Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:36:34 AM

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਅੰਮ੍ਰਿਤਸਰ
  • ਮਜੀਠੀਆ ਨੇ ਕੀਤਾ ਸਰਕਾਰੀ ਸਕੂਲ ਦੇ ਬਿਜਲੀ ਬਿੱਲ ਦਾ ਭੁਗਤਾਨ

LATEST News Punjabi(Latest News)

ਮਜੀਠੀਆ ਨੇ ਕੀਤਾ ਸਰਕਾਰੀ ਸਕੂਲ ਦੇ ਬਿਜਲੀ ਬਿੱਲ ਦਾ ਭੁਗਤਾਨ

  • Updated: 21 May, 2018 03:40 AM
ਅੰਮ੍ਰਿਤਸਰ
majithia paid electricity bill of government school
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) - ਸਰਕਾਰੀ ਪ੍ਰਾਇਮਰੀ ਸਕੂਲ ਕੱਥੂਨੰਗਲ ਦੀ ਬਿਜਲੀ ਕੱਟ ਦਿੱਤੇ ਜਾਣ ਕਾਰਨ ਅੱਤ ਦੀ ਗਰਮੀ 'ਚ ਵਿਦਿਆਰਥੀਆਂ ਤੇ ਸਟਾਫ ਨੂੰ ਭਾਰੀ ਪ੍ਰੇਸ਼ਾਨੀ ਨਾਲ ਜੂਝਣਾ ਪੈ ਰਿਹਾ ਸੀ, ਜਿਸ ਸਬੰਧੀ ਅਖਬਾਰਾਂ 'ਚ ਖਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਾਬਕਾ ਮੰਤਰੀ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਕੂਲ ਦਾ ਬਿੱਲ ਤਾਰਨ ਲਈ ਆਪਣੀ ਜੇਬ 'ਚੋਂ ਪੈਸੇ ਦਿੱਤੇ। ਇਸ ਮੌਕੇ ਸ. ਮਜੀਠੀਆ ਨੇ ਕਾਂਗਰਸ ਸਰਕਾਰ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਾਂਗਰਸੀ ਆਗੂਆਂ ਦੇ ਤਾਂ 84 ਲੱਖ ਤੱਕ ਦੇ ਬਿੱਲ ਮੁਆਫ ਕਰ ਦਿੱਤੇ ਹਨ ਪਰ ਉਸ ਕੋਲ ਸਕੂਲਾਂ ਦੇ ਬੱਚਿਆਂ ਲਈ ਪੈਸਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਸਰਕਾਰੀ ਸਕੂਲ ਦੇ ਬਿੱਲ ਦਾ ਅੱਜ ਭੁਗਤਾਨ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਗੂੜ੍ਹੀ ਨੀਂਦ 'ਚ ਸੌਂ ਰਹੀ ਹੈ, ਜਿਸ ਨੂੰ ਅਜਿਹੇ ਅਹਿਮ ਬਿੱਲਾਂ ਦੇ ਭੁਗਤਾਨ ਲਈ ਫੰਡ ਜਾਰੀ ਕਰਨ ਦੀ ਕੋਈ ਪ੍ਰਵਾਹ ਨਹੀਂ, ਜਦਕਿ ਭਿਆਨਕ ਗਰਮੀ ਪੈ ਰਹੀ ਹੈ ਅਤੇ ਬੱਚਿਆਂ ਦਾ ਦਰੱਖਤਾਂ ਹੇਠਾਂ ਕਲਾਸਾਂ ਲਾਉਣ ਲਈ ਮਜਬੂਰ ਹੋਣਾ ਅਫਸੋਸਨਾਕ ਹੈ।   ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਹਿਲਾਂ ਸੂਬੇ ਦੇ 800 ਐਲੀਮੈਂਟਰੀ ਸਕੂਲ ਬੰਦ ਕਰ ਦਿੱਤੇ, ਜਿਨ੍ਹਾਂ 'ਚੋਂ ਬਹੁਤੇ ਅੰਮ੍ਰਿਤਸਰ ਬਾਰਡਰ ਜ਼ਿਲੇ ਨਾਲ ਸਬੰਧਤ ਸਨ, ਜਿਸ ਕਾਰਨ ਅੰਮ੍ਰਿਤਸਰ ਤੋਂ ਬਾਅਦ ਹਲਕਾ ਮਜੀਠਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਲਈ ਫੰਡਾਂ ਦੀ ਘਾਟ ਕਾਂਗਰਸ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਤਰਜੀਹਾਂ ਦੀ ਘਾਟ ਕਾਰਨ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਸਰਕਾਰ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰ ਸਕਦੀ ਤਾਂ ਇਹ ਕਿਸ ਕੰਮ ਦੀ ਹੈ। ਇਸ ਲਈ ਸਿੱਖਿਆ ਵਿਭਾਗ ਨੂੰ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਸਮਾਜ ਦੇ ਗਰੀਬ ਤਬਕੇ ਦੇ ਬੱਚੇ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਹਨ, ਜੋ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।  ਉਨ੍ਹਾਂ ਕਿਹਾ ਕਿ ਰਾਜ ਦੀ ਸਾਬਕਾ ਅਕਾਲੀ-ਭਾਜਪਾ ਸਰਕਾਰ ਦੌਰਾਨ ਸਕੂਲ ਦੀ ਸਿੱਖਿਆ ਉੱਚ ਤਰਜੀਹੀ 'ਤੇ ਸੀ ਪਰ ਕਾਂਗਰਸ ਸਿੱਖਿਆ ਵਰਗੇ ਇਸ ਅਹਿਮ ਖੇਤਰ ਵੱਲ ਕੋਈ ਧਿਆਨ ਨਹੀਂ ਦੇ ਰਹੀ। ਸਰਕਾਰ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਬੁਨਿਆਦੀ ਫਰਜ਼ ਤੋਂ ਦੂਰ ਨਹੀਂ ਰਹਿ ਸਕਦੀ। ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਅਜਿਹੇ ਬਿੱਲਾਂ ਦਾ ਭੁਗਤਾਨ ਕਰਨਾ ਆਪਣਾ ਅਹਿਮ ਫਰਜ਼ ਸਮਝੇ।

  • ਮਜੀਠੀਆ
  • ਸਰਕਾਰੀ ਸਕੂਲ
  • Majithia
  • electricity bill
  • school

ਇੰਡੋਨੇਸ਼ੀਆ 'ਚ ਟਰੱਕ ਦੀ ਹੋਈ ਬ੍ਰੇਕ ਫੇਲ, 11 ਦੀ ਮੌਤ

NEXT STORY

Stories You May Like

  • government holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • electricity price hike
    ਮਹਿੰਗੀ ਹੋਈ ਬਿਜਲੀ! ਕਰਨਾਟਕ ਦੇ ਲੋਕਾਂ ਨੂੰ ਲੱਗਿਆ ਬਿਜਲੀ ਦਾ ਜ਼ੋਰਦਾਰ ਝਟਕਾ, ਦਰਾਂ 'ਚ ਕੀਤਾ ਵਾਧਾ
  • shameful act in a government school in punjab
    ਪੰਜਾਬ ਦੇ ਸਰਕਾਰੀ ਸਕੂਲ 'ਚ ਸ਼ਰਮਨਾਕ ਕਾਰਾ, ਮਹਿਲਾ ਅਧਿਆਪਕ ਨੂੰ ਬਹਾਨੇ ਨਾਲ ਲੈਬ 'ਚ ਬੁਲਾਇਆ ਤੇ ਫਿਰ...
  • majithia on power cuts
    ਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
  • former councilor caught stealing electricity
    ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ ਦੇਣ ’ਤੇ ਕੱਟਿਆ ਸੀ ਕਨੈਕਸ਼ਨ
  • how much electricity does a 1 5 ton ac consume
    1.5 ਟਨ AC ਪੂਰੀ ਰਾਤ ਚੱਲਣ 'ਤੇ ਕਿੰਨੀ ਬਿਜਲੀ ਖਾਂਦਾ? ਕਿੰਨਾ ਆਵੇਗਾ ਮਹੀਨੇ ਦਾ ਬਿੱਲ?
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ ਅਪਡੇਟ
  • dasuya school famous school
    ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ ਖੁਦਕੁਸ਼ੀ, ਮਾਂ ਨੇ ਸਿਹਰਾ ਲਾ ਤੋਰਿਆ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • tragic death of young punjabi mechanic in fresno
      ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ...
    • the financial condition of pisces people will be good
      ਮੀਨ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ...
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • new names added to the list of hypocrites baba
      ‘ਢੋਂਗੀ ਅਤੇ ਜਬਰ-ਜ਼ਨਾਹੀ ਬਾਬਿਆਂ’ ਦੀ ਸੂਚੀ ’ਚ ਜੁੜੇ 2 ਨਵੇਂ ਨਾਂ!
    • india knocked out of thomas cup
      Thomas Cup 'ਚੋਂ ਭਾਰਤ ਬਾਹਰ, ਫਰਾਂਸ ਨੇ 3-0 ਨਾਲ ਹਰਾ ਕੇ ਪਹਿਲੀ ਵਾਰ ਫਾਈਨਲ...
    • bus full of devotees overturns in gujarat  2 dead
      ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ
    • voting cancelled at all 285 booths in falta seat
      ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ, 21 ਮਈ ਨੂੰ ਸਾਰੇ 285 ਬੂਥਾਂ...
    • csk vs mi
      ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ CSK ਨੇ MI ਨੂੰ 8 ਵਿਕਟਾਂ ਨਾਲ...
    • is k  c  venugopal dropping out of the chief ministerial race
      ਕੀ ਕੇ. ਸੀ. ਵੇਣੂਗੋਪਾਲ ਮੁੱਖ ਮੰਤਰੀ ਦੀ ਦੌੜ ਤੋਂ ਬਾਹਰ ਹੋ ਰਹੇ ਹਨ?
    • war with us may flare up again iran s armed forces
      ਈਰਾਨੀ ਫੌਜ ਦੀ ਖੁੱਲ੍ਹੀ ਚਿਤਾਵਨੀ: ਕਿਹਾ- ' ਅਮਰੀਕਾ ਦੀ ਹਰ ਕਾਰਵਾਈ ਦਾ ਦੇਵਾਂਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +