Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    3:05:56 PM

  • minister dhaliwal s big warning regarding majithia case

    ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਮੰਤਰੀ ਧਾਲੀਵਾਲ...

  • dinesh karthik compares indian team to doberman dog

    'ਡੋਬਰਮੈਨ ਕੁੱਤੇ ਵਰਗੀ ਹੈ Team INDIA...',...

  • teacher alcohol school

    ਸ਼ਰਾਬ ਪੀ ਕੇ ਸਕੂਲ ਆਈ ਅਧਿਆਪਕਾ, ਸਰਕਾਰ ਨੇ ਕਰ 'ਤੀ...

  • sensex is trading at 82 758 with a gain of 700 points  nifty crosses 25 200

    ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,758 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਬ੍ਰਿਸਬੇਨ
  • ਆਸਟ੍ਰੇਲੀਆਈ ਸਿਆਸਤ 'ਚ ਅਹਿਮ ਭੂਮਿਕਾ ਨਿਭਾਏਗੀ ਲਾਹੌਰ ਦੀ ਮਹਿਰੀਨ ਫਾਰੂਕੀ

LATEST News Punjabi(Latest News)

ਆਸਟ੍ਰੇਲੀਆਈ ਸਿਆਸਤ 'ਚ ਅਹਿਮ ਭੂਮਿਕਾ ਨਿਭਾਏਗੀ ਲਾਹੌਰ ਦੀ ਮਹਿਰੀਨ ਫਾਰੂਕੀ

  • Updated: 06 Jun, 2018 11:02 AM
ਬ੍ਰਿਸਬੇਨ
mehreen faruqi in australia political
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ,(ਸੁਰਿੰਦਰਪਾਲ ਸਿੰਘ ਖੁਰਦ)— ਨਿਊ ਸਾਊਥ ਵੇਲਜ਼ ਲੈਜਿਸਲੇਟਿਵ ਕੌਂਸਲ ਦੀ ਮੈਂਬਰ ਡਾ. ਮਹਿਰੀਨ ਫਾਰੂਕੀ ਨੂੰ ਆਸਟ੍ਰੇਲੀਆ ਦੇ ਉਪਰਲੇ ਸਦਨ (ਸੈਨੇਟ) ਕੈਨਬਰਾ ਲਈ ਨਾਮਜ਼ਦ ਕੀਤਾ ਗਿਆ ਹੈ। ਗਰੀਨ ਪਾਰਟੀ ਨਾਲ ਜੁੜੀ ਮਹਿਰੀਨ ਫਾਰੂਕੀ ਨੂੰ ਗਰੀਨਜ਼ ਆਗੂ ਰਿਆਨਨ ਦੇ ਅਸਤੀਫੇ ਤੋਂ ਬਾਅਦ ਪਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ। ਪਾਕਿਸਤਾਨ ਦੇ ਸ਼ਹਿਰ ਲਾਹੌਰ ਦੀ ਜੰਮ-ਪਲ ਮਹਿਰੀਨ ਫਾਰੂਕੀ 1992 ਵਿਚ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਪੁੱਜੀ ਸੀ। ਉਸ ਨੇ ਨਿਊ ਸਾਊਥ ਵੇਲਜ਼ ਦੀ ਯੂਨੀਵਰਸਿਟੀ ਤੋਂ ਪਹਿਲਾਂ ਮਾਸਟਰਜ਼ ਅਤੇ ਫਿਰ 2000 ਵਿਚ ਵਾਤਾਵਰਣ ਇੰਜੀਨੀਅਰਿੰਗ 'ਚ ਪੀ. ਐੱਚ. ਡੀ. (ਡਾਕਟਰੇਟ) ਦੀ ਉਪਾਧੀ ਹਾਸਲ ਕੀਤੀ। 
ਸਾਲ 2004 ਵਿਚ ਉਹ 'ਗਰੀਨਜ਼' ਪਾਰਟੀ ਨਾਲ ਜੁੜ ਗਈ। ਡਾ. ਫਾਰੂਕੀ ਨੇ ਗਰੀਨਜ਼ ਪਾਰਟੀ ਬਾਰੇ ਕਿਹਾ ਕਿ ਵਾਤਾਵਰਣ ਅਤੇ ਸਮਾਜਿਕ ਮੁੱਦਿਆਂ ਜਿਹੇ ਵਿਸ਼ਿਆਂ ਨੂੰ ਲੈ ਕੇ ਵਿਚਾਰਾਂ ਨਾਲ ਉਸ ਦੀ ਪੂਰੀ ਸਹਿਮਤੀ ਹੋਣ ਕਾਰਨ ਹੀ ਉਸ ਨੇ ਇਹ ਪਾਰਟੀ ਅਪਣਾਈ ਹੈ। ਸਾਲ 2013 ਵਿਚ ਉਹ ਨਿਊ ਸਾਊਥ ਵੇਲਜ਼ ਲੈਜਿਸਲੇਟਿਵ ਕੌਂਸਲ ਲਈ ਚੁਣੀ ਗਈ ਸੀ, ਉਸ ਸਮੇਂ ਉਹ ਅਜਿਹੀ ਪਹਿਲੀ ਮੁਸਲਮਾਨ ਔਰਤ ਵਜੋਂ ਸਾਹਮਣੇ ਆਈ, ਜਿਸ ਨੂੰ ਆਸਟ੍ਰੇਲੀਆ ਵਿਚ ਇਹ ਮਾਣ ਹਾਸਲ ਹੋਇਆ ਸੀ। 
ਮੌਜੂਦਾ ਸੈਨੇਟਰ ਲੀ ਰਿਆਨਨ ਨੇ ਆਪਣਾ ਕਾਰਜਕਾਲ ਖਤਮ ਹੋਣ ਤੋਂ 10 ਮਹੀਨੇ ਪਹਿਲਾਂ ਹੀ ਸੈਨੇਟ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ਨੇ ਉਸ ਦੀ ਥਾਂ ਮਹਿਰੀਨ ਫਾਰੂਕੀ ਦੀ ਚੋਣ ਕੀਤੀ ਹੈ। ਮਹਿਰੀਨ ਫਾਰੂਕੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਨਾਲੋਂ ਵਧੇਰੇ ਲਗਨ ਨਾਲ ਕੰਮ ਕਰੇਗੀ। ਕੁਈਨਜ਼ਲੈਂਡ ਤੋਂ ਗਰੀਨਜ਼ ਪਾਰਟੀ ਦੇ ਆਗੂ ਨਵਦੀਪ ਸਿੰਘ ਨੇ ਪ੍ਰੈੱਸ ਨੋਟ ਰਾਹੀ ਮਹਿਰੀਨ ਫਾਰੂਕੀ ਨੂੰ ਇਸ ਮਹੱਤਵਪੂਰਨ ਨਾਮਜ਼ਦਗੀ ਲਈ ਵਧਾਈ ਦਿੱਤੀ ਹੈ।

  • mehreen faruqi
  • australia
  • ਮਹਿਰੀਨ ਫਾਰੂਕੀ
  • ਨਿਊ ਸਾਊਥ ਵੇਲਜ਼

ਫੌਜ ਨੇ ਐੱਲ.ਓ.ਸੀ. 'ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 3 ਅੱਤਵਾਦੀ ਢੇਰ

NEXT STORY

Stories You May Like

  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • australian telecom company agrees to pay fine
    ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ
  • 2000 australian citizens want to leave iran and israel
    2000 ਆਸਟ੍ਰੇਲੀਆਈ ਨਾਗਰਿਕ ਛੱਡਣਾ ਚਾਹੁੰਦੇ ਹਨ ਈਰਾਨ ਤੇ ਇਜ਼ਰਾਈਲ
  • bihar politics is consumed by poster wars
    ਪੋਸਟਰ ਵਾਰ ਨਾਲ ਭਖੀ ਬਿਹਾਰ ਦੀ ਸਿਆਸਤ
  • pargat singh resigned
    ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
  • australian citizen in bali
    ਵੱਡੀ ਖ਼ਬਰ ; ਆਸਟ੍ਰੇਲੀਆਈ ਨਾਗਰਿਕ ਦਾ ਗੋਲ਼ੀ ਮਾਰ ਕੇ ਕਤਲ
  • sbi credit card holder be careful  important rules are about to change
    ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ
  • america entry into iran israel war postponed
    ਈਰਾਨ-ਇਜ਼ਰਾਈਲ ਯੁੱਧ 'ਚ ਅਮਰੀਕਾ ਦੀ ਐਂਟਰੀ ਟਲੀ, Trump ਦਾ ਅਹਿਮ ਫ਼ੈਸਲਾ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
  • exposing a gang demanding ransom
    Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ...
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab ndmaew alert
    ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
  • cm mann kejriwal
    ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ CM ਮਾਨ ਤੇ ਕੇਜਰੀਵਾਲ ਵਿਚਾਲੇ ਹੋਵੇਗੀ...
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਬਾਰੇ ਵੱਡੀ ਅਪਡੇਟ! CM ਮਾਨ ਨੇ ਖ਼ੁਦ ਕੀਤਾ ਐਲਾਨ
Trending
Ek Nazar
prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • Latest News ਦੀਆਂ ਖਬਰਾਂ
    • shikhar singh drowning water park
      ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
    • fir on five
      ਕੁੱਟਮਾਰ ਕਰਨ ਦੇ ਦੋਸ਼ ਹੇਠ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • teacher alcohol school
      ਸ਼ਰਾਬ ਪੀ ਕੇ ਸਕੂਲ ਆਈ ਅਧਿਆਪਕਾ, ਸਰਕਾਰ ਨੇ ਕਰ 'ਤੀ ਵੱਡੀ ਕਾਰਵਾਈ
    • sensex is trading at 82 758 with a gain of 700 points  nifty crosses 25 200
      ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,758 'ਤੇ ਕਾਰੋਬਾਰ ਕਰ ਰਿਹਾ, ਨਿਫਟੀ...
    • record 59 000 people custody in us
      ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ
    • heavy rain red alert 6 days weather
      Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • laptop will be charged with phone battery
      ਹੁਣ Phone ਦੀ ਬੈਟਰੀ ਨਾਲ ਚਾਰਜ ਹੋਵੇਗਾ Laptop! ਪੜ੍ਹੋ ਪੂਰੀ ਖ਼ਬਰ
    • summer vacations important announcement for june 28 and 29
      ਗਰਮੀਆਂ ਦੀਆਂ ਛੁੱਟੀਆਂ! 28 ਤੇ 29 ਜੂਨ ਲਈ ਹੋਇਆ ਅਹਿਮ ਐਲਾਨ
    • kejriwal s big statement after majithia s arrest
      ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +