Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:49:14 PM

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

  • prisoner escapes from amritsar hospital

    ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ

  • clash between punjab police and sikh leaders

    ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ...

  • imran khan release

    3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸਟੀਲ ਦੇ ਰੇਟਾਂ 'ਚ ਉਤਰਾ-ਚੜ੍ਹਾਅ ਕਰਨ ਵਾਲੇ ਐੱਸ. ਐੱਮ. ਐੱਸ. ਮਾਫੀਆ ਦਾ ਦਫਤਰ ਬੰਦ

LATEST News Punjabi(Latest News)

ਸਟੀਲ ਦੇ ਰੇਟਾਂ 'ਚ ਉਤਰਾ-ਚੜ੍ਹਾਅ ਕਰਨ ਵਾਲੇ ਐੱਸ. ਐੱਮ. ਐੱਸ. ਮਾਫੀਆ ਦਾ ਦਫਤਰ ਬੰਦ

  • Updated: 16 May, 2018 04:59 AM
Latest News
steel tariff fluctuations  m  s  off the mafia  s office
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਬਹਿਲ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਬੈਗ ਦੀ ਵਰਤੋਂ ਨਾਲ ਵਾਤਾਵਰਣ ਵਿਚ ਫੈਲ ਰਹੇ ਪ੍ਰਦੂਸ਼ਣ ਅਤੇ ਲੋਕਾਂ ਦੀ ਸਿਹਤ 'ਤੇ ਪੈਣ ਵਾਲੇ ਮਾੜੇ ਅਸਰ ਦੇ ਮੱਦੇਨਜ਼ਰ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਆਰ. ਓ.-2 ਲੁਧਿਆਣਾ ਦੇ ਐਕਸੀਅਨ ਮਨੋਹਰ ਲਾਲ ਚੌਹਾਨ ਦੀ ਪ੍ਰਧਾਨਗੀ ਵਿਚ ਐੱਸ. ਡੀ. ਓ. ਸੰਦੀਪ ਕੌਰ, ਐੱਸ. ਪੀ. ਓ. ਰਵਦੀਪ ਸਿੰਘ, ਜੇ. ਈ. ਮਲਕੀਤ ਸਿੰਘ ਦੀ ਟੀਮ ਨੇ ਸਾਹਨੇਵਾਲ ਇਲਾਕੇ ਵਿਚ ਸਥਿਤ ਵੱਖ-ਵੱਖ ਮਠਿਆਈ ਵਿਕਰੇਤਾਵਾਂ, ਕਰਿਆਨਾ ਸਟੋਰੇਜ ਅਤੇ ਦਵਾਈ ਦੀਆਂ ਦੁਕਾਨਾਂ 'ਤੇ ਅਚਨਚੇਤ ਚੈਕਿੰਗ ਕੀਤੀ।   ਪ੍ਰਦੂਸ਼ਣ ਕੰਟਰੋਲ ਵਿਭਾਗ ਦੀਆਂ 2 ਟੀਮਾਂ ਦੇ ਨਾਲ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਬੈਗ ਨਾਲ ਪੈਣ ਵਾਲੇ ਮਾੜੇ ਅਸਰਾਂ ਪ੍ਰਤੀ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਕੰਪੋਸਟ ਬੈਗ ਵਰਤਣ ਦੀ ਸਲਾਹ ਦਿੱਤੀ। ਅਧਿਕਾਰੀਆਂ ਦੀ ਟੀਮ ਨੇ ਦਵਿੰਦਰਾ ਪਲਾਸਟਿਕ ਹੋਲਸੇਲਰ ਰਾਹੀਂ ਵੱਖ-ਵੱਖ ਦੁਕਾਨਦਾਰਾਂ ਨੂੰ 70 ਕਿਲੋ ਕੰਪੋਸਟ ਬੈਗ ਵੇਚੇ।
 ਐਕਸੀਅਨ ਐੱਸ. ਐੱਲ. ਚੌਹਾਨ ਨੇ ਕਿਹਾ ਕਿ ਸਾਹਨੇਵਾਲ ਇਲਾਕੇ ਦੀਆਂ ਕਰੀਬ 2 ਦਰਜਨ ਦੁਕਾਨਾਂ ਦੀਆਂ ਟੀਮਾਂ ਨੇ ਦੌਰਾ ਕੀਤਾ ਅਤੇ ਰਾਜ ਸਵੀਟਸ, ਅਨੇਜਾ ਸਵੀਟਸ, ਸਿੰਘ ਮੈਡੀਕਲ, ਪੰਜਾਬ ਮੈਡੀਕਲ, ਖਾਲਸਾ ਕਰਿਆਨਾ, ਭਾਟੀਆ ਕਨਫੈਕਸ਼ਨਰੀ, ਪ੍ਰੀਤ ਕਰਿਆਨਾ ਅਤੇ ਦੁਕਾਨਾਂ ਨੇ ਇਨ੍ਹਾਂ ਤੋਂ ਕੰਪੋਸਟ ਬੈਗ ਖਰੀਦੇ। 
ਚੌਹਾਨ ਨੇ ਕਿਹਾ ਕਿ ਇਸ ਤੋਂ ਬਾਅਦ ਜਲਦ ਹੀ ਪਾਲਿਊਸ਼ਨ ਵਿਭਾਗ ਦੀਆਂ ਟੀਮਾਂ ਦੋਰਾਹਾ ਅਤੇ ਸਮਰਾਲਾ ਦਾ ਵੀ ਦੌਰਾ ਕਰਨਗੀਆਂ।

  • ਸਟੀਲ
  • ਦਫਤਰ ਬੰਦ
  • office
  • fluctuations

ਕਾਮਰੇਡਾਂ ਵੱਲੋਂ ਮਮਤਾ ਸਰਕਾਰ ਦੀਅਾਂ ਧੱਕੇਸ਼ਾਹੀਅਾਂ ਖਿਲਾਫ ਰੋਸ ਪ੍ਰਦਰਸ਼ਨ

NEXT STORY

Stories You May Like

  • neeraj chopra becomes joint owner of ubs athletics kids cup
    ਨੀਰਜ ਚੋਪੜਾ ਯੂ. ਬੀ. ਐੱਸ. ਐਥਲੈਟਿਕਸ ਕਿਡਜ਼ ਕੱਪ ਦਾ ਸਾਂਝਾ ਮਾਲਕ ਬਣਿਆ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • bsf shoots suspected bangladeshi smuggler dead in tripura
    ਤ੍ਰਿਪੁਰਾ ’ਚ ਬੀ. ਐੱਸ. ਐੱਫ. ਨੇ ਸ਼ੱਕੀ ਬੰਗਲਾਦੇਸ਼ੀ ਸਮੱਗਲਰ ਨੂੰ ਮਾਰੀਆਂ ਗੋਲੀਆਂ, ਮੌਤ
  • rto office officer video
    ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ ਰੱਖ ਕੇ ਪਾਈ ਰੀਲ
  • delimitation bill
    ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
  • shocking incident in ludhiana
    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • sugar flour rice milk and eggs prices increased
      40% ਮਹਿੰਗੀ ਹੋਈ ਖੰਡ, ਆਟੇ-ਚੌਲ ਦੇ ਵੀ ਵਧੇ ਰੇਟ, ਦੁੱਧ ਤੇ ਅੰਡਿਆਂ ਦੀਆਂ ਕੀਮਤਾਂ...
    • poor family  roof of house  rain
      ਬਾਰਸ਼ ਕਾਰਨ ਗਰੀਬ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ
    • imran khan release
      3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !
    • pirates kidnap 2 commercial vessels carrying 22 indian nationals
      ਸਮੁੰਦਰੀ ਡਾਕੂਆਂ ਨੇ 22 ਭਾਰਤੀ ਨਾਗਰਿਕਾਂ ਸਮੇਤ 2 ਵਪਾਰਕ ਕੀਤੇ ਅਗਵਾ
    • yogi adityanath  india  japan  students  selfie
      CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...
    • japan has enough plutonium to make 5 500 nuclear bombs  china
      ਜਾਪਾਨ ਕੋਲ 5,500 ਪਰਮਾਣੂ ਬੰਬ ਬਣਾਉਣ ਜਿੰਨਾ ਪਲੂਟੋਨੀਅਮ : ਚੀਨ
    • eighth central pay commission to visit chandigarh from september 16 to 18
      16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦੌਰੇ 'ਤੇ ਅੱਠਵਾਂ ਕੇਂਦਰੀ ਤਨਖ਼ਾਹ ਕਮਿਸ਼ਨ
    • north korea tests missile
      ਉੱਤਰ ਕੋਰੀਆ ਨੇ ਕੀਤਾ ਮਿਜ਼ਾਈਲ ਦਾ ਪ੍ਰੀਖਣ
    • two employees  employee arrested  vigilance bureau
      ਪੰਜਾਬ : ਦੋ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
    • annual military exercises
      ਅਮਰੀਕਾ ਅਤੇ ਦੱਖਣੀ ਕੋਰੀਆ ਦਾ ਸਾਲਾਨਾ ਫੌਜੀ ਅਭਿਆਸ ਨਿਰਧਾਰਤ ਸਮੇਂ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +