Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    7:00:45 AM

  • bikram majithia in phagwara

    ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਭਗਵੰਤ ਮਾਨ...

  • punjabi singer and her brother arrested with heroin

    ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਕਾਬੂ

  • an indian canadian man was shot dead in toronto

    Canada 'ਚ ਭਾਰਤੀ ਨੌਜਵਾਨ ਦਾ ਕਤਲ, ਸ਼ਾਪਿੰਗ ਸੈਂਟਰ...

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪਟਿਆਲਾ
  • ਡਕੈਤੀ ਦੀ ਯੋਜਨਾ ਬਣਾਉਣ ਸਬੰਧੀ ਕੇਸ 'ਚੋਂ 11 ਬਰੀ

LATEST News Punjabi(Latest News)

ਡਕੈਤੀ ਦੀ ਯੋਜਨਾ ਬਣਾਉਣ ਸਬੰਧੀ ਕੇਸ 'ਚੋਂ 11 ਬਰੀ

  • Updated: 01 Jun, 2018 01:27 AM
ਪਟਿਆਲਾ
robbery
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ(ਬਲਜਿੰਦਰ)-ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਾਲ 2014 'ਚ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਸ਼੍ਰੀ ਡੀ. ਪੀ. ਸਿੰਗਲਾ ਦੀ ਅਦਾਲਤ ਨੇ 11 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਵਿਚ ਦਿਲਬਰ, ਹੁਸੈਨ ਪੁੱਤਰ ਸਾਈਂ ਅਲੀ, ਸੇਵਕ ਪੁੱਤਰ ਅਜ਼ੀਜ਼, ਤੌਹੀਨ ਪੁੱਤਰ ਇਸ਼ਰਨ ਅਲੀ, ਜ਼ਿੰਦਗੀ ਪੁੱਤਰ ਮੁੰਹਮਦ ਹੁਸੈਨ, ਗੁਫਰਾਨ ਪੁੱਤਰ ਮੁੱਛਲ, ਰੋਹਿਤ ਪੁੱਤਰ ਰਣਜੀਤ ਸਿੰਘ, ਢੋਲਾ ਪੁੱਤਰ ਵਿਸ਼ਾਲ ਵਾਸੀ ਲੁਧਿਆਣਾ, ਚੰਦ ਪੁੱਤਰ ਲਿਆਕਤ ਵਾਸੀ ਉੱਤਰਾਖੰਡ, ਗੁੱਡੂਨਾਥ ਪੁੱਤਰ ਮੁੰਦਲ ਨਾਥ ਵਾਸੀ ਹਰਿਆਣਾ ਅਤੇ ਤੌਫੀਕ ਪੁੱਤਰ ਅਲੀ ਹਸਨ ਵਾਸੀ ਲੁਧਿਆਣਾ ਸ਼ਾਮਲ ਹਨ। ਉਕਤ ਮਾਮਲਾ ਥਾਣਾ ਸਨੌਰ ਦੀ ਪੁਲਸ ਵੱਲੋਂ 18 ਨਵੰਬਰ 2014 ਨੂੰ ਆਈ. ਪੀ. ਸੀ. ਦੀ ਧਾਰਾ 392, 395, 397, 458, 382, 412 ਤੇ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ। ਇਸ ਸਬੰਧੀ ਪੁਲਸ ਦਾ ਕਹਿਣਾ ਸੀ ਕਿ ਉਕਤ ਵਿਅਕਤੀਆਂ ਵੱਲੋਂ ਇਕ ਗਿਰੋਹ ਬਣਾ ਕੇ ਡਕੈਤੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸ ਸਬੰਧੀ ਬਚਾਅ ਧਿਰ ਦੇ ਵਕੀਲਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨਾਲ ਸਹਿਮਤ ਹੋਣ ਤੋਂ ਬਾਅਦ ਅਦਾਲਤ ਵੱਲੋਂ ਉਕਤ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਗਿਆ। 

  • ਡਕੈਤੀ
  • ਅਦਾਲਤ
  • Robbery

ਪਾਪੜ ਵਾਲੇ ਨੂੰ ਕਿਰਚ ਮਾਰ ਕੇ ਲੁੱਟਿਆ

NEXT STORY

Stories You May Like

  • 100 year old man acquitted in 1982 murder case
    42 ਸਾਲਾਂ ਬਾਅਦ ਮਿਲਿਆ ਇਨਸਾਫ਼: 1982 ਦੇ ਕਤਲ ਕੇਸ 'ਚ 100 ਸਾਲਾ ਬਜ਼ੁਰਗ ਬਰੀ
  • sudden death of a couple married 11 months ago
    PUNJAB : 11 ਮਹੀਨੇ ਪਹਿਲਾਂ ਵਿਆਹੇ ਜੋੜੇ ਦੀ ਅਚਾਨਕ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਦੁੱਖ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • digital fraud  supreme court  robbery  scam
    ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ 'ਡਕੈਤੀ' ਦੇ ਬਰਾਬਰ
  • extortion  dacoity and gang war have increased the concern of punjab
    ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ ਅਸੁਰੱਖਿਅਤ
  • 11 criminals executed on the orders of president jinping
    ਚੀਨ 'ਚ ਵੱਡੀ ਕਾਰਵਾਈ: ਰਾਸ਼ਟਰਪਤੀ ਜਿਨਪਿੰਗ ਦੇ ਹੁਕਮਾਂ 'ਤੇ 11 ਅਪਰਾਧੀਆਂ ਨੂੰ ਦਿੱਤੀ ਗਈ ਫਾਂਸੀ
  • woman married 11 years ago dies under suspicious circumstances
    11 ਸਾਲ ਪਹਿਲਾਂ ਵਿਆਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮੌਤ, ਪਤੀ ਗ੍ਰਿਫ਼ਤਾਰ, ਪਰਿਵਾਰ ਨੇ ਲਾਏ ਕਤਲ ਦੇ ਦੋਸ਼
  • bulldozer ran over bakery shop  remained in jail
    ਬੇਕਰੀ ਸ਼ਾਪ 'ਤੇ ਚੱਲਿਆ ਬੁਲਡੋਜ਼ਰ, ਜੇਲ੍ਹ 'ਚ ਰਹੇ ਬੰਦ... ਹੁਣ DNA ਟੈਸਟ ਪਿੱਛੋਂ ਅਦਾਲਤ ਨੇ ਮੋਈਦ ਖਾਨ ਨੂੰ ਕੀਤਾ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • family coming from america refuses to come to punjab due to terror
    NRI ਦੇ ਘਰ ਹਮਲਾ, ਦਹਿਸ਼ਤ ਕਾਰਨ ਅਮਰੀਕਾ ਤੋਂ ਆਉਣ ਵਾਲੇ ਪਰਿਵਾਰ ਨੇ ਪੰਜਾਬ ਆਉਣ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • one night  s rent in delhi is 32 lakhs
      ਦਿੱਲੀ ’ਚ ਇਕ ਰਾਤ ਦਾ ਕਿਰਾਇਆ 32 ਲੱਖ! AI ਸਮਿਟ ਦੇ ਅੱਗੇ ਵੈਲੇਨਟਾਈਨ ਡੇ ਵੀ ਪਿਆ...
    • now students have started committing deadly attacks on teachers
      ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!
    • venezuelan opposition leader guanipa kidnapped after release from prison
      ਵੈਨੇਜ਼ੁਏਲਾ ’ਚ ਵਿਰੋਧੀ ਨੇਤਾ ਗੁਆਨਿਪਾ ਜੇਲ ਤੋਂ ਰਿਹਾਈ ਤੋਂ ਬਾਅਦ ਅਗਵਾ
    • mars in saturn  s sign
      ਸ਼ਨੀ ਦੀ ਰਾਸ਼ੀ 'ਚ ਮੰਗਲ, ਇਨ੍ਹਾਂ 3 ਰਾਸ਼ੀਆਂ ਨੂੰ ਦੋਹਰਾ ਝਟਕਾ ਦੇਣਗੇ ਗ੍ਰਹਿਆਂ ਦੇ...
    • pakistan blasphemy case  ex army officer s death sentence quashed
      ਪਾਕਿਸਤਾਨ ’ਚ ਈਸ਼ਨਿੰਦਾ ਦੇ ਦੋਸ਼ ਹੇਠ ਸਾਬਕਾ ਫੌਜੀ ਅਧਿਕਾਰੀ ਦੀ ਮੌਤ ਦੀ ਸਜ਼ਾ ਰੱਦ
    • up  drugs worth rs 2 crore seized from bangkok flight
      UP: ਬੈਂਕਾਕ ਦੀ ਫਲਾਈਟ ਤੋਂ 2 ਕਰੋੜ ਦੀ ਡਰੱਗਸ ਬਰਾਮਦ, ਬਿਸਕੁਟ ਦੇ ਡੱਬਿਆਂ 'ਚ...
    • zodiac signs
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ...
    • roadways bus crushes 3 women riding a scooty
      ਰੋਡਵੇਜ਼ ਬੱਸ ਨੇ ਸਕੂਟੀ ਸਵਾਰ 3 ਔਰਤਾਂ ਨੂੰ ਕੁਚਲਿਆ, ਇੱਕੋ ਪਰਿਵਾਰ ਦੇ ਤਿੰਨ...
    • pakistan finally bows down
      ਆਖ਼ਰ ਝੁਕ ਗਿਆ ਪਾਕਿਸਤਾਨ, T20 ਵਰਲਡ ਕੱਪ 'ਚ ਭਾਰਤ ਨਾਲ ਖੇਡਣ ਲਈ ਹੋਇਆ ਰਾਜ਼ੀ
    • husband sold his own wife
      ਸ਼ਰਮਨਾਕ: ਪਤੀ ਨੇ 1000 ਰੁਪਏ 'ਚ ਕੀਤਾ ਪਤਨੀ ਦਾ ਸੌਦਾ, ਦੋ ਦੋਸਤਾਂ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +