Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    10:32:29 AM

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ...

  • important news regarding liquor vends in punjab

    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ,...

  • punjab school education board took a big decision

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ,...

  • iran us escalation

    ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪੀ. ਯੂ. ਸੀ ਕਲਾਸ ਕਰਮਚਾਰੀਆਂ ਨੂੰ 6 ਸਾਲਾਂ ਬਾਅਦ ਦੇ ਰਿਹੈ ਯੂਨੀਫਾਰਮ

LATEST News Punjabi(Latest News)

ਪੀ. ਯੂ. ਸੀ ਕਲਾਸ ਕਰਮਚਾਰੀਆਂ ਨੂੰ 6 ਸਾਲਾਂ ਬਾਅਦ ਦੇ ਰਿਹੈ ਯੂਨੀਫਾਰਮ

  • Updated: 21 May, 2018 05:11 AM
Latest News
p  you six years later the uniforms to c class employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਸ਼ਮੀ ਹੰਸ)- ਪੰਜਾਬ ਯੂਨੀਵਰਸਟੀ ਦੇ ਸੀ ਕਲਾਸ ਕਰਮਚਾਰੀਆਂ ਨੂੰ ਕੈਂਪਸ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 6 ਸਾਲ ਬਾਅਦ ਯੂਨੀਫਾਰਮ ਦਿੱਤੀ ਜਾ ਰਹੀ ਹੈ, ਜਦੋਂਕਿ ਕਰਮਚਾਰੀਆਂ ਨੂੰ ਇਹ ਯੂਨੀਫਾਰਮ ਇਸ ਤੋਂ ਪਹਿਲਾਂ 2015-16 ਵਿਚ ਦਿੱਤੀ ਜਾਣੀ ਚਾਹੀਦੀ ਸੀ। ਹੁਣ 2018-19 'ਚ ਸੀ ਕਲਾਸ ਕਰਮਚਾਰੀਆਂ ਨੂੰ ਫਿਰ ਨਵੀਂ ਯੂਨੀਫਾਰਮ ਦਿੱਤੀ ਜਾਣੀ ਚਾਹੀਦੀ ਸੀ। ਪੀ. ਯੂ. ਵਿਚ 800 ਸੀ ਕਲਾਸ ਕਰਮਚਾਰੀ ਹਨ। ਪਹਿਲਾਂ ਕਰਮਚਾਰੀਆਂ ਨੂੰ ਯੂਨੀਫਾਰਮ ਦੇਣ 'ਤੇ ਆਡਿਟ ਦਾ ਇਤਰਾਜ਼ ਲਾਇਆ ਗਿਆ ਸੀ। ਬਾਅਦ ਵਿਚ ਯੂਨੀਫਾਰਮ ਦੇਣ ਲਈ ਟੈਂਡਰ ਦੇਰੀ ਨਾਲ ਕੱਢੇ ਗਏ। ਇਸ ਲਈ ਸੀ ਕਲਾਸ ਦੇ ਜਿਨ੍ਹਾਂ ਕਰਮਚਾਰੀਆਂ ਨੂੰ ਹਰ ਤਿੰਨ ਸਾਲਾਂ 'ਚ ਨਵੀਂ ਯੂਨੀਫਾਰਮ ਦਿੱਤੀ ਜਾਂਦੀ ਹੈ, ਨੂੰ ਇਸ ਵਾਰ 6 ਸਾਲਾਂ ਬਾਅਦ ਯੂਨੀਫਾਰਮ ਮਿਲ ਰਹੀ ਹੈ। ਇਨ੍ਹਾਂ ਕਰਮਚਾਰੀਆਂ ਨੂੰ ਤਿੰਨ ਜੋੜੇ ਯੂਨੀਫਾਰਮ ਗਰਮੀਆਂ ਤੇ ਇਕ ਜੋੜਾ ਸਰਦੀਆਂ ਲਈ ਦਿੱਤਾ ਜਾਂਦਾ ਹੈ। 
ਜਾਣਕਾਰੀ ਅਨੁਸਾਰ ਪੀ. ਯੂ. ਦੇ ਕਰਮਚਾਰੀਆਂ ਲਈ ਪਹਿਲਾਂ ਬਜਟ 18 ਲੱਖ ਰੁਪਏ ਤਕ ਦਾ ਰੱਖਿਆ ਜਾਂਦਾ ਸੀ ਪਰ ਹੁਣ ਇਹ ਬਜਟ 24 ਲੱਖ ਰੁਪਏ ਦਾ ਰੱਖਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਹੁਣ ਯੂਨੀਫਾਰਮ ਸਿਵਾਉਣ ਲਈ 992 ਰੁਪਏ ਮਿਲ ਰਹੇ ਹਨ। ਹਾਲਾਂਕਿ ਪਹਿਲਾਂ ਇਨ੍ਹਾਂ ਕਰਮਚਾਰੀਆਂ ਨੂੰ ਯੂਨੀਫਾਰਮ ਦੀ ਸਿਲਾਈ 492 ਰੁਪਏ ਦਿੱਤੀ ਜਾਂਦੀ ਸੀ ਜਿਸਨੂੰ ਹੁਣ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰਮਚਾਰੀਆਂ ਨੂੰ ਹਰ ਦੋ ਸਾਲਾਂ ਬਾਅਦ ਯੂਨੀਫਾਰਮ ਦੇ ਨਾਲ ਜੁੱਤੀ ਵੀ ਪਾਉਣ ਲਈ ਮਿਲਦੀ ਹੈ। 
ਕਰਮਚਾਰੀਆਂ ਦਾ ਕਹਿਣਾ ਹੈ ਕਿ ਯੂਨੀਫਾਰਮ ਸਮੇਂ ਸਿਰ ਮਿਲਣੀ ਚਾਹੀਦੀ ਹੈ। ਤਿੰਨ ਸਾਲਾਂ ਬਾਅਦ ਮਿਲਣ ਵਾਲੀ ਯੂਨੀਫਾਰਮ ਜੇਕਰ 6 ਸਾਲਾਂ ਬਾਅਦ ਮਿਲੇਗੀ ਤਾਂ ਕਰਮਚਾਰੀ ਕਿਵੇਂ ਪੁਰਾਣੀ ਯੂਨੀਫਾਰਮ ਪਾਉਂਦੇ ਰਹਿਣਗੇ। 
ਇਹ ਸੀ ਇਤਰਾਜ਼
ਆਡਿਟ ਨੇ ਇਤਰਾਜ਼ ਕੀਤਾ ਸੀ ਕਿ ਜੋ ਪੰਜਾਬ ਸਰਕਾਰ ਦੇ ਨਿਯਮ ਹਨ ਤੇ ਰੇਟ ਯੂਨੀਫਾਰਮ ਲਈ ਤੈਅ ਕੀਤੇ ਗਏ ਹਨ, ਉਸ ਤੋਂ ਕਈ ਜ਼ਿਆਦਾ ਰੇਟ ਦੇ ਹਿਸਾਬ ਨਾਲ ਕਰਮਚਾਰੀਆਂ ਨੂੰ ਮਹਿੰਗੀ ਯੂਨੀਫਾਰਮ ਜਾਂ ਜੁੱਤੀ ਖਰੀਦ ਕੇ ਦਿੱਤੀ ਜਾਂਦੀ ਹੈ, ਜਦੋਂਕਿ ਪੰਜਾਬ ਸਰਕਾਰ ਤੈਅ ਕੀਤੇ ਰੇਟ ਦੇ ਅਨੁਸਾਰ ਹੀ ਕਰਮਚਾਰੀਆਂ ਨੂੰ ਯੂਨੀਫਾਰਮ ਤੇ ਜੁੱਤੀ ਦਿੰਦੀ ਹੈ। 
ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਡੋਗਰਾ ਨੇ ਕਿਹਾ ਕਿ ਪਿਛਲੇ ਸਾਲਾਂ ਤੋਂ ਇਸ ਵਾਰ ਯੂਨੀਫਾਰਮ ਲਈ ਵੱਧ ਬਜਟ ਬਣਾਇਆ ਗਿਆ ਹੈ, ਇਹ ਚੰਗੀ ਗੱਲ ਹੈ ਪਰ ਯੂਨੀਫਾਰਮ ਸਮੇਂ ਸਿਰ ਮਿਲਣੀ ਚਾਹੀਦੀ ਹੈ। 
ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਰਾਮਾਨੰਦ ਨੇ ਕਿਹਾ ਕਿ ਸਾਨੂੰ ਯੂਨੀਫਾਰਮ ਸਮੇਂ ਸਿਰ ਮਿਲਣੀ ਚਾਹੀਦੀ ਹੈ। ਰਾਮਾਨੰਦ ਨੇ ਕਿਹਾ ਕਿ ਪੀ. ਯੂ. ਮੈਨੇਜਮੈਂਟ ਵਲੋਂ ਟੈਂਡਰ ਆਦਿ ਦਾ ਕੰਮ ਛੇਤੀ ਨਿਬੇੜ ਲੈਣਾ ਚਾਹੀਦਾ ਹੈ। 

  • ਕਰਮਚਾਰੀਆਂ
  • ਯੂਨੀਫਾਰਮ
  • Class employees

ਮੋਟਰਸਾਈਕਲ ਤੇ ਘੜੁੱਕੇ ਦੀ ਟੱਕਰ 'ਚ 1 ਦੀ ਮੌਤ

NEXT STORY

Stories You May Like

  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
Trending
Ek Nazar
famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • truck  accident  people  death  police  gurugram
      2 ਟਰੱਕਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • us defense budget
      125 ਲੱਖ ਕਰੋੜ ਦਾ ਫ਼ੌਜੀ ਬਜਟ ! ਅਮਰੀਕਾ 'ਚ ਮਚਿਆ ਸਿਆਸੀ ਬਵਾਲ, ਖੜ੍ਹੇ ਹੋਏ ਕਈ...
    • groom  wedding  car  firing  police
      ਸਜ-ਧਜ ਬਰਾਤ ਲਿਜਾਂਦੇ ਲਾੜੇ ਨੂੰ ਗੋਲ਼ੀ ਮਾਰ ਕਰ'ਤਾ ਕਤਲ ! ਸ਼ਗਨਾਂ 'ਚ ਵਿਛ ਗਏ...
    • these bathroom mistakes can make you poor
      ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ...
    • famous comedian becomes father  wife gives birth to baby girl
      ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
    • jatinder sahedi calgary
      ਇਨਸਾਨੀਅਤ ਦੀ ਮਿਸਾਲ : ਜਤਿੰਦਰ ਸਹੇੜੀ ਨੇ ਕੈਲਗਰੀ ’ਚ ਚਾਕੂਬਾਜ਼ੀ ਦੇ ਸ਼ਿਕਾਰ...
    • iran us escalation
      ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ ! ਭੇਜਿਆ 6,500 ਟਨ ਗੋਲਾ-ਬਾਰੂਦ
    • rbi recruitment job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • young girls  royal look  multi colored lehenga choli
      ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +