸਾਬਕਾ ਡਰਾਈਵਰ ਵਿਰੁੱਧ ਬੇਟੀ ਨੂੰ ਅਗਵਾ ਕਰਨ ਦੀ ਸ਼ਿਕਾਇਤ ਹੈਦਰਾਬਾਦ ਪੁਲਸ ਥਾਣੇ ਦਰਜ ਕਰਾਈ। ਉੱਧਰ ਜਦੋਂ ਪੁਲਸ ਨੇ ਲੜਕੀ ਨਾਲ ਸੰਪਰਕ ਕੀਤਾ ਤਾਂ ਉਸ ਨੇ ਸਾਊਦੀ ਅਰਬ ਪਰਤਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਬਿਆਨ ਦਿੱਤਾ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਪ੍ਰੇਮੀ ਨੂੰ ਮਿਲਣ ਲਈ ਭਾਰਤ ਆਈ ਸੀ। ਕਿਸੇ ਨੇ ਉਸ ਨੂੰ ਅਗਵਾ ਨਹੀ ਕੀਤਾ।

  • ਪਿਆਰ
  • ਵਿਆਹ
  • ਬਿਆਨ
  • Love
  • marriage
  • statement

ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਪੰਜਾਬ 'ਚੋਂ ਉਜੜ ਜਾਵੇਗਾ ਟ੍ਰੈਵਲ ਏਜੰਟਾਂ ਦਾ ਕਾਰੋਬਾਰ!

NEXT STORY

Stories You May Like

  • accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ
  • marriage  girl  tower  boy  police
    'ਮੈਂ ਨ੍ਹੀਂ ਕਰਾਉਣਾ ਤੇਰੇ ਨਾਲ ਵਿਆਹ !', ਕੁੜੀ ਦਾ ਜਵਾਬ ਸੁਣ ਗੁੱਸੇ 'ਚ ਅੰਨ੍ਹਾ ਹੋ ਗਿਆ ਮੁੰਡਾ, ਟਾਵਰ 'ਤੇ...
  • girl  lover  marriage  mobile tower police
    ''ਉਹ ਆਵੇਗਾ ਤਾਂ ਹੀ ਉੱਤਰਾਂਗੀ ਥੱਲੇ..!'', ਪ੍ਰੇਮੀ ਨਾਲ ਵਿਆਹ ਦੀ ਜ਼ਿੱਦ ਪਿੱਛੇ ਟਾਵਰ 'ਤੇ ਜਾ ਚੜ੍ਹੀ ਕੁੜੀ
  • brother  lover  murder  girl  dead body  marriage  police
    ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ ਹੁਣ...
  • shamrful incident in ludhiana
    ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ 'ਤੇ ਮੁੰਡੇ ਨਾਲ ਹੋਇਆ ਗੰਦਾ ਕੰਮ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • priest arrested for raping girl and forcing her to die
    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • couple news ludhiana
    ਪੰਜਾਬ: ਪ੍ਰੇਮੀ ਜੋੜੇ ਨਾਲ ਤਸ਼ੱਦਦ! ਮੁੰਡੇ ਦੀ ਮਾਂ ਨੂੰ ਵੀ...
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • punjab weather change strong winds and rain alert issued
      22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
    • gangster network exposed in punjab
      ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
    • danger of power crisis in punjab amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ...
    • heroin worth 135 crore seized in punjab
      ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ...
    • footprints of a leopard like animal were also found near village gunachaur
      ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ...
    • bus full of passengers becomes a fireball in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ,...
    • bjp national president nitin nabin visit in ludhiana
      'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ ਨਿਤਿਨ ਨਬੀਨ ਨੇ ਭਰੀ ਹੁੰਕਾਰ
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • indian women  s cricket team won the toss and elected to bat
      IND W vs SA W: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ...
    • minor boy arrested with 250 grams of opium
      250 ਗ੍ਰਾਮ ਅਫ਼ੀਮ ਸਮੇਤ ਨਾਬਾਲਗ ਲੜਕਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +