Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:43:08 PM

  • visa fraud ban canada

    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ...

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪਟਿਆਲਾ
  • ਪ੍ਰਨੀਤ ਕੌਰ ਵੱਲੋਂ ਮੱਕੀ ਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਜਾਰੀ

LATEST News Punjabi(Latest News)

ਪ੍ਰਨੀਤ ਕੌਰ ਵੱਲੋਂ ਮੱਕੀ ਤੇ ਆਲੂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਜਾਰੀ

  • Updated: 15 May, 2018 12:54 AM
ਪਟਿਆਲਾ
preneet kaur
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ(ਰਾਜੇਸ਼)-ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਛੁਟਕਾਰਾ ਦਿਵਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਇਕ ਹੋਰ ਉੱਦਮ ਕਰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੱਜ ਪਟਿਆਲਾ ਸ਼ਹਿਰ ਲਈ ਵੀ ਮੱਕੀ ਅਤੇ ਆਲੂਆਂ ਦੇ ਸਟਾਰਚ ਤੋਂ ਬਣੇ ਲਿਫ਼ਾਫ਼ੇ ਜਾਰੀ ਕੀਤੇ ਹਨ। ਅੱਜ ਇੱਥੇ ਇਹ ਲਿਫ਼ਾਫ਼ੇ ਜਾਰੀ ਕਰਨ ਬਾਅਦ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੋਰਡ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪਟਿਆਲਾ ਨੂੰ ਇਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਚੁਣਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪੀ. ਪੀ. ਸੀ. ਬੀ. ਦੇ ਚੇਅਰਮੈਨ ਕਾਹਨ ਸਿੰਘ ਪਨੂੰ ਵੀ ਮੌਜੂਦ ਸਨ। ਪ੍ਰਨੀਤ ਕੌਰ ਨੇ ਦੱਸਿਆ ਕਿ ਆਪਣੇ-ਆਪ ਨਾ ਗਲਣ ਵਾਲੇ ਪਲਾਸਟਿਕ ਦੇ ਲਿਫ਼ਾਫ਼ੇ ਸਾਡੇ ਵਾਤਾਵਰਣ ਲਈ ਇਕ ਵੱਡੀ ਸਮੱਸਿਆ ਬਣ ਚੁੱਕੇ ਹਨ। ਹੁਣ ਇਨ੍ਹਾਂ ਤੋਂ ਛੁਟਕਾਰਾ ਦਿਵਾਉਣਾ ਬੇਹੱਦ ਜ਼ਰੂਰੀ ਹੈ ਤਾਂ ਕਿ ਦਿਨੋ-ਦਿਨ ਪਲੀਤ ਹੁੰਦਾ ਜਾ ਰਿਹਾ ਵਾਤਾਵਰਣ ਬਚਾਇਆ ਜਾ ਸਕੇ। ਪ੍ਰਦੂਸ਼ਣ ਦੇ ਖਾਤਮੇ ਲਈ ਅਜਿਹੇ ਉਪਰਾਲੇ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਇਨ੍ਹਾਂ ਮੱਕੀ ਅਤੇ ਆਲੂ ਨੂੰ ਵਰਤ ਕੇ ਬਣਾਏ ਗਏ ਲਿਫ਼ਾਫ਼ਿਆਂ ਨੂੰ ਹੀ ਵਰਤੋਂ 'ਚ ਲਿਆਉਣ। ਇਸ ਮੌਕੇ ਮੌਜੂਦ ਕਾਹਨ ਸਿੰਘ ਪਨੂੰ ਨੇ ਸ਼੍ਰੀਮਤੀ ਪ੍ਰਨੀਤ ਕੌਰ ਨੂੰ ਭਰੋਸਾ ਦਿੱਤਾ ਕਿ ਜ਼ਿਲੇ ਅੰਦਰ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ ਗਲਣਸ਼ੀਲ ਲਿਫ਼ਾਫ਼ੇ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਬਦਲ ਬਣ ਜਾਣਗੇ। ਮਾਰਕੀਟ 'ਚ ਇਨ੍ਹਾਂ ਦੀ ਪੂਰੀ ਸਪਲਾਈ ਹੋਣ ਦੇ ਬਾਅਦ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪੂਰਨ ਪਾਬੰਦੀ ਹੋਵੇਗੀ। ਸ. ਪਨੂੰ ਨੇ ਦੱਸਿਆ ਕਿ ਬੋਰਡ ਨੇ ਮੱਕੀ ਅਤੇ ਆਲੂ ਦੇ ਸਟਾਰਚ ਨੂੰ ਵਰਤ ਕੇ ਗਲਣਸ਼ੀਲ ਲਿਫ਼ਾਫ਼ੇ ਤਿਆਰ ਕਰਨ ਵਾਲੇ ਉਦਯੋਗਾਂ ਨਾਲ ਤਾਲਮੇਲ ਕੀਤਾ ਹੈ। ਕੇਂਦਰ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਈ ਉਦਯੋਗ ਅਜਿਹੇ ਲਿਫਾਫ਼ੇ ਤਿਆਰ ਕਰਨ ਲੱਗੇ ਹਨ। ਇਹ ਨਵੀਂ ਕਿਸਮ ਦੇ ਲਿਫ਼ਾਫ਼ੇ ਆਪਣੀ ਵਰਤੋਂ ਦੇ 6 ਮਹੀਨਿਆਂ ਦੇ ਅੰਦਰ-ਅੰਦਰ ਮਿੱਟੀ ਤੇ ਵਾਤਾਵਰਣ 'ਚ ਗਲ ਜਾਂਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਣ 'ਤੇ ਕੋਈ ਬੁਰਾ ਅਸਰ ਨਹੀਂ ਪੈਂਦਾ। ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਪਵਨ ਗਰਗ, ਮੇਅਰ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਮੁੱਖ ਮੰਤਰੀ ਦੇ ਓ. ਐੈੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਰਾਜੇਸ਼ ਸ਼ਰਮਾ, ਜੁਆਇੰਟ ਕਮਿਸ਼ਨਰ ਅੰਕੁਰ ਮਹਿੰਦਰੂ, ਸੋਨੂੰ ਸੰਗਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਪਟਿਆਲਾ ਰੀਜਨ ਦੇ ਐਕਸੀਐਨ ਐੈੱਸ. ਐੈੱਸ. ਮਠਾੜੂ, ਐੈੱਸ. ਡੀ. ਓ. ਗੁਰਕਰਨ ਸਿੰਘ ਸਮੇਤ ਇਹ ਲਿਫ਼ਾਫ਼ੇ ਤਿਆਰ ਕਰਨ ਵਾਲੀ ਕੰਪਨੀ ਦੇ ਨੁਮਾਇੰਦੇ ਵੀ ਮੌਜੂਦ ਸਨ।

  • ਪ੍ਰਨੀਤ ਕੌਰ
  • ਲਿਫ਼ਾਫ਼ਿਆਂ
  • preneet kaur

ਬੇਕਾਬੂ ਕਾਰ ਕੰਧ ਨਾਲ ਟਕਰਾਈ, ਇਕ ਦੀ ਮੌਤ, 2 ਜ਼ਖਮੀ

NEXT STORY

Stories You May Like

  • potato onion and tomato prices have fallen sharply
    ਮੂਧੇ ਮੂੰਹ ਡਿੱਗੇ ਆਲੂ-ਪਿਆਜ਼-ਟਮਾਟਰ ਦੇ ਭਾਅ, ਮਹਿੰਗਾਈ ਤੋਂ ਰਾਹਤ ਪਰ ਕਿਸਾਨ ਪ੍ਰੇਸ਼ਾਨ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ' ਨੋਟਿਸ ਜਾਰੀ
  • congress takes control of dorangla block
    ਬਲਾਕ ਦੋਰਾਂਗਲਾ 'ਤੇ ਕਾਂਗਰਸ ਦਾ ਕਬਜ਼ਾ: ਬਲਬੀਰ ਚੰਦ ਚੇਅਰਮੈਨ ਤੇ ਗੁਰਮੀਤ ਕੌਰ ਬਣੇ ਵਾਈਸ ਚੇਅਰਪਰਸਨ
  • vegetable loot video viral cm event
    CM ਨਿਤੀਸ਼ ਕੁਮਾਰ ਦੇ ਸਮਾਗਮ 'ਚ ਮਚੀ ਲੁੱਟ! ਹੱਥਾਂ 'ਚ ਆਲੂ-ਪਿਆਜ਼ ਲੈ ਕੇ ਭੱਜੇ ਲੋਕ, ਵੀਡੀਓ ਵਾਇਰਲ
  • diseases increasing due to change in weather
    ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • fraud continues in the name of   sending money abroad
    ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
  • canada border agency releases images of suspects linked to serious crimes
    ਕੈਨੇਡਾ ਬਾਰਡਰ ਏਜੰਸੀ ਵੱਲੋਂ ਗੰਭੀਰ ਅਪਰਾਧਾਂ ਨਾਲ ਜੁੜੇ ਦੋ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • iran writes to americans
      ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'
    • paid previews for akshay kumar starrer   bhoot bangla   to begin on april 16  2026
      ਅਕਸ਼ੈ ਕੁਮਾਰ ਦੀ ‘ਭੂਤ ਬੰਗਲਾ’ ਲਈ 16 ਅਪ੍ਰੈਲ ਤੋਂ ਸ਼ੁਰੂ ਹੋਣਗੇ ‘ਪੇਡ ਪ੍ਰੀਵਿਊ’
    • gurdaspur young boy in america
      ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ ਗੁਰਸਿੱਖ ਮੁੰਡੇ ਦੀ ਅਚਾਨਕ...
    • now payment will not be made just by entering upi pin
      ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ...
    • war has ruined the kitchen budget of punjabis
      ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ ਬਜਟ, ਸਰਹੱਦੀ ਖੇਤਰ ’ਚ ਹੁਣੇ...
    • sukhbir badal expressed concern at baba bakala rally
      ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬਜ਼ੁਰਗਾਂ ਦੀ ਪੈਨਸ਼ਨ...
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • ipl 2026  dhoni returns to practice nets
      IPL 2026: ਪ੍ਰੈਕਟਿਸ ਨੇਟਸ 'ਚ ਪਰਤੇ ਧੋਨੀ; PBKS ਵਿਰੁੱਧ ਮੁਕਾਬਲੇ 'ਚ ਕਰ...
    • american people trump
      ਅਮਰੀਕੀ ਜਨਤਾ ਕਦੋਂ ਤੱਕ ਦੇਵੇਗੀ ਸਾਥ ! ਈਰਾਨ ਜੰਗ ਕਾਰਨ Trump ਦੀ ਵਧੀ ਦੁਬਿਧਾ
    • heavy rain alert  3 days
      3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +