Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    3:03:57 PM

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

  • damascus incident

    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਇਕ ਦੀ ਮੌਤ

LATEST News Punjabi(Latest News)

ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਇਕ ਦੀ ਮੌਤ

  • Updated: 13 May, 2018 06:26 AM
Latest News
one death in motorcycle truck collision
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖਾਸ, (ਮਨਜੀਤ)- ਸਥਾਨਕ ਗਊਸ਼ਾਲਾ ਰੋਡ 'ਤੇ ਇਕ ਮੋਟਰਸਾਈਕਲ ਤੇ ਸੜਕ 'ਤੇ ਖੜ੍ਹੇ ਟਰੈਕਟਰ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਿੰਦਰ ਕੁਮਾਰ ਤੇ ਪਰਗਟ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮੰਡਾਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਜਲਾਲਪੁਰ ਅਤੇ ਜਸਵੰਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਦੌਲਤਪੁਰ ਢੱਡੇ ਮੋਟਰਸਾਈਕਲ 'ਤੇ ਲੋਹੀਆਂ ਤੋਂ ਪਿੰਡ ਫੂਕੀਵਾਲ ਵੱਲ ਨੂੰ ਜਾ ਰਹੇ ਸਨ ਕਿ ਸੜਕ 'ਤੇ ਖੜ੍ਹੇ ਟਰੈਕਟਰ ਪਿੱਛੇ ਪਾਏ ਰੋਟਾਵੇਟਰ ਨਾਲ ਮੋਟਰਸਾਈਕਲ ਜਾ ਟਕਰਾਇਆ, ਜਿਸ ਨਾਲ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਮੌਜੂਦ ਡਾਕਟਰਾਂ ਨੇ ਜਸਵੰਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ, ਜਦਕਿ ਰਣਜੀਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਲਈ ਰੈਫਰ ਕਰ ਦਿੱਤਾ। ਪੁਲਸ ਵਲੋਂ ਹਰਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।  

  • ਟਰੱਕ ਦੀ ਟੱਕਰ
  • ਇਕ ਦੀ ਮੌਤ
  • truck collision
  • One death

ਅਕਾਲੀ ਦਲ ਵਲੋਂ ਸ਼ਾਹਕੋਟ 'ਚ ਨੀਮ ਫੌਜੀ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਅਮਰਿੰਦਰ ਨੇ ਕੀਤਾ ਸਵਾਗਤ

NEXT STORY

Stories You May Like

  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • person dies  tipper accident
    ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ
  • truck trailer collision fire
    NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ ਡਰਾਈਵਰਾਂ ਦੀ ਦਰਦਨਾਕ ਮੌਤ
  • ferozepur  speeding bus  motorcycle  collision
    ਫਿਰੋਜ਼ਪੁਰ 'ਚ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਔਰਤ ਦੀ ਦਰਦਨਾਕ ਮੌਤ
  • motorcyclist dies after being hit by car
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • motorcyclist dies after being hit by car
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • rahun main tere rubaru   trailer out  set for july 17 release
      "ਰਹੂੰ ਮੈਂ ਤੇਰੇ ਰੁਬਾਰੂ" ਦਾ ਟ੍ਰੇਲਰ ਜਾਰੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
    • gold rings
      ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold Rings' ! ਭਾਰਤ ਨਾਲ ਜੁੜਿਆ...
    • keep these things in mind from the kitchen to the bedroom
      ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ...
    • jammu kashmir  indian army  terrorist hideout  ammunition
      ਫ਼ੌਜ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼, ਭਾਰੀ ਮਾਤਰਾ 'ਚ ਗੋਲਾ-ਬਾਰੂਦ...
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • damascus incident
      ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ 'ਚ ਪਈ ਫਰਾਂਸ ਦੇ ਰਾਸ਼ਟਰਪਤੀ...
    • cockroach janta party x account
      ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ...
    • ronaldo  s dream broken  portugal  s journey in fifa world cup 2026 ends
      ਰੋਨਾਲਡੋ ਦਾ ਟੁੱਟਿਆ ਸੁਫਨਾ, ਫੀਫਾ ਵਿਸ਼ਵ ਕੱਪ 2026 'ਚ ਪੁਰਤਗਾਲ ਦਾ ਸਫਰ ਖਤਮ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • punjab police employee kidnap
      ਪੰਜਾਬ ਪੁਲਸ ਦਾ ਮੁਲਾਜ਼ਮ KIDNAP! ਬਠਿੰਡਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +