Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:42:32 PM

  • amritsar police arrests accused with 4 pistols and heroin

    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ...

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

  • powercom department  punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • fees on cables laid in strait of hormuz

    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਭਵਾਨੀਗਡ਼੍ਹ
  • ਪਿੰਡ ਕਾਲਾਝਾਡ਼ ’ਚ ਲੱਗੇ ਟੋਲ ਪਲਾਜ਼ਾ ਖਿਲਾਫ ਧਰਨਾ

LATEST News Punjabi(Latest News)

ਪਿੰਡ ਕਾਲਾਝਾਡ਼ ’ਚ ਲੱਗੇ ਟੋਲ ਪਲਾਜ਼ਾ ਖਿਲਾਫ ਧਰਨਾ

  • Updated: 21 May, 2018 07:33 AM
ਭਵਾਨੀਗਡ਼੍ਹ
protest against toll plaza
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗਡ਼੍ਹ (ਅੱਤਰੀ, ਸੋਢੀ, ਵਿਕਾਸ) - ਸੰਗਰੂਰ-ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਾਲਾਝਾਡ਼ ਵਿਖੇ ਲੱਗੇ ਟੋਲ ਪਲਾਜ਼ਾ ’ਤੇ ਇਲਾਕੇ ਦੇ ਲੋਕਾਂ ਨੇ ਧਰਨਾ ਦੇ ਕੇ ਸਰਕਾਰ ਅਤੇ ਟੋਲ ਪਲਾਜ਼ਾ ਪ੍ਰਬੰਧਕਾਂ ਖਿਲਾਫ  ਨਾਅਰੇਬਾਜ਼ੀ ਕੀਤੀ।  ®ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕਾ. ਭੂਪ ਚੰਦ ਚੰਨੋ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦੇ ਕੋਨੇ-ਕੋਨੇ ’ਤੇ ਟੋਲ ਪਲਾਜ਼ੇ ਲਗਾ ਕੇ ਜਨਤਾ ਦੀ ਲੁੱਟ ਕੀਤੀ ਜਾ ਰਹੀ ਹੈ।  ਜਦੋਂ ਇਕ ਵਿਅਕਤੀ ਵਾਹਨ ਖਰੀਦਦਾ ਹੈ ਤਾਂ ਉਸ ਸਮੇਂ ਉਹ ਉਸ ਦੀ ਕੀਮਤ ਅਨੁਸਾਰ ਰੋਡ ਟੈਕਸ ਵੀ ਭਰਦਾ ਹੈ ਪਰ ਇਹ ਟੋਲ ਪਲਾਜ਼ੇ ਲਾ ਕੇ ਲੋਕਾਂ ਦੀ ਦੋਹਰੀ ਲੁੱਟ ਕੀਤੀ ਜਾ ਰਹੀ ਹੈ। ਟੋਲ ਪਲਾਜ਼ੇ ਦੇ ਨਾਂ ਹੇਠ ਅਸਲ ਵਿਚ ਸਰਕਾਰਾਂ  ਨੇ ਅੰਗਰੇਜ਼ਾਂ ਅਤੇ ਮੁਗਲਾਂ ਵਾਲੇ ਜਜ਼ੀਆ ਟੈਕਸ ਦੇ ਕਾਊਂਟਰ ਖੋਲ੍ਹ ਦਿੱਤੇ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਅਜੈਬ ਸਿੰਘ  ਲੱਖੇਵਾਲ, ਗੁਰਮੀਤ ਸਿੰਘ ਕਾਲਾਝਾਡ਼, ਕਾ. ਬੰਤ ਸਿੰਘ ਨਮੋਲ, ਰਾਮ ਸਿੰਘ ਸੋਹੀਆਂ, ਭਰਭੂਰ  ਸਿੰਘ ਦੁੱਗਾਂ, ਜਗਰੂਪ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ ਅਤੇ ਮਨਜੀਤ ਸਿੰਘ ਘਰਾਚੋਂ ਵੀ  ਹਾਜ਼ਰ ਸਨ।
ਰਸਤਾ ਬਦਲਣ ਕਾਰਨ ਲਿੰਕ ਸੜਕਾਂ ’ਤੇ ਹਾਦਸੇ ਵਧੇ
 ਉਨ੍ਹਾਂ ਕਿਹਾ ਕਿ ਇਸ ਲੁੱਟ ਤੋਂ ਬਚਣ ਲਈ ਲੋਕ ਆਪਣੀਆਂ ਗੱਡੀਆਂ ਨੇਡ਼ਲੇ ਪਿੰਡਾਂ ਦੀਆਂ ਸਡ਼ਕਾਂ ਤੋਂ ਲੰਘਾਉਣ ਲਈ ਮਜਬੂਰ ਹਨ। ਇਨ੍ਹਾਂ ਵੱਡੀ ਗਿਣਤੀ ਵਿਚ ਲੰਘਦੇ ਵਾਹਨਾਂ ਕਾਰਨ ਲਿੰਕ ਸਡ਼ਕਾਂ ’ਤੇ ਰੋਜ਼ਾਨਾ ਐਕਸੀਡੈਂਟ ਹੋ ਰਹੇ ਹਨ।  ਇਲਾਕੇ ਦੇ ਲੋਕਾਂ ਨੂੰ ਜਦੋਂ ਵੀ ਕਿਤੇ ਜਾਣਾ ਪੈਂਦਾ ਹੈ ਤਾਂ ਟੋਲ ਟੈਕਸ ਦੇਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ 4 ਪਿੰਡਾਂ ਸਣੇ ਇਲਾਕੇ ਦੇ ਦੂਜੇ ਪਿੰਡਾਂ ਨੂੰ ਵੀ ਇਸ ਟੋਲ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਤਾਡ਼ਨਾ ਕੀਤੀ ਕਿ ਜੇਕਰ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਉਹ ਮੁੱਖ ਸਡ਼ਕ ’ਤੇ ਆਵਾਜਾਈ ਠੱਪ ਕਰਨ ਲਈ ਮਜਬੂਰ ਹੋਣਗੇ।

  • toll plaza
  • protest
  • ਧਰਨਾ
  • ਟੋਲ ਪਲਾਜ਼ਾ

ਸਬਜ਼ੀ ਮੰਡੀ ’ਚੋਂ ਚਾਹ ਦੀਆਂ ਰੇਹਡ਼ੀਆਂ ਬਾਹਰ ਕੱਢਣ ਦਾ ਮਾਮਲਾ ਗਰਮਾਇਆ

NEXT STORY

Stories You May Like

  • farmers protest at ladowal toll plaza
    ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
  • barrier free  toll plaza fastag delhi
    ਬੈਰੀਅਰ-ਫ੍ਰੀ ਹੋਇਆ ਦਿੱਲੀ ਦਾ ਇਹ ਟੋਲ ਪਲਾਜ਼ਾ, ਸਫ਼ਰ ਦੌਰਾਨ ਕੱਟੇਗਾ ਟੋਲ ਟੈਕਸ, ਸਰਕਾਰ ਨੂੰ ਹੋਵੇਗਾ ਫ਼ਾਇਦਾ
  • 3 accused arrested with 12 kg heroin near this toll plaza in punjab
    ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼ ਵਸੂਲੀ
  • ladowal toll plaza
    3 ਘੰਟਿਆਂ ਲਈ ਫ਼ਰੀ ਹੋਇਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ ’ਤੇ 17 ਕੁਇੰਟਲ ਗਊ ਮਾਸ ਸਮੇਤ 2 ਮੁਲਜ਼ਮ ਗ੍ਰਿਫਤਾਰ
  • rules for sitting in buses will change  changes at toll plazas
    ਬੱਸਾਂ 'ਚ ਬੈਠਣ ਦੇ ਬਦਲ ਜਾਣਗੇ ਨਿਯਮ, ਟੋਲ ਪਲਾਜ਼ਿਆਂ 'ਤੇ ਵੀ ਹੋਣਗੇ ਵੱਡੇ ਬਦਲਾਅ
  • there will be no need to stop at toll plazas anymore
    ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ 'ਸਟਾਪ-ਫ੍ਰੀ' MLFF ਸਿਸਟਮ, ਇੰਝ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • baldev singh kang honored by sikhs of america
      'ਸਿੱਖਸ ਆਫ਼ ਅਮੈਰਿਕਾ' ਵੱਲੋਂ ਬਲਦੇਵ ਸਿੰਘ ਕੰਗ ਸਨਮਾਨਿਤ
    • baba saheb  s birth anniversary celebrated in brescia
      ਬਰੇਸ਼ੀਆ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਦਾ  135ਵਾਂ ਜਨਮ ਦਿਨ
    • powercom department  punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • fees on cables laid in strait of hormuz
      ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ ਇੰਟਰਨੈੱਟ ਕੇਬਲਾਂ 'ਤੇ ਟੈਕਸ ਲਾਉਣ...
    • atm 5 times money
      ATM ਬਣ ਗਿਆ 'ਕੁਬੇਰ ਦਾ ਖ਼ਜ਼ਾਨਾ' ! ਲੋਕਾਂ ਨੂੰ ਦੇਣ ਲੱਗਾ 5 ਗੁਣਾ ਪੈਸੇ,...
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • nine people truck van collision
      ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ
    • 2026 fifa world cup
      ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
    • servant raped girl by forcing her to drink alcohol
      ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
    • tvk government
      ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +