Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:16:46 PM

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • Paytm 'ਚ ਸ਼ਾਮਿਲ ਹੋਇਆ ਨਵਾਂ ਫੀਚਰ, ਹੁਣ ਵੁਆਇਸ ਕਮਾਂਡ ਨਾਲ ਭੇਜੇ ਜਾ ਸਕਣਗੇ ਪੈਸੇ

LATEST News Punjabi(Latest News)

Paytm 'ਚ ਸ਼ਾਮਿਲ ਹੋਇਆ ਨਵਾਂ ਫੀਚਰ, ਹੁਣ ਵੁਆਇਸ ਕਮਾਂਡ ਨਾਲ ਭੇਜੇ ਜਾ ਸਕਣਗੇ ਪੈਸੇ

  • Updated: 03 Jun, 2018 12:08 PM
Latest News
new feature included in paytm now money will be sent by voice command
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮੋਬਾਇਲ ਪੇਮੈਂਟ ਐਪ ਪੇ. ਟੀ. ਐੱਮ ਆਪਣੇ ਯੂਜ਼ਰਸ ਨੂੰ ਅਤੇ ਬਿਹਤਰ ਸਹੂਲਤ ਦੇਣ ਲਈ ਨਵੇਂ-ਨਵੇਂ ਫੀਚਰਸ ਨੂੰ ਸ਼ਾਮਿਲ ਕਰਦੀ ਰਹਿੰਦੀ ਹੈ। ਉਥੇ ਹੀ ਹੁਣ ਕੰਪਨੀ ਨੇ ਆਪਣੀ ਐਪ ਦੇ ਨਾਲ ਆਰਟੀਫਿਸ਼ੀਅਲ ਇੰਟੈਲੀਜੈਂਸ ਵੁਆਇਸ ਅਸਿਸਟੈਂਟ Siri ਇੰਟੀਗ੍ਰੇਡ ਕੀਤਾ ਹੈ। ਮਤਲਬ ਯੂਜ਼ਰਸ ਹੁਣ ਸਿਰਫ ਬੋਲ ਕੇ ਮਤਲਬ ਆਪਣੇ ਵੁਆਇਸ ਦੇ ਰਾਹੀਂ ਕਮਾਂਡ ਦੇ ਕੇ ਪੈਸੇ ਭੇਜ ਸਕਣਗੇ। ਪੇ.ਟੀ. ਐੈੱਮ ਦਾ ਇਹ ਫੀਚਰ ਸਿਰਫ ਆਈਫੋਨ ਯੂਜ਼ਰਸ ਲਈ ਪੇਸ਼ ਕੀਤਾ ਗਿਆ ਹੈ, ਪਰ ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਇਸ ਫੀਚਰ ਨੂੰ ਜਲਦ ਹੀ ਸਾਰੇ ਯੂਜ਼ਰਸ ਲਈ ਪੇਸ਼ ਕਰ ਸਕਦੀ ਹੈ।

ਇੰਝ ਕਰੋ ਇਸਤੇਮਾਲ
ਆਪਣੇ ਆਈਫੋਨ 'ਚ ਆਰਟੀਫਿਸ਼ੀਅਲ ਇੰਟੈਲੀਜੇਨਸ ਵੁਆਇਸ ਅਸਿਸਟੈਂਟ ਨੂੰ Hey Siri ਬੋਲ ਕੇ ਕਮਾਂਡ ਦਈਏ। ਹੁਣ Siri ਨੂੰ ਇਹ ਦਸੋ ਕਿ ਤੁਸੀਂ ਕਿਸ ਨੂੰ ਪੈਸੇ ਭੇਜਣਾ ਚਾਹੁੰਦੇ ਹੋ। ਇਸ ਦੇਬਾਅਦ ਸਿਰੀ ਤੁਹਾਨੂੰ ਪੁੱਛੇਗੀ ਕਿ ਤੁਸੀਂ ਕਿਸ ਐਪ ਦੇ ਰਾਹੀਂ ਪੈਸੇ ਟਰਾਂਸਫਰ ਕਰਣਾ ਚਾਹੁੰਦੇ ਹੋ। ਇਸ ਤੋਂ ਬਾਅਦ ਐਪ 'ਚ ਤੁਹਾਨੂੰ ਪੇ. ਟੀ. ਐੈੱਮ ਚੁੱਣਨਾ ਹੋਵੇਗਾ। ਹੁਣ ਸਿਰੀ ਪੈਸੇ ਭੇਜਣ ਤੋਂ ਪਹਿਲੇ ਤੁਹਾਡੇ ਪਰਮਿਸ਼ਨ ਮੰਗੇਗੀ। ਉਥੇ ਹੀ ਤੁਹਾਨੂੰ ਕੰਫਰਮ ਕਰਨਾ ਹੋਵੇਗਾ ਅਤੇ ਤੁਹਾਡੇ ਕੰਫਰਮ ਕਰਦੇ ਹੀ ਸਿਰੀ ਤੁਹਾਡੇ ਦੁਆਰਾ ਦੱਸੀ ਗਈ ਅਮਾਊਂਟ ਦੇ ਨਾਲ ਪੈਸੇ ਟਰਾਂਸਫਰ ਕਰ ਦੇਵੇਗੀ।

ਕੀ ਹੈ ਐਪਲ ਸਿਰੀ
ਦਸ ਦਈਏ ਕਿ ਸਿਰੀ ਐਪਲ ਦਾ ਆਪਣਾ ਆਰਟੀਫਿਸ਼ੀਅਲ ਇੰਟੈਲੀਜੈਂਸ ਹੈ, ਜਿਸ ਦੇ ਰਾਹੀਂ ਯੂਜ਼ਰਸ ਆਪਣੇ ਫੋਨ 'ਚ ਕੋਈ ਵੀ ਕੰਮ ਬਿਨਾਂ ਹੱਥਾਂ ਦਾ ਇਸਤੇਮਾਲ ਕੀਤੇ ਸਿਰਫ ਅਵਾਜ ਦੇ ਰਾਹੀਂ ਕਰ ਸਕਦੇ ਹਨ। ਯੂਜ਼ਰਸ ਕਾਲ ਲਗਾਉਣ ਅਤੇ ਐੱਸ. ਐੱਮ. ਐੱਸ ਭੇਜਣ ਦੇ ਨਾਲ ਹੀ ਈ-ਮੇਲਸ ਪੜ੍ਹਨ, ਮਿਊਜਿਕ ਪਲੇਅ ਕਰ ਸਕਦੇ ਹਨ। ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੰਪਨੀ ਦੁਆਰਾ ਜਾਰੀ ਕੀਤੇ ਗਏ ਇਸ ਨਵੇਂ ਫੀਚਰ ਨੂੰ ਯੂਜ਼ਰਸ ਤੋਂ ਕਿਵੇਂ ਰਿਸਪਾਨਸ ਮਿਲਦਾ ਹੈ।

  • new feature
  • paytm
  • money
  • sent
  • voice
  • command
  • ਪੇ ਟੀ ਐੱਮ
  • ਯੂਜ਼ਰਸ
  • ਨਵੇਂ ਫੀਚਰਸ
  • ਆਰਟੀਫਿਸ਼ੀਅਲ ਇੰਟੈਲੀਜੈਂਸ ਵੁਆਇਸ
  • ਅਸਿਸਟੈਂਟ
  • ਐਪਲ ਸਿਰੀ

ਉੱਤਰੀ ਕੋਰੀਆ ਦੇ ਡਰ ਕਾਰਨ ਗੁਪਤ ਸੁਰੰਗ ਬਣਵਾ ਰਹੇ ਕਰੋੜਪਤੀ 'ਤੇ ਕਤਲ ਦਾ ਦੋਸ਼

NEXT STORY

Stories You May Like

  • whatsapp s big new announcement
    WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ, ਆ ਗਿਆ ਨਵਾਂ ਫੀਚਰ
  • major for pf withdrawals
    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ ਨਵਾਂ ਫਾਰਮ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • himachal to use mobile testing units for drug detection
    ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • a new 5g phone is set to launch soon
    ਜਲਦ ਲਾਂਚ ਹੋਣ ਜਾ ਰਿਹੈ ਨਵਾਂ 5G ਫੋਨ ! ਕੀਮਤ ਸਿਰਫ...
  • trai  s biggest decision
    ਟੈਲੀਕਾਮ ਕੰਪਨੀਆਂ ਹੁਣ ਨਹੀਂ ਲੁਕਾ ਸਕਣਗੇ ਛੋਟੇ ਰਿਚਾਰਜ, TRAI ਦਾ ਸਭ ਤੋਂ ਵੱਡਾ ਫੈਸਲਾ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ...
    • downturn in the global ai market
      ਗਲੋਬਲ AI ਬਾਜ਼ਾਰ 'ਚ ਗਿਰਾਵਟ !  ਸਭ ਤੋਂ ਵੱਡੇ ਘਾਟਾ 'ਚ ਚੀਨੀ ਸਟਾਕ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • girl injured on road accident
      ਟਿਊਸ਼ਨ ਪੜ੍ਹਨ ਜਾ ਰਹੀ ਬੱਚੀ ਹੋਈ ਹਾਦਸੇ ਦਾ ਸ਼ਿਕਾਰ, ਮੋਟਰਸਾਈਕਲ ਨੇ ਮਾਰੀ ਟੱਕਰ
    • multilateral air exercise tarang shakti concludes in jodhpur
      ਜੋਧਪੁਰ 'ਚ ਬਹੁਪੱਖੀ ਹਵਾਈ ਅਭਿਆਸ 'ਤਰੰਗ ਸ਼ਕਤੀ' ਦਾ ਸਮਾਪਨ, 'ਤਕਨਾਲੋਜੀ ਅਤੇ...
    • severe measles outbreak in bangladesh
      ਬੰਗਲਾਦੇਸ਼ 'ਚ ਖਸਰੇ ਦੀ ਮਹਾਮਾਰੀ ਨਾਲ ਹਾਹਾਕਾਰ, WHO ਨੇ ਜਾਰੀ ਕੀਤੀ ਗੰਭੀਰ...
    • an impressive phone is set to launch soon
      50MP ਕੈਮਰੇ ਤੇ 7,200mAh ਬੈਟਰੀ ਨਾਲ ਜਲਦ ਲਾਂਚ ਹੋਣ ਜਾ ਰਿਹਾ ਸ਼ਾਨਦਾਰ ਫੋਨ !...
    • important announcement regarding parvinder jhota  s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +