Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    7:44:01 AM

  • donald trump iran war very close to over

    ਡੋਨਾਲਡ ਟਰੰਪ ਦਾ ਵੱਡਾ ਬਿਆਨ: "ਈਰਾਨ ਨਾਲ ਜੰਗ ਖ਼ਤਮ...

  • us imposes strict blockade on iranian ports

    ਈਰਾਨ ਦੀਆਂ ਬੰਦਰਗਾਹਾਂ 'ਤੇ ਅਮਰੀਕਾ ਦੀ ਸਖ਼ਤ...

  • husband refuses to adopt after returning from canada

    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ...

  • kkr vs csk ipl 2026

    ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸ਼ਿਵ ਮੰਦਰ ਦੇ ਹੈਂਡਪੰਪ ਤੋਂ ਪਾਣੀ ਲਿਆਉਣ ਲਈ ਮਜਬੂਰ ਨੇ ਲੋਕ

LATEST News Punjabi(Latest News)

ਸ਼ਿਵ ਮੰਦਰ ਦੇ ਹੈਂਡਪੰਪ ਤੋਂ ਪਾਣੀ ਲਿਆਉਣ ਲਈ ਮਜਬੂਰ ਨੇ ਲੋਕ

  • Updated: 01 Jun, 2018 01:28 AM
Latest News
shiv temple handpump water
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ,   (ਵਿਜੇ)-  ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ’ਚ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਕਈ ਲੋਕ ਸ਼ਿਵ ਮੰਦਰ ਹੈੱਡ ਵਰਕਸ ਦੇ ਹੈਂਡਪੰਪ ਤੋਂ ਸਵੇਰੇ 4 ਵਜੇ ਤੋਂ ਪਾਣੀ ਲਿਆਉਣ ਲਈ ਮਜਬੂਰ ਹਨ।
 ਪਿਛਲੇ ਦੋ ਹਫਤਿਅਾਂ ਤੋਂ ਰੂਪਨਗਰ ਸ਼ਹਿਰ ’ਚ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ, ਕਿਉਂਕਿ ਇਸ ’ਚ ਸੀਵਰੇਜ ਦਾ ਪਾਣੀ ਮਿਕਸ ਹੋ ਰਿਹਾ ਹੈ, ਜੋ ਕਿ ਬਹੁਤ ਹੀ ਬਦਬੂਦਾਰ ਹੈ, ਜਿਸ ਨਾਲ ਘਰ ਦੇ ਕੱਪਡ਼ੇ ਵੀ ਧੋਤੇ ਨਹੀਂ ਜਾ ਸਕਦੇ। ਇਸ ਦੇ ਕਾਰਨ ਲੋਕ ਸਵੇਰੇ 4 ਵਜੇ ਆਪਣੇ ਭਾਂਡੇ  ਆਦਿ ਲੈ ਕੇ ਸਰਹਿੰਦ ਨਹਿਰ ਸਥਿਤ ਸ਼ਿਵ ਮੰਦਰ  ਵਿਖੇ ਲੱਗੇ ਹੈਂਡਪੰਪ ਤੋਂ ਲਾਈਨਾਂ ਲਾ ਕੇ ਪਾਣੀ ਭਰਨ ਜਾਂਦੇ ਹਨ, ਜੋ ਕਿ ਸ਼ਹਿਰ ਤੋਂ ਕਰੀਬ ਦੋ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ, ਉਥੇ ਕਰੀਬ ਪੰਜ ਘੰਟੇ ਲੋਕ ਹੈਂਡਪੰਪ ਤੋਂ ਪਾਣੀ ਭਰਦੇ ਹਨ, ਜਿਸ ਕਾਰਨ ਉਥੇ ਸਵੇਰੇ ਭਾਰੀ ਭੀਡ਼ ਲੱਗੀ ਰਹਿੰਦੀ ਹੈ। 
ਸਮੱਸਿਆ ਸਬੰਧੀ ਜ਼ਿਲੇ ਦਾ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ  ਪਿਆ ਹੈ ਕਿਉਂਕਿ ਇਸ ਪਾਣੀ ਤੋਂ ਪੀਲੀਏ ਵਰਗੀਆਂ ਗੰਭੀਰ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਸਿਹਤ ਵਿਭਾਗ ਨੇ ਹਾਲੇ ਤੱਕ ਇਸ ਪਾਣੀ ਦੇ ਸੈਂਪਲ ਨਹੀਂ ਲਏ ਅਤੇ ਨਾ ਹੀ ਨਗਰ ਕੌਂਸਲ ਨੂੰ ਦੂਸ਼ਿਤ ਪਾਣੀ ਸਪਲਾਈ ਕਰਨ ਦੇ ਵਿਰੁੱਧ ਕੋਈ ਨੋਟਿਸ ਹੀ ਜਾਰੀ ਕੀਤਾ ਹੈ। ਲੋਕ ਹੈਰਾਨ ਹਨ ਕਿ ਰੂਪਨਗਰ ਸ਼ਹਿਰ ਦਾ ਸਿਹਤ ਵਿਭਾਗ ਕੀ ਕਰ ਰਿਹਾ ਹੈ। ਜਦੋਂ ਕਿ ਸਰਕਾਰ ਹਰ ਸਾਲ ਕਰੋਡ਼ਾਂ ਰੁਪਏ ਸਿਹਤ ਵਿਭਾਗ ’ਤੇ ਖਰਚ ਕਰ ਰਹੀ ਹੈ ਪਰ ਇਸ ਨੂੰ ਲੋਕਾਂ ਦੀ ਸਿਹਤ ਦੀ ਕੋਈ ਚਿੰਤਾ ਨਹੀਂ ਹੈ।
 

  • ਸ਼ਿਵ ਮੰਦਰ
  • ਹੈਂਡਪੰਪ ਪਾਣੀ
  • Shiv Temple
  • Handpump water

ਬੈਂਕ ਹੜਤਾਲ ਕਾਰਨ 2000 ਕਰੋੜ ਦਾ ਕਾਰੋਬਾਰ ਹੋਇਆ ਪ੍ਰਭਾਵਿਤ

NEXT STORY

Stories You May Like

  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ ਮਹਿੰਗਾ ਖਾਣਾ ਮੰਗਵਾਉਣ ਲਈ ਮਜਬੂਰ ਲੋਕ
  • the tank built to provide clean water has long been a  white elephant
    ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬਣਾਈ ਗਈ ਟੈਂਕੀ ਪਿਛਲੇ ਲੰਮੇ ਸਮੇਂ ਤੋਂ “ਸਫੈਦ ਹਾਥੀ” ਬਣੀ
  • every person temple supreme court
    ਕਿਸੇ ਵਰਗ ਨੂੰ ਮੰਦਰ ਜਾਂ ਮੱਠ ਤੋਂ ਬਾਹਰ ਰੱਖਣਾ ਹਿੰਦੂ ਧਰਮ ਲਈ ਨੁਕਸਾਨਦੇਹ : ਸੁਪਰੀਮ ਕੋਰਟ
  • there was a commotion due to lack of water for three days
    ਤਿੰਨ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਚਿਆ ਹੜਕੰਪ
  • farmer  suicide  police  arrest
    ਕਿਸਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਬਲਵਿੰਦਰ ਸਿੰਘ ਗ੍ਰਿਫ਼ਤਾਰ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • drinking too much water can also be fatal to your health
    ਲੋੜ ਤੋਂ ਵਧ ਪਾਣੀ ਪੀਣਾ ਵੀ ਸਿਹਤ ਲਈ ਹੋ ਸਕਦੈ ਜਾਨਲੇਵਾ! ਜਾਣੋ ਕਾਰਨ
  • chandigarh residents got a shock just as the new month was coming
    ਚੰਡੀਗੜ੍ਹ ਵਾਸੀਆਂ ਨੂੰ ਚੜ੍ਹਦੇ ਮਹੀਨੇ ਹੀ ਲੱਗਾ ਝਟਕਾ! ਪਾਣੀ ਦੇ ਬਿੱਲਾਂ ਤੋਂ ਲੈ ਕੇ ਕਮਿਊਨਿਟੀ ਸੈਂਟਰਾਂ ਦੀ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ 2026)
    • pisces people will have better financial and business conditions
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • 3 pakistani coast guard personnel killed
      BLA ਦਾ ਪਹਿਲਾ ਸਮੁੰਦਰੀ ਹਮਲਾ, ਪਾਕਿਸਤਾਨੀ ਕੋਸਟ ਗਾਰਡ ਦੇ 3 ਜਵਾਨਾਂ ਦੀ ਮੌਤ
    • us deploys commandos to enforce blockade of strait of hormuz
      ਹੋਮੁਰਜ਼ ਜਲਡਮਰੂਮੱਧ 'ਚ ਅਮਰੀਕਾ ਦੀ ਨਾਕਾਬੰਦੀ: 10,000 ਕਮਾਂਡੋ ਤਾਇਨਾਤ, ਈਰਾਨ...
    • unseasonal rains have dulled the shine of wheat
      ਬੇਮੌਸਮੀ ਬਾਰਿਸ਼ ਨੇ ਫਿੱਕੀ ਕੀਤੀ ਕਣਕ ਦੀ ਚਮਕ: ਗੁਰਦਾਸਪੁਰ ਦੀਆਂ ਮੰਡੀਆਂ 'ਚ...
    • teachers launch protest against punjab government  s new depu
      ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ...
    • house caught fire due to lamp lit in temple
      ਮੰਦਰ ’ਚ ਜਗਦੀ ਜੋਤ ਤੋਂ ਘਰ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • a prostitution den was running under the guise of a hotel in moga
      ਮੋਗਾ 'ਚ ਹੋਟਲ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 14 ਕੁੜੀਆਂ ਤੇ 7...
    • no change in policy to improve ties with india
      ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਦੀ ਨੀਤੀ ’ਚ ਕੋਈ ਬਦਲਾਅ ਨਹੀਂ ਹੋਇਆ: ਚੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +