Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:58:22 PM

  • north korea launches missile

    ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ...

  • dr  navjot kaur sidhu  s big political explosion

    ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ!...

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪੈਟਰੋਲ-ਡੀਜ਼ਲ ਦੀ ਮਾਰ ਨਾਲ ਮੱਧ ਵਰਗ ਵਪਾਰੀ ਬੇਹਾਲ : ਵਪਾਰ ਮੰਡਲ

LATEST News Punjabi(Latest News)

ਪੈਟਰੋਲ-ਡੀਜ਼ਲ ਦੀ ਮਾਰ ਨਾਲ ਮੱਧ ਵਰਗ ਵਪਾਰੀ ਬੇਹਾਲ : ਵਪਾਰ ਮੰਡਲ

  • Updated: 31 May, 2018 04:10 AM
Latest News
petrol diesel
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ,   (ਇੰਦਰਜੀਤ)-  ਪੈਟਰੋਲ-ਡੀਜ਼ਲ ਦੇ ਹਰ ਦਿਨ ਵੱਧ ਰਹੇ ਰੇਟਾਂ ਕਾਰਨ ਮੱਧ ਤੇ ਛੋਟੇ ਵਰਗ ਦੇ ਵਪਾਰੀ ਦੀ ਲਾਗਤ ਹਰ ਦਿਨ ਵੱਧਦੀ ਜਾ ਰਹੀ, ਜਿਸ ਕਾਰਨ ਘਰੇਲੂ ਬਾਜ਼ਾਰ 'ਚ ਮਹਿੰਗਾਈ ਆਖਰੀ ਸੀਮਾ 'ਤੇ ਹੈ। ਇਹ ਸ਼ਬਦ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਸਮੀਰ ਜੈਨ ਨੇ ਪ੍ਰਗਟਾਏ। ਕੱਚੇ ਤੇਲ ਦੇ ਵੱਧਦੇ ਮੁੱਲ ਅਤੇ ਡਾਲਰ ਦੇ ਸਾਹਮਣੇ ਰੁਪਏ ਦੇ ਕਮਜ਼ੋਰ ਹੋਣ ਨਾਲ ਪੈਟਰੋਲ-ਡੀਜ਼ਲ ਦੇ ਮੁੱਲ ਬੇਕਾਬੂ ਹੋ ਰਹੇ ਹਨ ਪਰ ਜਦੋਂ 2014 ਵਿਚ ਕੱਚੇ ਤੇਲ ਦੀ ਕੀਮਤ ਘੱਟ ਕੇ 30 ਡਾਲਰ ਪ੍ਰਤੀ ਬੈਰਲ ਹੋਈ ਸੀ ਤਦ ਸਰਕਾਰ ਨੇ 9 ਵਾਰ ਐਕਸਾਈਜ਼ ਡਿਊਟੀ ਵਧਾ ਕੇ ਮੁਨਾਫਾਖੋਰੀ ਕੀਤੀ ਤੇ ਅੱਜ ਜਦੋਂ ਪੈਟਰੋਲ-ਡੀਜ਼ਲ ਦੇ ਮੁੱਲ ਆਸਮਾਨ ਨੂੰ ਛੂਹ ਰਹੇ ਹਨ ਤਾਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਟੈਕਸਾਂ ਵਿਚ ਕਟੌਤੀ ਕਰ ਕੇ ਜਨਤਾ ਨੂੰ ਰਾਹਤ ਦਿੱਤੀ ਜਾਵੇ।
ਪਿਛਲੀਆਂ ਸਰਕਾਰਾਂ ਨੇ ਵੀ ਕੱਚੇ ਤੇਲ ਦੇ ਮੁੱਲ ਡਾਲਰ 120 ਪ੍ਰਤੀ ਬੈਰਲ ਛੂਹਣ ਦੇ ਬਾਵਜੂਦ ਪੈਟਰੋਲ-ਡੀਜ਼ਲ ਦੇ ਰੇਟਾਂ ਨੂੰ ਕਾਬੂ ਵਿਚ ਰੱਖਿਆ ਸੀ। ਇਕਨਾਮਿਕ ਸਰਵੇ ਮੁਤਾਬਕ 10 ਡਾਲਰ ਕੱਚੇ ਤੇਲ ਵਿਚ ਉਛਾਲ ਤੋਂ ਵਾਧਾ ਦਰ 'ਚ 0.2 ਤੋਂ 0.3 ਫ਼ੀਸਦੀ ਦੀ ਗਿਰਾਵਟ ਹੁੰਦੀ ਹੈ। ਮਹਿੰਗਾਈ ਦਰ 'ਚ 1.7 ਫ਼ੀਸਦੀ ਦਾ ਵਾਧਾ ਹੁੰਦਾ ਹੈ, ਕਰੰਟ ਅਕਾਊਂਟ ਡੈਫਸਿਟ 'ਚ 9 ਤੋਂ 10 ਬਿਲੀਅਨ ਡਾਲਰ ਦਾ ਫਰਕ ਆ ਜਾਂਦਾ ਹੈ। ਅਜਿਹੇ 'ਚ ਸਾਨੂੰ ਕੱਚੇ ਤੇਲ ਲਈ ਆਤਮ-ਨਿਰਭਰ ਹੋਣ ਲਈ ਠੋਸ ਕਦਮ ਚੁੱਕਣੇ ਹੋਣਗੇ। ਪੈਟਰੋਲ ਦੇ ਮੁੱਲ ਵਿਚ ਲਗਭਗ 19.48 ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਅਤੇ ਲਗਭਗ 16.21 ਰੁਪਏ ਪ੍ਰਤੀ ਲਿਟਰ ਵੈਟ ਜੁੜਿਆ ਹੋਇਆ ਹੈ। ਇਸ ਤਰ੍ਹਾਂ ਡੀਜ਼ਲ ਦੇ ਮੁੱਲ ਵਿਚ 15.33 ਪ੍ਰਤੀ ਲਿਟਰ ਐਕਸਾਈਜ਼ ਅਤੇ ਲਗਭਗ 9.91 ਪ੍ਰਤੀ ਲਿਟਰ ਵੈਟ ਜੁੜਿਆ ਹੋਇਆ ਹੈ।
ਸਰਕਾਰ ਆਮ ਜਨਤਾ ਅਤੇ ਵਪਾਰ ਨੂੰ ਰਾਹਤ ਦੇਣ ਲਈ ਪੈਟਰੋਲ-ਡੀਜ਼ਲ ਨੂੰ ਕਿਉਂ ਨਹੀਂ ਜੀ. ਐੱਸ. ਟੀ. ਦੇ ਦਾਇਰੇ ਵਿਚ ਲਿਆ ਕੇ ਆਪਣੀ ਨੇਕਦਿਲੀ ਦਾ ਸਬੂਤ ਦਿੰਦੀ। ਹਰ ਰੋਜ਼ ਪੈਟਰੋਲ-ਡੀਜ਼ਲ ਦੇ ਮੁੱਲ ਵੱਧ ਰਹੇ ਹਨ ਪਰ ਸਰਕਾਰ ਅੱਖਾਂ ਬੰਦ ਕਰ ਕੇ ਬੇਹਾਲ ਜਨਤਾ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਅੱਜ ਮੱਧ ਵਰਗ ਵਪਾਰੀ, ਮਜ਼ਦੂਰ, ਕਾਰਖ਼ਾਨੇਦਾਰ ਜ਼ਿਆਦਾਤਰ ਦੋਪਹੀਆ ਵਾਹਨ ਦਾ ਪ੍ਰਯੋਗ ਕਰਦੇ ਹਨ, ਅਜਿਹੇ 'ਚ ਮੱਧ ਵਰਗ ਦਾ ਖ਼ਰਚ ਵੱਧ ਰਿਹਾ ਹੈ ਅਤੇ ਮਹਿੰਗਾਈ, ਅਰਾਜਕਤਾ ਤੇ ਬੇਰੋਜ਼ਗਾਰੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਵਪਾਰ ਮੰਡਲ ਸਰਕਾਰ ਤੋਂ ਮੰਗ ਕਰਦਾ ਹੈ ਕਿ 16 ਦਿਨਾਂ ਤੋਂ ਲਗਾਤਾਰ ਵੱਧ ਰਹੇ ਪੈਟਰੋਲ-ਡੀਜ਼ਲ ਦੇ ਰੇਟਾਂ ਨੂੰ ਤੁਰੰਤ ਵਾਪਸ ਲੈ ਕੇ ਵਪਾਰ ਜਗਤ ਨੂੰ ਰਾਹਤ ਦਿੱਤੀ ਜਾਵੇ।

  • ਪੈਟਰੋਲ-ਡੀਜ਼ਲ
  • ਵਪਾਰੀ ਬੇਹਾਲ
  • Petrol
  • diesel

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਤੰਬਾਕੂਨੋਸ਼ੀ ਦੇ ਕੱਟੇ ਚਲਾਨ

NEXT STORY

Stories You May Like

  • inflation hits the common man  petrol becomes expensive
    ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
  • petrol diesel price hike
    11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
  • rumors of petrol diesel shortage in barnala are rife  dc appeals to people
    ਬਰਨਾਲਾ 'ਚ ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ, DC ਦੀ ਲੋਕਾਂ ਨੂੰ ਅਪੀਲ
  • people in phagwara are getting petrol and diesel from petrol pumps as usual
    ਫਗਵਾੜਾ 'ਚ ਲੋਕਾਂ ਨੂੰ ਪੈਟਰੋਲ ਪੰਪਾਂ ਤੋਂ ਆਮ ਦਿਨਾਂ ਵਾਂਗ ਹੀ ਮਿਲ ਰਿਹਾ ਪੈਟਰੋਲ-ਡੀਜ਼ਲ, ਜਨਤਾ ਅਫ਼ਵਾਹਾਂ ਤੋਂ ਬਚੇ
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ
  • there is no shortage of petrol and diesel at gurdaspur pumps  dc
    ਗੁਰਦਾਸਪੁਰ ਦੇ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ : DC
  • civil defence keeps black marketing of gas cylinders
    ਗੈਸ ਸਿਲੰਡਰ, ਪੈਟਰੋਲ ਤੇ ਡੀਜ਼ਲ ਦੀ ਕਾਲਾ ਬਜ਼ਾਰੀ ਕਰਨ ਵਾਲਿਆਂ ’ਤੇ ਸਿਵਲ ਡਿਫੈਂਸ ਦੀ ਬਾਜ਼ ਅੱਖ
  • petrol and diesel running out in gurdaspur
    ਗੁਰਦਾਸਪੁਰ 'ਚ ਮੁੱਕਣ ਲੱਗਾ ਪੈਟਰੋਲ-ਡੀਜ਼ਲ, ਗੈਸ ਦੀ ਭਾਲ 'ਚ ਲੋਕ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • cash worth lakhs of rupees looted from money exchange shop
      ਕਪੂਰਥਲਾ 'ਚ ਦਿਨ-ਦਿਹਾੜੇ ਮਨੀ ਐਕਸਚੇਂਜ ਦੀ ਦੁਕਾਨ ਤੋਂ ਲੁੱਟੀ ਲੱਖਾਂ ਰੁਪਏ ਦੀ...
    • peacock feathers will change your life
      ਮੋਰ ਪੰਖ ਬਦਲ ਦੇਵੇਗਾ ਤੁਹਾਡੀ ਜ਼ਿੰਦਗੀ ! ਘਰ 'ਚ ਆਵੇਗੀ ਸੁੱਖ-ਸ਼ਾਂਤੀ ਅਤੇ ਬਰਕਤ,...
    • prostitution business busted in jalandar
      Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
    • rr vs mi  hardik pandya  s big statement after the defeat
      RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ
    • accident case
      ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
    • indian embassy in iran issues high alert
      'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹਾਈ ਅਲਰਟ
    • punjabi girl canada
      ਕੈਨੇਡਾ 'ਚ 'ਪੱਕੇ' ਮੁੰਡੇ ਨੇ ਪੰਜਾਬਣ ਨਾਲ ਕਰਵਾਇਆ ਵਿਆਹ, ਜਦੋਂ ਕੁੜੀ ਨੂੰ ਵੀ...
    • allu arjun  s birthday
      ਅੱਲੂ ਅਰਜੁਨ ਦੇ ਜਨਮਦਿਨ ਮੌਕੇ ਬੇਕਾਬੂ ਹੋਏ ਫੈਨਜ਼, ਪੁਲਸ ਨੇ ਚਲਾ'ਤੀਆਂ ਡਾਂਗਾਂ
    • supreme court  sabarimala temple  religious belief
      ਔਰਤ ਨੂੰ ਮਹੀਨੇ ਦੇ 3 ਦਿਨ ‘ਅਛੂਤ’ ਮੰਨੋ, ਚੌਥੇ ਦਿਨ ਨਹੀਂ, ਅਜਿਹਾ ਕਿਉਂ? :...
    • now you will get a filled gas cylinder immediately
      ਹੁਣ ਤੁਰੰਤ ਮਿਲੇਗਾ ਭਰਿਆ ਗੈਸ ਸਿਲੰਡਰ, ਨਵੇਂ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਰਾਹਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +