Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    2:34:48 PM

  • shocking incident after marriage

    ਕਹਿਰ ਓ ਰੱਬਾ! ਵਿਆਹ ਤੋਂ ਕੁਝ ਦੇਰ ਬਾਅਦ ਹੀ ਕੁੜੀ...

  • cuban president s warning to us

    ਅਮਰੀਕਾ ਨੂੰ ਕਿਊਬਾ ਦੇ ਰਾਸ਼ਟਰਪਤੀ ਦੀ ਸਖ਼ਤ...

  • workers protest

    ਸੈਂਕੜੇ ਫੈਕਟਰੀਆਂ 'ਚ ਕੰਮ ਠੱਪ ! ਸੜਕਾਂ 'ਤੇ ਉੱਤਰੇ...

  • the government has made a big cut in tax rates for employed people

    ਵਿਦੇਸ਼ ਪੜ੍ਹਨਾ ਅਤੇ ਘੁੰਮਣਾ ਹੋਇਆ ਸਸਤਾ, ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਨਾੜ/ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਰਚਨਾਤਮਕ ਉਪਾਵਾਂ ਨਾਲ ਅੱਗੇ ਆਉਣ ਸੂਬਾ ਸਰਕਾਰਾਂ

LATEST News Punjabi(Latest News)

ਨਾੜ/ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਰਚਨਾਤਮਕ ਉਪਾਵਾਂ ਨਾਲ ਅੱਗੇ ਆਉਣ ਸੂਬਾ ਸਰਕਾਰਾਂ

  • Updated: 31 May, 2018 01:46 AM
Latest News
state governments coming forward with creative solutions
  • Share
    • Facebook
    • Tumblr
    • Linkedin
    • Twitter
  • Comment

ਅਪ੍ਰੈਲ 'ਚ ਕਣਕ ਦੀ ਵਾਢੀ ਤੋਂ ਬਾਅਦ ਨਾੜ ਸਾੜਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ 1000 ਤੋਂ ਵੀ ਜ਼ਿਆਦਾ ਚਲਾਨ ਜਾਰੀ ਕੀਤੇ ਗਏ ਹਨ। ਇਨ੍ਹਾਂ ਦੋਹਾਂ ਸੂਬਿਆਂ ਤੇ ਨਾਲ ਲੱਗਦੇ ਯੂ. ਪੀ. 'ਚ ਲੱਖਾਂ ਏਕੜ ਜ਼ਮੀਨ 'ਤੇ ਕਣਕ ਤੇ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ ਤੇ ਸਾਲ 'ਚ ਦੋ ਵਾਰ ਇਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਚੌਗਿਰਦੇ ਤੋਂ ਇਲਾਵਾ ਖੇਤਾਂ ਦੀ ਮਿੱਟੀ ਦੀ ਗੁਣਵੱਤਾ ਨੂੰ ਵੀ ਨੁਕਸਾਨ ਪੁੱਜ ਰਿਹਾ ਹੈ।
ਅਪ੍ਰੈਲ 'ਚ ਕਣਕ ਦੀ ਵਾਢੀ ਦੇ ਮੁਕਾਬਲੇ ਸਰਦੀਆਂ 'ਚ ਝੋਨਾ ਵੱਢੇ ਜਾਣ ਤੋਂ ਬਾਅਦ ਪਰਾਲੀ ਸਾੜਨ ਵੱਲ ਜ਼ਿਆਦਾ ਧਿਆਨ ਜਾਂਦਾ ਹੈ। ਨਵੰਬਰ-ਦਸੰਬਰ 'ਚ ਝੋਨੇ ਦੀ ਵਾਢੀ ਤੇ ਕਣਕ ਦੀ ਫਸਲ ਬੀਜਣ ਦਰਮਿਆਨ ਲੱਗਭਗ 10 ਦਿਨ ਦਾ ਵਕਫਾ ਹੁੰਦਾ ਹੈ, ਜਦਕਿ ਇਸ ਦੇ ਉਲਟ ਝੋਨਾ ਬੀਜਣ ਤੋਂ ਪਹਿਲਾਂ ਕਿਸਾਨਾਂ ਨੂੰ ਲੱਗਭਗ 2 ਮਹੀਨਿਆਂ ਦਾ ਸਮਾਂ ਮਿਲ ਜਾਂਦਾ ਹੈ, ਇਸ ਲਈ ਅਪ੍ਰੈਲ ਦੇ ਅਖੀਰ ਤਕ ਜ਼ਿਆਦਾਤਰ ਖੇਤਾਂ 'ਚੋਂ ਕਣਕ ਵੱਢ ਲਈ ਜਾਂਦੀ ਹੈ ਤੇ ਕਿਸਾਨਾਂ ਨੂੰ ਕਣਕ ਦਾ ਨਾੜ ਟਿਕਾਣੇ ਲਾਉਣ ਜਾਂ ਸਾੜਨ ਦੀ ਕੋਈ ਖਾਸ ਕਾਹਲੀ ਨਹੀਂ ਹੁੰਦੀ।
ਨਵੰਬਰ-ਦਸੰਬਰ ਦੌਰਾਨ ਸੜਦੇ ਖੇਤਾਂ 'ਚੋਂ ਉੱਠਣ ਵਾਲਾ ਧੂੰਆਂ ਧੁੰਦ ਨਾਲ ਮਿਲ ਕੇ ਧੂੰਏਂ ਵਾਲੇ ਕੋਹਰੇ (ਸਮੌਗ) ਦੀ ਵਜ੍ਹਾ ਬਣਦਾ ਹੈ। ਇਸ ਦੇ ਸਿੱਟੇ ਵਜੋਂ ਹਵਾਈ, ਰੇਲ ਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਕਿਉਂਕਿ ਸਾਹਮਣੇ ਕੁਝ ਨਜ਼ਰ ਨਹੀਂ ਆਉਂਦਾ। ਮੀਡੀਆ 'ਚ ਇਸ ਨੂੰ ਪ੍ਰਮੁੱਖਤਾ ਨਾਲ ਸਥਾਨ ਦਿੱਤਾ ਜਾਂਦਾ ਹੈ। ਗਰਮੀਆਂ 'ਚ ਗਰਮ ਮੌਸਮ ਤੇ ਹਵਾ ਦੀ ਔਸਤ ਨਾਲੋਂ ਜ਼ਿਆਦਾ ਰਫਤਾਰ ਇਹ ਯਕੀਨੀ ਬਣਾਉਂਦੀ ਹੈ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਕਣ ਅਤੇ ਗੈਸਾਂ ਇਲਾਕੇ ਦੇ ਉੱਪਰ ਇਕੱਠੀਆਂ ਨਾ ਹੋਣ। 
ਨਾੜ/ਪਰਾਲੀ ਸਾੜਨ ਦੀ ਸਮੱਸਿਆ ਤੇ ਇਸ ਦੇ ਸਿੱਟੇ ਵਜੋਂ ਚੌਗਿਰਦੇ ਨੂੰ ਹੋਣ ਵਾਲਾ ਨੁਕਸਾਨ ਕੁਝ ਦਹਾਕੇ ਪਹਿਲਾਂ ਕੰਬਾਈਨ ਹਾਰਵੈਸਟਰਸ ਦੀ ਖੋਜ ਤੋਂ ਬਾਅਦ ਸ਼ੁਰੂ ਹੋਇਆ। ਹਾਰਵੈਸਟਰਾਂ ਨੇ ਫਸਲਾਂ ਵੱਢਣ ਲਈ ਇਕ ਸਸਤਾ ਤੇ ਸੌਖਾ ਬਦਲ ਮੁਹੱਈਆ ਕਰਵਾਇਆ। ਇਸ ਦਾ ਦੂਜਾ ਪਹਿਲੂ ਇਹ ਹੈ ਕਿ ਖੇਤ 'ਚ ਪਿੱਛੇ 4 ਤੋਂ 6 ਇੰਚ ਲੰਬੇ ਮੁੱਢ ਰਹਿ ਜਾਂਦੇ ਹਨ ਕਿਉਂਕਿ ਇਹ ਮਸ਼ੀਨਾਂ ਜ਼ਮੀਨ ਦੀ ਸਤ੍ਹਾ 'ਤੇ ਫਸਲ ਪੂਰੀ ਤਰ੍ਹਾਂ ਨਹੀਂ ਵੱਢ ਸਕਦੀਆਂ ਤੇ ਅਗਲੀ ਫਸਲ ਬੀਜਣ ਲਈ ਇਹ ਮੁੱਢ ਰੁਕਾਵਟ ਬਣ ਜਾਂਦੇ ਹਨ। 
ਕਿਸਾਨ ਖੇਤਾਂ 'ਚ ਹੱਥਾਂ ਨਾਲ ਫਸਲ ਬੀਜ ਨਹੀਂ ਸਕਦੇ, ਇਸ ਲਈ ਬਦਲ ਇਹ ਹੁੰਦਾ ਹੈ ਕਿ ਜਾਂ ਤਾਂ ਮਜ਼ਦੂਰ ਲਾ ਕੇ ਮੁੱਢਾਂ ਨੂੰ ਵੱਢ ਦਿੱਤਾ ਜਾਵੇ, ਜਿਸ 'ਤੇ ਪ੍ਰਤੀ ਏਕੜ ਲੱਗਭਗ 6 ਹਜ਼ਾਰ ਰੁਪਏ ਦੀ ਲਾਗਤ ਆਉਂਦੀ ਹੈ ਜਾਂ ਫਿਰ ਉਨ੍ਹਾਂ ਨੂੰ ਅੱਗ ਲਾ ਦਿੱਤੀ ਜਾਵੇ। ਸੁਭਾਵਿਕ ਹੈ ਕਿ ਦੂਜੇ ਬਦਲ ਨੂੰ ਬਿਹਤਰ ਮੰਨਿਆ ਜਾਂਦਾ ਹੈ। ਸਰਕਾਰ ਵਲੋਂ ਜੁਰਮਾਨੇ ਦੀ ਵਿਵਸਥਾ ਕਰਨ ਦੇ ਬਾਵਜੂਦ ਖੇਤਾਂ 'ਚ ਨਾੜ/ਪਰਾਲੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ।
ਪੱਛਮੀ ਜਗਤ 'ਚ ਵੀ ਕੰਬਾਈਨ ਹਾਰਵੈਸਟਰਸ ਨੂੰ ਅਪਣਾਇਆ ਗਿਆ ਹੈ ਤੇ ਖੇਤਾਂ ਦੇ ਆਕਾਰ ਵੱਡੇ ਹੋਣ ਕਰ ਕੇ ਉਥੋਂ ਦੇ ਲੋਕਾਂ ਨੇ ਇਨ੍ਹਾਂ ਮਸ਼ੀਨਾਂ ਤੋਂ ਬਹੁਤ ਫਾਇਦਾ ਉਠਾਇਆ ਹੈ। ਉਨ੍ਹਾਂ ਨੇ ਇਸ ਤੋਂ ਬਾਅਦ ਟਰਬੋ ਹੈਪੀ ਸੀਡਰ (ਟੀ. ਐੱਚ. ਐੱਸ.) ਮਸ਼ੀਨਾਂ ਨੂੰ ਵੀ ਵਿਕਸਿਤ ਕਰ ਲਿਆ ਹੈ, ਜੋ ਨਾ ਸਿਰਫ ਨਾੜ ਨੂੰ ਵੱਢ ਕੇ ਜੜ੍ਹੋਂ ਉਖਾੜ ਦਿੰਦੀਆਂ ਹਨ ਸਗੋਂ ਅਗਲੀ ਫਸਲ ਦੀ ਬੀਜਾਈ ਵੀ ਕਰਦੀਆਂ ਹਨ। ਇਸ ਤੋਂ ਇਲਾਵਾ ਇਹ ਮਸ਼ੀਨਾਂ ਨਾੜ ਨੂੰ ਵੱਢ ਕੇ ਉਸ ਦੀ ਵਰਤੋਂ ਖੇਤਾਂ 'ਚ ਨਵੇਂ ਬੀਜੇ ਬੀਜਾਂ ਨੂੰ ਢਕਣ ਲਈ ਕਰਦੀਆਂ ਹਨ।
ਭਾਰਤ 'ਚ ਖੇਤਾਂ ਦਾ ਆਕਾਰ ਛੋਟਾ ਹੈ ਤੇ ਕੁਝ ਅਮੀਰ ਕਿਸਾਨਾਂ ਤੋਂ ਇਲਾਵਾ ਹੋਰ ਕਿਸਾਨ ਕੰਬਾਈਨ ਹਾਰਵੈਸਟਰ ਤੇ ਟੀ. ਐੱਚ. ਐੱਸ. ਮਸ਼ੀਨ ਖਰੀਦਣ ਬਾਰੇ ਸੋਚ ਵੀ ਨਹੀਂ ਸਕਦੇ। ਕਈ ਉੱਦਮੀਆਂ ਨੇ ਕੰਬਾਈਨ ਹਾਰਵੈਸਟਰ ਕਿਰਾਏ 'ਤੇ ਦੇਣ ਜਾਂ ਖੜ੍ਹੀ ਫਸਲ ਨੂੰ ਕੁਝ ਪੈਸੇ ਲੈ ਕੇ ਵੱਢਣ ਦਾ ਕਾਰੋਬਾਰ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਨੇ ਟੀ. ਐੱਚ. ਐੱਸ. ਮਸ਼ੀਨਾਂ ਨੂੰ ਇਸ 'ਚ ਸ਼ਾਮਲ ਕਰਨ ਪ੍ਰਤੀ ਕੋਈ ਦਿਲਚਸਪੀ ਨਹੀਂ ਦਿਖਾਈ ਹੈ। ਇਥੇ ਸਰਕਾਰ ਆਸਾਨ ਕਰਜ਼ੇ ਮੁਹੱਈਆ ਕਰਵਾ ਕੇ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਕਿਸਾਨਾਂ/ਉੱਦਮੀਆਂ ਨੂੰ ਉਤਸ਼ਾਹਿਤ ਕਰ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓ ਊਰਜਾ 'ਚ ਬਦਲਣ ਲਈ 400 ਪਲਾਂਟ ਲਾਉਣ ਵਾਸਤੇ ਚੇਨਈ ਦੀ ਇਕ ਫਰਮ ਨਾਲ ਪਿਛਲੇ ਸਾਲ ਇਕ ਸਮਝੌਤਾ ਪੱਤਰ 'ਤੇ ਦਸਤਖਤ ਕੀਤੇ ਸਨ ਅਤੇ ਅਧਿਕਾਰਤ ਸਰਕਾਰੀ ਪ੍ਰੈੱਸ ਨੋਟ 'ਚ ਕਿਹਾ ਗਿਆ ਕਿ ਪਲਾਂਟ ਵਾਢੀ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਚਾਲੂ ਹੋ ਜਾਣਗੇ ਤੇ ਨਾੜ ਸਾੜਨ ਨਾਲ ਚੌਗਿਰਦੇ ਨੂੰ ਵਾਰ-ਵਾਰ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇਗਾ ਪਰ ਜ਼ਮੀਨੀ ਪੱਧਰ 'ਤੇ ਇਸ ਮਾਮਲੇ 'ਚ ਬਹੁਤ ਘੱਟ ਤਰੱਕੀ ਹੋਈ ਹੈ। 
ਕੇਂਦਰ ਨੇ ਵੀ ਪੰਜਾਬ 'ਚ ਟੀ. ਐੱਚ. ਐੱਸ. ਮਸ਼ੀਨਾਂ ਨੂੰ ਉਤਸ਼ਾਹਿਤ ਕਰਨ ਲਈ ਕੁਲ 665 ਕਰੋੜ ਰੁਪਏ ਦੇ ਖਰਚ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ 'ਚੋਂ 395 ਕਰੋੜ ਰੁਪਏ ਮੌਜੂਦਾ ਵਰ੍ਹੇ ਦੌਰਾਨ ਖਰਚ ਕੀਤੇ ਜਾਣਗੇ। ਇਹ ਰਕਮ ਮਨਜ਼ੂਰ ਕਰਦਿਆਂ ਕੇਂਦਰ ਨੇ ਸੂਬਾ ਸਰਕਾਰ ਨੂੰ 30 ਕਰੋੜ ਰੁਪਏ ਜਾਗਰੂਕਤਾ ਫੈਲਾਉਣ ਲਈ ਅਤੇ ਬਾਕੀ ਦੀ ਰਕਮ ਟੀ. ਐੱਚ. ਐੱਸ. ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਖਰਚ ਕਰਨ ਵਾਸਤੇ ਕਿਹਾ ਹੈ ਪਰ ਸਰਕਾਰ ਨੂੰ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਖਰੀਦਣ ਲਈ ਮਨਾਉਣ 'ਚ ਕਾਫੀ ਮੁਸ਼ਕਿਲ ਆ ਰਹੀ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇਕ ਅਧਿਕਾਰੀ ਅਨੁਸਾਰ ਹੁਣ ਇਹ ਸਬਸਿਡੀ ਵਾਲੀਆਂ ਮਸ਼ੀਨਾਂ ਖਰੀਦਣ ਅਤੇ ਇਸ ਦੀਆਂ ਸੇਵਾਵਾਂ ਕਿਸਾਨਾਂ ਤਕ ਪਹੁੰਚਾਉਣ ਲਈ ਸਹਿਕਾਰੀ ਸੋਸਾਇਟੀਆਂ ਨੂੰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਟੀ. ਐੱਚ. ਐੱਸ. ਮਸ਼ੀਨਾਂ ਤੋਂ ਇਲਾਵਾ ਸਰਕਾਰ ਨੂੰ ਰਿਵਰਸ ਪਲੋਅ, ਪੈਡੀ ਸਟ੍ਰਾਅ ਚੋਪਰ/ਸ਼੍ਰੇਡਰ, ਮਲਚਿੰਗ ਮਸ਼ੀਨਾਂ, ਚੋਪਰ ਕਟਰ-ਕਮ-ਸਪ੍ਰੇਡਰ ਅਤੇ ਜ਼ੀਰੋ ਟਿਲ ਡ੍ਰਿਲ ਵਰਗੀਆਂ ਮਸ਼ੀਨਾਂ 'ਤੇ ਵੀ ਸਬਸਿਡੀ ਦੇਣੀ ਚਾਹੀਦੀ ਹੈ। 
ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਿਸਾਨ ਪਹਿਲਾਂ ਹੀ ਸੰਕਟ 'ਚ ਹਨ। ਇਹ ਸੰਗਠਨ ਖੇਤੀ ਕਰਜ਼ਿਆਂ ਨੂੰ ਲੈ ਕੇ ਵਧਦੀਆਂ ਦੁਖਦਾਈ ਘਟਨਾਵਾਂ ਵੱਲ ਇਸ਼ਾਰਾ ਕਰਦੇ ਹਨ, ਜਿਵੇਂ ਕਿਸਾਨਾਂ ਵਲੋਂ ਕਰਜ਼ਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨਾ। ਘੱਟ ਮੁਨਾਫੇ ਅਤੇ ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਕਿਸਾਨਾਂ ਨੂੰ ਜ਼ਿਆਦਾ ਨੁਕਸਾਨ ਹੋ ਰਿਹਾ ਹੈ, ਜੋ ਉਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਜੇ ਕਿਸਾਨਾਂ ਨੇ ਇਹ ਮਸ਼ੀਨਾਂ ਖਰੀਦਣ ਲਈ ਕਰਜ਼ਾ ਲੈ ਵੀ ਲਿਆ ਤਾਂ ਮਸ਼ੀਨਾਂ ਦੀ ਸੰਚਾਲਨ ਲਾਗਤ ਉਨ੍ਹਾਂ 'ਤੇ ਵਾਧੂ ਬੋਝ ਪਾਵੇਗੀ। 
ਕਈ ਸੰਗਠਨਾਂ ਤੇ ਮਾਹਿਰਾਂ ਨੇ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਦਾ ਸੁਝਾਅ ਦਿੱਤਾ ਹੈ ਕਿਉਂਕਿ ਇਨ੍ਹਾਂ ਫਸਲਾਂ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵੀ ਘਟਦਾ ਜਾ ਰਿਹਾ ਹੈ ਪਰ ਲਾਹੇਵੰਦ ਬਦਲਾਂ ਦੀ ਘਾਟ ਕਾਰਨ ਇਸ ਖੇਤਰ 'ਚ ਇਸ ਫਸਲੀ ਚੱਕਰ ਨੂੰ ਤੋੜਨਾ ਮੁਸ਼ਕਿਲ ਹੋਵੇਗਾ। ਉਦੋਂ ਤਕ ਮਾਹਿਰਾਂ ਤੇ ਸੂਬਾ ਸਰਕਾਰਾਂ ਨੂੰ ਨਾੜ/ਪਰਾਲੀ ਸਾੜਨ ਦੀ ਸਮੱਸਿਆ ਤੇ ਇਸ ਨਾਲ ਚੌਗਿਰਦੇ ਨੂੰ ਹੋਣ ਵਾਲੇ ਗੰਭੀਰ ਨੁਕਸਾਨ ਦੇ ਨਾਲ-ਨਾਲ ਜ਼ਮੀਨ ਦੇ ਉਪਜਾਊ ਤੱਤਾਂ 'ਚ ਹੋਣ ਵਾਲੀ ਘਾਟ ਨਾਲ ਨਜਿੱਠਣ ਲਈ ਰਚਨਾਤਮਕ ਉਪਾਵਾਂ (ਹੱਲ) ਨਾਲ ਅੱਗੇ ਆਉਣਾ ਪਵੇਗਾ।

  • ਪਰਾਲੀ ਸਾੜਨ
  • ਸੂਬਾ
  • creative solutions

ਮੋਦੀ ਸਰਕਾਰ ਨੂੰ 'ਐਂਟੀ ਇਨਕੰਬੈਂਸੀ' ਦੀ 'ਲੂ' ਲੱਗ ਗਈ ਹੈ

NEXT STORY

Stories You May Like

  • canada provide aid to ukraine
    ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • police evacuate nawanshahr court complex after bomb threat
    ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ ਕੰਪਲੈਕਸ
  • residents of bareta are struggling with traffic problems
    ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ ਬਰੇਟਾ ਵਾਸੀ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ
  • delhi businessman  person cheated
    ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ ਚੁੱਕੇ ਹਨ ਕਈ ਹਾਦਸੇ
  • one person dies after being hit by a train
    ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
  • delivery boy brutally murdered in amritsar
    ਅੰਮ੍ਰਿਤਸਰ 'ਚ ਡਿਲੀਵਰੀ ਬੁਆਏ ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
Trending
Ek Nazar
monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • jangi lal mahajan statement
      ਬੇਅਦਬੀ ਰੋਕਣ ਲਈ ਕਾਨੂੰਨ ਹੋਰ ਮਜ਼ਬੂਤ ਬਣੇ, ਕਾਨੂੰਨੀ ਰਾਏ ਲੈਣੀ ਲਾਜ਼ਮੀ : ਜੰਗੀ...
    • become your financial doctor while sitting at home
      ਘਰ ਬੈਠੇ ਬਣੋ ਆਪਣੇ 'ਫਾਈਨੈਂਸ਼ੀਅਲ ਡਾਕਟਰ', ਇਹ 5 ਨੁਕਤੇ ਦੱਸਣਗੇ ਕਿ ਕਿੰਨੀ...
    • the wonder of mahindra bolero
      ਮਹਿੰਦਰਾ ਬੋਲੇਰੋ ਦਾ ਕਮਾਲ: 26 ਸਾਲਾਂ ਬਾਅਦ ਵੀ ਸੜਕਾਂ 'ਤੇ ਦਬਦਬਾ, ਮਾਰਚ 2026...
    • amit shah  west bengal  vote  government  double engine
      ਪੱਛਮੀ ਬੰਗਾਲ ਬੰਬਾਂ ਦਾ ਜਵਾਬ ਵੋਟਾਂ ਨਾਲ ਦੇਵੇਗਾ, ਬਣੇਗੀ ਡਬਲ ਇੰਜਣ ਵਾਲੀ ਸਰਕਾਰ...
    • workers protest
      ਸੈਂਕੜੇ ਫੈਕਟਰੀਆਂ 'ਚ ਕੰਮ ਠੱਪ ! ਸੜਕਾਂ 'ਤੇ ਉੱਤਰੇ ਕਾਮੇ, ਫੂਕ'ਤੀਆਂ ਗੱਡੀਆਂ,...
    • road accident occurred at chik chik house in jalandhar
      ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
    • the government has made a big cut in tax rates for employed people
      ਵਿਦੇਸ਼ ਪੜ੍ਹਨਾ ਅਤੇ ਘੁੰਮਣਾ ਹੋਇਆ ਸਸਤਾ, ਸਰਕਾਰ ਨੇ ਨੌਕਰੀਪੇਸ਼ਾ ਲੋਕਾਂ ਲਈ ਟੈਕਸ...
    • pspcl  job  candidate  recruitment  apply
      PSPCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • monalisa wedding controversy
      ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...
    • health department team seals 8 samples from border areas
      ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕਿਆਂ ’ਚੋਂ 8 ਸੈਂਪਲ ਕੀਤੇ ਸੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +